• Latest
  • Trending
ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਬਾਰੇ ਕੋਈ ਸਮਝੌਤਾ ਨਹੀਂ : ਸੁਖਬੀਰ ਸਿੰਘ ਬਾਦਲ

ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਬਾਰੇ ਕੋਈ ਸਮਝੌਤਾ ਨਹੀਂ : ਸੁਖਬੀਰ ਸਿੰਘ ਬਾਦਲ

6 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

34 seconds ago
Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

7 minutes ago
Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

43 minutes ago
Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

1 hour ago
PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

2 hours ago
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

3 hours ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

3 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

4 hours ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

5 hours ago
National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

5 hours ago
Hindi News
English News
Tuesday, November 17, 2026
No Result
View All Result
27 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਬਾਰੇ ਕੋਈ ਸਮਝੌਤਾ ਨਹੀਂ : ਸੁਖਬੀਰ ਸਿੰਘ ਬਾਦਲ

June 13, 2020
in ਪੰਜਾਬ
ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਬਾਰੇ ਕੋਈ ਸਮਝੌਤਾ ਨਹੀਂ : ਸੁਖਬੀਰ ਸਿੰਘ ਬਾਦਲ

ਖਰੀਦ ਵਿਵਸਥਾ ‘ਚ ਹੋਰ ਸੁਧਾਰ ਕਰਕੇ ਇਸਦਾ ਦਾਇਰਾ ਵਧਾਇਆ ਜਾਵੇ ਤੇ ਹੋਰ ਖੇਤੀ ਜਿਣਸਾਂ ਇਸ ਵਿਚ ਸ਼ਾਮਲ ਕੀਤੀਆਂ ਜਾਣ : ਸੁਖਬੀਰ

ਕਿਸਾਨ ਤੇ ਸੰਘੀ ਢਾਂਚਾ ਆਰਥਿਕ ਵਿਕਾਸ ਤੇ ਸਥਿਰਤਾ ਦੀ ਕੂੰਜੀ

ਚੰਡੀਗੜ•, 13 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਉਹਨਾਂ ਦੀ ਪਾਰਟੀ ਕਿਸਾਨਾਂ ਦੇ ਝੋਨੇ ਤੇ ਕਣਕ ਦੀਆਂ ਫਸਲਾਂ ਦੀ ਸਰਕਾਰੀ ਏਜੰਸੀਆਂ ਵੱਲੋਂ ਘੱਟੋ ਘੱਟੋ ਸਮਰਥਨ ਮੁੱਲ ‘ਤੇ ਯਕੀਨੀ ਖਰੀਦ ਦੇ ਮਾਮਲੇ ‘ਤੇ ਕੋਈ ਸਮਝੌਤਾ ਨਹੀਂ ਕਰੇਗੀ ਕਿਉਂਕਿ ਪਹਿਲਾਂ ਹੀ ਸੰਕਟ ਵਿਚ ਘਿਰੇ ਸਾਡੇ ਕਿਸਾਨਾਂ ਲਈ ਇਹ ਜ਼ਿੰਦਗੀ ਤੇ ਮੌਤ ਦਾ ਸਵਾਲ ਹੈ।

