• Latest
  • Trending

ਮੰਤਰੀ ਮੰਡਲ ਵੱਲੋਂ ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ ਦੀ ਸਥਾਪਨਾ ਵਿੱਚ ਤੇਜ਼ੀ ਲਿਆਉਣ ਲਈ ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020 ਨੂੰ ਮਨਜ਼ੂਰੀ

6 years ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 minutes ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

8 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

14 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

16 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

21 minutes ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

26 minutes ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

30 minutes ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

33 minutes ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

53 minutes ago
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

1 hour ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

3 hours ago
M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

3 hours ago
Hindi News
English News
Tuesday, November 17, 2026
No Result
View All Result
19 °c
Chandigarh
19 ° Wed
19 ° Thu
19 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੰਤਰੀ ਮੰਡਲ ਵੱਲੋਂ ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ ਦੀ ਸਥਾਪਨਾ ਵਿੱਚ ਤੇਜ਼ੀ ਲਿਆਉਣ ਲਈ ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020 ਨੂੰ ਮਨਜ਼ੂਰੀ

June 23, 2020
in ਖਬਰਾਂ, ਪੰਜਾਬ
• ਛੁੱਟੀ ਵਾਲੇ ਦਿਨਾਂ ਦੌਰਾਨ ਕਰਮਚਾਰੀਆਂ ਦੀ ਤਾਇਨਾਤੀ ਸਬੰਧੀ ਨੋਟੀਫਿਕੇਸ਼ਨ ਵਾਪਸ ਲੈਣ ਦੀ ਵੀ ਦਿੱਤੀ ਮਨਜ਼ੂਰੀ
ਚੰਡੀਗੜ•, 22 ਜੂਨ ( ਵਿਸ਼ਵ ਵਾਰਤਾ )-, ਲਘੂ ਤੇ ਦਰਮਿਆਨੇ ਉਦਯੋਗਾਂ (ਐਮਐਸਐਮਈਜ) ‘ਤੇ ਰੈਗੂਲੇਟਰੀ ਬੋਝ ਨੂੰ ਘੱਟ ਕਰਨ ਲਈ ਮੰਤਰੀ ਮੰਡਲ ਨੇ ਸੋਮਵਾਰ ਨੂੰ ਪੰਜਾਬ ਰਾਈਟ ਟੂ ਬਿਜ਼ਨਸ ਐਕਟ, 2020 ਦੇ ਸ਼ਰਤ ਵਿਧਾਨ ਤਹਿਤ ਪੰਜਾਬ ਬਿਜ਼ਨਸ ਰੂਲਜ਼, 2020 ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਨਾਲ ਸੂਬੇ ਵਿੱਚ ਐਮ.ਐਸ.ਐਮ.ਈਜ਼ ਦੀ ਸਥਾਪਨਾ ਵਿੱਚ ਤੇਜ਼ੀ ਲਿਆਉਣ ਲਈ ਰਾਹ ਪੱਧਰਾ ਹੋ ਗਿਆ ਹੈ।
ਕਾਬਿਲੇਗੌਰ ਹੈ ਕਿ ਪੰਜਾਬ ਰਾਈਟ ਟੂ ਬਿਜਨਸ ਐਕਟ, 2020 ਦੇ ਸ਼ਰਤ ਵਿਧਾਨ ਤਹਿਤ ਬਣਾਏ ਗਏ ਪੰਜਾਬ ਰਾਈਟ ਟੂ ਬਿਜਨਸ ਰੂਲਜ਼, 2020 ਨੂੰ ਪੰਜਾਬ  ਵਿਧਾਨ ਸਭਾ ਵੱਲੋਂ 17 ਜਨਵਰੀ, 2020 ਨੂੰ ਪ੍ਰਵਾਨਗੀ ਦੇਣ ਤੋਂ ਬਾਅਦ 6 ਫਰਵਰੀ, 2020 ਨੂੰ ਨੋਟੀਫਾਈ ਕੀਤਾ ਗਿਆ ਸੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਨਵੀਆਂ ਐਮਐਸਐਮਈ ਇਕਾਈਆਂ ਸਥਾਪਤ ਕਰਨ ਸਬੰਧੀ ਮਨਜ਼ੂਰੀਆਂ/ਪ੍ਰਵਾਨਗੀਆਂ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਦੇ ਮੱਦੇਨਜ਼ਰ ਨਿਯਮਾਂ ਦੇ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਬਿਲਡਿੰਗ ਪਲਾਨ, ਕੰਪਲੀਟਿਸ਼ਨ ਸਰਟੀਫਿਕੇਟ, ਟਰੇਡ ਲਾਇਸੈਂਸ ਦੀ ਰਜਿਸਟ੍ਰੇਸ਼ਨ,  ਲੈਂਡ ਯੂਜ਼ ਚੇਂਜ, ਫਾਇਰ ਡਿਪਾਰਟਮੈਂਟ ਤੋਂ ਐਨਓਸੀ, ਫੈਕਟਰੀ ਬਿਲਡਿੰਗ ਪਲਾਨ ਦੀ ਮਨਜੂਰੀ (ਜੋਖ਼ਮ ਪ੍ਰਕਿਰਿਆ ਵਾਲੇ ਉਦਯੋਗਾਂ ਨੂੰ ਛੱਡ ਕੇ) ਅਤੇ ਦੁਕਾਨ ਜਾਂ ਸੰਸਥਾ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਮਨਜ਼ੂਰੀ/ਪ੍ਰਵਾਨਗੀਆਂ ਨਵੇਂ ਨਿਯਮਾਂ ਤਹਿਤ ਡਿਪਟੀ ਕਮਿਸਨਰ ਦੀ ਅਗਵਾਈ ਵਾਲੀ ਜ਼ਿਲ•ਾ ਪੱਧਰੀ ਨੋਡਲ ਏਜੰਸੀ ਦੁਆਰਾ ਦਿੱਤੀਆਂ ਜਾਣਗੀਆਂ।
ਮÎਨਜ਼ੂਰਸੁਦਾ ਉਦਯੋਗਿਕ ਪਾਰਕ ਵਿੱਚ ਸਥਾਪਤ ਕੀਤੀਆਂ ਜਾ ਰਹੀਆਂ ਇਕਾਈਆਂ ਲਈ ਸਿਧਾਂਤਕ ਪ੍ਰਵਾਨਗੀ ਸਬੰਧੀ ਸਰਟੀਫਿਕੇਟ ਬਿਨੈਕਾਰ ਦੁਆਰਾ  ਸਵੈ-ਘੋਸ਼ਣਾ ਜਮ•ਾਂ ਕਰਵਾਉਣ ਤੋਂ ਬਾਅਦ ਤਿੰਨ ਦਿਨਾਂ ਅੰਦਰ ਜਾਰੀ ਕੀਤਾ ਜਾਵੇਗਾ। ਉਦਯੋਗਿਕ ਪਾਰਕ ਦੇ ਬਾਹਰਲੇ ਖੇਤਰਾਂ ਲਈ, ਸਿਧਾਂਤਕ ਪ੍ਰਵਾਨਗੀ ਸਬੰਧੀ ਸਰਟੀਫਿਕੇਟ 15 ਦਿਨਾਂ  ਅੰਦਰ ਜਾਰੀ ਕੀਤਾ ਜਾਵੇਗਾ। ਉਕਤ ਸਰਟੀਫਿਕੇਟ ਸਾਢੇ ਤਿੰਨ ਸਾਲਾਂ ਦੇ ਸਮੇਂ ਲਈ ਵੈਲਿਡ ਹੋਵੇਗਾ ਅਤੇ ਸਬੰਧਤ ਇਕਾਈ ਨਿਯਮਤ ਪ੍ਰਵਾਨਗੀਆਂ  ਲਈ ਤਿੰਨ ਸਾਲ ਦੇ ਸਮੇਂ ਤੋਂ ਪਹਿਲਾਂ ਇਨਵੈਸਟ ਪੰਜਾਬ ਬਿਜ਼ਨਸ ਫਸਟ ਪੋਰਟਲ ‘ਤੇ ਸਿਧਾਂਤਕ ਪ੍ਰਵਾਨਗੀ ਸਬੰਧੀ ਸਰਟੀਫਿਕੇਟ ਜਾਰੀ ਹੋਣ ਦੀ ਤਰੀਕ ਤੋਂ ਲਾਗੂ ਕਰੇਗੀ।
ਸੂਬਾ ਸਰਕਾਰ ਵੱਲੋਂ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਅਤੇ ਵਿਕਾਸ ਨੂੰ ਹੁਲਾਰਾ ਦੇਣ ਤੇ ਰੁਜ਼ਗਾਰ ਪੈਦਾ ਕਰਨ ਵਾਸਤੇ ਉਸਾਰੂ ਮਾਹੌਲ ਸਿਰਜਣ ਨੂੰ ਦਿੱਤੀ ਗਈ ਮਹੱਤਤਾ ‘ਤੇ ਜ਼ੋਰ ਦਿੰਦਿਆਂ ਬੁਲਾਰੇ ਨੇ ਕਿਹਾ ਕਿ ਇਹ ਨਿਯਮ ਐਮਐਸਐਮਈਜ ਨੂੰ ਆਪਣੀ ਬਿਲਡਿੰਗ ਦੀ ਉਸਾਰੀ ਅਤੇ ਵਪਾਰਕ ਉਤਪਾਦਨ ਨੂੰ ਜਲਦੀ ਸੁਰੂ ਕਰਨ ਵਿੱਚ ਸਹਾਇਤਾ ਕਰਨਗੇ।
