
ਪੰਚਕੂਲਾ, 17 ਨਵੰਬਰ – ਪੰਚਕੂਲਾ ਦੰਗਾ ਮਾਮਲੇ ਵਿਚ ਡੇਰਾ ਸਿਰਸਾ ਪ੍ਰਮੁੱਖ ਰਾਮ ਰਹੀਮ ਦੀ ਮੂੰਹਬੋਲੀ ਧੀ ਖਿਲਾਫ ਹੁਣ ਅਗਲੀ ਸੁਣਵਾਈ 1 ਦਸੰਬਰ ਨੂੰ ਹੋਵੇਗੀ| ਉਸ ਦੀ ਨਿਆਂਇਕ ਹਿਰਾਸਤ 14 ਦਿਨ ਤੱਕ ਵਧਾ ਦਿੱਤੀ ਗਈ ਹੈ|
ਇਸ ਤੋਂ ਪਹਿਲਾਂ ਅੰਬਾਲਾ ਜੇਲ੍ਹ ਤੋਂ ਹਨੀਪ੍ਰੀਤ ਦੀ ਵੀਡੀਓ ਕਾਨਫਰੰਸਿੰਗ ਦੁਆਰਾ ਪੰਚਕੂਲਾ ਕੋਰਟ ਵਿਚ ਪੇਸ਼ੀ ਹੋਈ, ਜਿਥੇ ਅਦਾਲਤ ਨੇ ਉਸ ਦੀ ਨਿਆਇਕ ਹਿਰਾਸਤ 14 ਦਿਨ ਤੱਕ ਵਧਾ ਦਿੱਤੀ ਹੈ|
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ - 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ...






















