ਚੰਡੀਗੜ੍ਹ 14( ਵਿਸ਼ਵ ਵਾਰਤਾ )- ਇਕ ਬਹੁਤ ਹੀ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਮੁੰਬਈ ਸਥਿਤ ਆਪਣੇ ਘਰ ਵਿੱਚ ਪੱਖੇ ਨਾਲ ਲਟਕ ਕੇ ਆਪਣੀ ਜਾਨ ਦੇ ਦਿੱਤੀ ਹੈ।
ਜਾਣਕਾਰੀ ਅਨੁਸਾਰ ਤਿੰਨ ਦਿਨ ਪਹਿਲਾਂ ਸੁਸ਼ਾਂਤ ਦੇ ਸਾਬਕਾ ਮੈਨੇਜਰ ਨੇ ਵੀ ਕੀਤੀ ਸੀ ਖੁਦਕੁਸ਼ੀ ।