• Latest
  • Trending
ਚੰਡੀਗੜ੍ਹ : ਦੋ ਦਿਨਾਂ ਫੌਜੀ ਕਲਾ ਤੇ ਚਿੱਤਰ ਪ੍ਰਦਰਸ਼ਨੀ ਸ਼ੁਰੂ

ਚੰਡੀਗੜ੍ਹ : ਦੋ ਦਿਨਾਂ ਫੌਜੀ ਕਲਾ ਤੇ ਚਿੱਤਰ ਪ੍ਰਦਰਸ਼ਨੀ ਸ਼ੁਰੂ

9 years ago
Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

8 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

35 minutes ago
National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

41 minutes ago
Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

52 minutes ago
Punjab: ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

Punjab: ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

1 hour ago
National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

2 hours ago
National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

2 hours ago
International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

3 hours ago
Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

4 hours ago
Haryana ’ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ !, ਅਮਿਤ ਸ਼ਾਹ ਸਮੇਤ ਕਈ ਕੇਂਦਰੀ ਆਗੂ ਅੱਜ ਦੌਰੇ ’ਤੇ

Haryana ’ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ !, ਅਮਿਤ ਸ਼ਾਹ ਸਮੇਤ ਕਈ ਕੇਂਦਰੀ ਆਗੂ ਅੱਜ ਦੌਰੇ ’ਤੇ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
International: ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਦੀ ਬਹਾਦਰੀ ਲਈ ਅਮਰੀਕੀ ਸੰਸਦ ਵੱਲੋਂ ਪ੍ਰਸਤਾਵ ਪਾਸ

International: ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਦੀ ਬਹਾਦਰੀ ਲਈ ਅਮਰੀਕੀ ਸੰਸਦ ਵੱਲੋਂ ਪ੍ਰਸਤਾਵ ਪਾਸ

5 hours ago
Hindi News
English News
Wednesday, October 7, 2026
No Result
View All Result
31 °c
Chandigarh
27 ° Thu
26 ° Fri
25 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੰਡੀਗੜ੍ਹ : ਦੋ ਦਿਨਾਂ ਫੌਜੀ ਕਲਾ ਤੇ ਚਿੱਤਰ ਪ੍ਰਦਰਸ਼ਨੀ ਸ਼ੁਰੂ

November 18, 2017
in ਖਬਰਾਂ
ਚੰਡੀਗੜ੍ਹ : ਦੋ ਦਿਨਾਂ ਫੌਜੀ ਕਲਾ ਤੇ ਚਿੱਤਰ ਪ੍ਰਦਰਸ਼ਨੀ ਸ਼ੁਰੂ

ਚੰਡੀਗੜ੍ਹ , 18 ਨਵੰਬਰ:(ਵਿਸ਼ਵ ਵਾਰਤਾ )

ਅੱਜ ਇੱਥੋਂ ਦੇ ਮਿਊਜ਼ੀਅਮ ਆਰਟ ਗੈਲਰੀ ਵਿਖੇ ਪ੍ਰਦਰਸ਼ਿਤ ਕੀਤੀਆਂ ਵਿਲੱਖਣ ਤਸਵੀਰਾਂ ਅਤੇ ਕਲਾਕਿ੍ਰਤੀਆਂ ਨਾਲ ਰਾਸ਼ਟਰ ਦੇ ਨਿਰਮਾਣ ਅਤੇ ਸੁਰੱਖਿਆਵਿੱਚ ਭਾਰਤੀ ਫੌਜ ਅਤੇ ਉਸ ਦੇ ਯੋਗਦਾਨ ਦਾ ਸ਼ਾਨਦਾਰ ਸਫ਼ਰ ਪ੍ਰਤੱਖ ਰੂਪ ਵਿੱਚ ਵੇਖਣ ਨੂੰ ਮਿਲਿਆ।

