ਚੰਡੀਗੜ੍ਹ 18 ਜੂਨ( ਵਿਸ਼ਵ ਵਾਰਤਾ )-LAC ਤੇ ਸ਼ਹੀਦ ਹੋਏ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਪਹੁੰਚੀਆਂ ਚੰਡੀਗੜ੍ਹ। ਹੁਣ ਮ੍ਰਿਤਕ ਦੇਹਾਂ ਉਹਨਾਂ ਦੇ ਜੱਦੀ ਪਿੰਡਾ ਵਿੱਚ ਭੇਜਿਆ ਜਾਣਗੀਆਂ।ਸਰਕਾਰੀ ਸਨਮਨਾਂ ਨਾਲ ਕੀਤਾ ਜਾਵੇਗਾ ਅੰਤਿਮ ਸੰਸਕਾਰ।
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਨੂੰ ਲੈ...





