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ‘ਅਕਾਲੀ ਦਲ ਕੇਂਦਰ ਵਿਚ ਸਰਕਾਰ ਵਿਚ ਇਹ ਯਕੀਨੀ ਬਣਾਉਣ ਲਈ ਹੈ ਕਿ ਪੰਜਾਬੀਆਂ ਤੇ ਖਾਸ ਤੌਰ ‘ਤੇ ਕਿਸਾਨਾਂ ਤੇ ਹੋਰ ਗਰੀਬ ਵਰਗਾਂ ਦੇ ਹਿਤਾਂ ਦੀ ਪੂਰਨ ਸੁਰੱਖਿਆ ਕੀਤੀ ਜਾ ਸਕੇ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਪੜਾਅ ‘ਤੇ ਉਹਨਾਂ ਨੂੰ ਘੱਟੋ ਘੱਟ ਸਮਰਥਨ ਮੁੱਲ ਦੀ ਮੌਜੂਦਾ ਵਿਵਸਥਾ ਨੂੰ ਕੋਈ ਖ਼ਤਰਾ ਨਜ਼ਰ ਨਹੀਂ ਆ ਰਿਹਾ ਪਰ ਜੇਕਰ ਕਿਸੇ ਵੀ ਪੜਾਅ ‘ਤੇ ਘੱਟੋ ਘੱਟ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਨ ਨਾਲ ਛੇੜਛਾੜ ਕੀਤੀ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਅਜਿਹੇ ਅਨਿਆਂ ਪ੍ਰਤੀ ਮੂਕ ਦਰਸ਼ਕ ਬਣ ਕੇ ਨਹੀਂ ਬੈਠੇਗਾ ਅਤੇ ਇਸ ਅਨਿਆਂ ਨੂੰ ਖਤਮ ਕੀਤੇ ਜਾਣ ਤੱਕ ਸੰਘਰਸ਼ ਕਰੇਗਾ।

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਹਿਤਾਂ ਤੋਂ ਲੈ ਕੇ ਦੇਸ਼ ਦੇ ਸੰਘੀ ਢਾਂਚੇ ਤੱਕ ਹਰ ਖੇਤਰ ਵਿਚ ਲੋਕਾਂ ਦੀ ਆਵਾਜ਼ ਤੇ ਅੰਤਰ ਆਤਮਾ ਬਣ ਕੇ ਵਿਚਰਨ ਦੀ ਪਾਰਟੀ ਦੀ ਭੂਮਿਕਾ ਪ੍ਰਤੀ ਪੂਰੀ ਤਰ•ਾਂ ਸੁਚੇਤ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਤੇ ਖਾਸ ਤੌਰ ‘ਤੇ ਕਿਸਾਨਾਂ ਤੇ ਸਮਾਜ ਦੇ ਹੋਰ ਗਰੀਬ ਵਰਗਾਂ ਦੀਆਂ ਇੱਛਾਵਾਂ ਸਮੇਤ ਖੇਤਰੀ ਇੱਛਾਵਾਂ ਦੀ ਪੂਰਤੀ ਵਾਸਤੇ ਸਿਰਫ ਪੰਜਾਬੀ ਹੀ ਨਹੀਂ ਬਲਕਿ ਸਾਰਾ ਦੇਸ਼ ਸਾਡੇ ਵੱਲ ਅਗਵਾਈ, ਮਾਰਗ ਦਰਸ਼ਨ ਤੇ ਪ੍ਰੇਰਨਾ ਲਈ ਵੇਖਦੇ ਹਨ। ਅਸੀਂ ਹਰ ਖੇਤਰ ਵਿਚ ਉਹਨਾਂ ਰਵਾਇਤਾਂ ਤੇ ਉਹਨਾਂ ਆਸਾਂ ‘ਤੇ ਖਰ•ੇ ਉਤਰਾਂਗੇ। ਉਹਨਾਂ ਕਿਹਾ ਕਿ ਕਿਸਾਨ ਤੇ ਸੰਘੀ ਢਾਂਚਾ ਅਜਿਹੀ ਬੁਨਿਆਦ ਹਨ ਜਿਸ ‘ਤੇ ਦੇਸ਼ ਦਾ ਚਿਰ ਕਾਲੀ ਆਰਥਿਕ ਵਿਕਾਸ ਤੇ ਸਥਿਰਤਾ ਟਿਕਣਗੇ।