ਮਿਲਟਰੀ ਲਿਟਰੇਚਰ ਫੈਸਟੀਵਲ 7 ਦਸੰਬਰ ਤੋਂ 9 ਦਸੰਬਰ, 2017 ਨੂੰ ਹੋ ਰਿਹਾ ਹੈ ਜਿਸ ਦੀ ਸ਼ੁਰੂਆਤ ਵਜੋਂ ਦੋ ਰੋਜ਼ਾ ਫੌਜੀ ਕਲਾ ਤੇ ਚਿੱਤਰ ਪ੍ਰਦਰਸ਼ਨੀ ਲਾਈ ਗਈ ਹੈ ਜਿੱਥੇ ਭਾਰਤੀ ਫੌਜ ਵੱਲੋਂ ਪਹਿਲੇ ਵਿਸ਼ਵ ਯੁੱਧ ਤੋਂ ਲੈ ਕੇ ਵੱਡੀਆਂ ਕਾਰਵਾਈਆਂ ਨੂੰ ਮੂਰਤੀਮਾਨ ਕੀਤਾ ਗਿਆ ਹੈ।             ਅੱਜ ਸ਼ੁਰੂ ਹੋਈ ਇਸ ਦੋ ਦਿਨਾਂ ਨੁਮਾਇਸ਼ ਵਿੱਚ ਫੌਜ ਨਾਲ ਸਬੰਧਤ ਤਸਵੀਰਾਂ, ਕਲਾਕਿ੍ਰਤੀਆਂ, ਮੈਡਲ, ਸਿੱਖ ਰਾਜ ਦੇ ਸਮੇਂ ਦਾ ਫੌਜ ਨਾਲ ਸਬੰਧਤ ਗੋਲੀ-ਸਿੱਕਾ,ਅਫਸਰਾਂ ਦੀਆਂ ਨਿੱਜੀ ਚੀਜ਼ਾਂ ਅਤੇ 1971 ਦੀ ਫੌਜੀ ਕਾਰਵਾਈ ਦੌਰਾਨ ਪਾਕਿਸਤਾਨੀ ਫੌਜ ਤੋਂ ਕਬਜ਼ੇ ਵਿੱਚ ਲਏ ਝੰਡਿਆਂ ਸਮੇਤ ਲਗ-ਪਗ 200 ਵਸਤਾਂ ਇਸ ਪ੍ਰਦਰਸ਼ਨੀ ਦਾਹਿੱਸਾ ਹਨ।

ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸੇਖੋਂ ਪੀ.ਵੀ.ਸੀ. (ਮਰਨ ਉਪਰੰਤ) ਦੇ ਬੁੱਤ ਦੀ ਨੁਮਾਇਸ਼ ਦੇ ਨਾਲ-ਨਾਲ ਵਿਸ਼ਵ ਯੁੱਧਾਂ ਦੀਆਂ ਜਾਪਾਨੀ ਤਲਵਾਰਾਂ ਸਮੇਤਹੋਰ ਵੀ ਵਿਲੱਖਣ ਵਸਤਾਂ ਦਾ ਪ੍ਰਦਰਸ਼ਨ ਕੀਤਾ ਗਿਆ ਹੈ।ਇਸੇ ਤਰਾਂ ਮੇਜਰ ਜਨਰਲ ਜੀ. ਨਾਗਰਾ ਜੋ 1971 ਦੀਆਂ ਕਾਰਵਾਈਆਂ ਦੌਰਾਨ ਜੀ.ਓ.ਸੀ. 101 ਸਨ, ਦੀਆਂ ਨਿੱਜੀਤਸਵੀਰਾਂ ਵੀ ਇਸ ਨੁਮਾਇਸ਼ ਦਾ ਹਿੱਸਾ ਬਣੀਆਂ ਹੋਈਆਂ ਹਨ।

1947-48, 1962, 1965, 1971 ਅਤੇ 1999 ਦੇ ਯੁੱਧ ਦੀ ਤਰਤੀਬਵਾਰ ਪ੍ਰਦਰਸ਼ਨੀ ਦੇਖਣ ਵਾਲੇ ਦਾ ਸਿਰ ਮਾਣ ਨਾਲ ਉੱਚਾ ਕਰਦੀ ਹੈ ਜਿਨਾਂ ਵਿੱਚ ਸਾਬਕਾਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੀਆਂ ਫੌਜੀਆਂ ਨਾਲ ਵਿਲੱਖਣ ਤਸਵੀਰਾਂ ਨੂੰ ਰੂਪਮਾਨ ਕੀਤਾ ਗਿਆ ਹੈ।ਇਸੇ ਤਰਾਂ ਸਾਬਕਾ ਰਾਸ਼ਟਰਪਤੀ ਡਾਕਟਰ ਐਸ.ਰਾਧਾਕਿਸ਼ਨਨ ਦੀਆਂ ਪੈਟਨ ਨਗਰ ਵਿੱਚ ਸੈਨਿਕਾਂ ਨਾਲ ਅਤੇ ਗੋਲੀਬੰਦੀ ਤੋਂ ਪਹਿਲਾਂ ਜਨਰਲ ਜੇ. ਚੌਧਰੀ ਵੱਲੋਂ ਸੈਨਿਕਾਂ ਨੂੰ ਦਿੱਤੀ ਜਾ ਰਹੀ ਵਧਾਈ ਦੀਆਂ ਤਸਵੀਰਾਂ ਵੀਦਿਖਾਈਆਂ ਗਈਆਂ ਹਨ।                   1971 ਦੀ ਜੰਗ ਦੌਰਾਨ ਪਾਕਿਸਤਾਨ ਦੀ ਫੌਜ ਵੱਲੋਂ ਆਤਮਸਮਰਪਣ ਕਰਨ ਤੋਂ ਬਾਅਦ ਲੈਫਟੀਨੈਂਟ ਜਨਰਲ ਨਿਆਜ਼ੀ ਵੱਲੋਂ ਵਿਸਟਰ ਬੁੱਕ ’ਤੇ ਦਸਤਖਤ ਕਰਨਅਤੇ ਪੂਰਬੀ ਪਾਕਿਸਤਾਨੀ ਫੌਜ ਦਾ ਝੰਡਾ ਕਬਜ਼ੇ ਵਿੱਚ ਲੈਣ ਦੇ ਪਲਾਂ ਦੀਆਂ ਤਸਵੀਰਾਂ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਪ੍ਰਬਲ ਕਰ ਦਿੰਦੀਆਂ ਹਨ। ਇਹ ਝੰਡਾ ਮੇਜਰ ਜਨਰਲਨਾਗਰਾ ਦੇ ਪਰਿਵਾਰ ਵੱਲੋਂ ਸਾਂਭਿਆ ਹੋਇਆ ਹੈ।                   