• Latest
  • Trending
ਕੈਪਟਨ ਸਰਕਾਰ ਦੱਸੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਅਤੇ ਪ੍ਰਬੰਧਕਾਂ ਦੀ ਮਦਦ ਲਈ ਕੀ ਕੀਤਾ? -‘ਆਪ

ਕੈਪਟਨ ਸਰਕਾਰ ਦੱਸੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਅਤੇ ਪ੍ਰਬੰਧਕਾਂ ਦੀ ਮਦਦ ਲਈ ਕੀ ਕੀਤਾ? -‘ਆਪ

6 years ago
Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

2 minutes ago
PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

40 minutes ago
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

2 hours ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

2 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

3 hours ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

3 hours ago
National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

4 hours ago
Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

4 hours ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

5 hours ago
ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

5 hours ago
Hindi News
English News
Tuesday, November 17, 2026
No Result
View All Result
25 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਸਰਕਾਰ ਦੱਸੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਅਤੇ ਪ੍ਰਬੰਧਕਾਂ ਦੀ ਮਦਦ ਲਈ ਕੀ ਕੀਤਾ? -‘ਆਪ

June 9, 2020
in ਖਬਰਾਂ, ਪੰਜਾਬ
ਕੈਪਟਨ ਸਰਕਾਰ ਦੱਸੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਅਤੇ ਪ੍ਰਬੰਧਕਾਂ ਦੀ ਮਦਦ ਲਈ ਕੀ ਕੀਤਾ? -‘ਆਪ

ਕੈਪਟਨ ਸਰਕਾਰ ਦੱਸੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਅਤੇ ਪ੍ਰਬੰਧਕਾਂ ਦੀ ਮਦਦ ਲਈ ਕੀ ਕੀਤਾ? -‘ਆਪ