ਸ੍ਰੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਹ ਯਕੀਨੀ ਬਣਾਉਣ ਲਈ ਦ੍ਰਿੜ• ਸੰਕਲਪ ਹੇ ਕਿ ਘੱਟੋ ਘੱਟ ਸਮਰਥਨ ਮੁੱਲ ਅਤੇ ਕਿਸਾਨਾਂ ਦੀ ਜਿਣਸ ਦੀ ਯਕੀਨੀ ਸਰਕਾਰੀ ਖਰੀਦ ਦੀ ਵਿਵਸਥਾ ਨਾਲ ਨਾ ਤਾਂ ਛੇੜਛਾੜ ਕੀਤੀ ਜਾਵੇ ਤੇ ਨਾ ਹੀ ਇਹ ਕਿਸੇ ਤਰੀਕੇ ਖਤਮ ਕੀਤੀ ਜਾਵੇ। ਉਹਨਾਂ ਕਿਹਾ ਕਿ ਅਸੀਂ ਕਿਸੇ ਵੀ ਅਜਿਹੇ ਫੈਸਲੇ ਦਾ ਹਿੱਸਾ ਨਹੀਂ ਹੋਵਾਂਗੇ ਜੋ ਇਹ ਪ੍ਰਬੰਧ ਬਦਲਣ ਜਾਂ ਖਤਮ ਕਰਨ ਲਈ ਲਿਆ ਗਿਆ ਹੋਵੇ। ਉਹਨਾਂ ਕਿਹਾ ਕਿ ਸਰਕਾਰੀ ਖਰੀਦ ਦੀ ਮੌਜੂਦਾ ਵਿਵਸਥਾ ਵਿਚ ਕੋਈ ਉਲਟ ਤਬਦੀਲੀ ਨਾਲ ਕਿਸਾਨ ਹਿਤਾਂ ਨੂੰ ਕੋਈ ਖਤਰਾ ਹੋਇਆ ਤਾਂ ਉਹ ਤੇ ਉਹਨਾਂ ਦੀ ਪਾਰਟੀ ਕੁਝ ਵੀ ਕਰਨ ਲਈ ਤਿਆਰ ਹਨ। ਉਹਨਾਂ ਕਿਹਾ ਕਿ ਵੱਡਾ ਲੋਕ ਸੰਘਰਸ਼ ਛੇੜਨ ਸਮੇਤ ਅਸੀਂ ਕਿਸੇ ਵੀ ਹੱਦ ਤੱਕ ਜਾ ਸਕਦੇ ਹਾਂ ਤਾਂ ਕਿ ਹਰ ਪੰਜਾਬੀ ਖਾਸ ਤੌਰ ‘ਤੇ ਕਿਸਾਨ ਜੋ ਕਿ ਪੰਜਾਬ ਦੀ ਪਛਾਣ ਦੀ ਰੀੜ• ਦੀ ਹੱਡੀ ਹਨ ਦੇ ਅਧਿਕਾਰਾਂ ਤੇ ਹਿਤਾਂ ਦੀ ਰਾਖੀ ਕੀਤੀ ਜਾ ਸਕੇ।

ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿਚ ਮੌਜੂਦਾ ਖਰੀਦ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਤੇ ਇਸ ਵਿਚ ਸੁਧਾਰ ਕਰ ਕੇ ਇਸਦਾ ਦਾਇਰਾ ਵਧਾਏ ਜਾਣ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਘੱਟੋ ਘੱਟ ਸਮਰਥਨ ਮੁੱਲ ਦੇ ਦਾਇਰੇ ਨੂੰ ਵੱਡਾ ਕਰ ਕੇ ਇਸ ਵਿਚ ਵਿਭਿੰਨਤਾ ਲਿਆਉਣੀ ਚਾਹੀਦੀ ਹੈ ਤਾਂ ਹੀ ਫਸਲੀ ਵਿਭਿੰਨਤਾ ਲਿਆਂਦੀ ਜਾ ਸਕੇਗੀ ਜੋ ਕਿ ਭਾਰਤ ਦੀ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਮੁੱਖ ਜ਼ਰੂਰਤ ਹੈ।ਸ੍ਰੀ ਬਾਦਲ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਖੇਤੀਬਾੜੀ ਉਤਪਾਦਨ ਵਿਚ ਨਿਵੇਸ਼ ਤੇ ਹੋਰ ਲੋੜੀਂਦੀਆਂ ਵਸਤਾਂ ਦੀ ਕੀਮਤ ਬਹੁਤ ਵੱਧ ਗਈ ਹੈ ਜਦਕਿ ਕਿਸਾਨਾਂ ਦੀਆਂ ਜਿਣਸਾਂ ਦੀਆਂ ਕੀਮਤਾਂ ਵਿਚ ਖੜ•ੋਤ ਆ ਗਈ ਹੈ ਬਲਕਿ ਮਹਿੰਗਾਈ ਦਾ ਹਿਸਾਬ ਕਿਤਾਬ ਲਾਇਆ ਜਾਵੇ ਤਾਂ ਅਸਲ ਵਿਚ ਕੀਮਤਾਂ ਘੱਟ ਗਈਆਂ ਹਨ। ਉਹਨਾਂ ਕਿਹਾ ਕਿ ਇਸ ਨਾਲ ਕਿਸਾਨਾਂ ਦੀ ਆਮਦਨ ਵਿਚ ਵੱਡੀ ਗਿਰਾਵਟ ਆਈ ਹੈ।

