• Latest
  • Trending
ਕੌਣ ਹੈ ਮਿਸ ਵਰਲਡ 2017 ਮਾਨੁਸ਼ੀ ਛਿੱਲਰ ?

ਕੌਣ ਹੈ ਮਿਸ ਵਰਲਡ 2017 ਮਾਨੁਸ਼ੀ ਛਿੱਲਰ ?

9 years ago
Punjab: ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਦੋਵਾਂ ਮੁਲਕਾਂ ਦੀਆਂ ਸਿੱਖ ਸੰਗਤਾਂ ਵੱਲੋਂ ਕੀਤੀ ਜਾਵੇਗੀ ਅਰਦਾਸ

Punjab: ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਦੋਵਾਂ ਮੁਲਕਾਂ ਦੀਆਂ ਸਿੱਖ ਸੰਗਤਾਂ ਵੱਲੋਂ ਕੀਤੀ ਜਾਵੇਗੀ ਅਰਦਾਸ

15 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

60 minutes ago
International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ

International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ

1 hour ago
Asian Games 2026: ਟੇਬਲ ਟੈਨਿਸ ‘ਚ ਭਾਰਤ ਨੇ ਪਾਕਿਸਤਾਨ ਨੂੰ 3-0 ਨਾਲ ਹਰਾਇਆ

Asian Games 2026: ਟੇਬਲ ਟੈਨਿਸ ‘ਚ ਭਾਰਤ ਨੇ ਪਾਕਿਸਤਾਨ ਨੂੰ 3-0 ਨਾਲ ਹਰਾਇਆ

1 hour ago
Chandigarh: ਹੁਣ ਚੰਡੀਗੜ੍ਹ ‘ਚ ਕੂੜਾ ਸੁੱਟਣ ਅਤੇ ਸਾੜਨ ‘ਤੇ ਲੱਗੇਗਾ ਜੁਰਮਾਨਾ !

Chandigarh: ਹੁਣ ਚੰਡੀਗੜ੍ਹ ‘ਚ ਕੂੜਾ ਸੁੱਟਣ ਅਤੇ ਸਾੜਨ ‘ਤੇ ਲੱਗੇਗਾ ਜੁਰਮਾਨਾ !

2 hours ago
Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ

Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ

2 hours ago
Asian Games ‘ਚ ਭਾਰਤ ਨੂੰ ਮਿਲੇ 6 ਤਗਮੇ, ਇਨ੍ਹਾ ‘ਚੋਂ 5 ਸ਼ੂਟਿੰਗ ‘ਚ ਆਏ

Asian Games ‘ਚ ਭਾਰਤ ਨੂੰ ਮਿਲੇ 6 ਤਗਮੇ, ਇਨ੍ਹਾ ‘ਚੋਂ 5 ਸ਼ੂਟਿੰਗ ‘ਚ ਆਏ

2 hours ago
Asian Games ‘ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ

Asian Games ‘ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ

3 hours ago
Punjab Weather: ਪੜ੍ਹੋ ਕਿਹੋ-ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ-ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

4 hours ago
Asian Games ‘ਚ ਭਾਰਤ ਨੂੰ ਤੀਜਾ ਤਗਮਾ: ਪੁਰਸ਼ ਟੀਮ ਨੇ ਨਿਸ਼ਾਨੇਬਾਜ਼ੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ

Asian Games ‘ਚ ਭਾਰਤ ਨੂੰ ਤੀਜਾ ਤਗਮਾ: ਪੁਰਸ਼ ਟੀਮ ਨੇ ਨਿਸ਼ਾਨੇਬਾਜ਼ੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Sports: ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਅੱਜ ਤੋਂ ਹੋਵੇਗਾ ਸ਼ੁਰੂ

Sports: ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਅੱਜ ਤੋਂ ਹੋਵੇਗਾ ਸ਼ੁਰੂ

5 hours ago
Hindi News
English News
Monday, September 21, 2026
No Result
View All Result
32 °c
Chandigarh
29 ° Tue
29 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੌਣ ਹੈ ਮਿਸ ਵਰਲਡ 2017 ਮਾਨੁਸ਼ੀ ਛਿੱਲਰ ?

November 19, 2017
in ਫ਼ਿਲਮੀ
ਕੌਣ ਹੈ ਮਿਸ ਵਰਲਡ 2017 ਮਾਨੁਸ਼ੀ ਛਿੱਲਰ ?

