• Latest
  • Trending

ਬੇਅਦਬੀ-ਬਹਿਬਲ ਕਲਾਂ ਕੇਸਾਂ ‘ਚ ਬਾਦਲਾਂ ਨੂੰ ਸ਼ਰੇਆਮ ਬਚਾ ਰਹੀ ਹੈ ਕੈਪਟਨ ਸਰਕਾਰ-ਹਰਪਾਲ ਸਿੰਘ ਚੀਮਾ

6 years ago
M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

23 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

2 hours ago
Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

3 hours ago
Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

3 hours ago
PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

4 hours ago
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

5 hours ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

5 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

6 hours ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

6 hours ago
Hindi News
English News
Tuesday, November 17, 2026
No Result
View All Result
26 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੇਅਦਬੀ-ਬਹਿਬਲ ਕਲਾਂ ਕੇਸਾਂ ‘ਚ ਬਾਦਲਾਂ ਨੂੰ ਸ਼ਰੇਆਮ ਬਚਾ ਰਹੀ ਹੈ ਕੈਪਟਨ ਸਰਕਾਰ-ਹਰਪਾਲ ਸਿੰਘ ਚੀਮਾ

June 17, 2020
in ਖਬਰਾਂ, ਪੰਜਾਬ

👉🏿ਸੁਹੇਲ ਬਰਾੜ ਦੀ ਗ੍ਰਿਫਤਾਰੀ ਤੇ ਪ੍ਰਤੀਕਿਰਿਆ ਦਿੰਦਿਆਂ ‘ਆਪ’ ਵਿਧਾਇਕਾਂ ਨੇ ਕੈਪਟਨ ਤੇ ਬਾਦਲ ਪਰਿਵਾਰ ਨੂੰ ਆੜੇ ਹੱਥੀ ਲਿਆ
ਚੰਡੀਗੜ੍ਹ, 17 ਜੂਨ ( ਵਿਸ਼ਵ ਵਾਰਤਾ )-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਨਾਲ ਸੰਬੰਧਿਤ ਮਾਮਲਿਆਂ ਦੀ ਕੀੜੀ ਦੀ ਚਾਲ ਚੱਲ ਰਹੀ ਜਾਂਚ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (ਜੋ ਗ੍ਰਹਿ ਮੰਤਰੀ ਵੀ ਹਨ) ਨੇ ਬਾਦਲ ਪਰਿਵਾਰ ਸਮੇਤ ਸਾਰੇ ਹਾਈਪ੍ਰੋਫਾਇਲ ਦੋਸ਼ੀਆਂ ਬਚਾਉਣ ਲਈ ਜਾਂਚ ਏਜੰਸੀਆਂ ਦੇ ਹੱਥ ਬੰਨ੍ਹ ਰੱਖੇ ਹਨ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਮੁੱਖ ਬੁਲਾਰੇ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ, ਕੁਲਤਾਰ ਸਿੰਘ ਸੰਧਵਾਂ ਅਤੇ ਜੈ ਿਸ਼ਨ ਸਿੰਘ ਰੋੜੀ ਨੇ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਐਡਵੋਕੇਟ ਸੁਹੇਲ ਸਿੰਘ ਬਰਾੜ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਗ੍ਰਿਫਤਾਰ ਕੀਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਜਦ ਤੱਕ ਬੇਅਦਬੀਆਂ ਅਤੇ ਗੋਲੀਕਾਂਡ ਦੇ ਅਸਲੀ ਸਾਜ਼ਿਸ਼ ਘਾੜਿਆਂ ਨੂੰ ਹੱਥ ਪਾਉਣ ਤੋਂ ਆਨਾਕਾਨੀ ਕੀਤੀ ਜਾਂਦੀ ਰਹੇਗੀ, ਉਦੋਂ ਤੱਕ ਸੰਗਤ ਨੂੰ ਇਨਸਾਫ਼ ਅਤੇ ਦੋਸ਼ੀਆਂ ਨੂੰ ਬਣਦੀ ਸਜਾ ਨਹੀਂ ਮਿਲ ਸਕੇਗੀ।
ਹਰਪਾਲ ਸਿੰਘ ਚੀਮਾ ਨੇ ਕਿਹਾ, ”ਸਾਨੂੰ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਕਾਰਜਸ਼ੈਲੀ ਪੇਸ਼ੇਵਾਰਨਾ (ਪ੍ਰੋਫੈਸ਼ਨਲ) ਪਹੁੰਚ ਅਤੇ ਕਾਬਲੀਅਤ ‘ਤੇ ਕੋਈ ਸ਼ੱਕ ਨਹੀਂ, ਪਰੰਤੂ ਜਦੋਂ ਮੁੱਖ ਮੰਤਰੀ ਦੇ ਇਸ਼ਾਰੇ ‘ਤੇ ਪੂਰਾ ਨਿਜ਼ਾਮ ਦੋਸ਼ੀਆਂ ਨੂੰ ਬਚਾਉਣ ਅਤੇ ਸਬੂਤਾਂ ਨੂੰ ਮਿਟਾਉਣ ‘ਤੇ ਤੁਲਿਆ ਹੋਵੇ ਤਾਂ ਉੱਥੇ ਕੁੰਵਰ ਵਿਜੈ ਪ੍ਰਤਾਪ ਸਿੰਘ ਵਰਗੇ 204 ਅਫ਼ਸਰ ਵੀ ਕੀ ਕਰ ਸਕਣਗੇ।”
ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਬਹੁਤ ਵੱਡੇ ਪੱਧਰ ਦੀ ਸਾਜ਼ਿਸ਼ ਅਤੇ ਯੋਜਨਾ ਨਾਲ ਹੋਏ ਇਨ੍ਹਾਂ ਸੰਗੀਨ ਅਪਰਾਧਾਂ ‘ਚ ਸੁਹੇਲ ਸਿੰਘ ਬਰਾੜ ਵਰਗੇ ਤਾਂ ਛੋਟੇ-ਮੋਟੇ ਪਿਆਦਿਆਂ ਵਜੋਂ ਵਰਤੇ ਗਏ ਅਤੇ ਵਰਤੇ ਜਾ ਰਹੇ ਹਨ। ਅਜਿਹੇ ਪਿਆਦੇ ਜੇਕਰ ਜਾਂਚ ਦੀ ਸੂਈ ਬਾਦਲ ਪਰਿਵਾਰ ਜਾਂ ਸੁਮੇਧ ਸਿੰਘ ਸੈਣੀ ਵਰਗੇ ਤਾਕਤਵਰਾਂ ਵੱਲ ਮੋੜਦੇ ਹਨ ਤਾਂ ਸਾਰੀ ਸੱਤਾ ਸ਼ਕਤੀ ਗੁਨਾਹਗਾਰਾਂ ਦੇ ਬਚਾਅ ‘ਚ ਉੱਤਰ ਆਉਂਦੀ ਹੈ। ਨਾਭਾ ਜੇਲ੍ਹ ‘ਚ ਬਿੱਟੂ ਦਾ ਕਤਲ ਅਤੇ ਅਹਿਮ ਗਵਾਹ ਸੁਰਜੀਤ ਸਿੰਘ ਦੀ ਭੇਦਭਰੀ ਮੌਤ ਤੱਥ-ਸਬੂਤ ਮਿਟਾਉਣ ਵਾਲੀ ਕੜੀ ਦਾ ਹਿੱਸਾ ਹਨ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਦੀ 183 ਪੰਨਿਆਂ ਵਾਲੀ ਰਿਪੋਰਟ ‘ਚ ਸਪਸ਼ਟ ਕੀਤਾ ਹੋਇਆ ਹੈ ਕਿ ਬਹਿਬਲ ਕਲਾਂ ‘ਚ ਨਾਲ ਰੋਸ ਪ੍ਰਗਟਾ ਰਹੀ ਸੰਗਤ ਸ਼ਾਂਤ ਅਤੇ ਹਥਿਆਰਾਂ ਤੋਂ ਬਗੈਰ ਸੀ। ਫਿਰ ਸੁਹੇਲ ਸਿੰਘ ਬਰਾੜ ਵਰਗੇ ਮੋਹਰਿਆਂ ‘ਤੇ ਕਾਰਵਾਈ ਲਈ ਐਨੀ ਦੇਰ ਕਿਉਂ ਲਗਾ ਦਿੱਤੀ?
