• Latest
  • Trending
ਪੰਜਾਬ ਦੀ ਅਕਾਲੀ ਸਿਆਸਤ ਵਿੱਚ ਵੱਡਾ ਧਮਾਕਾ- ਰੱਖੜਾ ਨੇ ਢੀਂਡਸਾ ਦਾ ਸਾਥ ਦੇਣ ਦਾ ਕੀਤਾ ਐਲਾਨ

ਪੰਜਾਬ ਦੀ ਅਕਾਲੀ ਸਿਆਸਤ ਵਿੱਚ ਵੱਡਾ ਧਮਾਕਾ- ਰੱਖੜਾ ਨੇ ਢੀਂਡਸਾ ਦਾ ਸਾਥ ਦੇਣ ਦਾ ਕੀਤਾ ਐਲਾਨ

6 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

5 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

12 minutes ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

17 minutes ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

21 minutes ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

24 minutes ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

44 minutes ago
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

1 hour ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

2 hours ago
M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

4 hours ago
Hindi News
English News
Tuesday, November 17, 2026
No Result
View All Result
20 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀ ਅਕਾਲੀ ਸਿਆਸਤ ਵਿੱਚ ਵੱਡਾ ਧਮਾਕਾ- ਰੱਖੜਾ ਨੇ ਢੀਂਡਸਾ ਦਾ ਸਾਥ ਦੇਣ ਦਾ ਕੀਤਾ ਐਲਾਨ

June 22, 2020
in ਖਬਰਾਂ, ਪੰਜਾਬ
ਪੰਜਾਬ ਦੀ ਅਕਾਲੀ ਸਿਆਸਤ ਵਿੱਚ ਵੱਡਾ ਧਮਾਕਾ- ਰੱਖੜਾ ਨੇ ਢੀਂਡਸਾ ਦਾ ਸਾਥ ਦੇਣ ਦਾ ਕੀਤਾ ਐਲਾਨ

ਰੱਖੜਾ ਦੇ ਆਉਣ ਨਾਲ ਮਿਲਿਆ ਭਾਰੀ ਬੱਲ – ਢੀਂਡਸਾ
ਸੁਖਬੀਰ ਦੀ ਲੀਡਰਸ਼ਿਪ ਤੇ ਚੁੱਕੇ ਸੰਜੀਦਾ ਸਵਾਲ

ਪੰਜਾਬ ਦੀ ਅਕਾਲੀ ਸਿਆਸਤ ਵਿੱਚ ਵੱਡਾ ਧਮਾਕਾ- ਰੱਖੜਾ ਨੇ ਢੀਂਡਸਾ ਦਾ ਸਾਥ ਦੇਣ ਦਾ ਕੀਤਾ ਐਲਾਨ
ਚੰਡੀਗੜ੍ਹ 22 ਜੂਨ , (ਵਿਸ਼ਵ ਵਾਰਤਾ )ਪੰਜਾਬ ਦੀ ਅਕਾਲੀ ਸਿਆਸਤ ਵਿੱਚ ਅੱਜ ਉਸ ਸਮੇਂ ਵੱਡਾ ਭੁਚਾਲ ਆ ਗਿਆ ਜਦੋਂ ਸਰੋਮਣੀ ਅਕਾਲੀ ਦਲ ਨਾਲ ਸਬੰਧਤ ਕੌਮੀ ਅਤੇ ਸਿਰਕਰਦਾ ਆਗੂ ਨੇ ਅੱਜ ਪ੍ਰੈਸ ਵਾਰਤਾ ਦੌਰਾਨ ਅਕਾਲੀ ਦਲ ਬਾਦਲ ਛੱਡ ਕੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਦਾ ਸਾਥ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਬੜੀ ਜਲਦੀ ਪਟਿਆਲਾ ਜਿਲ੍ਹਾ ਵਿੱਚ ਹਲਕਾ ਵਾਰ ਮੀਟਿੰਗਾਂ ਕਰਕੇ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰਾ ਢੀਂਡਸਾ ਸਾਹਿਬ ਦਾ ਸਾਥ ਦੇਣ ਦਾ ਐਲਾਨ ਕਰਨਗੇ। ਗੋਰਤਲਬ ਹੈ ਕਿ ਕੁੱਝ ਮਹੀਨੇ ਪਹਿਲਾਂ ਸ, ਰਣਧੀਰ ਸਿੰਘ ਰੱਖੜਾ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਬਾਦਲ ਦੇ ਅਹੁਦਿਆਂ ਤੋਂ ਅਸਤੀਫੇ ਦੇ ਦਿੱਤੇ ਸਨ।

