• Latest
  • Trending
ਪੰਜਾਬ ਸਰਕਾਰ ਦੇ ਪੰਜਾਬੀ ਵਿਰੋਧੀ ਰਵੱਈਏ ਦੇ ਖ਼ਿਲਾਫ਼ ਸੰਘਰਸ਼ ਛੇੜਨ ਲਈ ਮਜਬੂਰ-ਕੇਂਦਰੀ ਪੰਜਾਬੀ ਲੇਖਕ ਸਭਾ

ਪੰਜਾਬ ਸਰਕਾਰ ਦੇ ਪੰਜਾਬੀ ਵਿਰੋਧੀ ਰਵੱਈਏ ਦੇ ਖ਼ਿਲਾਫ਼ ਸੰਘਰਸ਼ ਛੇੜਨ ਲਈ ਮਜਬੂਰ-ਕੇਂਦਰੀ ਪੰਜਾਬੀ ਲੇਖਕ ਸਭਾ

6 years ago
International: ਈਰਾਨ ਵਿੱਚ ਵਿਆਹ ਸਮਾਗਮ ‘ਤੇ ਅਮਰੀਕਾ ਦਾ ਹਮਲਾ: 5 ਮੌਤਾਂ, 68 ਜ਼ਖਮੀ

International: ਈਰਾਨ ਵਿੱਚ ਵਿਆਹ ਸਮਾਗਮ ‘ਤੇ ਅਮਰੀਕਾ ਦਾ ਹਮਲਾ: 5 ਮੌਤਾਂ, 68 ਜ਼ਖਮੀ

31 minutes ago
Punjab: ਬਲਵੰਤ ਰਾਜੋਆਣਾ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਹਾਈਕੋਰਟ ਤੋਂ ਮਿਲੀ ਮਨਜ਼ੂਰੀ

Punjab: ਬਲਵੰਤ ਰਾਜੋਆਣਾ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਹਾਈਕੋਰਟ ਤੋਂ ਮਿਲੀ ਮਨਜ਼ੂਰੀ

1 hour ago
Chandigarh ਰੇਲਵੇ ਸਟੇਸ਼ਨ ’ਤੇ 36 ਦਿਨਾਂ ਦਾ ਬਲਾਕ, 12 ਟਰੇਨਾਂ ਰੱਦ

Chandigarh ਰੇਲਵੇ ਸਟੇਸ਼ਨ ’ਤੇ 36 ਦਿਨਾਂ ਦਾ ਬਲਾਕ, 12 ਟਰੇਨਾਂ ਰੱਦ

1 hour ago
Punjab: ਆਈਸ ਡਰੱਗ ਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ

Punjab: ਆਈਸ ਡਰੱਗ ਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

3 hours ago
National: ਹਥਿਨੀਕੁੰਡ ਬੈਰਾਜ ‘ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ

National: ਹਥਿਨੀਕੁੰਡ ਬੈਰਾਜ ‘ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ

3 hours ago
Punjab: ਈਡੀ ਨੇ ਸਾਬਕਾ ਮੁੱਖ ਸਕੱਤਰ ਨੂੰ ਮੁੜ ਭੇਜਿਆ ਸੰਮਨ

Punjab: ਈਡੀ ਨੇ ਸਾਬਕਾ ਮੁੱਖ ਸਕੱਤਰ ਨੂੰ ਮੁੜ ਭੇਜਿਆ ਸੰਮਨ

3 hours ago
Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

4 hours ago
Punjab: ਮੱਕੀ ਦੀ ਵਧੀ ਮੰਗ, ਪੋਲਟਰੀ ਫੀਡ ਹੋਈ ਮਹਿੰਗੀ

Punjab: ਮੱਕੀ ਦੀ ਵਧੀ ਮੰਗ, ਪੋਲਟਰੀ ਫੀਡ ਹੋਈ ਮਹਿੰਗੀ

4 hours ago
Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

5 hours ago
National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ

National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ

5 hours ago
Hindi News
English News
Wednesday, September 2, 2026
No Result
View All Result
32 °c
Chandigarh
28 ° Thu
27 ° Fri
27 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਦੇ ਪੰਜਾਬੀ ਵਿਰੋਧੀ ਰਵੱਈਏ ਦੇ ਖ਼ਿਲਾਫ਼ ਸੰਘਰਸ਼ ਛੇੜਨ ਲਈ ਮਜਬੂਰ-ਕੇਂਦਰੀ ਪੰਜਾਬੀ ਲੇਖਕ ਸਭਾ

June 23, 2020
in ਸਾਹਿਤਕ, ਪੰਜਾਬ
ਪੰਜਾਬ ਸਰਕਾਰ ਦੇ ਪੰਜਾਬੀ ਵਿਰੋਧੀ ਰਵੱਈਏ ਦੇ ਖ਼ਿਲਾਫ਼ ਸੰਘਰਸ਼ ਛੇੜਨ ਲਈ ਮਜਬੂਰ-ਕੇਂਦਰੀ ਪੰਜਾਬੀ ਲੇਖਕ ਸਭਾ