ਸੰਧਵਾਂ ਨੇ ਕਿਹਾ ਕਿ ਸਾਫ਼ ਹੈ ਕਿ ਸਰਕਾਰ ਇਨ੍ਹਾਂ ਸੰਵੇਦਨਸ਼ੀਲ ਕੇਸਾਂ ਦੀ ਜਾਂਚ ਬੇਵਜ੍ਹਾ ਲੰਬੀ ਖਿੱਚ ਰਹੀ ਹੈ। ਜੇਕਰ ਸਰਕਾਰ ਇਮਾਨਦਾਰੀ ਨਾਲ ਫ਼ਰਜ਼ ਨਿਭਾਉਂਦੀ ਤਾਂ ਹੁਣ ਤੱਕ ਸਾਰੇ ਅਸਲੀ ਦੋਸ਼ੀ ਸਲਾਖ਼ਾਂ ਪਿੱਛੇ ਹੋਣੇ ਸਨ ਅਤੇ ਸਰਕਾਰ ਨੂੰ ਛੋਟੀਆਂ-ਮੋਟੀਆਂ ਮੱਛੀਆਂ ਫੜ ਕੇ ਵੱਡੀਆਂ-ਵੱਡੀਆਂ ਖ਼ਬਰਾਂ ਰਾਹੀਂ ਆਮ ਲੋਕਾਂ ਦੀਆਂ ਅੱਖਾਂ ‘ਚ ਘੱਟਾ ਪਾਉਣ ਦੀ ਲੋੜ ਨਹੀਂ ਸੀ ਪੈਣੀ।
ਵਿਧਾਇਕ ਜੈ ਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਦੀ ਇੱਕ ਦੂਜੇ ਨੂੰ ਬਚਾਉਣ ਅਤੇ ਵਾਰੀਆਂ ਬੰਨ੍ਹ ਕੇ ਸਰਕਾਰਾਂ ਬਣਾਉਣ ਦੀ ਸਾਂਝ ਜੱਗ ਜ਼ਾਹਿਰ ਹੋ ਚੁੱਕੀ ਹੈ। ਇਸ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਕੋਲੋਂ ਇਨਸਾਫ਼ ਦੀ ਉਮੀਦ ਕਰਨੀ ਬੇਕਾਰ ਹੈ, ਇਸ ਮਾਮਲੇ ‘ਚ ਸੰਗਤ ਨੂੰ ਇਨਸਾਫ਼ ਅਤੇ ਦੋਸ਼ੀਆਂ ਨੂੰ ਸਜਾ ਦੇਣ ਦਾ ਕੰਮ 2022 ‘ਚ ਲੋਕਾਂ ਵੱਲੋਂ ਚੁਣੀ ਜਾ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲ ਦੇ ਆਧਾਰ ‘ਤੇ ਕਰੇਗੀ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

by Jaspreet Kaur
November 17, 2026
0

M.S ਧੋਨੀ ਨੇ IPL ਤੋਂ ਲਿਆ ਸੰਨਿਆਸ ਹੁਣ ਸੀ.ਐਸ.ਕੇ. 'ਚ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ  ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

by Ranjit Singh
November 17, 2026
0

Entertainment: ਫਿਲਮ ‘ਰਾਮਾਇਣ’ ਕਮਾਈ 'ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ ਚੰਡੀਗੜ੍ਹ, 17...

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
November 17, 2026
0

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

by Jaspreet Kaur
November 17, 2026
0

M.S ਧੋਨੀ ਨੇ IPL ਤੋਂ ਲਿਆ ਸੰਨਿਆਸ ਹੁਣ ਸੀ.ਐਸ.ਕੇ. 'ਚ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ  ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ):...

Most Popular

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

by Ranjit Singh
3 weeks ago
0

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ - ਇਤਿਹਾਸਕ ਜਿੱਤ ਤੋਂ ਬਾਅਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 