ਬਠਿੰਡਾ, 23 ਜੂਨ ( ਕੁਲਬੀਰ ਬੀਰਾ ) ਬਠਿੰਡਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿੱਚ ਅੱਜ ਅਕਾਲੀ ਵਰਕਰਾਂ ਵੱਲੋਂ ਕੈਪਟਨ ਸਰਕਾਰ ਖ਼ਿਲਾਫ਼ ਬਠਿੰਡਾ ਦੇ ਥਰਮਲ ਪਲਾਂਟ ਨੂੰ ਵੇਚਣ ਦੀ ਮਨਜ਼ੂਰੀ ਦੇਣ ਦੇ ਦੋਸ਼ ਲਾਉਂਦਿਆਂ ਪ੍ਰਦਰਸ਼ਨ ਕੀਤਾ ਗਿਆ ਹਾਲਾਤ ਉਸ ਸਮੇਂ ਵਿਗੜ ਗਏ ਜਦੋਂ ਡੀਐੱਸਪੀ ਆਸਵੰਤ ਸਿੰਘ ਦੀ ਅਗਵਾਈ ਵਾਲੀ ਪੁਲਸ ਟੀਮ ਨੇ ਇਨ੍ਹਾਂ ਅਕਾਲੀ ਵਰਕਰਾਂ ਤੋਂ ਪ੍ਰਦਰਸ਼ਨ ਦੀ ਮਨਜ਼ੂਰੀ ਮੰਗੀ ਤਾਂ ਦੋਨਾਂ ਧਿਰਾਂ ਵਿੱਚ ਖਿੱਚ ਧੂਹ ਹੋ ਗਈ ਦੇਰ ਸ਼ਾਮ ਪੁਲਿਸ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਸਾਬਕਾ ਮੇਅਰ ਬਲਵੰਤ ਰਾਏ ਨਾਥ ਬਬਲੀ ਢਿੱਲੋਂ ਸਮੇਤ ਅੱਧਾ ਦਰਜਨ ਕੌਾਸਲਰਾਂ ਅਤੇ ਅਕਾਲੀ ਵਰਕਰਾਂ ਦੇ ਬਾਏ ਨੇਮ ਅਤੇ ਨਾਮਲੂਮ ਵਰਕਰਾਂ ਖਿਲਾਫ਼ ਵੱਖ ਵੱਖ ਧਰਾਵਾਂ ਤਹਿਤ ਪਰਚਾ ਦਰਜ ਕਰ ਦਿੱਤਾ ਹੈ ਪੁਲਿਸ ਦਾ ਕਹਿਣਾ ਹੈ ਕਿ ਨਾ ਅਕਾਲੀ ਵਰਕਰਾਂ ਨੇ ਕਲੋਨਾ ਵਾਇਰਸ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ ਅਤੇ ਸੋਸ਼ਲ ਡਿਸਟੈਂਸ ਸਮੇਤ ਮਾਸਕ ਨਾ ਪਾਉਣ ਦੀਆਂ ਧੱਜੀਆਂ ਉਡਾਈਆਂ ਹਨ
ਫਾਜ਼ਿਲਕਾ ਪੁਲਿਸ ਦੀ ਵੱਡੀ ਲੋਕ ਪੱਖੀ ਪਹਿਲ ਕਦਮੀ, ਇਕ ਮਹੀਨੇ ਵਿੱਚ 4829 ਬਕਾਇਆ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ
ਫਾਜ਼ਿਲਕਾ ਪੁਲਿਸ ਦੀ ਵੱਡੀ ਲੋਕ ਪੱਖੀ ਪਹਿਲ ਕਦਮੀ, ਇਕ ਮਹੀਨੇ ਵਿੱਚ 4829 ਬਕਾਇਆ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ ਫਾਜ਼ਿਲਕਾ, 23 ਅਪ੍ਰੈਲ(ਵਿਸ਼ਵ...