• Latest
  • Trending
ਹੁਣ ਤੱਕ ਟੈਸਟ ਕੀਤੇ 11200 ਨਮੂਨਿਆਂ ਵਿਚੋਂ 10596 ਨੈਗਟਿਵ ਪਾਏ ਗਏ, ਡੀਸੀ ਗਿਰੀਸ਼ ਦਿਆਲਨ

6 years ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

4 minutes ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

9 minutes ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

14 minutes ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

16 minutes ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

37 minutes ago
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

1 hour ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

2 hours ago
M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

5 hours ago
Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Hindi News
English News
Tuesday, November 17, 2026
No Result
View All Result
20 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹੁਣ ਤੱਕ ਟੈਸਟ ਕੀਤੇ 11200 ਨਮੂਨਿਆਂ ਵਿਚੋਂ 10596 ਨੈਗਟਿਵ ਪਾਏ ਗਏ, ਡੀਸੀ ਗਿਰੀਸ਼ ਦਿਆਲਨ

June 21, 2020
in ਖਬਰਾਂ, ਪੰਜਾਬ
ਹੁਣ ਤੱਕ ਟੈਸਟ ਕੀਤੇ 11200 ਨਮੂਨਿਆਂ ਵਿਚੋਂ 10596 ਨੈਗਟਿਵ ਪਾਏ ਗਏ, ਡੀਸੀ ਗਿਰੀਸ਼ ਦਿਆਲਨ

ਹੁਣ ਤੱਕ ਟੈਸਟ ਕੀਤੇ 11200 ਨਮੂਨਿਆਂ ਵਿਚੋਂ 10596 ਨੈਗਟਿਵ ਪਾਏ ਗਏ, ਡੀਸੀ ਗਿਰੀਸ਼ ਦਿਆਲਨ

ਸਿਹਤ ਵਿਭਾਗ ਦੇ ਅਧਿਕਾਰੀ ਕੋਰੋਨਾ ਵਾਇਰਸ ਦਾ ਮੁਕਾਬਲਾ ਕਰਨ ਲਈ ਵਿਆਪਕ ਨਮੂਨੇ ਅਤੇ ਸੰਪਰਕ ਟਰੇਸਿੰਗ ਨੂੰ ਯਕੀਨੀ ਬਣਾ ਰਹੇ ਹਨ

ਐਸ ਏ ਐਸ ਨਗਰ, 21 ਜੂਨ (ਵਿਸ਼ਵ ਵਾਰਤਾ )-“ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਦੀ ਵਿਸ਼ਾਲਤਾ ਤੋਂ ਪੂਰੀ ਤਰ੍ਹਾਂ ਸੁਚੇਤ ਹਨ ਅਤੇ ਮਹਾਂਮਾਰੀ ਨਾਲ ਲੜਨ ਲਈ ਪ੍ਰਭਾਵਸ਼ਾਲੀ ਕਦਮਾਂ ਨੂੰ ਯਕੀਨੀ ਬਣਾ ਰਹੇ ਹਨ।” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੀਤਾ।

ਉਨ੍ਹਾਂ ਕਿਹਾ ਕਿ ਸਿਵਲ ਸਰਜਨ ਡਾ. ਮਨਜੀਤ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਅਧਿਕਾਰੀ ਹਾਲਾਤ ਦਾ ਡਟਵਾਂ ਮੁਕਾਬਲਾ ਕਰ ਰਹੇ ਹਨ ਅਤੇ ਜਦੋਂ ਤੋਂ ਮਾਰਚ ਵਿੱਚ ਤਾਲਾਬੰਦੀ ਲਾਗੂ ਕੀਤੀ ਗਈ ਹੈ, ਸਿਹਤ ਵਿਭਾਗ ਦੇ ਡਾਕਟਰ ਅਤੇ ਪੈਰਾ ਮੈਡਿਕਸ ਲੋਕਾਂ ਦੀਆਂ ਮੈਡੀਕਲ ਜ਼ਰੂਰਤਾਂ ਪੂਰੀਆਂ ਕਰਨ ਲਈ ਫੀਲਡ ਵਿੱਚ ਕੰਮ ਕਰ ਰਹੇ ਹਨ ਅਤੇ ਹੁਣ ਤੱਕ, ਕੁੱਲ 11200 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਇਨ੍ਹਾਂ ਵਿਚੋਂ 10596 ਨਮੂਨੇ ਨੈਗਟਿਵ ਪਾਏ ਗਏ ਹਨ ਜੋ ਕਿ 94 ਫੀਸਦੀ ਤੱਕ ਹੈ।

