ਸ਼ਿਆਰਪੁਰ 22 ਜੂਨ (ਵਿਸ਼ਵ ਵਾਰਤਾ )-ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜਥੇਦਾਰ ਹੀਰਾ ਸਿੰਘ ਗਾਬੜੀਆ ਨੂੰ ਬੀਸੀ ਵਿੰਗ ਦਾ ਕੌਮੀ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁੱਕਤ ਕਰਨ ਤੇ ਬੀ ਸੀ ਵਿੰਗ ਜ਼ਿਲ੍ਹਾ ਹੁਸ਼ਿਆਰਪੁਰ ਦੀ ਟੀਮ ਵੱਲੋਂ ਜਥੇਦਾਰ ਹੀਰਾ ਸਿੰਘ ਗਾਬੜੀਆ ਦਾ ਸਵਾਗਤ ਕੀਤਾ ਗਿਆ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪੂਰੀ ਟੀਮ ਦਾ ਦਿਲੋਂ ਧੰਨਵਾਦ ਕੀਤਾ ਗਿਆ ਇਸ ਮੌਕੇ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਸਮੇਂ ਸਮੇਂ ਮਿਹਨਤੀ ਵਰਕਰਾਂ ਨੂੰ ਮਾਣ ਸਨਮਾਨ ਦਿੰਦਾ ਆ ਰਿਹਾ ਹੈ ਇਸ ਮੌਕੇ ਸ਼ਹਿਰੀ ਸਤਿਨਾਮ ਸਿੰਘ ਬੰਟੀ, ਕੌਸਲਰ ਬਿਕਰਮ ਸਿੰਘ ਕਲਸੀ, ਹਰਜੀਤ ਸਿੰਘ ਮਠਾਰੂ ਪ੍ਰਧਾਨ ਰਾਮਗੜ੍ਹੀਆ ਸਿੱਖ ਆਰਗਨਾਈਨੇਸ਼ਨ,ਰਣਧੀਰ ਸਿੰਘ ਭਾਰਜ ਮੈਬਰ ਕੌਰ ਕਮੇਟੀ ਯੂਥ ਅਕਾਲੀ ਦਲ,ਮਨਦੀਪ ਸਿੰਘ ਕੋਟਫਤੂਹੀ ਬੀ ਸੀ ਵਿੰਗ ਸੀਨੀਅਰ ਮੀਤ ਪ੍ਰਧਾਨ ਦੋਆਬਾ,ਹਰਜਿੰਦਰ ਸਿੰਘ ਵਿਰਦੀ,ਮਲਕੀਤ ਸਿੰਘ ਮਰਵਾਹਾ, ਰਜਿੰਦਰ ਸਿੰਘ ਸ਼ੀਰਾ,ਸੁਖਦੀਪ ਸਿੰਘ ਭੱਚੂ,ਪ੍ਰਮਜੀਤ ਸਿੰਘ ਕਲਿਆਣ ਆਦਿ ਹਾਜ਼ਰ ਸਨ
ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ –ਈ ਟੀ ਓ
ਅੰਮ੍ਰਿਤਸਰ 1 ਮਈ 2024( ਵਿਸ਼ਵ ਵਾਰਤਾ)-ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲੋਂ ਲੋਕਾਂ ਨੂੰ ਕਈ ਤਰ੍ਹਾਂ ਦੇ ਲਾਰੇ...