ਪਟਿਆਲਾ 16 ਜੂਨ ( ਵਿਸ਼ਵ ਵਾਰਤਾ )- ਪਟਿਆਲਾ ਦੇ ਸਰਕਾਰੀ ਸਕੂਲਾਂ ਵਿਚ ਦਾਖਲਿਆਂ ਦੀ ਗਿਣਤੀ ਵਿਚ ਵਾਧਾ, ਪਿਛਲੇ ਕੁਝ ਸਾਲਾਂ ਵਿਚ ਪੰਜਾਬ ਵਿਚ ਸਿੱਖਿਆ ਦਾ ਮਿਆਰ ਕਿਵੇਂ ਉੱਚਾ ਹੋਇਆ ਹੈ ਇਸ ਗੱਲ ਦਾ ਇਕ ਸ਼ਾਨਦਾਰ ਉਦਾਹਰਣ ਹੈ। ਇਸ ਸਾਲ ਪਟਿਆਲੇ ਵਿਚ 43 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਉੱਚੇਰੀ ਸਿੱਖਿਆ ਪ੍ਰਾਪਤ ਕਰਨ ਲਈ ਸਰਕਾਰੀ ਸਕੂਲਾਂ ਵਿਚ ਦਾਖਲਾ ਲਿਆ ਹੈ, ਜਦੋਂ ਕਿ ਪਿਛਲੇ ਸਾਲ ਇਹ ਅੰਕੜਾ ਲਗਭਗ 38 ਹਜ਼ਾਰ ਸੀ, ਜੋ ਕਿ ਇੱਕ ਸਾਲ ਵਿੱਚ 13% ਤੋਂ ਵੱਧ ਦੇ ਵਾਧੇ ਦਾ ਸੰਕੇਤ ਹੈ।
ED ਨੇ ‘ਆਪ’ ਵਿਧਾਇਕ ਤੋਂ ਲਗਾਤਾਰ 13 ਘੰਟੇ ਕੀਤੀ ਪੁੱਛਗਿੱਛ
ED ਨੇ 'ਆਪ' ਵਿਧਾਇਕ ਤੋਂ ਲਗਾਤਾਰ 13 ਘੰਟੇ ਕੀਤੀ ਪੁੱਛਗਿੱਛ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ...