ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ)-ਸ. ਅਮਰਜੀਤ ਸਿੰਘ ਇੰਗਲੈਂਡ ਵਾਲਿਆਂ ਦੀ ਮਾਤਾ ਨਸੀਬ ਕੌਰ ਪਤਨੀ ਸ. ਸ਼ੰਕਰ ਸਿੰਘ, ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਪਾਠ ਦਾ ਭੋਗ ਭਲਕੇ 19 ਨਵੰਬਰ ਦਿਨ ਐਤਵਾਰ ਨੂੰ ਸਵੇਰੇ 11:30 ਵਜੇ ਪੱਟੀ ਰਾਜੋਕੀ, ਪਿੰਡ ਸ਼ੰਕਰ ਤਹਿਸੀਲ ਨਕੋਦਰ (ਜਲੰਧਰ) ਵਿਖੇ ਪਵੇਗਾ|
ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਚੋਣ ਲੜਨ ਦੀਆਂ ਅਫਵਾਹਾਂ ਨੂੰ ਲੈ ਕੇ ਕਾਂਗਰਸ ਭੰਬਲ ਭੂਸੇ ‘ਚ
ਚੰਡੀਗੜ , 28 ਅਪਰੈਲ (ਸਤੀਸ਼ ਕੁਮਾਰ ਪੁੱਪੀ)-ਮਰਹੂਮ ਨੌਜ਼ਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ...