• Latest
  • Trending
ਸਿੱਖਿਆ ਮੰਤਰੀ ਦੀ ਕੋਠੀ ਅੱਗੇ 19 ਜੂਨ ਨੂੰ ਰੋਸ-ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਬੀਐੱਡ ਅਧਿਆਪਕ/ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਵੀ ਆਰਥਿਕ-ਪੈਕੇਜ਼ ਦੀ ਮੰਗ/ਬੇਰੁਜ਼ਗਾਰੀ-ਭੱਤਾ ਦੇਣ ਦਾ ਵਾਅਦਾ ਪੂਰਾ ਕਰੇ ਕੈਪਟਨ ਸਰਕਾਰ : ਢਿੱਲਵਾਂ  

ਸਿੱਖਿਆ ਮੰਤਰੀ ਦੀ ਕੋਠੀ ਅੱਗੇ 19 ਜੂਨ ਨੂੰ ਰੋਸ-ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਬੀਐੱਡ ਅਧਿਆਪਕ/ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਵੀ ਆਰਥਿਕ-ਪੈਕੇਜ਼ ਦੀ ਮੰਗ/ਬੇਰੁਜ਼ਗਾਰੀ-ਭੱਤਾ ਦੇਣ ਦਾ ਵਾਅਦਾ ਪੂਰਾ ਕਰੇ ਕੈਪਟਨ ਸਰਕਾਰ : ਢਿੱਲਵਾਂ  

6 years ago
M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

15 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

2 hours ago
Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

2 hours ago
Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

3 hours ago
PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

4 hours ago
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

5 hours ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

5 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

6 hours ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

6 hours ago
Hindi News
English News
Tuesday, November 17, 2026
No Result
View All Result
26 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਮੰਤਰੀ ਦੀ ਕੋਠੀ ਅੱਗੇ 19 ਜੂਨ ਨੂੰ ਰੋਸ-ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਬੀਐੱਡ ਅਧਿਆਪਕ/ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਵੀ ਆਰਥਿਕ-ਪੈਕੇਜ਼ ਦੀ ਮੰਗ/ਬੇਰੁਜ਼ਗਾਰੀ-ਭੱਤਾ ਦੇਣ ਦਾ ਵਾਅਦਾ ਪੂਰਾ ਕਰੇ ਕੈਪਟਨ ਸਰਕਾਰ : ਢਿੱਲਵਾਂ  

June 17, 2020
in ਖਬਰਾਂ, ਪੰਜਾਬ

ਸੰਗਰੂਰ 17 ਜੂਨ ( ਵਿਸ਼ਵ ਵਾਰਤਾ):  ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਵੱਲੋਂ 19 ਜੂਨ ਨੂੰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਰੋਸ-ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ‘ਚ ਵਧੇ-ਦਾਖ਼ਲਿਆਂ ਮੁਤਾਬਿਕ ਅਸਾਮੀਆਂ ‘ਚ ਵਾਧਾ ਕਰਨ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਕਰੀਬ 2 ਲੱਖ ਨਵੇਂ ਦਾਖ਼ਲੇ ਹੋ ਚੁੱਕੇ ਹਨ। ਕਰੋਨਾ-ਸੰਕਨ ਪੈਦਾ ਹੋਏ ਆਰਥਿਕ-ਸੰਕਟ ਕਾਰਨ ਇਹ ਅੰਕੜਾ ਹੋਰ ਜਿਆਦਾ ਹੋਣ ਦੀ ਉਮੀਦ ਹੈ। ਜਿਸ ਕਰਕੇ ਪੰਜਾਬ ਸਰਕਾਰ ਨੂੰ ਅਗਾਊਂ ਪ੍ਰਬੰਧ ਕਰਦਿਆਂ ਅਧਿਆਪਕਾਂ ਦੀ ਭਰਤੀ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ 2182 ਅਸਾਮੀਆਂ ਦੀ ਚਲਦੀ ਭਰਤੀ ਪ੍ਰਕਿਰਿਆ ਵਿੱਚ ਵਾਧਾ ਕਰਦਿਆਂ ਘੱਟੋ-ਘੱਟ 15 ਹਜ਼ਾਰ ਅਧਿਆਪਕ ਭਰਤੀ ਕੀਤੇ ਜਾਣ। ਟੈੱਟ ਪਾਸ ਕਰਨ ਉਪਰੰਤ ਨੌਕਰੀ ਉਡੀਕਦਿਆਂ ਉਮਰ ਲੰਘਾ ਚੁੱਕੇ ਉਮੀਦਵਾਰਾਂ ਲਈ ਛੋਟ ਦਿੰਦਿਆਂ ਉਮਰ-ਹੱਦ ਵਧਾ ਕੇ 37 ਤੋਂ 42 ਸਾਲ ਕੀਤੀ ਜਾਵੇ। ਉਹਨਾਂ ਕਿਹਾ ਕਿ 2182 ਅਸਾਮੀਆਂ ਤਹਿਤ ਸਮਾਜਿਕ ਸਿੱਖਿਆ ਦੀਆਂ 52, ਪੰਜਾਬ ਦੀਆਂ 60 ਅਤੇ ਹਿੰਦੀ ਦੀਆਂ ਮਹਿਜ਼ 40 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਸਨ, ਜੋ ਕਿ ਮਹਿਜ਼ ਖਜ਼ਾਨਾ ਭਰਨ ਲਈ ਢਕਵੰਜ ਹੈ। ਇਹਨਾਂ ਅਸਾਮੀਆਂ ਨੂੰ ਵਧਾਉਂਦਿਆਂ ਸਾਰੇ ਵਿਸ਼ਿਆਂ ਦੇ ਅਧਿਆਪਕ ਭਰਤੀ ਕੀਤੇ ਜਾਣ। 2182 ਬੀਐੱਡ ਅਧਿਆਪਕਾਂ ਦੀਆਂ ਪੋਸਟਾਂ ਦੇ ਵਿੱਚ ਵਾਧਾ ਕਰਕੇ 15000 ਕੀਤੀਆਂ ਜਾਣ, ਕੋਰੋਨਾ ਸੰਕਟ ਤੋਂ ਬਾਅਦ ਬੀਐੱਡ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਪੂਰੀ ਕੀਤੀ ਜਾਵੇ, ਉਦੋ ਤੱਕ ਬੇਰੁਜ਼ਗਾਰੀ ਭੱਤਾ ਅਤੇ ਵਿਸ਼ੇਸ਼ ਭੱਤਾ ਦਿੱਤਾ ਜਾਵੇ, ਜਰੂਰੀ ਸੇਵਾਵਾਂ ਤਹਿਤ ਆਉਂਦੇ ਸਿਹਤ ਤੇ ਸਿੱਖਿਆ ਖੇਤਰਾਂ ਵਿੱਚ ਨਿੱਜੀਕਰਨ ‘ਤੇ ਮੁਕੰਮਲ ਰੋਕ ਲਗਾਈ ਜਾਵੇ, ਬਰਾਬਰ ਕੰਮ-ਬਰਾਬਰ ਤਨਖਾਹ ਦਾ ਫਾਰਮੂਲਾ ਲਾਗੂ ਕੀਤਾ ਜਾਵੇ, ਸਾਰੇ ਨਿੱਜੀ ਹਸਪਤਾਲਾਂ ਤੇ ਨਿੱਜੀ ਸਕੂਲਾਂ ਨੂੰ ਸਰਕਾਰ ਅਧੀਨ ਲਿਆ ਕੇ ਸਿਹਤ ਕਰਮੀਆਂ ਤੇ ਅਧਿਆਪਕਾਂ ਦੀ ਵੱਡੇ ਪੱਧਰ ‘ਤੇ ਫੌਰੀ ਸਰਕਾਰੀ ਭਰਤੀ ਕੀਤੀ ਜਾਵੇ, ਬੇਰੁਜ਼ਗਾਰ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ ।                                                                         *ਬੇਰੁਜ਼ਗਾਰ ਅਧਿਆਪਕ ਦੀ ਖ਼ੁਦਕੁਸ਼ੀ ਲਈ ਸਰਕਾਰੀ ਨੀਤੀਆਂ ਜਿੰਮੇਵਾਰ ਕਰਾਰ/ ਨਿਕੰਮੀਆਂ ਸਰਕਾਰਾਂ ਹੋਣਹਾਰ ਨੌਜਵਾਨਾਂ ਦੇ ਹੌਸਲੇ ਪਸਤ ਕਰ ਰਹੀਆਂ ਨੇ :ਢਿੱਲਵਾਂਂ*             ਸੰਗਰੂਰ ਜਿਲ੍ਹੇ ਦੇ ਪਿੰਡ ਖੋਖਰ ਖੁਰਦ ਦੇ ਬੇਰੁਜ਼ਗਾਰ ਅਧਿਆਪਕ ਤੇਜਿੰਦਰ ਕੁਮਾਰ ਦੀ ਖ਼ੁਦਕੁਸ਼ੀ ਲਈ ਅਧਿਆਪਕ ਆਗੂਆਂ ਨੇ ਸਰਕਾਰੀ ਨੀਤੀਆਂ ਨੂੰ ਜ਼ਿੰਮੇਵਾਰ ਦੱਸਿਆ ਹੈ। ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ  ਨਿਕੰਮੀਆਂ ਸਰਕਾਰਾਂ ਹੋਣਹਾਰ ਨੌਜਵਾਨਾਂ ਦੇ ਹੌਸਲੇ ਪਸਤ ਕਰ ਰਹੀਆਂ ਹਨ। ਪੜ੍ਹੇ-ਲਿਖੇ ਨੌਜਵਾਨ ਨੌਕਰੀਆਂ ਨਾ ਮਿਲਣ ਕਰਕੇ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ। ਪਹਿਲਾਂ ਅਕਾਲੀ-ਭਾਜਪਾ ਸਰਕਾਰ ਦੇ ਦਸ ਸਾਲਾ ਕਾਰਜਕਾਲ ਵੇਲ਼ੇ ਨੌਜਵਾਨਾਂ ਲਈ ਰੁਜ਼ਗਾਰ ਦੇ ਪ੍ਰਬੰਧ ਵੱਲ ਕੋਈ ਧਿਆਨ ਨਾ ਦਿੱਤਾ ਗਿਆ, ਜਿਸ ਕਰਕੇ ਨੌਜਵਾਨੀ ਨਸ਼ਿਆਂ ਵਰਗੇ ਮਾੜੇ ‘ਤੇ ਰਾਹੇ ਪਈ। ਹੁਣ ਸੂਬੇ ਦੀ ਕਾਂਗਰਸ ਸਰਕਾਰ ਦੇ 3 ਸਾਲ ਬੀਤ ਜਾਣ ‘ਤੇ ਵੀ ਨੌਜਵਾਨ ਬੇਰੁਜ਼ਗਾਰੀ ਦਾ ਸ਼ਿਕਾਰ ਹਨ। 2017 ਦੀਆਂ ਵਿਧਾਨ ਸਭਾ ਚੋਣਾਂ ਵੇਲ਼ੇ ‘ਘਰ-ਘਰ ਨੌਕਰੀ’ ਦਾ ਨਾਅਰਾ ਦੇ ਸੱਤਾ ‘ਚ ਆਏ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਤੋਂ ਮੂੰਹ ਮੋੜ ਲਿਆ ਹੈ। ਉਹ ਕਦੇ ਪੰਜਾਬ ਦੌਰੇ ‘ਤੇ ਨਿਕਲਕੇ ਤਾਂ ਵੇਖਣ, ਲੋਕ ਕਿਸ ਕਦਰ ਦੁੱਖ-ਤਕਲੀਫਾਂ ‘ਚ ਹਨ। ਨੌਜਵਾਨ ਤਾਂ ਪਹਿਲਾਂ ਈ ਰੁਜ਼ਗਾਰ ਦੇ ਮੌਕਿਆਂ ਦੀ ਘਾਟ ਕਾਰਨ ਨਿਰਾਸ਼ਾ ਦੇ ਆਲਮ ‘ਚ ਸਨ, ਹੁਣ ਕਰੋਨਾ-ਸੰਕਟ ਕਾਰਨ ਵਧੀਆਂ ਆਰਥਿਕ ਸਮੱਸਿਆਵਾਂ ਨੇ ਇਸ ਸੰਕਟ ਨੂੰ ਹੋਰ ਡੂੰਘਾ ਕਰ ਦਿੱਤਾ ਹੈ। ਢਿੱਲਵਾਂ ਨੇ ਪਰਿਵਾਰ ਦੇ ਇੱਕ ਮੈਂਬਰ ਲਈ ਨੌਕਰੀ ਅਤੇ ਘੱਟੋ-ਘੱਟ 10 ਲੱਖ ਰੁਪਏ ਮੁਆਵਜ਼ੇ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਨੂੰ ਪਰਿਵਾਰ ਦੀ ਮਦਦ ਕਰਨ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਲੋਕ-ਪੱਖੀ ਜਥੇਬੰਦੀਆਂ ਨੂੰ ਨਾਲ ਲੈ ਕੇ ਸੰਘਰਸ਼ ਵਿੱਢਿਆ ਜਾਵੇਗਾ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

by Jaspreet Kaur
November 17, 2026
0

M.S ਧੋਨੀ ਨੇ IPL ਤੋਂ ਲਿਆ ਸੰਨਿਆਸ ਹੁਣ ਸੀ.ਐਸ.ਕੇ. 'ਚ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ  ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

by Ranjit Singh
November 17, 2026
0

Entertainment: ਫਿਲਮ ‘ਰਾਮਾਇਣ’ ਕਮਾਈ 'ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ ਚੰਡੀਗੜ੍ਹ, 17...

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
November 17, 2026
0

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

by Jaspreet Kaur
November 17, 2026
0

M.S ਧੋਨੀ ਨੇ IPL ਤੋਂ ਲਿਆ ਸੰਨਿਆਸ ਹੁਣ ਸੀ.ਐਸ.ਕੇ. 'ਚ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ  ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ):...

Most Popular

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

by Navjot
1 week ago
0

  ਕਾਹਿਰਾ, 9 ਨਵੰਬਰ (ਵਿਸ਼ਵ ਵਾਰਤਾ)  ਮਿਸਰ ਦੇ ਗੀਜ਼ਾ ਗਵਰਨੋਰੇਟ (ਪ੍ਰਾਂਤ) ਵਿੱਚ ਐਤਵਾਰ ਨੂੰ ਦੋ ਰੇਲਗੱਡੀਆਂ ਦੀ ਟੱਕਰ ਕਾਰਨ ਮਰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 