ਸਿੱਖਾਂ ਦੇ ਸ਼ਾਨਦਾਰ ਫੌਜੀ ਇਤਿਹਾਸ ਵਾਲੇ ਸੈਕਸ਼ਨ ਵਿੱਚ ਬਰਤਾਨਵੀ ਰਾਜ ਦੌਰਾਨ ਸਿੱਖਾਂ ਵੱਲੋਂ ਲੜੀਆਂ ਲੜਾਈਆਂ ਦਾ ਇਤਿਹਾਸ ਇਸ ਨੁਮਾਇਸ਼ ਵਿੱਚਸਮੋਇਆ ਹੋਇਆ ਹੈ। ਇਹ ਨੁਮਾਇਸ਼ ਭਾਰਤੀ ਸੈਨਿਕਾਂ ਵੱਲੋਂ ਦੁਨੀਆ ਭਰ ਵਿੱਚ ਹਾਸਲ ਕੀਤੀਆਂ ਜਿੱਤਾਂ ਨੂੰ ਦਰਸਾਉਣ ਲਈ ਵਿਸ਼ੇਸ਼ ਤੌਰ ’ਤੇ ਉਲੀਕੀ ਗਈ ਹੈ ਤਾਂ ਕਿ ਹਰੇਕਵਿਅਕਤੀ ਇਸ ਤਰਤੀਬ ਦੀ ਝਲਕ ਪਾ ਸਕੇ। ਨੁਮਾਇਸ਼ ਵਿੱਚ ਸਿੱਖਾਂ ਦੇ ਫੌਜੀ ਇਤਿਹਾਸ ਦਾ ਵਰਨਣ ਕੀਤੇ ਜਾਣ ਦਾ ਸਿਹਰਾ ਪੰਜਾਬ ਡਿਜੀਟਲ ਲਾਈਬ੍ਰੇਰੀ ਨੂੰ ਜਾਂਦਾ ਹੈ।                   ਇਕ ਵਿਸ਼ੇਸ਼ ਕੰਧ ਸਾਰਾਗੜੀ ਜੰਗ ਦੇ ਯੋਧਿਆਂ ਨੂੰ ਸਮਰਪਿਤ ਕੀਤੀ ਗਈ ਹੈ ਜੋ ਬਹਾਦਰ ਸਿੱਖ ਸੂਰਬੀਰਾਂ ਦੀ ਹਿੰਮਤ ਤੇ ਦਲੇਰੀ ਦੀ ਮਿਸਾਲ ਪੇਸ਼ ਕਰਦੀ ਹੈਜਿਨਾਂ ਨੇ ਸ਼ਹਾਦਤ ਦਾ ਜਾਮ ਪੀਤਾ।ਇਸ ਜੰਗ ਵਿੱਚ ਥੋੜੀ ਜਿਹੀ ਗਿਣਤੀ ਵਿੱਚ ਬਹਾਦਰ ਸਿੱਖਾਂ ਸੈਨਿਕਾਂ ਨੇ 10,000 ਤੋਂ ਵੱਧ ਅਫਗਾਨ ਕਬਾਇਲੀਆਂ ਨੂੰ ਹਰਾਇਆ।

