• Latest
  • Trending
ਮੁੱਖ ਮੰਤਰੀ ਨੇ ਸਰਕਾਰੀ ਪ੍ਰੋਗਰਾਮਾਂ ਦੇ ਜਾਇਜ਼ੇ ਅਤੇ ਨਿਗਰਾਨੀ ਦਾ ਕਾਰਜ ਮੰਤਰੀਆਂ ਨੂੰ ਸੌਂਪਿਆ

9 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

48 minutes ago
Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

1 hour ago
ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

3 hours ago
ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ; 16 ਮਹੀਨਿਆਂ ਵਿੱਚ 20 ਹਜ਼ਾਰ ਤੋਂ ਵੱਧ ਪ੍ਰਵਾਨਗੀਆਂ ਜਾਰੀ

ਗੈਂਗਸਟਰਾਂ ‘ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

ਡਾ. ਬਲਜੀਤ ਕੌਰ: ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਦੇ ਉੱਚ ਸਿੱਖਿਆ ਦੇ ਸੁਪਨਿਆਂ ਨੂੰ ਮਿਲ ਰਿਹਾ ਮਜ਼ਬੂਤ ਸਹਾਰਾ; 2026-27 ਵਿੱਚ 2.70 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ

ਨਵੇਂ ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਸੰਭਾਲਿਆ ਅਹੁਦਾ

‘ਡ੍ਰੀਮ ਮੇਕਰਸ’ ਨਿਵੇਸ਼ ਧੋਖਾਧੜੀ ਮਾਮਲੇ ਵਿੱਚ ਈ.ਡੀ. ਨੇ 85.19 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ 

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Saturday, October 31, 2026
No Result
View All Result
21 °c
Chandigarh
23 ° Sun
24 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ ਸਰਕਾਰੀ ਪ੍ਰੋਗਰਾਮਾਂ ਦੇ ਜਾਇਜ਼ੇ ਅਤੇ ਨਿਗਰਾਨੀ ਦਾ ਕਾਰਜ ਮੰਤਰੀਆਂ ਨੂੰ ਸੌਂਪਿਆ

August 19, 2017
in ਪੰਜਾਬ
ਮੁੱਖ ਮੰਤਰੀ ਨੇ ਸਰਕਾਰੀ ਪ੍ਰੋਗਰਾਮਾਂ ਦੇ ਜਾਇਜ਼ੇ ਅਤੇ ਨਿਗਰਾਨੀ ਦਾ ਕਾਰਜ ਮੰਤਰੀਆਂ ਨੂੰ ਸੌਂਪਿਆ

ਮੁੱਖ ਮੰਤਰੀ ਨੇ ਸਰਕਾਰੀ ਪ੍ਰੋਗਰਾਮਾਂ ਦੇ ਜਾਇਜ਼ੇ ਅਤੇ ਨਿਗਰਾਨੀ ਦਾ ਕਾਰਜ ਮੰਤਰੀਆਂ ਨੂੰ ਸੌਂਪਿਆ

ਚੰਡੀਗੜ, 19 ਅਗਸਤ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਦੇ ਵੱਖ ਵੱਖ ਪ੍ਰੋਗਰਾਮਾਂ ਨੂੰ ਸਮੇਂ ਸੀਮਾਂ ਅਤੇ ਬਿਨਾ ਕਿਸੇ ਊਣਤਾਈ ਦੇ ਲਾਗੂ ਕਰਨ ਨੂੰ ਯਕੀਨੀ ਬਨਾਉਣ ਦੇ ਵਾਸਤੇ ਇਨਾਂ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਇਨਾਂ ’ਤੇ ਨਿਗਰਾਨੀ ਰੱਖਣ ਦਾ ਕਾਰਜ ਆਪਣੇ ਕੈਬਨਿਟ ਮੰਤਰੀਆਂ ਨੂੰ ਸੌਂਪਿਆ ਹੈ।