*👉ਪ੍ਰਿੰਸੀਪਲ ਬੁੱਧਰਾਮ, ਪ੍ਰੋ. ਬਲਜਿੰਦਰ ਕੌਰ, ਸਰਬਜੀਤ ਕੌਰ ਮਾਣੂੰਕੇ ਅਤੇ ਮਾਸਟਰ ਬਲਦੇਵ ਸਿੰਘ ਨੇ ਕਾਂਗਰਸ ਸਰਕਾਰ ਨੂੰ ਕੋਸਿਆ*
*👉🏾ਸਰਕਾਰ ‘ਤੇ ਪ੍ਰਾਈਵੇਟ ਸਕੂਲਾਂ ਦਾ 650 ਕਰੋੜ ਰੁਪਏ ਦਾ ਰਾਖਵਾਂ ਫ਼ੰਡ ਖ਼ੁਰਦ-ਬੁਰਦ ਕਰਨ ਦਾ ਲਗਾਇਆ ਦੋਸ਼*
*👉🏿ਨਿਕੰਮੀ ਸਰਕਾਰ ਕਾਰਨ ਖੱਜਲ ਹੋ ਰਹੇ ਹਨ ਨਿੱਜੀ ਸਕੂਲਾਂ ਨਾਲ ਜੁੜੇ ਲੱਖਾਂ ਮਾਪੇ ਅਤੇ ਕਰਮਚਾਰੀ*
*ਚੰਡੀਗੜ੍ਹ, 8 ਜੂਨ( ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਲੌਕਡਾਊਨ ਕਾਰਨ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਪ੍ਰਬੰਧਕਾਂ ਅਤੇ ਸਟਾਫ਼ ਕਰਮੀਆਂ ਨੂੰ ਦਰਪੇਸ਼ ਦਿੱਕਤਾਂ ਅਤੇ ਵਿੱਤੀ ਸੰਕਟ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਸਿੱਧੇ ਰੂਪ ‘ਚ ਜ਼ਿੰਮੇਵਾਰ ਠਹਿਰਾਇਆ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੀ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ, ਮੁੱਖ ਬੁਲਾਰਾ ਪ੍ਰੋ. ਬਲਜਿੰਦਰ ਕੌਰ, ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਅਤੇ ਮਾਸਟਰ ਬਲਦੇਵ ਸਿੰਘ (ਸਾਰੇ ਵਿਧਾਇਕ) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਖਾਤਿਬ ਹੁੰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਆਪਣੇ ਮੁੱਖ ਮੰਤਰੀ ਕੋਲੋਂ ਜਾਣਨਾ ਚਾਹੁੰਦੀ ਹੈ ਕਿ ਲੌਕਡਾਊਨ ਦੀ ਇਸ ਮੁਸ਼ਕਲ ਦੀ ਘੜੀ ‘ਚ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਸਕੂਲ ਪ੍ਰਬੰਧਕਾਂ ਅਤੇ ਟੀਚਰਾਂ-ਸਟਾਫ਼ ਕਰਮੀਆਂ ਦੀ ਕੀ ਮਦਦ ਕੀਤੀ ਹੈ? ਕੀ ਮੁੱਖ ਮੰਤਰੀ ਇਹ ਭੇਦ ਖੋਲ੍ਹਣਗੇ ਕਿ ਪ੍ਰਾਈਵੇਟ ਸਕੂਲਾਂ ਕੋਲੋਂ ਸਕਿਉਰਿਟੀ/ਫ਼ੀਸ ਆਦਿ ਦੇ ਰੂਪ ‘ਚ ਵਸੂਲੀ ਗਈ ਕਰੀਬ 650 ਕਰੋੜ ਰੁਪਏ ਦੀ ਰਾਖਵੀਂ ਰਾਸ਼ੀ ਕਿਥੇ ਖ਼ੁਰਦ-ਬੁਰਦ ਕਰ ਦਿੱਤੀ ਗਈ? ਕਿਉਂਕਿ ਇਸ ਔਖੀ ਘੜੀ ‘ਚ ਸਰਕਾਰ ਪ੍ਰਾਈਵੇਟ ਸਕੂਲਾਂ ਦੀ ਇੱਕ ਧੇਲੇ ਦੀ ਵੀ ਮਾਲੀ ਮਦਦ ਨਹੀਂ ਕਰ ਸਕੀ ਅਤੇ ਪ੍ਰਾਈਵੇਟ ਸਕੂਲ ਮਾਪਿਆਂ ‘ਤੇ ਦਬਾਅ ਪਾ ਰਹੇ ਹਨ।