ਇਸ ਨੁਮਾਇਸ਼ ਦੌਰਾਨ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਜੇ. ਐਸ. ਢਿੱਲੋਂ ਜਿਨਾਂ ਦਾ ਬੇਟਾ ਪੰਜਵੀਂ ਪੀੜੀ ਵਿੱਚ ਫੌਜ ਦਾ ਅਫਸਰ ਹੈ, ਨੇ ਆਪਣੇ ਨੌਕਰੀ ਵਾਲੇਦਿਨਾਂ ਨੂੰ ਯਾਦ ਕਰਦਿਆਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਇਹ ਨੁਮਾਇਸ਼ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਸ਼ਾਨਦਾਰ ਪਿਛੋਕੜ ਬਾਰੇ ਜਾਣੂੰ ਕਰਾਉਣ ਦਾਮਹਾਨ ਉੱਦਮ ਹੈ।

ਇਸ ਪ੍ਰਬੰਧਕੀ ਟੀਮ ਦੇ ਮੈਂਬਰ ਕਰਨਲ ਆਹਲੂਵਾਲੀਆ ਨੇ ਦੱਸਿਆ ਕਿ ਪੰਜਾਬੀਆਂ ਨੂੰ ਉਨਾਂ ਦੀ ਬਹਾਦਰੀ ਤੇ ਦੇਸ਼ ਭਗਤੀ ਦੇ ਜਜ਼ਬੇ ਵਜੋਂ ਜਾਣਿਆ ਜਾਂਦਾ ਹੈਅਤੇ ਉਨਾਂ ਨੇ ਭਾਰਤੀ ਫੌਜ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ। ਪਿਛਲੇ ਸਾਂਝੇ ਪੰਜਾਬ ਦੇ ਦਿਨਾਂ ਦੌਰਾਨ 40 ਫੀਸਦੀ ਪੰਜਾਬੀ ਫੌਜ ਵਿੱਚ ਸੇਵਾ ਨਿਭਾਉਂਦੇ ਸਨ। ਸਾਲਾਂ ਦੇਗੁਜ਼ਰਨ ਪਿੱਛੋਂ ਰੱਖਿਆਂ ਸੈਨਾਵਾਂ ਵਿੱਚ ਸ਼ਾਮਲ ਹੋਣ ਪ੍ਰਤੀ ਨੌਜਵਾਨਾਂ ਦੀ ਦਿਲਚਸਪੀ ਘਟਦੀ ਗਈ ਅਤੇ ਇਸ ਫੈਸਟੀਵਲ ਦੇ ਨੁਮਾਇਸ਼ ਸਮੇਤ ਹੋਰ ਸਮਾਗਮਾਂ ਦਾ ਮੰਤਵ ਨੌਜਵਾਨਾਂਵਿੱਚ ਫੌਜ ਦੀ ਸੇਵਾ ਦੀ ਚਿਣਗ ਮੁੜ ਜਗਾਉਣਾ ਹੈ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵੱਖ-ਵੱਖ ਵਰਗਾਂ ਦੇ 400 ਤੋਂ ਵੱਧ ਲੋਕ ਅੱਜ ਇਸ ਨੁਮਾਇਸ਼ ਵਿੱਚ ਪਹੁੰਚੇ ਜਿਨਾਂ ਨੇ ਫੌਜ ਦੇ ਸ਼ਾਨਦਾਰ ਇਤਿਹਾਸ ਦੀਆਂਵਿਲੱਖਣ ਪ੍ਰਾਪਤੀਆਂ ਨੂੂੰ ਤਸਵੀਰਾਂ ਤੇ ਹੋਰ ਕਲਾਕਿ੍ਰਤਾਂ ਰਾਹੀਂ ਤੱਕਿਆ। ਇਹ ਨੁਮਾਇਸ਼ ਅੱਜ ਆਮ ਲੋਕਾਂ ਲਈ 9 ਵਜੇ ਤੋਂ 5 ਵਜੇ ਤੱਕ ਖੁੱਲੀ ਸੀ ਅਤੇ ਭਲਕੇ ਐਤਵਾਰ ਵੀ ਇਹੀਸਮਾਂ ਰਹੇਗਾ ਜਿੱਥੇ ਹੋਰ ਵੱਡੀ ਗਿਣਤੀ ਵਿੱਚ ਲੋਕਾਂ ਦੀ ਪਹੁੰਚਣ ਦੀ ਆਸ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

by Ranjit Singh
October 7, 2026
0

Punjab: ਡਿਬਰੂਗੜ੍ਹ ਜੇਲ੍ਹ 'ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ ਅੰਮ੍ਰਿਤਸਰ: 7 ਅਕਤੂਬਰ 2026 (ਵਿਸ਼ਵ ਵਾਰਤਾ): ਡਿਬਰੂਗੜ੍ਹ ਜੇਲ੍ਹ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

by Ranjit Singh
October 7, 2026
0

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’ ਚੰਡੀਗੜ੍ਹ, 7...

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

by Ranjit Singh
October 7, 2026
0

Punjab Weather: ਮੌਸਮ ਵਿਭਾਗ ਵੱਲੋਂ ਸੂਬੇ 'ਚ ਮੀਂਹ ਲਈ ਅਲਰਟ ਜਾਰੀ ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ): ਬੁੱਧਵਾਰ ਸਵੇਰੇ ਪੰਜਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

by Ranjit Singh
October 7, 2026
0

Punjab: ਡਿਬਰੂਗੜ੍ਹ ਜੇਲ੍ਹ 'ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ ਅੰਮ੍ਰਿਤਸਰ: 7 ਅਕਤੂਬਰ 2026 (ਵਿਸ਼ਵ ਵਾਰਤਾ): ਡਿਬਰੂਗੜ੍ਹ ਜੇਲ੍ਹ...

Most Popular

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

by Jaspreet Kaur
2 weeks ago
0

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ 'ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ ਨਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 