• Latest
  • Trending

ਮਿਸ਼ਨ ਫ਼ਤਿਹ ਤਹਿਤ ਲਾਕਡਾਊਨ ਨਿਯਮਾਂ ਦੀ ਸਖਤੀ – ਨਵਾਂਸ਼ਹਿਰ ਜ਼ਿਲ੍ਹੇ ’ਚ 896 ਵਿਅਕਤੀਆਂ ਨੂੰ ਜਨਤਕ ਸਥਾਨਾਂ ’ਤੇ ਥੁੱਕਣਾ ਪਿਆ ਮਹਿੰਗਾ

6 years ago
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

5 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

27 minutes ago
Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

45 minutes ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

1 hour ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

2 hours ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

2 hours ago
National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

3 hours ago
Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

3 hours ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

3 hours ago
ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

5 hours ago
Hindi News
English News
Tuesday, November 17, 2026
No Result
View All Result
26 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਿਸ਼ਨ ਫ਼ਤਿਹ ਤਹਿਤ ਲਾਕਡਾਊਨ ਨਿਯਮਾਂ ਦੀ ਸਖਤੀ – ਨਵਾਂਸ਼ਹਿਰ ਜ਼ਿਲ੍ਹੇ ’ਚ 896 ਵਿਅਕਤੀਆਂ ਨੂੰ ਜਨਤਕ ਸਥਾਨਾਂ ’ਤੇ ਥੁੱਕਣਾ ਪਿਆ ਮਹਿੰਗਾ

June 6, 2020
in ਖਬਰਾਂ, ਪੰਜਾਬ

3966 ਨੂੰ ਵਾਰ-ਵਾਰ ਅਪੀਲਾਂ ਦੇ ਬਾਵਜੂਦ ਮਾਸਕ ਨਾ ਪਹਿਨਣ ਕਾਰਨ ਜੁਰਮਾਨਾ

ਵਾਹਨਾਂ ’ਚ ਸਵਾਰੀਆਂ ਦੀ ਨਿਯਮਿਤ ਗਿਣਤੀ ਦੀ ਉਲੰਘਣਾ ’ਤੇ ਵੀ ਸਖਤੀ

ਨਵਾਂਸ਼ਹਿਰ, 6 ਜੂਨ ( ਵਿਸ਼ਵ ਵਾਰਤਾ )-ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਕੋਰੋਨਾ ਦੇ ਖਤਰੇ ਤੋਂ ਸੁਚੇਤ ਕਰਨ ਦੀ ਕੋਸ਼ਿਸ਼ਾਂ ਦੀਆਂ ਜਾਣ ਬੁੱਝ ਕੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਜ਼ਿਲ੍ਹਾ ਪੁਲਿਸ ਵੱਲੋਂ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।

        ਐਸ ਐਸ ਪੀ ਅਲਕਾ ਮੀਨਾ ਅਨੁਸਾਰ ਕੋੋਰੋਨਾ ਤੋਂ ਬਚਾਅ ਲਈ ਸਭ ਤੋਂ ਜ਼ਰੂਰੀ ਨਿਯਮਾਂ ’ਚ ਮੂੰਹ ਤੇ ਮਾਸਕ ਪਹਿਨਣਾ ਅਤੇ ਜਨਤਕ ਥਾਂਵਾਂ ’ਤੇ ਬਿਲਕੁਲ ਵੀ ਨਾ ਥੁੱਕਣਾ ਹੈ, ਪਰੰਤੂ ਬਹੁਤ ਸਾਰੇ ਲੋਕ ਇਨ੍ਹਾਂ ਜ਼ਰੂਰੀ ਹਦਾਇਤਾਂ ਨੂੰ ਭੁੱਲ ਕੇ ਫ਼ਿਰ ਗਲਤੀਆਂ ਕਰਦੇ ਹਨ ਅਤੇ ਆਪਣੀਆਂ ਇਨ੍ਹਾਂ ਗਲਤੀਆਂ ਕਾਰਨ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਖਤਰੇ ’ਚ ਪਾਉਂਦੇ ਹਨ। ਉਨ੍ਹਾਂ ਦੱਸਿਆ ਕਿ ਅਜਿਹੇ ਵਿਅਕਤੀਆਂ ਨੂੰ ਸਮਝਾਉਣ ’ਚ ਅਸਫ਼ਲ ਰਹਿਣ ਬਾਅਦ ਪੁਲਿਸ ਵੱਲੋਂ ਹੁਣ ਇਨ੍ਹਾਂ ਦੇ ਚਲਾਣ ਕਰਨੇ ਸ਼ੁਰੂ ਕਰਨ ਦਿੱਤੇ ਗਏ ਹਨ ਤਾਂ ਜੋ ਉਹ ਆਪਣੀ ਗਲਤੀ ਕਾਰਨ ਲੱਗੇ ਜੁਰਮਾਨੇ ਨੂੰ ਯਾਦ ਰੱਖਦੇ ਹੋਏ ਅੱਗੇ ਤੋਂ ਦੁਬਾਰਾ ਗਲਤੀ ਨਾ ਕਰਨ।

