• Latest
  • Trending
ਵਿਜੀਲੈਂਸ ਬਿਊਰੋ ਵੱਲੋਂ ਵੱਡੀ ਕਾਰਵਾਈ-ਝੂਠੀਆਂ ਡੌਪ ਟੈਸਟ ਰਿਪੋਰਟਾਂ, ਫਰਜੀ ਹੈਂਡੀਕੈਪਡ ਸਰਟੀਫੀਕੇਟ ਤੇ ਝੂਠੀਆਂ ਐਮ.ਐਲ.ਆਰ. ਦੇਣ ਵਾਲੇ ਤਿੰਨ ਕਰਮਚਾਰੀ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਵੱਡੀ ਕਾਰਵਾਈ-ਝੂਠੀਆਂ ਡੌਪ ਟੈਸਟ ਰਿਪੋਰਟਾਂ, ਫਰਜੀ ਹੈਂਡੀਕੈਪਡ ਸਰਟੀਫੀਕੇਟ ਤੇ ਝੂਠੀਆਂ ਐਮ.ਐਲ.ਆਰ. ਦੇਣ ਵਾਲੇ ਤਿੰਨ ਕਰਮਚਾਰੀ ਕਾਬੂ

6 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

1 hour ago
Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

2 hours ago
Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

3 hours ago
PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

3 hours ago
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

5 hours ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

5 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

5 hours ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

6 hours ago
National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

6 hours ago
Hindi News
English News
Tuesday, November 17, 2026
No Result
View All Result
26 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਬਿਊਰੋ ਵੱਲੋਂ ਵੱਡੀ ਕਾਰਵਾਈ-ਝੂਠੀਆਂ ਡੌਪ ਟੈਸਟ ਰਿਪੋਰਟਾਂ, ਫਰਜੀ ਹੈਂਡੀਕੈਪਡ ਸਰਟੀਫੀਕੇਟ ਤੇ ਝੂਠੀਆਂ ਐਮ.ਐਲ.ਆਰ. ਦੇਣ ਵਾਲੇ ਤਿੰਨ ਕਰਮਚਾਰੀ ਕਾਬੂ

June 16, 2020
in ਖਬਰਾਂ, ਪੰਜਾਬ
ਵਿਜੀਲੈਂਸ ਬਿਊਰੋ ਵੱਲੋਂ ਵੱਡੀ ਕਾਰਵਾਈ-ਝੂਠੀਆਂ ਡੌਪ ਟੈਸਟ ਰਿਪੋਰਟਾਂ, ਫਰਜੀ ਹੈਂਡੀਕੈਪਡ ਸਰਟੀਫੀਕੇਟ ਤੇ ਝੂਠੀਆਂ ਐਮ.ਐਲ.ਆਰ. ਦੇਣ ਵਾਲੇ ਤਿੰਨ ਕਰਮਚਾਰੀ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਵੱਡੀ ਕਾਰਵਾਈ-ਝੂਠੀਆਂ ਡੌਪ ਟੈਸਟ ਰਿਪੋਰਟਾਂ, ਫਰਜੀ ਹੈਂਡੀਕੈਪਡ ਸਰਟੀਫੀਕੇਟ ਤੇ ਝੂਠੀਆਂ ਐਮ.ਐਲ.ਆਰ. ਦੇਣ ਵਾਲੇ ਤਿੰਨ ਕਰਮਚਾਰੀ ਕਾਬੂ