ਪ੍ਰੈਸ ਦੇ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੋਮੀ ਮੀਤ ਪ੍ਰਧਾਨ ਸਰਦਾਰ ਰਣਧੀਰ ਸਿੰਘ ਰੱਖੜਾ ਸਾਬਕਾ ਚੇਅਰਮੈਨ ਪੰਜਾਬ ਐਗਰੋ ਫੂਡਗਰੇਨ ਕਾਰਪੋਰੇਸ਼ਨ ਅਤੇ ਸਾਬਕਾ ਪ੍ਰਧਾਨ ਸਰੋਮਣੀ ਅਕਾਲੀ ਦਲ ਜਿਲ੍ਹਾ ਪਟਿਆਲਾ ਦਿਹਾਤੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਦੀਆਂ ਆਪ ਹੁਦਰੀਆਂ ਕਾਰਵਾਈਆਂ ਤੋਂ ਨਾਰਾਜ ਹੋ ਕੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੀ ਹਾਜ਼ਰੀ ਵਿੱਚ ਉਨ੍ਹਾਂ ਦਾ ਸਾਥ ਦੇਣ ਦਾ ਐਲਾਨ ਕੀਤਾ।ਰਣਧੀਰ ਸਿੰਘ ਰੱਖੜਾ ਨੇ ਬੋਲਦਿਆਂ ਕਿਹਾ ਕਿ ਉਨ੍ਹਾਂ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਪੰਜਾਬ ਅਤੇ ਪੰਥ ਵਿਰੋਧੀ ਕਾਰਵਾਈਆਂ ਤੋਂ ਤੰਗ ਆ ਕੇ ਇਹ ਫੈਸਲਾ ਲਿਆ ਹੈ।ਉਹਨਾਂ ਕਿਹਾ ਕਿ ਪਾਰਟੀਆ ਅਸੂਲਾਂ ਨਾਲ ਚੱਲਦੀਆਂ ਹਨ ਨਾ ਕਿ ਤਾਨਾਸ਼ਾਹੀ ਰਵੱਈਏ ਨਾਲ ਉਪਰੋਕਤ ਆਗੂ ਨੇ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਦੇ ਨਿੱਜੀ ਪਰਿਵਾਰਿਕ ਲਾਲਚਾਂ ਦੇ ਭਾਰੂ ਹੋਣ ਕਰਕੇ ਅਕਾਲੀ ਦਲ ਨੂੰ ਵਾਰ ਵਾਰ ਨਮੋਸ਼ੀਆ ਦਾ ਸਾਹਮਣਾ ਕਰਨ ਪੈ ਰਿਹਾ ਹੈ।ਅਕਾਲੀ ਦਲ ਦੇ ਅਹੁਦੇਦਾਰ ਅਤੇ ਵਰਕਰ,ਇਹ
ਸਮਝ ਚੁੱਕੇ ਹਨ।ਕਿ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਫੇਲ ਹੋ ਚੁੱਕੀ ਹੈ ਸ਼੍ਰੋਮਣੀ ਅਕਾਲੀ ਦਲ ਦਿਨੋਂ ਦਿਨ ਹੋਰ ਵੀ ਨਿਘਾਰ ਵੱਲ ਜਾ ਰਿਹਾ ਹੈੈ।
ਸੁਖਬੀਰ ਸਿੰਘ ਬਾਦਲ ਹੁਣ ਘਬਰਾਹਟ ਵਿੱਚ ਆ ਕੇ ਆਪਣਾ ਸੰਤੁਲਨ ਖਰਾਬ ਕਰ ਚੁੱਕਾ ਹੈ।ਅਸੀਂ ਮਹਿਸੂਸ ਕਰਦੇ ਹਾਂ ਇਸ ਤਰ੍ਹਾ ਦੀ ਸੋਚ ਰੱਖਣ ਵਾਲੇ ਪ੍ਰਧਾਨ ਦੀ ਅਗਵਾਈ ਵਿੱਚ ਕੰਮ ਕਰ ਰਹੇ ਹਾਂ ਜਿਸ ਨੇ ਆਪਣੇ ਨਿੱਜੀ ਮੁਫਾਦ ਲਈ ਹਮੇਸ਼ਾ ਪੰਥ ਅਤੇ ਪੰਜਾਬ ਨਾਲ ਧੋਖਾ ਕੀਤਾ ਹੈ। ਸ ਸੁਖਬੀਰ ਸਿੰਘ ਬਾਦਲ ਪਾਰਟੀ ਦੀ ਅਗਵਾਈ ਕਰਨ ਤੋਂ ਆਸਮਰੱਥ ਨਜਰ ਆ ਰਹੈ ਹਨ। ਸੁਖਬੀਰ ਸਿੰਘ ਬਾਦਲ ਨੂੰ ਪਤਾ ਲੱਗ ਚੁੱਕਾ ਹੈ ਕਿ ਲੋਕ ਉਸਦੀ ਲੀਡਰਸ਼ਿਪ ਨੂੰ ਪਸੰਦ ਨਹੀਂ ਕਰਦੇ।