ਪ੍ਰਿੰਸੀਪਲ ਬੁੱਧਰਾਮ ਅਤੇ ਬਲਜਿੰਦਰ ਕੌਰ ਨੇ ਚੁਨੌਤੀ ਦਿੰਦਿਆਂ ਕਿਹਾ ਕਿ ਲੌਕਡਾਊਨ ਦੇ ਇਨ੍ਹਾਂ ਢਾਈ ਤਿੰਨ ਮਹੀਨਿਆਂ ਦੌਰਾਨ ਸੂਬੇ ਦੇ ਸਾਰੇ ਨਿੱਕੇ-ਵੱਡੇ ਪ੍ਰਾਈਵੇਟ ਸਕੂਲਾਂ ‘ਚ ਪੜਦੇ ਲੱਖਾਂ ਵਿਦਿਆਰਥੀਆਂ ਦੇ ਮਾਪਿਆਂ ਅਤੇ ਲੱਖਾਂ ਹੀ ਸਟਾਫ਼ ਕਰਮੀਆਂ ਦੇ ਹਿੱਤਾਂ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਇਕ ਪੈਸੇ ਦੀ ਵੀ ਵਿੱਤੀ ਮਦਦ ਨਹੀਂ ਕੀਤੀ।
‘ਆਪ’ ਆਗੂਆਂ ਨੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਪੁੱਛਿਆ ਕਿ ਕੀ ਉਹ ਦੱਸਣਗੇ ਕਿ ਪ੍ਰਾਈਵੇਟ ਸਕੂਲਾਂ ‘ਚ ਪੜਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਫ਼ੀਸਾਂ ਭਰਨ ‘ਚ ਆ ਰਹੀਆਂ ਮੁਸ਼ਕਲਾਂ ਦੇ ਠੋਸ ਹੱਲ ਲਈ ਉਨ੍ਹਾਂ ਕਿਹੜੇ ਕਦਮ ਚੁੱਕੇ। ਜਿੰਨਾ ਦਾ ਕੋਈ ਠੋਸ ਨਤੀਜਾ ਹੀ ਨਹੀਂ ਨਿਕਲਿਆ? ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਸਿੱਖਿਆ ਮੰਤਰੀ ਹਰ ਵਾਰ ਮਾਪਿਆਂ ਨਾਲ ਕੀਤੀਆਂ ਬੈਠਕਾਂ ‘ਚ ਇਹ ਕਹਿ ਕੇ ਉਨ੍ਹਾਂ ਤੋਂ ਆਪਣਾ ਪਿੱਛਾ ਛਡਾਉਂਦੇ ਦੇਖੇ ਗਏ ਹਨ ਕਿ ਇਹ ਮਾਮਲਾ ਸਰਕਾਰ ਦੇ ਹੱਥ ਵਿਚ ਨਹੀਂ ਹੈ ਬਲਕਿ ਕੋਰਟ ਦੇ ਵਿਚ ਹੈ, ਪਰੰਤੂ ਉਹ ਬੱਚਿਆਂ ਦੇ ਮਾਪਿਆਂ ਨੂੰ ਇਹ ਨਹੀਂ ਦੱਸਦੇ ਕਿ ਕੋਰਟ ਦੇ ਵਿਚ ਸਰਕਾਰ ਇਸ ਮਾਮਲੇ ‘ਤੇ ਕੀ ਕਰ ਰਹੀ ਹੈ ਅਤੇ ਜਿਹੜੀ ਐਡਵੋਕੇਟ ਜਨਰਲ ਦਫਤਰ ਦੀ ਟੀਮ ਕੀ ਤੱਥ ਪੇਸ਼ ਕਰਨ ਜਾ ਰਹੀ ਹੈ ਅਤੇ ਕਿਵੇਂ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰੇਗਾ। ਕਿੱਤੇ ਨਾ ਕਿੱਤੇ ਪੰਜਾਬ ਸਰਕਾਰ ਜਾਣਬੁੱਝ ਕੇ ਇਸ ਮੁੱਦੇ ਨੂੰ ਕੋਰਟ ਵਿਚ ਹੋਣ ਦਾ ਬਿਆਨ ਦੇ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਅੱਜ ਵੀ ਪ੍ਰਾਈਵੇਟ ਸਕੂਲਾਂ ਵਾਲੇ ਆਪਣੇ ਸਟਾਫ਼ ਨੂੰ ਤਨਖ਼ਾਹਾਂ ਦੇਣ ਦੀ ਮਜਬੂਰੀ ਦੇ ਹਵਾਲੇ ਨਾਲ ਬੱਚਿਆਂ ਦੇ ਮਾਪਿਆਂ ‘ਤੇ ਫ਼ੀਸਾਂ ਜਮਾਂ ਕਰਾਉਣ ਦਾ ਦਬਾਅ ਪਾ ਰਹੇ ਹਨ। ਇਸੇ ਮਜਬੂਰੀ ਦੇ ਮੱਦੇਨਜ਼ਰ ਹਾਈਕੋਰਟ ਨੂੰ 70 ਫ਼ੀਸਦੀ ਟਿਊਸ਼ਨ ਫ਼ੀਸ ਜਮਾਂ ਕਰਾਉਣ ਲਈ ਦਖ਼ਲਅੰਦਾਜ਼ੀ ਕਰਨੀ ਪਈ ਅਤੇ ਅਚਾਨਕ ਸੁੱਤੀ ਉੱਠੀ ਸਰਕਾਰ ਹਾਈਕੋਰਟ ਦੇ ਇਸ ਫ਼ੈਸਲੇ ‘ਤੇ ਹੁਣ ਰੀਵਿਊ ਪਟੀਸ਼ਨ ਵੱਲ ਤੁਰੀ ਹੈ, ਜੋ ‘ਕੁਵੇਲੇ ਦੀਆਂ ਟੱਕਰਾਂ’ ਤੋਂ ਵੱਧ ਕੁੱਝ ਵੀ ਨਹੀਂ।
ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਮਾਸਟਰ ਬਲਦੇਵ ਸਿੰਘ ਨੇ ਸਰਕਾਰ ਨੇ ਜੋ ਪ੍ਰਾਈਵੇਟ ਸਕੂਲਾਂ ਕੋਲੋਂ ਵਸੂਲ ਕਰ ਚੁੱਕੇ ਕਰੀਬ 650 ਕਰੋੜ ਰੁਪਏ ਦੇ ਰਿਜ਼ਰਵ ਫ਼ੰਡਾਂ ਦਾ ਹਿਸਾਬ ਮੰਗਦੇ ਹੋਏ ਦੋਸ਼ ਲਗਾਇਆ ਕਿ ਦਲਿਤ ਵਿਦਿਆਰਥੀਆਂ ਦੇ ਅਰਬਾਂ ਰੁਪਏ ਦੀ ਪ੍ਰੀ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਰਾਸ਼ੀ ਦੀ ਤਰਾਂ ਸਰਕਾਰ ਨੇ ਸਕੂਲਾਂ ਦਾ ਰਾਖਵਾਂ ਫ਼ੰਡ ਵੀ ਇੱਧਰ-ਉੱਧਰ ਉਡਾ ਦਿੱਤਾ।
‘ਆਪ’ ਵਿਧਾਇਕਾਂ ਨੇ ਕਿਹਾ ਕਿ ਜੇਕਰ ਸਰਕਾਰ ਨੂੰ ਪ੍ਰਾਈਵੇਟ ਸਕੂਲਾਂ, ਮਾਪਿਆਂ ਅਤੇ ਲੱਖਾਂ ਸਟਾਫ਼, ਕਰਮਚਾਰੀਆਂ ਦੀ ਫ਼ਿਕਰ ਹੁੰਦੀ ਤਾਂ ਪ੍ਰਾਈਵੇਟ ਸਕੂਲਾਂ ਦੀਆਂ ਪ੍ਰਬੰਧਕੀ ਕਮੇਟੀਆਂ ਦੀ ਮੰਗ ਅਨੁਸਾਰ ਹਰੇਕ ਸਕੂਲ ਦੀ ਬਣਦੀ ਰਾਖਵੀਂ ਰਾਸ਼ੀ ਤੁਰੰਤ ਵਾਪਸ ਕਰਦੀ ਅਤੇ ਉਨ੍ਹਾਂ ਦੇ ਬਿਜਲੀ ਦੇ ਮੀਟਰਾਂ ਦੇ ਫਿਕਸ ਚਾਰਜਿਜ਼, ਸਕੂਲ ਵੈਨਾਂ ਅਤੇ ਬੱਸਾਂ ਦੇ ਟੈਕਸ, ਕਿਸ਼ਤਾਂ ਅਤੇ ਬੀਮਾ ਪਾਲਿਸੀਆਂ ਤਿੰਨ ਮਹੀਨਿਆਂ ਲਈ ਮੁਆਫ਼ ਕਰਦੀ ਤਾਂ ਕਿ ਉਹ ਇਸ ਮਦਦ ਨਾਲ ਆਪਣੇ ਟੀਚਰਾਂ, ਦਫ਼ਤਰੀ ਅਮਲੇ ਅਤੇ ਡਰਾਈਵਰਾਂ, ਸਕਿਉਰਿਟੀ ਗਾਰਡਾਂ ਨੂੰ ਤਨਖ਼ਾਹ ਦੇਣ ਲਈ ਲੌਕਡਾਊਨ ਕਾਰਨ ਵਿੱਤੀ ਸੰਕਟ ‘ਚ ਘਿਰੇ ਮਾਪਿਆਂ ਨੂੰ ਫ਼ੀਸਾਂ ਜਮਾਂ ਕਰਾਉਣ ਲਈ ਦਬਾਅ ਨਾ ਪਾਉਂਦੇ।
‘ਆਪ’ ਵਿਧਾਇਕਾਂ ਨੇ ਕਿਹਾ ਕਿ ਜੇਕਰ ਸਿੱਖਿਆ ਮੰਤਰੀ ਪ੍ਰਾਈਵੇਟ ਸਕੂਲਾਂ ਦੀ ਰਾਖਵੀਂ ਰਾਸ਼ੀ ਵਾਪਸ ਕਰਨ ਦੇ ਨਾਲ-ਨਾਲ ਸਰਕਾਰ ਵੱਲੋਂ ਉਨ੍ਹਾਂ ਦੇ ਸਟਾਫ਼ ਦੀਆਂ 50 ਪ੍ਰਤੀਸ਼ਤ ਤਨਖ਼ਾਹਾਂ ਅਤੇ ਹੋਰ ਰਾਹਤਾਂ ਓਟ ਕੇ ਫ਼ੀਸਾਂ ਨਾ ਵਸੂਲਣ ਦਾ ਹੁਕਮ ਚੜ੍ਹਾਉਂਦੇ ਤਾਂ ਪ੍ਰਾਈਵੇਟ ਸਕੂਲ ਬੱਚਿਆਂ ਦੇ ਮਾਪਿਆਂ ਨੂੰ ਫ਼ੀਸਾਂ ਲਈ ਦਬਾਅ ਨਾ ਪਾ ਪਾਉਂਦੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