ਚੰਡੀਗੜ 16 ਜੂਨ( ਵਿਸ਼ਵ ਵਾਰਤਾ )- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਝੂਠੀਆਂ ਡੌਪ ਟੈਸਟ ਰਿਪੋਰਟਾਂ ਜਾਰੀ ਕਰਨ, ਫਰਜੀ ਹੈਂਡੀਕੈਪਡ ਸਰਟੀਫੀਕੇਟ ਦੇਣ, ਡਾਕਟਰੀ ਰਿਪੋਰਟਾਂ (ਐਮ.ਐਲ.ਆਰ) ਵਿੱਚ ਹੇਰਾਫੇਰੀ ਕਰਕੇ ਲੜਾਈ ਦੌਜਾਨ ਸੱਟਾਂ ਦੀ ਕਿਸਮ ਵਿੱਚ ਬਦਲਾਵ ਕਰਨ ਅਤੇ ਆਯੂਸ਼ਮਾਨ ਭਾਰਤ ਜਨ ਸਿਹਤ ਯੋਜਨਾ ਤਹਿਤ ਵੱਡੇ ਪੱਧਰ ’ਤੇ ਰਿਸ਼ਵਤ ਲੈਣ ਵਾਲੇ ਮਾਨਸਾ ਹਸਪਤਾਲ ਦੇ ਤਿੰਨ ਮੁਲਾਜ਼ਮਾਂ ਨੂੰ ਕਾਬੂ ਕਰਕੇ ਵੱਡੇ ਸਕੈਂਡਲ ਦਾ ਪਰਦਾਫਾਸ਼ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਸ੍ਰੀ ਬੀ.ਕੇ ਉੱਪਲ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਸਿਵਲ ਹਸਪਤਾਲ, ਮਾਨਸਾ ਦੇ ਕਰਮਚਾਰੀਆਂ ਦੁਆਰਾ ਵੱਖ-ਵੱਖ ਤਰੀਕਿਆਂ ਨਾਲ ਧਾਂਦਲੀਆਂ ਕਰਕੇ ਭਿ੍ਰਸ਼ਟਾਚਾਰ ਕੀਤਾ ਜਾ ਰਿਹਾ ਹੈ। ਇਸ ਬਾਰੇ ਵਿਜੀਲੈਂਸ ਬਿਊਰੋ ਨੂੰ ਪ੍ਰਾਪਤ ਸੂਚਨਾ ਦੇ ਅਧਾਰ ’ਤੇ ਪਿਛਲੇ 4 ਮਹੀਨੇ ਤੋਂ ਚਲਾਏ ਅਪਰੇਸ਼ਨ ਦੌਰਾਨ ਜਾਣਾਕਰੀ ਹਾਸਲ ਹੋਈ ਕਿ ਵਿਜੈ ਕੁਮਾਰ ਲੈਬ ਟੈਕਨੀਸ਼ੀਅਨ, ਦਰਸ਼ਨ ਸਿੰਘ ਫਰਮਾਸਿਸਟ ਅਤੇ ਤੇਜਿੰਦਰਪਾਲ ਸ਼ਰਮਾ ਵਿੱਤ ਕਮ ਲਾਜਿਸਟਿਕ ਅਫਸਰ (ਐਫ.ਐਲ.ਓ), ਦੁਆਰਾ ਲੋਕਾਂ ਨੂੰ ਝੂਠੀਆਂ ਡੌਪ ਟੈਸਟ ਰਿਪੋਰਟਾਂ ਜਾਰੀ ਕਰਨ, ਫਰਜੀ ਹੈਂਡੀਕੈਪਟ ਸਰਟੀਫੀਕੇਟ ਜਾਰੀ ਕਰਵਾਉਣ, ਐਮ.ਐਲ.ਆਰਜ ਵਿੱਚ ਹੇਰਾਫੇਰੀ ਕਰਕੇ ਸੱਟਾਂ ਦੀ ਕਿਸਮ ਵਿੱਚ ਬਦਲਾਵ ਕਰਨ ਅਤੇ ਆਯੂਸ਼ਮਾਨ ਭਾਰਤ ਜਨ ਸਵਾਸਥ ਯੋਜਨਾ ਤਹਿਤ ਵੱਡੇ ਪੱਧਰ ਤੇ ਰਿਸਵਤ ਲੈ ਰਹੇ ਸਨ।
ਉਨਾਂ ਦੱਸਿਆ ਕਿ ਪਰਮਜੀਤ ਸਿੰਘ ਵਿਰਕ, ਸੀਨੀਅਰ ਕਪਤਾਨ ਪੁਲਿਸ, ਵਿਜੀਲੈਸ ਬਿਊਰੋ, ਬਠਿੰਡਾ ਰੇਂਜ ਬਠਿੰਡਾ ਦੀ ਅਗਵਾਈ ਹੇਠ ਵਿਜੀਲਂੈਸ ਬਿਊਰੋ ਬਠਿੰਡਾ ਰੇਂਜ ਦੀ ਟੀਮ ਵੱਲੋਂ ਕਾਰਵਾਈ ਕਰਦੇ ਹੋਏ ਉਕਤ ਤਿੰਨੋਂ ਦੋਸ਼ੀਆਂ ਵਿਰੁੱਧ ਧਾਰਾ 420, 465, 467, 468, 471, 120-ਬੀ, ਆਈ.ਪੀ.ਸੀ, 7,13 (1) (ਏ) ਭਿ੍ਰਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰਕੇ ਗਿ੍ਰਫਤਾਰ ਕੀਤਾ ਗਿਆ ਹੈ।
