
ਵਾਸ਼ਿੰਗਟਨ, 17 ਨਵੰਬਰ – ਅਮਰੀਕਾ ਦੀ ਏਜੰਸੀ ਮੂਡੀਜ਼ ਨੇ ਭਾਰਤ ਦੀ ਕ੍ਰੈਡਿਟ ਰੇਟਿੰਗ ਵਿਚ 13 ਸਾਲ ਬਾਅਦ ਸੁਧਾਰ ਦਾ ਜ਼ਿਕਰ ਕੀਤਾ ਹੈ| ਇਸ ਕ੍ਰੈਡਿਟ ਦੇ ਪਿੱਛੇ ਆਰਥਿਕ ਅਤੇ ਉਦਯੋਗਿਕ ਤਰੱਕੀ ਨੂੰ ਦੱਸਿਆ ਗਿਆ ਹੈ| ਮੂਡੀਜ਼ ਦਾ ਕਹਿਣਾ ਹੈ ਕਿ ਭਾਰਤ ਵਿਚ ਲਗਾਤਾਰ ਤਰੱਕੀ ਹੋ ਰਹੀ ਹੈ|
ਇਸ ਤੋਂ ਇਲਾਵਾ ਮੂਡੀਜ਼ ਨੇ ਜੀ.ਐੱਸ.ਟੀ ਅਤੇ ਨੋਟਬੰਦੀ ਦੀ ਸ਼ਲਾਘਾ ਵੀ ਕੀਤੀ ਹੈ| ਮੂਡੀਜ਼ ਦੀ ਰੇਟਿੰਗ ਤੋਂ ਬਾਅਦ ਮੋਦੀ ਸਰਕਾਰ ਦੀ ਸ਼ਲਾਘਾ ਕੀਤੀ ਜਾ ਰਹੀ ਹੈ|
National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ
National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਚੱਕਰਵਾਤੀ ਤੂਫਾਨ ਅਕਵਾਨ ਸ਼ੁੱਕਰਵਾਰ ਸਵੇਰੇ...






















