ਚੰਡੀਗੜ੍ਹ 18 ਜੂਨ ( ਵਿਸ਼ਵ ਵਾਰਤਾ )- ਅੱਜ ਪੰਜਾਬ ਮੰਤਰੀ ਮੰਡਲ ਮੀਟਿੰਗ ਹੋਣ ਦੀ ਬਜਾਏ ਹੁਣ ਕੱਲ 4 ਵਜੇ ਹੋਵੇਗੀ ਮੀਟਿੰਗ ।
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੁਣ ਕੱਲ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ , ਵੀਡੀਓ ਕਾਨਫਰੰਸ ਰਾਹੀਂ ਹੋਵੇਗੀ ।
ਇਸ ਮੀਟਿੰਗ ਵਿੱਚ ਕਰੋਨਾ ਵਾਇਰਸ ਲਗਾਤਾਰ ਵਧਣ ਦੀਆਂ ਸਥਿਤੀਆਂ ਬਾਰੇ ਜਾਇਜ਼ਾ ਲਿਆ ਜਾਵੇਗਾ ਅਤੇ ਠੋਸ ਕਦਮ ਚੁੱਕੇ ਜਾਣਗੇ ।
ਵਿਕਲੀ ਲੌਕਡਾਉਨ ਤੋਂ ਬਾਅਦ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਹੈ।
ਇਸ ਤੋਂ ਇਲਾਵਾ ਮੰਤਰੀ ਮੰਡਲ ਮੈਡੀਕਲ ਸਟਾਫ ਦੀ ਨਵੀਂ ਭਰਤੀ ਲਈ ਮਨਜ਼ੂਰੀ ਦਿੱਤੀ ਜਾ ਸਕਦੀ ਹੈ।






