        ਉਨ੍ਹਾਂ ਦੱਸਿਆ ਕਿ ਸਭ ਤੋਂ ਵਧੇਰੇ ਅਣਗਹਿਲੀ ਲੋਕ ਮਾਸਕ ਨਾ ਪਹਿਨਣ ’ਚ ਕਰਦੇ ਹਨ। ਜ਼ਿਲ੍ਹੇ ’ਚ 23 ਮਈ ਤੋਂ ਹੁਣ ਤੱਕ ਅਜਿਹੇ ਲੋਕਾਂ ਦੇ 3966 ਚਲਾਣ ਕੀਤੇ ਗਏ ਹਨ, ਜਿਨ੍ਹਾਂ ਦਾ 7,56,900 ਰੁਪਏ ਜੁਰਮਾਨਾ ਬਣਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇੱਕ 10 ਰੁਪਏ ਦੇ ਮਾਸਕ ਪਿੱਛੇ ਉਹ 500 ਰੁਪਏ ਦਾ ਜੁਰਮਾਨਾ ਭੁਗਤਣਾ ਚਾਹੁੰਦੇ ਹਨ ਜਾਂ ਫ਼ਿਰ ਆਪਣਾ ਮੂੰਹ ਕਿਸੇ ਵੀ ਕੱਪੜੇ ਨਾਲ ਢਕਣ ਨੂੰ ਪਹਿਲ ਦੇਣਗੇ, ਇਹ ਹੁਣ ਉਨ੍ਹਾਂ ’ਤੇ ਨਿਰਭਰ ਕਰੇਗਾ।

        ਇਸੇ ਤਰ੍ਹਾਂ ਜਨਤਕ ਥਾਂਵਾਂ ’ਤੇ ਥੁੱਕ ਸੁੱਟਣ ਦੀ ਮਨਾਹੀ ਦੇ ਬਾਵਜੂਦ ਥੁੱਕਣ ਵਾਲੇ ਅਜਿਹੇ 896 ਵਿਅਕਤੀਆਂ ਨੂੰ ਜੁਰਮਾਨੇ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਦੱਸਿਆ ਕਿ ਮਾਸਕ ਨਾ ਪਹਿਨਣ ਜਾਂ ਥੁੱਕ ਸੁੱਟਣ ਦਾ ਜੁਰਮਾਨਾ ਇੱਕੋ ਜਿਹਾ ਭਾਵ 500 ਰੁਪਏ ਹੈ। ਉਨ੍ਹਾਂ ਦੱਸਿਆ ਕਿ ਥੁੱਕ ਸੁੱਟ ਕੇ ਅਸੀਂ ਕੋੋਰੋਨਾ ਦੇ ਫੈਲਣ ਦੇ ਖਤਰੇ ਨੂੰ ਵਧਾਉਂਦੇ ਹਾਂ, ਇਸ ਲਈ ਸਾਨੂੰ ਸਮਝਦਾਰ ਬਣਨਾ ਚਾਹੀਦਾ ਹੈ।

