ਪੱਟੀ 20 ਜੂਨ (ਵਿਸ਼ਵ ਵਾਰਤਾ):
ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੂੰ ਉਸ ਵੇਲੇ ਸਦਮਾ ਪੁੱਜਾ ਜਦ ਉਨ੍ਹਾਂ ਦੇ ਮਾਤਾ ਬਲਵੀਰ ਕੌਰ(80 ਸਾਲ) ਦਾ ਦੇਹਾਂਤ ਹੋ ਗਿਆ।
ਜਾਣਕਾਰੀ ਅਨੁਸਾਰ ਮਾਤਾ ਬਲਵੀਰ ਕੌਰ ਜੋ ਕਿ ਕੈਨੇਡਾ ‘ਚ ਆਪਣੇ ਦੂਸਰੇ ਬੇਟੇ ਸਰਬਜੀਤ ਸਿੰਘ ਕੋਲ ਵਿਨੀਪੈਗ(ਕੈਨੇਡਾ) ਵਿਖੇ ਸਨ ਅਤੇ ਪਿਛਲੇ ਸਮੇਂ ਤੋਂ ਬਿਮਾਰ ਸਨ ਤੇ ਅੱਜ ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ।ਸੀਨੀਅਰ ਕਾਂਗਰਸੀ ਨੇਤਾਵਾਂ ਅਤੇ ਆਗੂਆਂ ਨੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨਾਲ ਦੁੱਖ ਸਾਂਝਾ ਕੀਤਾ ਗਿਆ।
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ...





