ਮੰਤਰੀ ਮੰਡਲ ਨੇ ਤੁਲਨਾਤਮਕ ਰੂਪ ਵਿੱਚ ਘੱਟ ਪੂੰਜੀ ਲਾਗਤ’ ਤੇ ਰੁਜ਼ਗਾਰ ਦੇ ਵਿਸ਼ਾਲ ਮੌਕੇ ਪ੍ਰਦਾਨ ਕਰਨ ਲਈ ਐਮਐਸਐਮਈ ਸੈਕਟਰ ਵੱਲੋਂ ਨਿਭਾਈ ਮਹੱਤਵਪੂਰਨ ਭੂਮਿਕਾ ਦਾ ਨੋਟਿਸ ਲਿਆ।ਕੈਬਨਿਟ ਨੇ ਨੋਟ ਕੀਤਾ ਕਿ ਐਮਐਸਐਮਈ ਪੇਂਡੂ ਅਤੇ ਪਛੜੇ ਖੇਤਰਾਂ ਦੇ ਉਦਯੋਗਿਕਕਰਨ ਵਿੱਚ ਵੀ ਸਹਾਇਤਾ ਕਰਦੇ ਹਨ ਅਤੇ ਇਸ ਤਰ•ਾਂ ਖੇਤਰੀ ਅਸੰਤੁਲਨ ਨੂੰ ਘਟਾਉਂਦੇ ਹਨ ਅਤੇ ਇਹ ਸੈਕਟਰ ਸਮਾਜਿਕ ਆਰਥਿਕ ਵਿਕਾਸ ਲਈ ਇਕ ਸਾਧਨ ਦੇ ਤੌਰ ‘ਤੇ ਉਭਰਿਆ ਹੈ।
ਉੁਦਯੋਗਿਕ ਰੁਜ਼ਗਾਰ (ਸਟੈਂਡਿੰਗ ਆਰਡਰਜ਼) ਐਕਟ, 1946 ਦਾ ਨੋਟੀਫਿਕੇਸ਼ਨ ਵਾਪਸ ਲਿਆ
ਇਸੇ ਦੌਰਾਨ ਮੰਤਰੀ ਮੰਡਲ ਨੇ ਇੱਕ ਹੋਰ ਫੈਸਲੇ ਵਿੱਚ ਪੰਜਾਬ ਵਿੱਚ ਸਾਰੀਆਂ ਐਮਐਸਐਮਈ ਸਨਅਤੀ ਇਕਾਈਆਂ ਨੂੰ ਸਟੈਂਡਿੰਗ ਆਰਡਰਜ਼ ਦੀ ਲਾਜ਼ਮੀ ਸਰਟੀਫਿਕੇਸ਼ਨ ਅਤੇ ਨਿਰੰਤਰ ਪ੍ਰਕਿਰਿਆ ਵਿੱਚ ਲੱਗੀਆਂ ਉਦਯੋਗਿਕ ਇਕਾਈਆਂ ਨੂੰ ਆਪਣੇ ਕਰਮਚਾਰੀਆਂ ਨੂੰ ਛੁੱਟੀ ਵਾਲੇ ਦਿਨਾਂ ਦੌਰਾਨ ਤਾਇਨਾਤ ਕਰਨ ਤੋਂ ਛੋਟ ਦਿੰਦਿਆਂ ਉਦਯੋਗਿਕ ਰੁਜ਼ਗਾਰ (ਸਟੈਂਡਿੰਗ ਆਰਡਰਜ਼) ਐਕਟ, 1946 ਦੇ ਤਹਿਤ ਨੋਟੀਫਿਕੇਸਨ ਵਾਪਸ ਲੈਣ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਉਦਯੋਗਿਕ ਰੁਜਗਾਰ (ਸਟੈਂਡਿੰਗ ਆਰਡਰਜ਼) ਐਕਟ, 1946 ਦੇ ਸ਼ਰਤ ਵਿਧਾਨ ਅਨੁਸਾਰ ਮਾਲਕ ਜੇ 20 ਜਾਂ ਇਸ ਤੋਂ ਵੱਧ ਕਰਮਚਾਰੀਆਂ ਨੂੰ ਕੰਮ ‘ਤੇ ਰੱਖਦੇ ਹਨ ਤਾਂ ਉਨ•ਾਂ ਨੂੰ ਸਟੈਂਡਿਕ ਆਰਡਰਜ਼ ਪ੍ਰਮਾਣਿਤ ਕਰਵਾਉਣੇ ਹੋਣਗੇ। ਮਾਲਕ ‘ਤੇ ਪਾਲਣਾ ਦਾ ਬੋਝ ਘਟਾਉਣ ਲਈ 20 ਮਜ਼ਦੂਰਾਂ ਦੀ ਇਸ ਸੀਮਾ ਨੂੰ 100 ਮਜ਼ਦੂਰਾਂ ਤੱਕ ਵਧਾ ਦਿੱਤਾ ਗਿਆ ਹੈ ਜਿਵੇਂ ਕਿ ਉਦਯੋਗਿਕ ਰੁਜ਼ਗਾਰ (ਸਟੈਂਡਿੰਗ ਆਰਡਰਜ਼) ਐਕਟ, 1946 ਵਿਚ ਕਲਪਨਾ ਕੀਤੀ ਗਈ ਸੀ। ਸਟੈਂਡਿੰਗ ਆਰਡਰਜ਼ ਦੀ ਸਰਟੀਫਿਕੇਸ਼ਨ ਦੀ ਜ਼ਰੂਰਤ ਨੂੰ ਖਤਮ ਕਰ ਦਿੱਤਾ ਗਿਆ ਹੈ ਅਤੇ ਉਨ•ਾਂ ‘ਤੇ ਮਾਡਲ ਸਟੈਂਡਿੰਗ ਆਰਡਰ ਲਾਗੂ ਕੀਤੇ ਗਏ ਹਨ।