ਮੁਹਾਲੀ 23 ਜੂਨ ( ਵਿਸ਼ਵ ਵਾਰਤਾ)- ਅੱਜ ਮੁਹਾਲੀ ਪ੍ਰੈੱਸ ਕਲੱਬ ਵਿੱਚ ਮਾਂ-ਬੋਲੀ ਪੰਜਾਬੀ ਦੇ ਹਿਤੈਸ਼ੀਆਂ ਵੱਲੋਂ ਪੰਜਾਬ ਸਰਕਾਰ ਦੇ ਪੰਜਾਬੀ ਵਿਰੋਧੀ ਰਵੱਈਏ ਦੇ ਖ਼ਿਲਾਫ਼ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਵੱਲੋਂ ਡਾ. ਸੁਖਦੇਵ ਸਿੰਘ ਸਿਰਸਾ, ਡਾ. ਸਰਬਜੀਤ ਸਿੰਘ, ਪੰਜਾਬੀ ਮਾਂ ਬੋਲੀ ਸਤਿਕਾਰ ਜਥੇਬੰਦੀ ਵੱਲੋਂ ਲੱਖਾ ਸਿਧਾਣਾ, ਪ੍ਰੈੱਸ ਕਲੱਬ ਮੁਹਾਲੀ ਵੱਲੋਂ ਗੁਰਦੀਪ ਸਿੰਘ ਬੈਨੀਪਾਲ, ਮੁਸਲਿਮ ਪੰਜਾਬੀ ਭਾਈਚਾਰੇ ਵੱਲੋਂ ਨੋਨੀ ਸਮਰਾਲਾ, ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਕਰਮ ਸਿੰਘ ਵਕੀਲ ਆਦਿ ਨੇ ਆਪਣੇ ਵਿਚਾਰ ਸਾਂਝੇ ਕੀਤੇ। ਪੰਜਾਬ ਵਕਫ਼ ਬੋਰਡ ਵੱਲੋਂ ਮੁਲਾਜ਼ਮਾਂ ਦੀ ਭਰਤੀ ਲਈ ਜੋ ਇਸ਼ਤਿਹਾਰ ਦਿੱਤਾ ਗਿਆ ਹੈ, ਉਸ ਵਿੱਚੋਂ ਉਮੀਦਵਾਰਾਂ ਵੱਲੋਂ ਦਸਵੀਂ ਜਮਾਤ ਤੱਕ ਪੰਜਾਬੀ ਵਿਸ਼ਾ ਪੜ੍ਹੇ ਹੋਣ ਦੀ ਸ਼ਰਤ ਨੂੰ ਹਟਾ ਦਿੱਤਾ ਗਿਆ ਹੈ, ਜੋ ਪੰਜਾਬ ਰਾਜ ਭਾਸ਼ਾ ਐਕਟ ਦੀ ਉਲੰਘਣਾ ਤਾਂ ਹੈ ਹੀ, ਇਸ ਨਾਲ ਪੰਜਾਬੀ ਨੌਜਵਾਨਾਂ ਦੀਆਂ ਰੁਜ਼ਗਾਰ ਪ੍ਰਾਪਤੀ ਦੀਆਂ ਸੰਭਾਵਨਾਵਾਂ ਘਟ ਜਾਣਗੀਆਂ।