ਨਵੀਂ ਦਿੱਲੀ  (ਵਿਸ਼ਵ ਵਾਰਤਾ ) ਮਾਨੁਸ਼ੀ ਛਿੱਲਰ ( 20 ) ਨੇ ਮਿਸ ਵਰਲਡ 2017 ਦਾ ਖਿਤਾਬ ਉੱਤੇ ਕਬਜਾ ਕੀਤਾ ਹੈ । ਸ਼ਨੀਵਾਰ ਨੂੰ ਹੋਏ ਮਿਸ ਵਰਲਡ ਗ੍ਰੈੰਡ ਫਿਨਾਲੇ ਵਿੱਚ ਉਨ੍ਹਾਂ ਦੇ ਇਲਾਵਾ 4 ਹੋਰ  ਭਾਗੀਦਾਰ ਸ਼ਾਮਿਲ ਸਨ । ਮਾਨੁਸ਼ੀ ਨੇ ਬਾਕੀ ਸਾਰਿਆਂ ਨੂੰ ਪਛਾੜਦੇ ਹੋਏ ਸੰਸਾਰ ਸੁੰਦਰੀ ਦਾ ਖਿਤਾਬ ਆਪਣੇ ਨਾਮ ਕੀਤਾ । ਹਰਿਆਣਾ ਦੇ ਬਹਾਦੁਰਗੜ੍ਹ ਦੀ ਰਹਿਣ ਵਾਲੀ ਮਾਨੁਸ਼ੀ ਦੀ ਇਸ ਉਪਲੱਬਧੀ ‘ਤੇ ਪਰਿਵਾਰ ਤੇ ਪਿੰਡ ਵਾਲਿਆਂ ਨੂੰ ਮਾਣ ਹੈ। ਉਸਦੇ ਪਿਤਾ ਮਿਤਰਬਸੁ ਛਿੱਲਰ ਇਕ ਡਾਕਟਰ ਹਨ। ਪਿਤਾ ਦੀ ਤਰ੍ਹਾਂ ਮਾਨੁਸ਼ੀ ਵੀ ਡਾਕਟਰ ਬਣਨਾ ਚਾਹੁੰਦੀ ਸੀ। ਉਹ ਐੱਮ.ਬੀ.ਬੀ.ਐੱਸ. ਦੀ ਪੜ੍ਹਾਈ ਕਰ ਰਹੀ ਹੈ। ਉਹ 5ਵੀਂ ਭਾਰਤੀ ਹੈ, ਜਿਨ੍ਹਾਂ ਨੇ ਇਹ ਖਿਤਾਬ ਹਾਸਲ ਕੀਤਾ ਹੈ।ਇਸ ਤੋਂ ਬਾਅਦ ਹੀ ਹਰਿਆਣਾ ‘ਚ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਅਭਿਆਨ ਦੇ ਲਈ ਸਰਕਾਰ ਨੇ ਉਸ ਨੂੰ ਬ੍ਰਾਂਡ ਅੰਬੈਂਸਡਰ ਬਣਾਉਣ ਦਾ ਵਿਚਾਰ ਕੀਤਾ ਸੀ।ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਮਾਨੁਸ਼ੀ ਛਿੱਲਰ ਨੂੰ ਚੀਨ ਦੇ ਸਾਂਯਾ ਵਿਚ ਮਿਸ ਵਰਡ 2017 ਜਿੱਤਣ‘ਤੇ ਵੱਧਾਈ ਦਿੱਤੀ। 21 ਸਾਲ ਦੀ ਮਾਨੁਸ਼ੀ ਛਿੱਲਰ ਹਰਿਆਣਾ ਨਾਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਲ 2000 ਵਿਚ ਪ੍ਰਿਯੰਕਾ ਚ’ੋਪੜਾ ਦੇ ਜਿੱਤਣ ਦੇ 16 ਸਾਲ ਤ’ੋਂ ਬਾਅਦ ਹਰਿਆਣਾ ਦੀ ਕੁੜੀ ਮਾਨੁਸ਼ੀ ਨੇ ਇਸ ਤਾਜ ਮਿਸ ਵਰਡ ਜਿੱਤ ਕੇ ਦੇਸ਼ ਅਤੇ ਰਾਜ ਦਾ ਨਾਂਅ ਰੋਸ਼ਨ ਕੀਤਾ ਹੈ। ਇਸ ਤ’ੋਂ ਪਹਿਲਾਂ ਮਾਨੁਸ਼ੀ ਨੇ ਫੇਮਿਨਾ ਮਿਸ ਇੰਡਿਆ 2017 ਦਾ ਤਾਜ ਵੀ ਜਿੱਤਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

by Navjot
September 19, 2026
0

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ ਮੁੰਬਈ, 19 ਸਤੰਬਰ (ਵਿਸ਼ਵ...

‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

by Navjot
September 19, 2026
0

'ਗੋਲਮਾਲ 5' ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼ "ਹਾਸੇ ਅਤੇ ਖੁਸ਼ੀਆਂ" ਨਾਲ ਸਿਨੇਮਾਘਰਾਂ ਦੀ ਰੌਣਕ ਵਧਾਏਗੀ 'ਗੋਲਮਾਲ 5' - ਰੋਹਿਤ...

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

by Ranjit Singh
September 19, 2026
0

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਹਰਿਆਣਾ ਪੁਲਿਸ ਨੇ...

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

by Navjot
September 18, 2026
0

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ '#Love' ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ ਚੇਨਈ, 18ਸਤੰਬਰ (ਵਿਸ਼ਵ ਵਾਰਤਾ): ਮਸ਼ਹੂਰ ਨਿਰਦੇਸ਼ਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਦੋਵਾਂ ਮੁਲਕਾਂ ਦੀਆਂ ਸਿੱਖ ਸੰਗਤਾਂ ਵੱਲੋਂ ਕੀਤੀ ਜਾਵੇਗੀ ਅਰਦਾਸ

Punjab: ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਦੋਵਾਂ ਮੁਲਕਾਂ ਦੀਆਂ ਸਿੱਖ ਸੰਗਤਾਂ ਵੱਲੋਂ ਕੀਤੀ ਜਾਵੇਗੀ ਅਰਦਾਸ

by Ranjit Singh
September 21, 2026
0

Punjab: ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਦੋਵਾਂ ਮੁਲਕਾਂ ਦੀਆਂ ਸਿੱਖ ਸੰਗਤਾਂ ਵੱਲੋਂ ਕੀਤੀ ਜਾਵੇਗੀ ਅਰਦਾਸ ਅੰਮ੍ਰਿਤਸਰ,...

Most Popular

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

by Ranjit Singh
2 days ago
0

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ - ਜਿੱਤ ਦੇ ਜਲੂਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 