• Latest
  • Trending
ਕਰੋਨਾ ਵਾਇਰਸ ਕਾਰਨ ਆਰਥਿਕ ਪੱਖੋਂ ਝੰਬੇ ਮਜਦੂਰਾਂ ਕਿਸਾਨਾਂ ਅਤੇ ਕਾਰੋਬਾਰੀਆਂ ਨੂੰ ਕੇਂਦਰ ਦੇਵੇ ਆਰਥਿਕ ਮੱਦਦ ^ ਕਾH ਦਲਿਓ

ਕਰੋਨਾ ਵਾਇਰਸ ਕਾਰਨ ਆਰਥਿਕ ਪੱਖੋਂ ਝੰਬੇ ਮਜਦੂਰਾਂ ਕਿਸਾਨਾਂ ਅਤੇ ਕਾਰੋਬਾਰੀਆਂ ਨੂੰ ਕੇਂਦਰ ਦੇਵੇ ਆਰਥਿਕ ਮੱਦਦ ^ ਕਾH ਦਲਿਓ

6 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

1 hour ago
Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

2 hours ago
Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

3 hours ago
PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

3 hours ago
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

4 hours ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

5 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

5 hours ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

6 hours ago
National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

6 hours ago
Hindi News
English News
Tuesday, November 17, 2026
No Result
View All Result
26 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰੋਨਾ ਵਾਇਰਸ ਕਾਰਨ ਆਰਥਿਕ ਪੱਖੋਂ ਝੰਬੇ ਮਜਦੂਰਾਂ ਕਿਸਾਨਾਂ ਅਤੇ ਕਾਰੋਬਾਰੀਆਂ ਨੂੰ ਕੇਂਦਰ ਦੇਵੇ ਆਰਥਿਕ ਮੱਦਦ ^ ਕਾH ਦਲਿਓ

June 16, 2020
in ਖਬਰਾਂ, ਪੰਜਾਬ
ਕਰੋਨਾ ਵਾਇਰਸ ਕਾਰਨ ਆਰਥਿਕ ਪੱਖੋਂ ਝੰਬੇ ਮਜਦੂਰਾਂ ਕਿਸਾਨਾਂ ਅਤੇ ਕਾਰੋਬਾਰੀਆਂ ਨੂੰ ਕੇਂਦਰ ਦੇਵੇ ਆਰਥਿਕ ਮੱਦਦ ^ ਕਾH ਦਲਿਓ