ਪੰਜਾਬ ਵਿਚ, ਬਹੁਤ ਸਾਰੀਆਂ ਫੈਕਟਰੀਆਂ ਨਿਰੰਤਰ ਨਿਰਮਾਣ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਕਈ ਵਾਰ ਕਰਮਚਾਰੀ ‘ਪੰਜਾਬ ਇੰਡਸਟਰੀਅਲ ਅਸਟੈਬਲਿਸ਼ਮੈਂਟ (ਰਾਸ਼ਟਰੀ ਅਤੇ ਤਿਓਹਾਰਾਂ ਦੀਆਂ ਛੁੱਟੀਆਂ ਅਤੇ ਆਮ ਛੁੱਟੀ ਤੇ ਬਿਮਾਰੀ ਦੀ ਛੁੱਟੀ) ਐਕਟ, 1965 ਦੇ ਸ਼ਰਤ ਵਿਧਾਨ ਅਨੁਸਾਰ ਛੁੱਟੀਆਂ ਦੀ ਮੰਗ ਕਰਦੇ ਹਨ ਜਿਸ ਨਾਲ ਨਿਰਮਾਣ ਪ੍ਰਕਿਰਿਆ ਵਿਚ ਗੜਬੜੀ ਪੈਦਾ ਹੁੰਦੀ ਹੈ। ਅਜਿਹੀ ਸਥਿਤੀ ਨੂੰ ਦੂਰ ਕਰਨ ਲਈ ਨਿਰੰਤਰ ਪ੍ਰਕਿਰਿਆ ਵਿੱਚ ਲੱਗੇ ਉਦਯੋਗ ਨੂੰ ਇਸ ਐਕਟ ਦੀਆਂ ਧਾਰਾਵਾਂ ਤੋਂ ਛੋਟ ਦੇਣ ਲਈ ਪੰਜਾਬ ਇੰਡਸਟਰੀਅਲ ਅਸਟੈਬਲਿਸ਼ਮੈਂਟ (ਰਾਸ਼ਟਰੀ ਅਤੇ ਤਿਓਹਾਰਾਂ ਦੀਆਂ ਛੁੱਟੀਆਂ ਅਤੇ ਆਮ ਛੁੱਟੀ ਤੇ ਬਿਮਾਰੀ ਦੀ ਛੁੱਟੀ) ਐਕਟ, 1965 ਦੀ ਧਾਰਾ 13 (2) ਅਧੀਨ ਸ਼ਕਤੀਆਂ ਦੀ ਵਰਤੋਂ ਕੀਤੀ ਗਈ ਹੈ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

by Jaspreet Kaur
November 17, 2026
0

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ 'ਤੇ ਹਟਾਈਆਂ GRAP-3 ਪਾਬੰਦੀਆਂ ਨਵੀ ਦਿੱਲੀ, 17 ਨਵੰਬਰ (ਵਿਸ਼ਵ ਵਾਰਤਾ)...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 17, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

Most Popular

Navratri Ashtami 2026: ਦੁਰਗਾ ਅਸ਼ਟਮੀ ਅੱਜ

Navratri Ashtami 2026: ਦੁਰਗਾ ਅਸ਼ਟਮੀ ਅੱਜ

by Ranjit Singh
1 month ago
0

Navratri Ashtami 2026: ਦੁਰਗਾ ਅਸ਼ਟਮੀ ਅੱਜ ਚੰਡੀਗੜ੍ਹ, 18 ਅਕਤੂਬਰ: (ਵਿਸ਼ਵ ਵਾਰਤਾ): ਨਵਰਾਤਰੀ ਦੇ ਅੱਠਵੇਂ ਦਿਨ, ਦੇਵੀ ਦੁਰਗਾ ਦੇ ਅੱਠਵੇਂ ਰੂਪ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 