• Latest
  • Trending
ਭਾਰਤੀ ਕਿਸਾਨ ਯੂਨੀਅਨ ਮਾਨ  ਵੱਲੋਂ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਨ ਸਬੰਧੀ ਮੁੱਖ ਮੰਤਰੀ ਪੰਜਾਬ ਦੇ  ਹੁਕਮ ਦਾ ਸੁਆਗਤ

6 years ago
Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

14 minutes ago
Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

52 minutes ago
PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

2 hours ago
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

3 hours ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

4 hours ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

5 hours ago
Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Hindi News
English News
Tuesday, November 17, 2026
No Result
View All Result
27 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤੀ ਕਿਸਾਨ ਯੂਨੀਅਨ ਮਾਨ  ਵੱਲੋਂ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਨ ਸਬੰਧੀ ਮੁੱਖ ਮੰਤਰੀ ਪੰਜਾਬ ਦੇ  ਹੁਕਮ ਦਾ ਸੁਆਗਤ

June 12, 2020
in ਖਬਰਾਂ, ਪੰਜਾਬ
ਭਾਰਤੀ ਕਿਸਾਨ ਯੂਨੀਅਨ ਮਾਨ  ਵੱਲੋਂ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਨ ਸਬੰਧੀ ਮੁੱਖ ਮੰਤਰੀ ਪੰਜਾਬ ਦੇ  ਹੁਕਮ ਦਾ ਸੁਆਗਤ

ਭਾਰਤੀ ਕਿਸਾਨ ਯੂਨੀਅਨ ਮਾਨ  ਵੱਲੋਂ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਨ ਸਬੰਧੀ ਮੁੱਖ ਮੰਤਰੀ ਪੰਜਾਬ ਦੇ  ਹੁਕਮ ਦਾ ਸੁਆਗਤ

ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ ) ਅੱਜ ਭਾਰਤੀ ਕਿਸਾਨ ਯੂਨੀਅਨ  ਦੇ ਆਗੂਆਂ ਭੁਪਿੰਦਰ ਸਿੰਘ ਮਾਨ ਸਾਬਕਾ ਐਮ ਪੀ ਅਤੇ  ਕੌਮੀਂ ਪ੍ਰਧਾਨ ਬੀ ਕੇ ਯੂ, ਬਲਦੇਵ ਸਿੰਘ ਮੀਆਂਪੁਰ ਪ੍ਰਧਾਨ ਬੀ ਕੇ ਯੂ ਪੰਜਾਬ, ਗੁਰਬਚਨ ਸਿੰਘ ਬਾਜਵਾ ਜਨਰਲ ਸਕੱਤਰ ਪੰਜਾਬ ਅਤੇ ਸੁਖਵਿੰਦਰ ਸਿੰਘ ਕਾਹਲੋਂ ਪ੍ਰਧਾਨ ਜਿਲ੍ਹਾ ਗੁਰਦਾਸਪੁਰ ਅਤੇ ਚੈਅਰਮੈਨ ਘੰਡ ਮਿੱਲ ਬਟਾਲਾ  ਵੱਲੋਂ ਸਾਂਝੇ ਤੌਰ ਤੇ ਪ੍ਰੈੱਸ ਬਿਆਨ ਜਾਰੀ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਦੇ ਹੁਕਮਾਂ ਦਾ ਸਵਾਗਤ ਕੀਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਸਮੇਂ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕੋਲ ਇਹ ਮੁੱਦਾ ਉਠਾਉਂਦੀ ਰਹੀ ਹੈ ਜਿਸ ਨੂੰ ਅੱਜ ਪੂਰਾ ਕਰਾਉਣ ਲਈ ਮੁੱਖ ਮੰਤਰੀ ਨੇ ਗੰਭੀਰਤਾ ਦਿਖਾਈ ਹੈ।  ਆਪਣੇ  ਬਿਆਨ ਵਿਚ ਇਹਨਾਂ ਆਗੂਆਂ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਦੇਸ਼ ਵਿਚ ਕਰੋਨਾਂ ਮਹਾਂਮਾਰੀ ਨੇ ਕਹਿਰ ਵਰਤਾਇਆ ਹੈ ਅਤੇ ਇਸ ਨਾਲ ਦੇਸ਼ ਦਾ ਹਰ ਵਰਗ ਪ੍ਰਭਾਵਿਤ ਹੋਇਆ ਹੈ ਇਸੇ ਤਰੀਕੇ ਕਿਸਾਨ ਵੀ ਇਸ ਆਰਥਿਕ ਮੰਦੀ ਹੇਠ ਆਇਆ ਹੈ ਅਤੇ ਪੰਜਾਬ ਦੇ ਗੰਨਾਂ ਕਿਸਾਨਾਂ ਦੀ ਗੰਨਾਂ ਮਿੱਲਾਂ ਵੱਲੋਂ ਬਕਾਇਆ ਰਾਸ਼ੀ ਨਾਂ ਮਿਲਣ ਕਰਕੇ ਕਿਸਾਨ ਹੋਰ ਵਧੇਰੇ ਚਿੰਤਤ ਸਨ। ਮੁੱਖ ਮੰਤਰੀ ਨੇ ਕਿਸਾਨਾਂ ਬਾਰੇ ਸੋਚਦਿਆਂ 149 ਕਰੋੜ ਰੁਪਏ ਸ਼ੂਗਰਫੈੱਡ ਲਈ ਜਾਰੀ  ਕਰਨ ਦੇ ਆਦੇਸ਼ ਦੇ ਕੇ ਗੰਨਾਂ  ਕਿਸਾਨਾਂ ਨੂੰ ਬਹੁਤ ਵੱਡਾ ਸਹਾਰਾ ਦਿੱਤਾ ਹੈ । ਅਸੀਂ ਮੰਗ ਕਰਦੇ ਹਾਂ ਕੇ ਸ਼ੁਰਫੈਡ ਸਰਕਾਰ ਵੱਲੋਂ ਮਿਲੇ 149 ਕਰੋੜ ਦੀ ਸਹਾਇਤਾ  ਨਾਲ ਕਿਸਾਨਾਂ  ਦੀ 299 ਕਰੋੜ ਦੀ ਰਾਸ਼ੀ ਤੁਰੰਤ ਜਾਰੀ ਕਰੇ ਤਾਂ ਜੋ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ  ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕੇ । ਇਹਨਾਂ ਆਗੂਆਂ ਨੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਹ ਵੀ ਸਦਾ ਗੰਨਾਂ ਕਿਸਾਨਾਂ ਲਈ ਗੰਭੀਰਤਾ ਦਿਖਾਉਂਦੇ ਹਨ ਅਤੇ ਉਹਨਾਂ ਦੇ ਯਤਨਾਂ ਸਦਕਾ ਹੀ ਸੂਬੇ ਵਿਚ ਗੰਨਾਂ ਮਿੱਲਾਂ ਦਾ ਵਿਸਥਾਰ ਹੋਇਆ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
November 17, 2026
0

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ,...

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

by Ranjit Singh
November 17, 2026
0

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ - ਗੁਰਦੀਪ ਗਿਰੀ ਮਹਾਰਾਜ ਤੋਂ ਲਿਆ ਆਸ਼ੀਰਵਾਦ - ਪੰਜਾਬ ਦੀ...

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

by Ranjit Singh
November 17, 2026
0

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਮੋਦੀ ਨੇ...

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

by Ranjit Singh
November 17, 2026
0

PM Modi ਨੇ ਫਿਲੀਪੀਨਜ਼ 'ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਮੋਦੀ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
November 17, 2026
0

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ,...

Most Popular

Hukamnama Sri Darbar Sahib Today – 31 October 2026 | Ang 676 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 31-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 