ਸ੍ਰੀ ਉਪਲ ਨੇ ਦੱਸਿਆ ਕਿ ਇਹ ਕਰਮਚਾਰੀ ਕੁਝ ਪ੍ਰਾਈਵੇਟ ਹਸਪਤਾਲਾਂ ਦੇ ਮਾਲਕਾਂ/ਡਾਕਟਰਾਂ ਨਾਲ ਮਿਲ ਕੇ ਆਯੂਸ਼ਮਾਨ ਭਾਰਤ ਜਨ ਸਵਾਸਥ ਯੋਜਨਾ ਤਹਿਤ ਮਰੀਜਾਂ ਦੇ ਕੇਸ ਸਿਵਲ ਹਸਪਤਾਲ ਮਾਨਸਾ ਵਿੱਚੋਂ ਪ੍ਰਾਈਵੇਟ ਹਸਪਤਾਲਾਂ ਨੂੰ ਇਲਾਜ ਲਈ ਰੈਫਰ ਕਰ ਦਿੰਦੇ ਸਨ, ਇਸ ਤਰਾਂ ਇਸ ਯੋਜਨਾ ਦੀ ਦੁਰਵਰਤੋਂ ਕਰਦੇ ਹੋਏ ਇਹ ਕਰਮਚਾਰੀ ਉਨਾਂ ਕੇਸਾਂ ਵਿੱਚ ਵੀ ਵੱਡੇ ਪੱਧਰ ’ਤੇ ਰਿਸ਼ਵਤਾਂ ਹਾਸਲ ਕਰਦੇ ਸਨ।
ਉਨਾਂ ਇਹ ਵੀ ਖੁਲਾਸਾ ਕੀਤਾ ਕਿ ਸਿਵਲ ਹਸਪਤਾਲ ਮਾਨਸਾ ਵਿੱਚ ਡੋਪ ਟੈਸਟ ਕਰਵਾਉਣ ਲਈ ਆਏ ਵਿਅਕਤੀਆਂ ਵਿੱਚੋਂ ਜਿਨਾਂ ਵਿਅਕਤੀਆਂ ਦੇ ਨਤੀਜੇ ਪਾਜ਼ੇਟਿਵ ਆਉਂਦੇ ਸਨ ਉਨਾਂ ਪਾਸੋਂ ਕਰੀਬ 10,000/-ਰੁਪਏ ਪ੍ਰਤੀ ਵਿਅਕਤੀ ਰਿਸ਼ਵਤ ਵਜੋਂ ਹਾਸਲ ਕਰਕੇ ਡੋਪ ਟੈਸਟ ਦਾ ਪਾਜ਼ੇਟਿਵ ਨਤੀਜਾ ਬਦਲ ਕੇ ਨੈਗੇਟਿਵ ਕਰ ਦਿੱਤਾ ਜਾਂਦਾ ਸੀ। ਇਸ ਪ੍ਰਕਾਰ ਕਈ ਨਸ਼ੇੜੀ ਵਿਅਕਤੀ ਵੀ ਅਸਲਾ ਲਾਇਸੰਸ ਬਣਵਾਉਣ ਅਤੇ ਰੀਨਿਊ ਕਰਵਾਉਣ ਵਿੱਚ ਸਫਲ ਹੋ ਜਾਂਦੇ ਸਨ। ਉਨਾਂ ਦੱਸਿਆ ਕਿ ਸਿਵਲ ਅਤੇ ਪੰਜਾਬ ਪੁਲਿਸ ਵਿੱਚ ਨੌਕਰੀ ਕਰਦੇ ਕਈ ਅਧਿਕਾਰੀ/ਕਰਮਚਾਰੀ ਜੋ ਨਸਿਆਂ ਦੇ ਆਦੀ ਹੋ ਚੁੱਕੇ ਸਨ, ਉਹ ਵੀ ਰਿਸ਼ਵਤ ਦੇ ਕੇ ਡੋਪ ਟੈਸਟ ਵਿੱਚੋਂ ਪਾਸ ਹੋ ਜਾਂਦੇ ਸਨ।
ਵਿਜੀਲੈਂਸ ਮੁਖੀ ਨੇ ਦੱਸਆ ਕਿ ਇਸ ਤੋਂ ਇਲਾਵਾ ਇਨਾਂ ਦੋਸ਼ੀਆਂ ਵੱਲੋਂ ਲੜਾਈ-ਝਗੜੇ ਦੌਰਾਨ ਹਸਪਤਾਲ ਵਿੱਚ ਦਾਖਲ ਹੋਣ ਵਾਲੇ ਲੋਕਾਂ ਪਾਸੋਂ ਡਾਕਟਰਾਂ ਦੀ ਮਿਲੀਭੁਗਤ ਨਾਲ ਰਿਸ਼ਵਤ ਹਾਸਲ ਕਰਕੇ ਸੱਟ ਦੀ ਕਿਸਮ (ਨੇਚਰ ਆਫ ਇੰਜਰੀ) ਤੱਕ ਵੀ ਬਦਲ ਦਿੱਤੀਆਂ ਜਾਂਦੀਆਂ ਸਨ। ਇਹ ਕਰਮਚਾਰੀ ਆਪਣੇ ਆਹੁਦੇ ਦੀ ਦੁਰਵਰਤੋਂ ਕਰਦੇ ਹੋਏ ਲੋਕਾਂ ਨੂੰ ਫਰਜੀ ਹੈਂਡੀਕੈਂਪਡ ਸਰਟੀਫਿਕੇਟ ਬਣਵਾ ਕੇ ਦੇਣ ਦੇ ਇਵਜ਼ ਵਿੱਚ ਵੀ ਉਹਨਾਂ ਪਾਸੋਂ ਲੱਖਾਂ ਰੁਪਏ ਰਿਸ਼ਵਤ ਹਾਸਲ ਕਰ ਰਹੇ ਸਨ।