ਸੀ ਪੀ ਆਈ (ਐਮ) ਵੱਲੋਂ ਦੇਸ਼ ਵਿਆਪੀ ਰੋਸ ਪ੍ਰਦਰਸ਼ਨ

ਬੁਢਲਾਡਾ 16 ਜੂਨ (ਵਿਸ਼ਵ ਵਾਰਤਾ)- ਸੀ ਪੀ ਆਈ (ਐਮ) ਦੇ ਦੇਸ਼ ਵਿਆਪੀ ਸੱਦੇ ਤੇ ਤਹਿਸੀਲ ਵਿੱਚ ਵੱਖ ਵੱਖ ਥਾਵਾਂ ਤੇ ਰੋਸ ਪ੍ਰਦਰਸ਼ਨ ਕਰਕੇ ਕਰੋਨਾ ਵਾਇਰਸ ਦੇ ਕਾਰਨ ਲੋਕਾਂ ਖਾਸ ਕਰਕੇ ਮਿਹਨਤਕਸ਼ ਜਨਤਾ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੋਕੇ ਸੀ ਪੀ ਆਈ (ਐਮ) ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਸਵਰਨਜੀਤ ਸਿੰਘ ਦਲਿਓ ਨੇ ਪਿੰਡ ਅਹਿਮਦਪੁਰ ਵਿਖੇ ਇਕੱਠੇ ਹੋਏ ਮਜਦੂਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਰੋਨਾ ਮਹਾਂਮਾਰੀ ਕਾਰਨ ਮਜਦੂਰਾਂ, ਕਿਸਾਨਾਂ, ਦਸਤਕਾਰਾਂ, ਦੁਕਾਨਦਾਰਾਂ, ਵਪਾਰੀ ਵਰਗ ਦੇ ਕਾਰੋਬਾਰਾਂ ਵੱਡੀ ਮਾਰ ਪਈ ਹੈ ਜਿਸ ਕਾਰਨ ਇਨਾਂ ਤਬਕਿਆਂ ਦੀ ਆਰਥਿਕਤਾ ਲੜਖੜਾ ਗਈ ਹੈ। ਭਵਿੱਖ ਵਿੱਚ ਸੁਧਾਰ ਦੀ ਆਸ ਬੱਝਦੀ ਨਜ਼ਰ ਨਹੀਂ ਆ ਰਹੀ। ਕੇਂਦਰ ਦੀ ਮੋਦੀ ਸਰਕਾਰ ਬਜਾਏ ਲੋਕਾਂ ਨੂੰ ਆਰਥਿਕ ਰਾਹਤ ਦੇਣ ਦੇ ਉਲਟਾ ਡੀਜਲ- ਪੈਟਰੋਲ ਦੀਆਂ ਕੀਮਤਾਂ ਵਧਾਕੇ ਅਤੇ ਕਈ ਤਰ੍ਹਾਂ ਦੇ ਟੈਕਸਾਂ ਦਾ ਬੋਝ ਪਾ ਰਹੀ ਹੈ, ਸਿੱਟੇ ਵਜੋਂ ਮਹਿੰਗਾਈ ਵੱਧ ਰਹੀ ਹੈ। ਕਿਰਤ ਕਾਨੂੰਨਾਂ ਵਿੱਚ ਮਜ਼ਦੂਰ ਵਿਰੋਧੀ ਸੋਧਾਂ ਕਰ ਦਿੱਤੀਆਂ ਹਨ। ਕਈ ਲੋਕ ਵਿਰੋਧੀ ਆਰਡੀਨੈਂਸ ਪਾਸ ਕਰ ਦਿੱਤੇ ਹਨ ਜਿਨ੍ਹਾਂ ਦਾ ਖੇਤੀ ਦੇ ਧੰਦੇ ਅਤੇ ਕਿਸਾਨਾਂ ਦੀ ਆਰਥਿਕਤਾ ਤਬਾਹ ਹੋ ਜਾਵੇਗੀ। ਕਮਿਊਨਿਸਟ ਆਗੂ ਕਾ ਦਲਿਓ ਨੇ ਕਿਹਾ ਕਿ ਮੋਦੀ ਸਰਕਾਰ ਵੱਡੇ ਅਮੀਰ ਘਰਾਣਿਆਂ ਨੂੰ ਕਰੋੜਾ ਅਰਬਾਂ ਦੀਆਂ ਰਿਆਇਤਾਂ ਦੇ ਰਹੀ ਹੈ, ਪਬਲਿਕ ਖੇਤਰ ਦੇ ਅਦਾਰੇ ਆਪਣੇ ਚਹੇਤਿਆਂ ਨੂੰ ਕੋਡੀਆਂ ਦੇ ਭਾਅ ਵੇਚੇ ਜਾ ਰਹੇ ਹਨ। ਇਸ ਮੌਕੇ ਸੀ ਪੀ ਆਈ ( ਐਮ ) ਦੇ ਆਗੂਆਂ ਕਾ ਰੂਪਾ ਸਿੰਘ ਬੁਢਲਾਡਾ, ਕਾ ਜਸਵੰਤ ਸਿੰਘ ਬੀਰੋਕੇ, ਬਿੰਦਰ ਸਿੰਘ ਅਹਿਮਦਪੁਰ, ਹਰਦੀਪ ਸਿੰਘ ਅਹਿਮਦਪੁਰ, ਸੰਤ ਰਾਮ ਬੀਰੋਕੇ ਨੇ ਮੰਗ ਕੀਤੀ ਕਿ ਇਨਕਮ ਟੈਕਸ ਦੇ ਘੇਰੇ ਤੋਂ ਬਾਹਰ ਸਾਰੇ ਪਰਿਵਾਰਾਂ ਦੇ ਖਾਤਿਆਂ ਵਿੱਚ 7500 ਰੁਪਏ ਪ੍ਰਤੀ ਮਹੀਨਾ ਛੇ ਮਹੀਨਿਆਂ ਤੱਕ ਪਾਏ ਜਾਣ, ਹਰ ਇੱਕ ਪਰਿਵਾਰ ਨੂੰ ਪ੍ਰਤੀ ਵਿਅਕਤੀ 10 ਕਿਲੋ ਅਨਾਜ (ਕਣਕ ਚਾਵਲ) ਸਰਕਾਰ ਛੇ ਮਹੀਨੇ ਦੀ ਮੁਹੱਈਆ ਕਰਵਾਏ, ਮਨਰੇਗਾ ਸਕੀਮ ਅਧੀਨ ਰੁਜ਼ਗਾਰ ਦੇ ਦਿਨ ਵਧਾਕੇ 200 ਦਿਨ ਕੀਤੇ ਜਾਣ, ਕੰਮ ਨਾ ਮਿਲਣ ਦੀ ਸੂਰਤ ਚ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ ਅਤੇ ਇਸ ਸਕੀਮ ਨੂੰ ਸ਼ਹਿਰੀ ਖੇਤਰ ਵਿੱਚ ਵੀ ਲਾਗੂ ਕੀਤਾ ਜਾਵੇ, ਪਬਲਿਕ ਖੇਤਰ ਦੇ ਅਦਾਰਿਆਂ ਨੂੰ ਵੇਚਣਾ ਅਤੇ ਨਿੱਜੀਕਰਨ ਕਰਨਾ ਬੰਦ ਕੀਤਾ ਜਾਵੇ। ਇਸ ਮੌਕੇ ਵਕੀਲ ਸਿੰਘ, ਹਰਪਾਲ ਕੌਰ, ਮਨਪ੍ਰੀਤ ਕੌਰ, ਜਸਵੰਤ ਕੌਰ, ਹਰਬੰਸ ਕੌਰ, ਸੰਦੀਪ ਕੌਰ, ਕਰਮਜੀਤ ਕੌਰ, ਰੁਪਿੰਦਰ ਕੌਰ ਆਦਿ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

by Ranjit Singh
November 17, 2026
0

Entertainment: ਫਿਲਮ ‘ਰਾਮਾਇਣ’ ਕਮਾਈ 'ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ ਚੰਡੀਗੜ੍ਹ, 17...

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
November 17, 2026
0

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ,...

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

by Ranjit Singh
November 17, 2026
0

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ - ਗੁਰਦੀਪ ਗਿਰੀ ਮਹਾਰਾਜ ਤੋਂ ਲਿਆ ਆਸ਼ੀਰਵਾਦ - ਪੰਜਾਬ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

by Ankit
2 weeks ago
0

  ‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 