• Latest
  • Trending

ਵਿੱਤੀ ਸੰਕਟ ਨਾਲ ਨਜਿੱਠਣ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੈਬਨਿਟ ਸਬ-ਕਮੇਟੀ ਦਾ ਗਠਨ

9 years ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

7 minutes ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

39 minutes ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

57 minutes ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

2 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

2 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

2 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

3 hours ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

3 hours ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

3 hours ago
Hindi News
English News
Monday, November 9, 2026
No Result
View All Result
25 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿੱਤੀ ਸੰਕਟ ਨਾਲ ਨਜਿੱਠਣ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੈਬਨਿਟ ਸਬ-ਕਮੇਟੀ ਦਾ ਗਠਨ

November 17, 2017
in ਪੰਜਾਬ

ਚੰਡੀਗੜ, 17 ਨਵੰਬਰ (ਵਿਸ਼ਵ ਵਾਰਤਾ )ਆਰਥਿਕ ਸੰਕਟ ਨਾਲ ਜੂਝ ਰਹੀ ਪੰਜਾਬ ਸਰਕਾਰ ਨੇ ਵਿੱਤੀ ਸੰਕਟ ਨਾਲ ਨਜਿੱਠਣ ਲਈ ਅਤੇ ਖਰਚਿਆਂ ਉਪਰ ਨਿਯੰਤਰਨ ਅਤੇ ਆਮਦਨ ਦੇ ਨਵੇਂ ਸਾਧਨ ਜਟਾਉਣ ਲਈ ਨਿਰੰਤਰ ਜਾਇਜ਼ਾ ਲੈਣ ਦਾ ਫੈਸਲਾ ਕੀਤਾ ਹੈ। ਇਸ ਮੰਤਵ ਦੀ ਪੂਰਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਕ ਕੈਬਨਿਟ ਸਬ-ਕਮੇਟੀ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਕੈਬਨਿਟ ਸਬ-ਕਮੇਟੀ ਬਣਾਉਣ ਦਾ ਫੈਸਲਾ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ ਤਾਂ ਜੋ ਸੂਬੇ ਨੂੰ ਆਰਥਿਕ ਸੰਕਟ ਤੋਂ ਉਭਰਿਆ ਜਾ ਸਕੇ। ਇਸ ਸਬੰਧੀ ਕਮੇਟੀ ਜਿੱਥੇ ਆਰਥਿਕਤ ਹਾਲਤਾਂ ਦਾ ਨਿਰੰਤਰ ਜਾਇਜ਼ਾ ਲਵੇਗੀ ਉਥੇ ਸੂਬੇ ਨੂੰ ਇਸ ਸੰਕਟ ਵਿੱਚੋਂ ਉਭਾਰਨ ਲਈ ਯੋਗ ਕਦਮ ਵੀ ਉਠਾਏਗੀ। ਇਸ ਸਬ-ਕਮੇਟੀ ਦੀ ਹਰ ਮੰਗਲਵਾਰ ਨੂੰੰ ਮੀਟਿੰਗ ਹੋਵੇਗੀ ਜਿਸ ਵਿੱਚ ਖਰਚਿਆਂ ਵਿੱਚ ਕਟੌਤੀ ਕਰਨ ਅਤੇ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਆਮਦਨ ਦੇ ਸਾਧਨ ਜਟਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਤੇਜ਼ੀ ਲਿਆਉਣ ਲਈ ਚਰਚਾ ਕਰਿਆ ਕਰੇਗੀ। ਇਸ ਕਮੇਟੀ ਵਿੱਚ ਮੁੱਖ ਮੰਤਰੀ ਤੋਂ ਇਲਾਵਾ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਅਤੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਸ਼ਾਮਲ ਹਨ। ਕਾਂਗਰਸ ਦੀ ਮੌਜੂਦਾ ਸਰਕਾਰ ਇਸੇ ਵੇਲੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਵਿਰਸੇ ਵਿੱਚ ਮਿਲੇ ਵਿੱਤੀ ਸੰਕਤ ਨਾਲ ਜੂਝ ਰਹੀ ਹੈ। ਸੂਬੇ ਉਪਰ ਇਸ ਵੇਲੇ 2,08,000 ਕਰੋੜ ਰੁਪਏ ਦਾ ਕਰਜ਼ਾ, ਵਿੱਤੀ ਘਾਟਾ 34,000 ਕਰੋੜ ਰੁਪਏ ਅਤੇ ਮਾਲੀਆ ਘਾਟਾ 13,000 ਕਰੋੜ ਰੁਪਏ ਹੈ।

—————————
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
November 9, 2026
0

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਦੀ ਰਾਤ ਨੂੰ ਅੰਮ੍ਰਿਤਸਰ...

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

by Ranjit Singh
November 9, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ - 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   Hukamnama Sri...

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ)  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ ਕਈ ਉਦਘਾਟਨੀ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
November 9, 2026
0

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਦੀ ਰਾਤ ਨੂੰ ਅੰਮ੍ਰਿਤਸਰ...

Most Popular

ਪੰਜਾਬ ਸਰਕਾਰ ਦੇ ਸਹਿਯੋਗ ਨਾਲ 13 ਤੋਂ 15 ਨਵੰਬਰ ਤੱਕ ਕਰਵਾਇਆ ਜਾਵੇਗਾ 10ਵਾਂ ਮਿਲਟਰੀ ਲਿਟ੍ਰੇਚਰ ਫੈਸਟੀਵਲ: ਮੋਹਿੰਦਰ ਭਗਤ

ਪੰਜਾਬ ਸਰਕਾਰ ਦੇ ਸਹਿਯੋਗ ਨਾਲ 13 ਤੋਂ 15 ਨਵੰਬਰ ਤੱਕ ਕਰਵਾਇਆ ਜਾਵੇਗਾ 10ਵਾਂ ਮਿਲਟਰੀ ਲਿਟ੍ਰੇਚਰ ਫੈਸਟੀਵਲ: ਮੋਹਿੰਦਰ ਭਗਤ

by Ankit
4 days ago
0

ਪੰਜਾਬ ਸਰਕਾਰ ਦੇ ਸਹਿਯੋਗ ਨਾਲ 13 ਤੋਂ 15 ਨਵੰਬਰ ਤੱਕ ਕਰਵਾਇਆ ਜਾਵੇਗਾ 10ਵਾਂ ਮਿਲਟਰੀ ਲਿਟ੍ਰੇਚਰ ਫੈਸਟੀਵਲ: ਮੋਹਿੰਦਰ ਭਗਤ ‘ਪੰਜਾਬ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 