• Latest
  • Trending
ਸੋਨੀ ਵੱਲੋਂ ਕੋਵਿਡ-19 ਸਬੰਧੀ ਸਿਹਤ ਵਿਭਾਗ ਦੇ ਸਲਾਹਕਾਰ ਅਤੇ ਸੈਕਟਰੀ ਨਾਲ ਮੀਟਿੰਗ

ਸੋਨੀ ਵੱਲੋਂ ਕੋਵਿਡ-19 ਸਬੰਧੀ ਸਿਹਤ ਵਿਭਾਗ ਦੇ ਸਲਾਹਕਾਰ ਅਤੇ ਸੈਕਟਰੀ ਨਾਲ ਮੀਟਿੰਗ

6 years ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

26 minutes ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

1 hour ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

1 hour ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

1 hour ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

1 hour ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

2 hours ago
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

2 hours ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

3 hours ago
Hindi News
English News
Tuesday, November 17, 2026
No Result
View All Result
17 °c
Chandigarh
19 ° Wed
19 ° Thu
19 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੋਨੀ ਵੱਲੋਂ ਕੋਵਿਡ-19 ਸਬੰਧੀ ਸਿਹਤ ਵਿਭਾਗ ਦੇ ਸਲਾਹਕਾਰ ਅਤੇ ਸੈਕਟਰੀ ਨਾਲ ਮੀਟਿੰਗ

June 25, 2020
in ਪੰਜਾਬ
ਸੋਨੀ ਵੱਲੋਂ ਕੋਵਿਡ-19 ਸਬੰਧੀ ਸਿਹਤ ਵਿਭਾਗ ਦੇ ਸਲਾਹਕਾਰ ਅਤੇ ਸੈਕਟਰੀ ਨਾਲ ਮੀਟਿੰਗ

24 ਘੰਟਿਆਂ ਵਿਚ ਕੋਵਿਡ-19 ਦੀ ਰਿਪੋਰਟ ਦੇਣ ਸਬੰਧੀ ਕੀਤੀ ਵਿਉਂਤਬੰਦੀ

ਕੋਵਿਡ-19 ਦੇ ਇਲਾਜ ਲਈ ਸਰਕਾਰ ਕਰਵਾ ਰਹੀ ਹੈ ਹਰ ਤਰਾਂ ਦੇ ਪ੍ਰਬੰਧ

ਅੰਮ੍ਰਿਤਸਰ, 25 ਜੂਨ (ਵਿਸ਼ਵ ਵਾਰਤਾ)-                  ਅੰਮ੍ਰਿਤਸਰ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ ਅਤੇ ਇਸ ਦੀ ਰੋਕਥਾਮ ਲਈ ਵਿਉਂਤਬੰਦੀ ਕਰਨ ਵਾਸਤੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਸਿਹਤ ਵਿਭਾਗ ਦੇ ਸਲਾਹਕਾਰ ਡਾ. ਕੇ. ਕੇ. ਤਲਵਾੜ, ਸੈਕਟਰੀ ਸਿਹਤ ਸ੍ਰੀ ਡੀ. ਕੇ. ਤਿਵਾੜੀ ਅਤੇ ਜਿਲਾ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ। ਮੀਟਿੰਗ ਵਿਚ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿਲ,ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਸ਼ੂੰ ਅਗਰਵਾਲ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀਮਤੀ ਕੋਮਲ ਮਿੱਤਲ, ਪ੍ਰਿੰਸੀਪਲ ਸੁਜਾਤਾ ਸ਼ਰਮਾ, ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਵੀ ਹਾਜ਼ਰ ਸਨ। ਇਸ ਮੌਕੇ ਫੈਸਲਾ ਲਿਆ ਗਿਆ ਕਿ ਗੁਰੂ ਨਾਨਕ ਮੈਡੀਕਲ ਕਾਲਜ ਅਤੇ ਹਸਪਤਾਲ ਅੰਮ੍ਰਿਤਸਰ ਹਰੇਕ ਵਿਅਕਤੀ ਦੀ ਕੋਵਿਡ ਰਿਪੋਰਟ 24 ਘੰਟਿਆਂ ਵਿਚ ਦੇਵੇ, ਜਿਸ ਨਾਲ ਸ਼ੱਕੀ ਵਿਅਕਤੀਆਂ ਨੂੰ ਮਾਨਸਿਕ ਤਨਾਅ ਤੋਂ ਮੁਕਤੀ ਮਿਲ ਸਕੇਗੀ ਅਤੇ ਪਾਜ਼ੀਟਵ ਆਏ ਮਰੀਜ਼ ਦਾ ਇਲਾਜ ਸ਼ੁਰੂ ਕਰਕੇ ਉਸਦੇ ਸੰਪਰਕ ਚੇਨ ਨੂੰ ਤੋੜਿਆ ਜਾ ਸਕੇਗਾ। ਸ੍ਰੀ ਸੋਨੀ ਨੇ ਕਿਹਾ ਕਿ ਅਸੀਂ ਕੋਵਿਡ-19 ਉਤੇ ਜਿਤ ਪ੍ਰਾਪਤ ਕਰਨੀ ਹੈ ਅਤੇ ਇਸ ਲਈ ਅਸੀਂ ਕੋਰੋਨਾ ਨੂੰ ਫੈਲਣ ਤੋਂ ਰੋਕਣ ਦੇ ਨਾਲ-ਨਾਲ ਇਸਦੇ ਇਲਾਜ ਵੱਲ ਵੀ ਪੂਰਾ ਧਿਆਨ ਦੇ ਰਹੇ ਹਾਂ।

