ਚੰਡੀਗੜ੍ਹ 18 ਜੂਨ ( ਵਿਸ਼ਵ ਵਾਰਤਾ )- ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ , ਵੀਡੀਓ ਕਾਨਫਰੰਸ ਰਾਹੀਂ ਹੋਵੇਗੀ ।
ਇਸ ਮੀਟਿੰਗ ਵਿੱਚ ਕਰੋਨਾ ਵਾਇਰਸ ਲਗਾਤਾਰ ਵਧਣ ਦੀਆਂ ਸਥਿਤੀਆਂ ਬਾਰੇ ਜਾਇਜ਼ਾ ਲਿਆ ਜਾਵੇਗਾ ਅਤੇ ਠੋਸ ਕਦਮ ਚੁੱਕੇ ਜਾਣਗੇ ।
ਵਿਕਲੀ ਲੌਕਡਾਉਨ ਤੋਂ ਬਾਅਦ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਹੈ।
ਇਸ ਤੋਂ ਇਲਾਵਾ ਮੰਤਰੀ ਮੰਡਲ ਮੈਡੀਕਲ ਸਟਾਫ ਦੀ ਨਵੀਂ ਭਰਤੀ ਲਈ ਮਨਜ਼ੂਰੀ ਦਿੱਤੀ ਜਾ ਸਕਦੀ ਹੈ।





















