• Latest
  • Trending
ਕੋਲਕਾਤਾ ਟੈਸਟ : ਭਾਰਤ ਦੀਆਂ 172 ਦੌੜਾਂ ਦੇ ਜਵਾਬ ‘ਚ ਸ੍ਰੀਲੰਕਾ ਨੇ ਕੀਤੀ ਮਜ਼ਬੂਤ ਸ਼ੁਰੂਆਤ

ਕੋਲਕਾਤਾ ਟੈਸਟ : ਭਾਰਤ ਦੀਆਂ 172 ਦੌੜਾਂ ਦੇ ਜਵਾਬ ‘ਚ ਸ੍ਰੀਲੰਕਾ ਨੇ ਕੀਤੀ ਮਜ਼ਬੂਤ ਸ਼ੁਰੂਆਤ

9 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 minute ago
National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

7 minutes ago
Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

18 minutes ago
Punjab: ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

Punjab: ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

47 minutes ago
National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

2 hours ago
National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

2 hours ago
International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

2 hours ago
Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

3 hours ago
Haryana ’ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ !, ਅਮਿਤ ਸ਼ਾਹ ਸਮੇਤ ਕਈ ਕੇਂਦਰੀ ਆਗੂ ਅੱਜ ਦੌਰੇ ’ਤੇ

Haryana ’ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ !, ਅਮਿਤ ਸ਼ਾਹ ਸਮੇਤ ਕਈ ਕੇਂਦਰੀ ਆਗੂ ਅੱਜ ਦੌਰੇ ’ਤੇ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
International: ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਦੀ ਬਹਾਦਰੀ ਲਈ ਅਮਰੀਕੀ ਸੰਸਦ ਵੱਲੋਂ ਪ੍ਰਸਤਾਵ ਪਾਸ

International: ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਦੀ ਬਹਾਦਰੀ ਲਈ ਅਮਰੀਕੀ ਸੰਸਦ ਵੱਲੋਂ ਪ੍ਰਸਤਾਵ ਪਾਸ

4 hours ago
Punjab: ਚੰਡੀਗੜ੍ਹ ਸਮੇਤ 8 ਥਾਵਾਂ ‘ਤੇ CBI ਦੀ ਰੇਡ 6 ਘੰਟਿਆਂ ਤੱਕ ਚੱਲੀ

Punjab: ਚੰਡੀਗੜ੍ਹ ਸਮੇਤ 8 ਥਾਵਾਂ ‘ਤੇ CBI ਦੀ ਰੇਡ 6 ਘੰਟਿਆਂ ਤੱਕ ਚੱਲੀ

4 hours ago
Hindi News
English News
Wednesday, October 7, 2026
No Result
View All Result
30 °c
Chandigarh
27 ° Thu
25 ° Fri
26 ° Sat
26 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਲਕਾਤਾ ਟੈਸਟ : ਭਾਰਤ ਦੀਆਂ 172 ਦੌੜਾਂ ਦੇ ਜਵਾਬ ‘ਚ ਸ੍ਰੀਲੰਕਾ ਨੇ ਕੀਤੀ ਮਜ਼ਬੂਤ ਸ਼ੁਰੂਆਤ

November 18, 2017
in ਖੇਡਾਂ
ਕੋਲਕਾਤਾ ਟੈਸਟ : ਭਾਰਤ ਦੀਆਂ 172 ਦੌੜਾਂ ਦੇ ਜਵਾਬ ‘ਚ ਸ੍ਰੀਲੰਕਾ ਨੇ ਕੀਤੀ ਮਜ਼ਬੂਤ ਸ਼ੁਰੂਆਤ

