ਫਿਰੋਜਪੁਰ( ਵਿਸ਼ਵ ਵਾਰਤਾ)-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨ ਵੱਲੋਂ ਆਈ 110 ਕਰੋੜ ਰੁਪਏ ਦੀ 22 ਕਿਲੋਗ੍ਰਾਮ ਹੈਰੋਇਨ ਦੇ ਨਾਲ ਇਕ ਪਿਸਤੋਲ ਬਰਾਮਦ ਕਰਨ ‘ਚ ਸਫਲਤਾ ਹਾਸਿਲ ਕੀਤੀ ਹੈ। ਬੀ. ਐੱਸ. ਐੱਫ. ਦੀ ਚੈਕ ਪੋਸਟ ਸਤਪਾਲ ‘ਤੇ 105 ਬਟਾਲਿਅਨ ਦੇ ਜਵਾਨਾਂ ਨੇ ਫਾਇਰਿੰਗ ਕੀਤੀ। ਇਸ ਫਾਇਰਿੰਗ ਨਾਲ ਪਾਕਿਸਤਾਨੀ ਤਸਕਰ 22 ਕਿਲੋਗ੍ਰਾਮ ਹੈਰੋਇਨ ਅਤੇ ਪਿਸਤੋਲ ਉੱਥੇ ਹੀ ਛੱਡ ਕੇ ਚਲੇ ਗਏ। ਅੱਜ ਸਵੇਰੇ ਬੀਐਸਐਫ ਨੇ ਅੱਜ ਸਵੇਰੇ ਸਰਹੱਦ ਤੇ ਸਰਚ ਕੀਤੀ ਤਾਂ 22 ਕਿਲੋ ਹੈਰੋਇਨ ਅਤੇ ਇੱਕ ਪਿਸਤੌਲ ਬਰਾਮਦ ਹੋਇਆ ਹੈ।
ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਵੱਲੋਂ ਸਰਹੱਦੀ ਪਿੰਡ ਦੋਨਾ ਨਾਨਕਾ ਦਾ ਦੌਰਾ, ਸੁਣੀਆਂ ਲੋਕਾਂ ਦੀਆਂ ਮੁਸਕਿਲਾਂ
ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਵੱਲੋਂ ਸਰਹੱਦੀ ਪਿੰਡ ਦੋਨਾ ਨਾਨਕਾ ਦਾ ਦੌਰਾ, ਸੁਣੀਆਂ ਲੋਕਾਂ ਦੀਆਂ ਮੁਸਕਿਲਾਂ ਮੁੱਖ ਮੰਤਰੀ ਭਗਵੰਤ ਮਾਨ...