ਪੰਜਾਬ ਸਰਕਾਰ ਦੇ ਸਿੱਖਿਆ ਮਹਿਕਮੇ ਵੱਲੋਂ ਪ੍ਰਾਇਮਰੀ ਜਮਾਤਾਂ ਵਿੱਚ ਹਿਸਾਬ ਦਾ ਵਿਸ਼ਾ ਅੰਗਰੇਜ਼ੀ ਮਾਧਿਅਮ ਵਿੱਚ ਪੜ੍ਹਾਏ ਜਾਣ ਲਈ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਗਸ਼ਤੀ-ਪੱਤਰ ਜਾਰੀ ਕੀਤਾ ਗਿਆ ਹੈ। ਇਹ ਪੰਜਾਬੀ ਭਾਸ਼ਾ ਤੋਂ ਉਸ ਦਾ ਰਾਜ-ਭਾਸ਼ਾ ਵਾਲਾ ਰੁਤਬਾ ਅਤੇ ਸੰਵਿਧਾਨਕ ਹੱਕ ਖੋਹਣ ਦੀ ਸਾਜ਼ਿਸ਼ ਹੈ। ਪੰਜਾਬ ਸਰਕਾਰ ਹੌਲੀ-ਹੌਲੀ ਸਿੱਖਿਆ ਦਾ ਮਾਧਿਅਮ ਅੰਗਰੇਜ਼ੀ ਕਰਨਾ ਚਾਹੁੰਦੀ ਹੈ। ਇਸ ਫ਼ੈਸਲੇ ਨਾਲ ਪੰਜਾਬ ਦੇ ਬੱਚਿਆਂ ਦੀ ਸਿੱਖਣ ਅਤੇ ਗਿਆਨ ਹਾਸਲ ਕਰਨ ਦੀ ਸਮਰੱਥਾ ਉੱਤੇ ਨਾਂਹ-ਪੱਖੀ ਪ੍ਰਭਾਵ ਪਏਗਾ। ਲੱਖਾ ਸਿਧਾਣਾ, ਡਾ. ਸਰਬਜੀਤ ਸਿੰਘ, ਡਾ. ਸੁਖਦੇਵ ਸਿੰਘ ਸਿਰਸਾ, ਗੁਰਦੀਪ ਬੈਨਪਾਲ, ਮੁਸਲਿਮ ਭਾਈਚਾਰੇ ਦੇ ਨੁਮਾਇੰਦਿਆਂ ਅਤੇ ਸਿੱਖ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਪੰਜਾਬੀ ਵਿਰੋਧੀ ਇਹ ਗ਼ੈਰ-ਸੰਵਿਧਾਨਕ ਫ਼ੈਸਲੇ ਤੁਰਤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਪੰਜਾਬੀ ਭਾਸ਼ਾ ਹਿਤੈਸ਼ੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਨੇ ਇਹ ਫ਼ੈਸਲੇ ਤੁਰੰਤ ਵਾਪਸ ਨਾ ਲਏ, ਤਾਂ ਉਹ ਸਰਕਾਰ ਖ਼ਿਲਾਫ਼ ਸੰਘਰਸ਼ ਛੇੜਨ ਲਈ ਮਜਬੂਰ ਹੋਣਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਲਵੰਤ ਰਾਜੋਆਣਾ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਹਾਈਕੋਰਟ ਤੋਂ ਮਿਲੀ ਮਨਜ਼ੂਰੀ

Punjab: ਬਲਵੰਤ ਰਾਜੋਆਣਾ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਹਾਈਕੋਰਟ ਤੋਂ ਮਿਲੀ ਮਨਜ਼ੂਰੀ

by Ranjit Singh
September 2, 2026
0

Punjab: ਬਲਵੰਤ ਰਾਜੋਆਣਾ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਹਾਈਕੋਰਟ ਤੋਂ ਮਿਲੀ ਮਨਜ਼ੂਰੀ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) – ਸਾਬਕਾ ਮੁੱਖ...

Chandigarh ਰੇਲਵੇ ਸਟੇਸ਼ਨ ’ਤੇ 36 ਦਿਨਾਂ ਦਾ ਬਲਾਕ, 12 ਟਰੇਨਾਂ ਰੱਦ

Chandigarh ਰੇਲਵੇ ਸਟੇਸ਼ਨ ’ਤੇ 36 ਦਿਨਾਂ ਦਾ ਬਲਾਕ, 12 ਟਰੇਨਾਂ ਰੱਦ

by Ranjit Singh
September 2, 2026
0

Chandigarh ਰੇਲਵੇ ਸਟੇਸ਼ਨ ’ਤੇ 36 ਦਿਨਾਂ ਦਾ ਬਲਾਕ, 12 ਟਰੇਨਾਂ ਰੱਦ - ਕਈ ਟਰੇਨਾਂ ਅੰਬਾਲਾ ਤੇ ਮੁਹਾਲੀ ਤੋਂ ਚੱਲਣਗੀਆਂ -...

Punjab: ਆਈਸ ਡਰੱਗ ਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ

Punjab: ਆਈਸ ਡਰੱਗ ਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ

by Ranjit Singh
September 2, 2026
0

Punjab: ਆਈਸ ਡਰੱਗ ਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) – ਨਸ਼ਿਆਂ ਖ਼ਿਲਾਫ਼...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 2, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਈਰਾਨ ਵਿੱਚ ਵਿਆਹ ਸਮਾਗਮ ‘ਤੇ ਅਮਰੀਕਾ ਦਾ ਹਮਲਾ: 5 ਮੌਤਾਂ, 68 ਜ਼ਖਮੀ

International: ਈਰਾਨ ਵਿੱਚ ਵਿਆਹ ਸਮਾਗਮ ‘ਤੇ ਅਮਰੀਕਾ ਦਾ ਹਮਲਾ: 5 ਮੌਤਾਂ, 68 ਜ਼ਖਮੀ

by Ranjit Singh
September 2, 2026
0

International: ਈਰਾਨ ਵਿੱਚ ਵਿਆਹ ਸਮਾਗਮ 'ਤੇ ਅਮਰੀਕਾ ਦਾ ਹਮਲਾ: 5 ਮੌਤਾਂ, 68 ਜ਼ਖਮੀ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) – ਅਮਰੀਕੀ...

Most Popular

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

by Ankit
2 weeks ago
0

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ ਕੈਬਨਿਟ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 