ਹੁਣ ਤੱਕ, ਜ਼ਿਲ੍ਹੇ ਵਿੱਚ ਕੁੱਲ 218 ਪਾਜੇਟਿਵ ਮਾਮਲਿਆਂ ਵਿਚੋਂ 139 ਠੀਕ ਹੋ ਗਏ ਹਨ ਜਦਕਿ ਐਕਟਿਵ ਮਾਮਲੇ 76 ਅਤੇ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ।

ਜ਼ਿਲ੍ਹਾ ਅਧਿਕਾਰੀਆਂ ਦਾ ਧਿਆਨ ਵਧੇਰੇ ਜੋਖਮ ਵਾਲੇ ਖੇਤਰਾਂ ਵਿਚ ਸੰਪਰਕ ਟਰੇਸਿੰਗ ਤੋਂ ਇਲਾਵਾ ਵਿਆਪਕ ਨਮੂਨੇ ਲੈਣ ‘ਤੇ ਹੈ। ਇਸ ਤੋਂ ਇਲਾਵਾ, ਕੋਰੋਨਾ ਵਾਇਰਸ ਮਹਾਂਮਾਰੀ ਨੂੰ ਰੋਕਣ ਲਈ ਤਿਆਰ ਕੀਤੀ ਗਈ ਰਣਨੀਤੀ ਦੇ ਇਕ ਹਿੱਸੇ ਵਜੋਂ, ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਸੀਐਚਆਈਏਐਲ) ਵਿਖੇ ਦੂਜੇ ਰਾਜਾਂ ਤੋਂ ਵਾਪਸ ਆਉਣ ਵਾਲੇ ਲੋਕਾਂ ਲਈ ਅਤੇ ਜ਼ਿਲ੍ਹੇ ਨਾਲ ਸਬੰਧਤ ਲੋਕਾਂ ਦੀ ਵਿਆਪਕ ਸੈਂਪਲਿੰਗ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ, ਜ਼ਿਲੇ ਵਿਚ ਵਿਸ਼ੇਸ਼ ਤੌਰ ‘ਤੇ ਦਿਹਾਤੀ ਖੇਤਰਾਂ ਵਿੱਚ ਸਿਹਤ ਵਿਭਾਗ ਦੇ ਪ੍ਰੋਟੋਕੋਲਾਂ ਜਿਵੇਂ ਬਾਹਰ ਜਾਣ ਵੇਲੇ ਮਾਸਕ ਪਹਿਨਣਾ, ਸਹੀ ਸਮਾਜਿਕ ਦੂਰੀ ਬਣਾਈ ਰੱਖਣਾ, ਜਿੰਨੇ ਵਾਰ ਸੰਭਵ ਹੋ ਸਕੇ ਸਾਬਣ ਨਾਲ ਲਗਾਤਾਰ 20 ਸਕਿੰਟਾਂ ਲਈ ਹੱਥ ਧੋਣ ਦੀ ਪਾਲਣਾ ਕਰਨ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਨਿਯਮਿਤ ਅੰਤਰਾਲਾਂ ‘ਤੇ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

by Ankit
November 17, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਭਗਵੰਤ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

by Ankit
November 17, 2026
0

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ);- ਜੰਡਿਆਲਾ ਗੁਰੂ ਤੋਂ ਵਿਧਾਇਕ ਅਤੇ...

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

by Ankit
November 17, 2026
0

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ  ਪੁਲਿਸ ਟੀਮਾਂ ਨੇ 139 ਵਿਅਕਤੀਆਂ ਵਿਰੁੱਧ...

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

by Ankit
November 17, 2026
0

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ ਮਾਨ ਸਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

by Ankit
November 17, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਭਗਵੰਤ...

Most Popular

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਦਾ ਟੀਜ਼ਰ ਜਾਰੀ ; ਫਿਲਮ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
1 month ago
0

ਦੁਲਕਰ ਸਲਮਾਨ ਦੀ ਫਿਲਮ 'Aakasamlo Oka Tara' ਦਾ ਟੀਜ਼ਰ ਜਾਰੀ ; ਫਿਲਮ 20 ਨਵੰਬਰ ਨੂੰ ਹੋਵੇਗੀ ਰਿਲੀਜ਼    ਹੈਦਰਾਬਾਦ, 17...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 