ਸ੍ਰੀ ਬਾਦਲ ਨੇ ਇਹ ਵੀ ਕਿਹਾ ਕਿ ਕਣਕ ਤੇ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਦੇ ਨਾਲ ਹੀ ਰਾਜ ਸਰਕਾਰ ਨੂੰ ਬੋਨਸ ਦੇ ਰੂਪ ਵਿਚ ਹੋਰ ਮਦਦ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਵੇਲੇ ਕਣਕ ਤੇ ਝੋਨੇ ਦੇ ਘੱੋਟੋ ਘੱਟ ਸਮਰਥਨ ਮੁੱਲ ਤੇ ਸਰਕਾਰੀ ਖਰੀਦ ਵਿਚ ਸਿਰਫ ਉਤਪਾਦਨ ਲਾਗਤ ਹੀ ਗਿਣੀ ਜਾਂਦੀ ਹੈ ਜਿਸ ਨਾਲ ਕਿਸਾਨਾਂ ਨੂੰ ਕੋਈ ਮੁਨਾਫਾ ਨਹੀਂ ਬਚਦਾ। ਇਹੀ ਸਮਾਂ ਹੈ ਜਦੋਂ ਰਾਜ ਸਰਕਾਰ ਨੂੰ ਕੁਝ ਮਦਦ ਕਰਨ ਵਾਸਤੇ ਅੱਗੇ ਆਉਣਾ ਚਾਹੀਦਾ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
November 17, 2026
0

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ,...

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

by Ranjit Singh
November 17, 2026
0

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ - ਗੁਰਦੀਪ ਗਿਰੀ ਮਹਾਰਾਜ ਤੋਂ ਲਿਆ ਆਸ਼ੀਰਵਾਦ - ਪੰਜਾਬ ਦੀ...

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

by Ranjit Singh
November 17, 2026
0

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਮੋਦੀ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਮਾਣਹਾਨੀ ਮਾਮਲੇ ਵਿੱਚ ਯੂਟਿਊਬਰ ਧਰੁਵ ਰਾਠੀ ਵਿਰੁੱਧ ਨਵਾਂ ਵਾਰੰਟ ਜਾਰੀ

ਮਾਣਹਾਨੀ ਮਾਮਲੇ ਵਿੱਚ ਯੂਟਿਊਬਰ ਧਰੁਵ ਰਾਠੀ ਵਿਰੁੱਧ ਨਵਾਂ ਵਾਰੰਟ ਜਾਰੀ

by Navjot
2 weeks ago
0

  ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ) ਦਿੱਲੀ ਦੀ ਇੱਕ ਅਦਾਲਤ ਨੇ ਸ਼ਨੀਵਾਰ ਨੂੰ ਯੂਟਿਊਬਰ ਧਰੁਵ ਰਾਠੀ ਵਿਰੁੱਧ ਇੱਕ ਨਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 