ਕੋਲਕਾਤਾ ਟੈਸਟ : ਭਾਰਤ ਦੀਆਂ 172 ਦੌੜਾਂ ਦੇ ਜਵਾਬ ‘ਚ ਸ੍ਰੀਲੰਕਾ ਨੇ ਕੀਤੀ ਮਜ਼ਬੂਤ ਸ਼ੁਰੂਆਤ
ਕੋਲਕਾਤਾ, 18 ਨਵੰਬਰ – ਕੋਲਕਾਤਾ ਟੈਸਟ ਵਿਚ ਅੱਜ ਭਾਰਤ ਨੇ ਪਹਿਲਾਂ 172 ਦੌੜਾਂ ਬਣਾਈਆਂ, ਜਿਸ ਦੇ ਜਵਾਬ ਵਿਚ ਸ੍ਰੀਲੰਕਾਈ ਟੀਮ ਨੇ ਤੀਸਰੇ ਦਿਨ ਦੀ ਖੇਡ ਖਤਮ ਹੋਣ ਤੱਕ 4 ਵਿਕਟਾਂ ਦੇ ਨੁਕਸਾਨ ਉਤੇ 165 ਦੌੜਾਂ ਬਣਾ ਲਈਆਂ ਸਨ ਅਤੇ ਉਹ ਭਾਰਤ ਤੋਂ ਫਿਲਹਾਲ 7 ਦੌੜਾਂ ਪਿੱਛੇ ਹੈ|
ਸ੍ਰੀਲੰਕਾ ਦੀ ਸਲਾਮੀ ਜੋੜੀ ਕੁਝ ਖਾਸ ਨਾ ਕਰ ਸਕੀ ਅਤੇ ਸਦੀਰਾ 23 ਤੇ ਕੁਲਰਤਨੇ 8 ਦੌੜਾਂ ਬਣਾ ਕੇ ਚਲਦੇ ਬਣੇ| ਇਸ ਤੋਂ ਇਲਾਵਾ ਥਿਰਮਾਨੇ ਨੇ 51 ਅਤੇ ਮੈਥੀਊਜ ਨੇ 52 ਦੌੜਾਂ ਦੀ ਪਾਰੀ ਖੇਡ ਕੇ ਆਪਣੀ ਟੀਮ ਨੂੰ ਸੰਕਟ ਵਿਚੋਂ ਬਾਹਰ ਕੱਢਿਆ| ਦਿਨ ਦੀ ਖੇਡ ਖਤਮ ਹੋਣ ਤੱਕ ਚਾਂਦੀਮਲ 13 ਅਤੇ ਡਿਕਵੇਲਾ 14 ਦੌੜਾਂ ਬਣਾ ਕੇ ਕ੍ਰੀਜ ਤੇ ਸਨ| ਭਾਰਤ ਵੱਲੋਂ ਭੁਵਨੇਸਵਰ ਕੁਮਾਰ ਤੇ ਉਮੇਸ ਯਾਦਵ ਨੇ 2-2 ਵਿਕਟਾਂ ਹਾਸਿਲ ਕੀਤੀਆਂ|
ਇਸ ਤੋਂ ਪਹਿਲਾਂ ਭਾਰਤ ਦੀ ਸਮੁੱਚੀ ਪਾਰੀ 172 ਦੌੜਾਂ ਉਤੇ ਹੀ ਸਿਮਟ ਗਈ| ਪੁਜਾਰਾ 52 ਦੌੜਾਂ ਬਣਾ ਕੇ ਆਊਟ ਹੋਇਆ, ਜਦੋਂ ਕਿ ਸਾਹਾ ਨੇ 29, ਜਡੇਜਾ ਨੇ 22, ਬੀ. ਕੁਮਾਰ ਨੇ 13, ਮੁਹੰਮਦ ਸ਼ਮੀ ਨੇ 24 ਦੌੜਾਂ ਬਣਾਈਆਂ|

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ

Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ

by Ranjit Singh
October 7, 2026
0

Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ - ਭੁਵਨੇਸ਼ਵਰ ਕੁਮਾਰ ਦੀ ਕਰੀਬ ਚਾਰ...

Cricket: ਭਾਰਤ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ: ਕਪਤਾਨ ਅਈਅਰ ਦਾ ਸੈਂਕੜਾ

Cricket: ਭਾਰਤ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ: ਕਪਤਾਨ ਅਈਅਰ ਦਾ ਸੈਂਕੜਾ

by Ranjit Singh
October 7, 2026
0

Cricket: ਭਾਰਤ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ: ਕਪਤਾਨ ਅਈਅਰ ਦਾ ਸੈਂਕੜਾ - ਟੀਮ ਇੰਡੀਆ ਦੀ ਟੀ-20 'ਚ ਲਗਾਤਾਰ...

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

by Ranjit Singh
October 6, 2026
0

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਫੁੱਟਬਾਲ...

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

by Ranjit Singh
October 6, 2026
0

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ - BCCI ਦੀ ਰਿਵਿਊ ਮੀਟਿੰਗ ਤੋਂ ਬਾਅਦ ਲਿਆ ਫੈਸਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
2 weeks ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 21...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 