ਮੁੱਖ ਮੰਤਰੀ ਦਫਤਰ ਦੇ ਵੱਲੋਂ ਜਾਰੀ ਕੀਤੇ ਇੱਕ ਅੰਦਰੂਨੀ ਨੋਟ ਵਿੱਚ ਕਿਹਾ ਗਿਆ ਹੈ ਕਿ ਜਿਨਾਂ ਪ੍ਰੋਗਰਾਮਾਂ ਦਾ ਜਾਇਜ਼ਾ ਲੈਣ ਅਤੇ ਨਿਗਰਾਨੀ ਰੱਖਣ ਦਾ ਕਾਰਜ ਮੰਤਰੀਆਂ ਨੂੰ ਦਿੱਤਾ ਗਿਆ ਹੈ ਉਨਾਂ ਵਿੱਚ ਆਟਾ-ਦਾਲ ਸਕੀਮ, ਮਨਰੇਗਾ, ਅਸ਼ੀਰਵਾਦ ਸਕੀਮ ਅਤੇ ਬੁਢਾਪਾ ਪੈਨਸ਼ਨ ਸਕੀਮ ਤੋਂ ਇਲਾਵਾ ਉਹ ਸਾਰੇ ਪ੍ਰੋਗਰਾਮ ਸ਼ਾਮਲ ਹਨ ਜਿਨਾਂ ’ਤੇ ਮੰਤਰੀ ਆਪਣਾ ਧਿਆਨ ਕੇਂਦਰਤ ਕਰਨਾ ਚਾਹੁੰਦੇ ਹਨ।

ਇਸ ਨੋਟ ਵਿੱਚ ਮੁੱਖ ਸਕੱਤਰ ਨੂੰ ਸਾਰੇ ਸਬੰਧਤਾਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕਰਨ ਲਈ ਆਖਿਆ ਗਿਆ ਹੈ। ਮੁੱਖ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਜਾਇਜ਼ਾ ਮੀਟਿੰਗਾਂ ਦੀ ਪ੍ਰਧਾਨਗੀ ਦੇ ਵਾਸਤੇ ਮੰਤਰੀ ਲੋੜੀਂਦਾ ਹੋਵੇਗਾ ਜਿਸ ਦੇ ਵਾਸਤੇ ਡਿਪਟੀ ਕਮਿਸ਼ਨਰਾਂ ਵੱਲੋਂ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ। ਜਾਇਜ਼ਾ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਦੇ ਸਾਰੇ ਸਬੰਧਤ ਜ਼ਿਲਾ ਮੁਖੀਆਂ ਦੀ ਹਾਜ਼ਰੀ ਨੂੰ ਡਿਪਟੀ ਕਮਿਸ਼ਨਰ ਯਕੀਨੀ ਬਨਾਉਣਗੇ।

ਇਸ ਦਾ ਉਦੇਸ਼ ਸਰਕਾਰ ਦੀਆਂ ਵੱਖ ਵੱਖ ਸਮਾਜ ਭਲਾਈ ਸਕੀਮਾਂ ਨੂੰ ਸਖਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਨਾਉਣਾ ਹੈ ਤਾਂ ਜੋ ਇਨਾਂ ਦਾ ਲਾਭ ਹੇਠਾਂ ਤੱਕ ਬਣਦੇ ਹੱਕਦਾਰਾਂ ਨੂੰ ਪਹੁੰਚ ਸਕੇ। ਮੁੱਖ ਮੰਤਰੀ ਨੇ ਪਹਿਲਾਂ ਹੀ ਜਾਅਲੀ ਲਾਭਪਾਤਰੀਆਂ ਨੂੰ ਸੂਚੀ ਵਿੱਚੋਂ ਹਟਾਉਣ ਦਾ ਹੁਕਮ ਜਾਰੀ ਕੀਤਾ ਹੋਇਆ ਹੈ।