ਸ੍ਰੀ ਉਪਲ ਨੇ ਕਿਹਾ ਕਿ ਸਿਹਤ ਵਿਭਾਗ ਵਿੱਚ ਅਹਿਮ ਅਹੁਦਿਆਂ ’ਤੇ ਕੰਮ ਕਰਦੇ ਇਹ ਕਰਮਚਾਰੀ ਲੋਕਾਂ ਦੀ ਜਿੰਦਗੀ ਨਾਲ ਖਿਲਵਾੜ ਕਰਦੇ ਸਨ ਅਤੇ ਗਲਤ ਡੋਪ ਟੈਸਟ ਕਰਕੇ ਸਮਾਜ ’ਤੇ ਬੁਰਾ ਪ੍ਰਭਾਵ ਪਾ ਰਹੇ ਸਨ। ਇਸ ਤੋਂ ਇਲਾਵਾ ਉਹਨਾਂ ਨੇ ਦੱਸਿਆ ਕਿ ਇਸ ਕੇਸ ਵਿੱਚ ਗਿ੍ਰਫਤਾਰ ਕੀਤੇ ਦੋਸ਼ੀਆਂ ਪਾਸੋਂ ਡੂੰਘਾਈ ਨਾਲ ਪੱੁਛਗਿਛ ਕੀਤੀ ਜਾ ਰਹੀ ਹੈ ਅਤੇ ਹਸਪਤਾਲ ਦੇ ਸਬੰਧਤ ਰਿਕਾਰਡ ਨੂੰ ਵਾਚਿਆ ਜਾ ਰਿਹਾ ਹੈ। ਅੱਗੇ ਤਫਤੀਸ਼ ਜਾਰੀ ਹੈ ਜੇਕਰ ਹੋਰ ਵੀ ਕੋਈ ਦੋਸ਼ੀ ਪਾਇਆ ਜਾਂਦਾ ਹੇ ਤਾਂ ਕਿਸੇ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

by Ranjit Singh
November 17, 2026
0

Entertainment: ਫਿਲਮ ‘ਰਾਮਾਇਣ’ ਕਮਾਈ 'ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ ਚੰਡੀਗੜ੍ਹ, 17...

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
November 17, 2026
0

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ,...

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

by Ranjit Singh
November 17, 2026
0

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ - ਗੁਰਦੀਪ ਗਿਰੀ ਮਹਾਰਾਜ ਤੋਂ ਲਿਆ ਆਸ਼ੀਰਵਾਦ - ਪੰਜਾਬ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

by Navjot
4 weeks ago
0

    ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ) ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ਜ਼ਿੰਬਾਬਵੇ ਵਿਰੁੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 