by Ranjit Singh
November 17, 2026
0

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ - ਗੁਰਦੀਪ ਗਿਰੀ ਮਹਾਰਾਜ ਤੋਂ ਲਿਆ ਆਸ਼ੀਰਵਾਦ - ਪੰਜਾਬ ਦੀ...

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

by Ranjit Singh
November 17, 2026
0

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਮੋਦੀ ਨੇ...

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

by Ranjit Singh
November 17, 2026
0

PM Modi ਨੇ ਫਿਲੀਪੀਨਜ਼ 'ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਮੋਦੀ ਨੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 17, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

by Ranjit Singh
November 17, 2026
0

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ - ਗੁਰਦੀਪ ਗਿਰੀ ਮਹਾਰਾਜ ਤੋਂ ਲਿਆ ਆਸ਼ੀਰਵਾਦ - ਪੰਜਾਬ ਦੀ...

Most Popular

Punjab: ਜਥੇਦਾਰ ਗੜਗੱਜ ਵੱਲੋਂ ਰਾਇਲ ਏਅਰ ਫੋਰਸ ’ਚ ਸੇਵਾਵਾਂ ਨਿਭਾਉਣ ਵਾਲੇ ਦੋ ਸਿੱਖ ਜਵਾਨਾਂ ਨੂੰ ਕੀਤਾ ਗਿਆ ਸਨਮਾਨਿਤ

Punjab: ਜਥੇਦਾਰ ਗੜਗੱਜ ਵੱਲੋਂ ਰਾਇਲ ਏਅਰ ਫੋਰਸ ’ਚ ਸੇਵਾਵਾਂ ਨਿਭਾਉਣ ਵਾਲੇ ਦੋ ਸਿੱਖ ਜਵਾਨਾਂ ਨੂੰ ਕੀਤਾ ਗਿਆ ਸਨਮਾਨਿਤ

by Ranjit Singh
2 weeks ago
0

Punjab: ਜਥੇਦਾਰ ਗੜਗੱਜ ਵੱਲੋਂ ਰਾਇਲ ਏਅਰ ਫੋਰਸ ’ਚ ਸੇਵਾਵਾਂ ਨਿਭਾਉਣ ਵਾਲੇ ਦੋ ਸਿੱਖ ਜਵਾਨਾਂ ਨੂੰ ਕੀਤਾ ਗਿਆ ਸਨਮਾਨਿਤ - ਯੂਕੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 