ਇਹਨਾਂ ਗੱਲਾਂ ਤੋਂ ਦੁੱਖੀ ਹੋ ਕੇ ਅਕਾਲੀ ਦਲ ਬਾਦਲ ਛੱਡ ਕੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਨਾਲ ਚੱਲਣ ਦਾ ਫੈਸਲਾ ਕੀਤਾ ਹੈ। ਕਿਉਂ ਕਿ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਪੰਜਾਬੀਅਤ ਅਤੇ ਪੰਥ ਦੇ ਭਲੇ ਲਈ ਸਰੋਮਣੀ ਅਕਾਲੀ ਦਲ ਨੂੰ ਪੰਥਕ ਲੀਹਾਂ ਤੇ ਲਿਆਉਣ ਲਈ ਕਮਰਕੱਸਾ ਕੀਤਾ ਹੈ।ਅਤੇ ਜਿਸ ਮਕਸਦ ਨੂੰ ਲੈ ਕੇ ਸਾਡੇ ਪੁਰਖਿਆਂ ਨੇ ਕੁਰਬਾਨੀਆਂ ਕਰਕੇ ਸਰੋਮਣੀ ਅਕਾਲੀ ਦਲ ਦੀ ਸਥਾਪਨਾ ਕੀਤੀ ਗਈ ਸੀ।ਉਸ ਦੀ ਪੂਰਤੀ ਲਈ ਯੋਗਦਾਨ ਪਾਇਆ ਜਾ ਸਕੇ ।ਸਰਦਾਰ ਰਣਧੀਰ ਸਿੰਘ ਰੱਖੜਾ ਦਾ ਸ. ਢੀਂਡਸਾ ਨੇ ਸਿਰੋਪਾ ਪਾ ਕੇ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਕਿਹਾ ਕਿ ਇਹਨਾਂ ਦੇ ਆਉਣ ਨਾਲ ਅੱਜ ਸਾਨੂੰ ਬਹੁਤ ਭਾਰੀ ਬਲ ਮਿਲਿਆ ਹੈ ਕਿਉਂਕਿ ਸ.ਰਣਧੀਰ ਸਿੰਘ ਰੱਖੜਾ ਨੇ ਪੰਥ ਅਤੇ ਪੰਜਾਬ ਲਈ ਆਪਣੀ ਪੂਰੀ ਜਿੰਦਗੀ ਲਗਾ ਦਿੱਤੀ ਹੈ ਇਸ ਲਈ ਇਹਨਾਂ ਦੇ ਆਉਣ ਨਾਲ ਪੰਜਾਬ ਦੀ ਸਿਆਸਤ ਵਿੱਚ ਵੱਡੀ ਤਬਦੀਲੀ ਆਏਗੀ। ਇਨ੍ਹਾਂ ਤੋਂ ਇਲਾਵਾ ਸ. ਪਰਮਿੰਦਰ ਸਿੰਘ ਢੀਂਡਸਾ ਸਾਬਕਾ ਮੰਤਰੀ ਪੰਜਾਬ, ਬਲਵੰਤ ਸਿੰਘ ਰਾਮੂਵਾਲੀਆ , ਦਵਿੰਦਰ ਸਿੰਘ ਸੋਢੀ ਸਿਆਸੀ ਸਲਾਹਕਾਰ ਸਰਦਾਰ ਸੁਖਦੇਵ ਸਿੰਘ ਢੀਂਡਸਾ ਅਤੇ ੳ ਐਸ ਡੀ ਸ. ਜਸਵਿੰਦਰ ਸਿੰਘ ਅਤੇ ਰਜਿੰਦਰ ਸਿੰਘ ਰਾਜਾ ਵੀ ਇਸ ਮੌਕੇ ਹਾਜ਼ਰ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 17, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

by Ankit
November 17, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਭਗਵੰਤ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

by Ankit
November 17, 2026
0

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ);- ਜੰਡਿਆਲਾ ਗੁਰੂ ਤੋਂ ਵਿਧਾਇਕ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

ਚੰਡੀਗੜ੍ਹ,5 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 