
ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਤਿੰਨ ਦਿਨ ਦਾ ਹੋਵੇਗਾ| ਇਹ ਇਜਲਾਸ 27 ਤੋਂ 29 ਨਵੰਬਰ ਤੱਕ ਚੱਲੇਗਾ|
ਇਸ ਸਬੰਧੀ ਫੈਸਲਾ ਅੱਜ ਚੰਡੀਗੜ੍ਹ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਕੀਤਾ ਗਿਆ|
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ - 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ...






