ਅੱਜ ਏਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮਕਸਦ ਲਈ ਮੰਤਰੀਆਂ ਨੂੰ ਜ਼ਿਲੇ ਅਲਾਟ ਕੀਤੇ ਗਏ ਹਨ ਅਤੇ ਉਨਾਂ ਨੂੰ ਆਪਣੇ ਆਪਣੇ ਜ਼ਿਲੇ ਨਾਲ ਸਬੰਧਤ ਵੱਖ ਵੱਖ ਸਕੀਮਾਂ ਦੀ ਪ੍ਰਗਤੀ ਰਿਪੋਰਟ ਨਿਯਮਤ ਤੌਰ ’ਤੇ ਪੇਸ਼ ਕਰਨ ਲਈ ਲਈ ਆਖਿਆ ਗਿਆ ਹੈ। ਜਿੱਥੇ ਜ਼ਰੂਰੀ ਹੋਇਆ ਓਥੇ ਮੁੱਖ ਮੰਤਰੀ ਨਿੱਜੀ ਤੌਰ ’ਤੇ ਇਨਾਂ ਸਕੀਮਾਂ ਦਾ ਜਾਇਜ਼ਾ ਲੈਣਗੇ ਅਤੇ ਇਨਾਂ ਵਿੱਚ ਦਖਲ ਦੇਣਗੇ। ਮੰਤਰੀਆਂ ਨੂੰ ਇਹ ਸਕੀਮਾਂ ਸਖਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਨਾਉਣ ਵਾਸਤੇ ਹਦਾਇਤਾਂ ਦਿੱਤੀਆਂ ਗਈਆਂ ਹਨ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੂੰ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਜ਼ਿਲੇ ਦਿੱਤੇ ਗਏ ਹਨ ਜਦਕਿ ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ ਅੰਮਿ੍ਰਤਸਰ ਅਤੇ ਤਰਨ ਤਾਰਨ ਜ਼ਿਲਾ ਦੇਖਣਗੇ। ਇਸੇ ਤਰਾਂ ਹੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਅਤੇ ਮਾਨਸਾ ਜ਼ਿਲਿਆਂ ਅਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਫਤਹਿਗੜ ਸਾਹਿਬ, ਮੋਹਾਲੀ ਅਤੇ ਪਟਿਆਲਾ ਜ਼ਿਲਿਆਂ ਦਾ ਕੰਮ ਦੇਖਣਗੇ।

ਇਸੇ ਤਰਾਂ ਹੀ ਦਿਹਾਤੀ ਵਿਕਾਸ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਗੁਰਦਾਸਪੁਰ ਅਤੇ ਪਠਾਨਕੋਟ, ਸਿੰਚਾਈ ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਕਪੂਰਥਲਾ ਤੇ ਜਲੰਧਰ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਫਾਜਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ, ਉਚ ਸਿੱਖਿਆ ਮੰਤਰੀ ਅਰੁਣਾ ਚੌਧਰੀ ਹੁਸ਼ਿਆਰਪੁਰ, ਐਸ.ਬੀ.ਐਸ. ਨਗਰ ਤੇ ਰੋਪੜ ਅਤੇ ਜਨ ਸਿਹਤ ਮੰਤਰੀ ਰਜ਼ੀਆ ਸੁਲਤਾਨ ਸੰਗਰੂਰ ਅਤੇ ਬਰਨਾਲਾ ਜ਼ਿਲਿਆਂ ਦਾ ਕੰਮ ਦੇਖਣਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 31, 2026
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

by Navjot
October 31, 2026
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਖ-ਵੱਖ ਕਾਡਰਾਂ ਦੇ 68 ਇੰਸਪੈਕਟਰਾਂ ਨੂੰ DSP ਵਜੋਂ ਪਦਉੱਨਤ...

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

by Ankit
October 31, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

by Ankit
October 31, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 31, 2026
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ ‘ Fauzi’ ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼ 

1 week ago
0

ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ 'Fauzi' ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼    ਹੈਦਰਾਬਾਦ, 24 ਅਕਤੂਬਰ (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 