        ਉਨ੍ਹਾਂ ਅੱਗੇ ਦੱਸਿਆ ਕਿ ਉਕਤ ਦੋ ਉਲੰਘਣਾਵਾਂ ਤੋਂ ਇਲਾਵਾ ਜਿਹੜੀ ਤੀਸਰੀ ਗਲਤੀ ਅਕਸਰ ਲੋਕ ਕਰਦੇ ਹਨ, ਉਹ ਵਾਹਨਾਂ ’ਚ ਮਿੱਥੀ ਗਿਣਤੀ ਤੋਂ ਵਧੇਰੇ ਸਵਾਰੀਆਂ ਨੂੰ ਬਿਠਾਉਣਾ ਹੈ, ਜਿਸ ਕਾਰਨ ਸਰਕਾਰ ਵੱਲੋਂ ਨਿਰਧਾਰਿਤ ਪ੍ਰੋਟੋਕਾਲ ਦੀ ਉਲੰਘਣਾ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਅਜਿਹੇ ਲੋਕਾਂ ਦੇ 1826 ਚਲਾਣ ਕੀਤੇ ਗਏ ਹਨ।

        ਐਸ ਐਸ ਪੀ ਅਲਕਾ ਮੀਨਾ ਅਨੁਸਾਰ ਪੰਜਾਬ ਸਰਕਾਰ ਵੱਲੋਂ ਆਰੰਭੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ’ਚ ਸਮਾਜ ਦਾ ਵੱਡਾ ਹੱਥ ਹੈ। ਜੇਕਰ ਅਸੀਂ ਲਾਕਡਾਊਨ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਾਂਗੇ ਤਾਂ ਇਸ ਨਾਲ ਜਿੱਥੇ ਕੋਰੋਨਾ ਦੇ ਖਤਰੇ ਨੂੰ ਦੂਰ ਕਰਾਂਗੇ ਉੱਥੇ ਆਪਣੇ ਜ਼ਿਲ੍ਹੇ ਅਤੇ ਰਾਜ ਵਿੱਚੋਂ ਕੋਵਿਡ ਨੂੰ ਖ਼ਤਮ ਕਰਨ ’ਚ ਵੀ ਸਰਕਾਰ ਦੀ ਸਹਾਇਤਾ ਕਰਾਂਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

by Ranjit Singh
November 17, 2026
0

PM Modi ਨੇ ਫਿਲੀਪੀਨਜ਼ 'ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਮੋਦੀ ਨੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 17, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

by Ranjit Singh
November 17, 2026
0

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ ਮਾਛੀਵਾੜਾ, 17 ਨਵੰਬਰ (ਵਿਸ਼ਵ ਵਾਰਤਾ): ਸੋਮਵਾਰ ਦੇਰ...

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

by Ranjit Singh
November 17, 2026
0

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ ਚੰਡੀਗੜ੍ਹ, 17 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

by Ranjit Singh
November 17, 2026
0

PM Modi ਨੇ ਫਿਲੀਪੀਨਜ਼ 'ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਮੋਦੀ ਨੇ...

Most Popular

ਪਰਵਿੰਦਰ ਝੋਟਾ ਮਾਮਲਾ: CBI ਨੂੰ ਅਸ਼ਵਨੀ ਕੁਮਾਰ ਦਾ ਮਿਲਿਆ 5 ਦਿਨ ਦਾ ਪੁਲਿਸ ਰਿਮਾਂਡ

ਪਰਵਿੰਦਰ ਝੋਟਾ ਮਾਮਲਾ: CBI ਨੂੰ ਅਸ਼ਵਨੀ ਕੁਮਾਰ ਦਾ ਮਿਲਿਆ 5 ਦਿਨ ਦਾ ਪੁਲਿਸ ਰਿਮਾਂਡ

by Navjot
4 weeks ago
0

ਪਰਵਿੰਦਰ ਝੋਟਾ ਮਾਮਲਾ: CBI ਨੂੰ ਅਸ਼ਵਨੀ ਕੁਮਾਰ ਦਾ ਮਿਲਿਆ 5 ਦਿਨ ਦਾ ਪੁਲਿਸ ਰਿਮਾਂਡ   ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ) ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 