• Latest
  • Trending
ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖਿਲਾਫ ਇਨਕਲਾਬੀ ਧਿਰਾ ਵੱਲੋਂ ਕੀਤਾ ਰੋਸ ਮਾਰਚ, ਫੂਕੀ ਅਰਥੀ

6 years ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

7 seconds ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

35 minutes ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

38 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

44 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

46 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

51 minutes ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

56 minutes ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

1 hour ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

2 hours ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

3 hours ago
Hindi News
English News
Tuesday, November 17, 2026
No Result
View All Result
19 °c
Chandigarh
19 ° Wed
19 ° Thu
19 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖਿਲਾਫ ਇਨਕਲਾਬੀ ਧਿਰਾ ਵੱਲੋਂ ਕੀਤਾ ਰੋਸ ਮਾਰਚ, ਫੂਕੀ ਅਰਥੀ

June 24, 2020
in ਖਬਰਾਂ, ਪੰਜਾਬ
ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖਿਲਾਫ ਇਨਕਲਾਬੀ ਧਿਰਾ ਵੱਲੋਂ ਕੀਤਾ ਰੋਸ ਮਾਰਚ, ਫੂਕੀ ਅਰਥੀ

ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖਿਲਾਫ ਇਨਕਲਾਬੀ ਧਿਰਾ ਵੱਲੋਂ ਕੀਤਾ ਰੋਸ ਮਾਰਚ, ਫੂਕੀ ਅਰਥੀਬੁਢਲਾਡਾ 24, ਜੂਨ(ਵਿਸ਼ਵ ਵਾਰਤਾ ): ਹਿੰਦੂ ਫਾਂਸੀਵਾਦ ਹਮਲਿਆਂ ਦੇ ਖ਼ਿਲਾਫ਼ ਮੋਦੀ ਸਰਕਾਰ ਤੇ ਸੂਬਾ ਸਰਕਾਰਾਂ ਵਲੋ ਜੋ ਲੋਕ ਮਾਰੁ ਨੀਤੀਆ ਦੇਸ਼ ਚ ਲਾਗੁ ਕੀਤੀਆਂ ਜਾ ਰਹੀਆਂ ਹਨ ਦੇ ਖਿਲਾਫ ਅੱਜ ਇਨਕਲਾਬੀ ਧਿਰਾ ਵਲੋ ਸਰਕਾਰਾ ਦੀਆਂ ਅਰਥੀਆਂ ਸਾੜੀਆਂ ਗਈਆਂ. ਇਸ ਸਬੰਧੀ ਜਾਣਕਾਰੀ ਦਿਦਿਆ ਸੀ ਪੀ ਆਈ ਸੀ ਪੀ ਆਈ( ਐਮ ਐਲ) ਅਤੇ ਇਨਕਲਾਬੀ ਕੇਂਦਰ ਅਤੇ ਲੋਕ ਸੰਗਰਾਮ ਮੰਚ ਦੇ ਬੁਲਾਰਿਆਂ ਸਮੇਤ ਇਨਕਲਾਬੀ ਆਗੂ ਸੀਤਾ ਰਾਮ, ਨਿੱਕਾ ਸਿੰਘ ਅਤੇ ਬਬਲੀ ਅਟਵਾਲ ਨੇ ਦਸਿਆ ਕਿ ਧਾਰਾ 370, 35 ਏ, ਪੁਲਵਾਮਾ ਚ ਹੋਏ ਹਮਲਿਆਂ ਸ਼ਹੀਦ ਹੋਏ 40 ਨੋਜਵਾਨ , ਸਾਹਿਨ ਬਾਗ਼ ਚ ਧਰਨੇ ਤੇ ਬੈਠੀਆਂ ਮਾਵਾਂ ਭੈਣਾ ਤੇ ਤਰਾਂ ਤਰਾਂ ਦੇ ਹਮਲੇ , ਕਾਲੇ ਕਾਨੂੰਨ ਤੇ ਨਾਗਰਿਕਤਾ ਸ਼ੋਧ ਬਿੱਲ, ਕਰੋਨਾ ਵਾਇਰਸ ਦੀ ਆੜ ਚ ਹੱਦਾਂ ਟੱਪ ਮੁਸਲਮ ਭਾਈਚਾਰੇ ਨੂੰ ਬਦਨਾਮ ਕਰਨਾ ਅਤੇ ਤਰਾਂ ਤਰਾਂ ਦੇ ਦੋਸ਼ ਲਾਉਣੇ, ਘੱਟ ਗਿਣਤੀਆਂ ਨੂੰ ਨਿਸ਼ਾਨੇ ਤੇ ਰੱਖਣਾ, 3 ਮਹੀਨੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲ ਬੰਦ ਹੋ ਜਾਣੇ, ਪੁਲਿਸ ਦੀਆਂ ਵਧ ਰਹੀਆਂ ਮਨਮਾਨੀਆਂ, ਮਜ਼ਦੁਰਾਂ ਦੇ ਘਰਾਂ ਚ ਰਾਸ਼ਨ ਖਤਮ, ਰਾਸ਼ਨ ਕਾਰਡ ਕੱਟ ਦੇਨਾ, ਦਿਹਾੜੀਦਾਰ ਕਾਮਿਆਂ ਨੂੰ ਆਪਣੀ ਦਿਹਾੜੀ ਕਮਾਉਣ ਲਈ ਚੋਰੀ ਛੁਪੇ ਜਾਣਾ, ਚੀਨ ਬਾਰਡਰ ਤੇ 20 ਜਵਾਨਾ ਦਾ ਸ਼ਹੀਦ ਹੋਣਾ, ਹੁਣ ਤੱਕ ਲਾਕਡਾਉਨ ਲਗੇ ਰਹਿਣਾ ਅਤੇ ਲੋਕਾਂ ਦੀਆ ਮਜਬੂਰੀਆਂ ਨੂੰ ਸਰਕਾਰਾਂ ਕਦੋਂ ਜਾਣਗੀਆਂ. ਉਹਨਾ ਕਿਹਾ ਕਿ ਅੱਜ ਬੇਬੱਸ ਹੋਏ ਲੋਕ ਮਾਨਸਿਕਤਾ ਖੋਹ ਬੈਠੇ ਹਨ. ਉਹਨਾ ਸਰਕਾਰਾਂ ਨੂੰ ਚੋਣ ਮੈਨੀਫੈਸਟੋ ਯਾਦ ਕਰਵਾਉਂਦੇ ਹੋਏ ਕਿਹਾ ਲੋਕ ਰੁਜ਼ਗਾਰ ਮੰਗ ਰਹੇ ਹਨਨਾ ਕਿ ਬੇਰੁਜਗਾਰੀ. ਓਹਨਾ ਕਿਹਾ ਕਿ ਦੇਸ ਨੂੰ ਖੋਰਾ ਲਾਉਣ ਵਾਲੀਆਂ ਪਾਰਟੀਆਂ ਭਾਰਤ ਦੇਸ ਵੱਲ ਨਿਗ੍ਹਾ ਮਾਰਨ ਕਿ ਕੀ ਖੋਇਆ ਤੇ ਕੀ ਗਵਾਇਆ ਹੈ. ਇਸ ਮੋਕੇ ਗੁਰਦਾਸ ਸਿੰਘ ਟਾਹਲੀਆਂ, ਜੀਤ ਸਿੰਘ ਬੋਹਾ, ਉਘਰ ਸਿੰਘ ਮੀਰਪੁਰੀਏ,ਅਤੇ ਭੀਮ ਸਿੰਘ ਮੰਡੇਰ ਆਦਿ ਹਾਜ਼ਿਰ ਸਨ.

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

by Jaspreet Kaur
November 17, 2026
0

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ 'ਤੇ ਹਟਾਈਆਂ GRAP-3 ਪਾਬੰਦੀਆਂ ਨਵੀ ਦਿੱਲੀ, 17 ਨਵੰਬਰ (ਵਿਸ਼ਵ ਵਾਰਤਾ)...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

Most Popular

Hukamnama Sri Darbar Sahib Today – 02 November 2026 | Ang 668 I ਅੱਜ ਦਾ ਹੁਕਮਨਾਮਾ

2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 02-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 