            ਸ੍ਰੀ ਸੋਨੀ ਨੇ ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਦੱਸਿਆ ਕਿ ਪੰਜਾਬ ਵਿਚ ਕਰੀਬ 2.40 ਲੱਖ ਲੋਕਾਂ ਦੇ ਕੋਵਿਡ ਟੈਸਟ ਕੀਤੇ ਜਾ ਚੁੱਕੇ ਹਨ,ਜਿਸ ਵਿਚੋਂ 4 ਕੁ ਹਜ਼ਾਰ ਵਿਅਕਤੀ ਪਾਜ਼ਿਟਵ ਆਏ ਹਨ। ਉਨਾਂ ਕਿਹਾ ਕਿ ਸਾਡੇ ਕੋਲ ਪੀੜਤ ਮਰੀਜ਼ਾਂ ਦੇ ਇਲਾਜ ਲਈ ਹਰ ਤਰਾਂ ਦੇ ਪ੍ਰਬੰਧ ਮੌਜੂਦ ਹਨ ਅਤੇ ਸਰਕਾਰ ਮਹਿੰਗੇ ਤੋਂ ਮਹਿੰਗੇ ਇਲਾਜ ਪ੍ਰਣਾਲੀ ਦੀ ਵਿਵਸਥਾ ਵੀ ਸਰਕਾਰੀ ਹਸਪਤਾਲਾਂ ਵਿਚ ਕਰ ਚੁੱਕੀ ਹੈ। ਇਸ ਤੋਂ ਇਲਾਵਾ ਪਲਾਜ਼ਮਾ ਨਾਲ ਪੀੜਤਾਂ ਦਾ ਇਲਾਜ ਵੀ ਸ਼ੁਰੂ ਕੀਤਾ ਜਾ ਚੁੱਕਾ ਹੈ, ਜਿਸਦੇ ਚੰਗੇ ਨਤੀਜੇ ਸਾਹਮਣੇ ਆਏ ਹਨ। ਉਨਾਂ ਕੋਵਿਡ-19 ਤੋਂ ਠੀਕ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ, ਤਾਂ ਜੋ ਪੀੜਤ ਲੋਕਾਂ ਦੀ ਇਲਾਜ ਅਸਾਨੀ ਨਾਲ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਇਸ ਵੇਲੇ ਸਾਰੇ ਹਸਪਤਾਲਾਂ ਵਿਚ ਇਲਾਜ ਦੀ ਕਮਾਂਡ ਸੀਨੀਅਰ ਡਾਕਟਰਾਂ ਹੱਥ ਹੈ ਅਤੇ ਉਹ ਸਟੇਟ ਪੱਧਰ ਉਤੇ ਬਣਾਏ ਗਏ ਗਰੁੱਪਾਂ ਵਿਚੋਂ ਵੀ ਲੋੜ ਵੇਲੇ ਸਲਾਹ-ਮਸ਼ਵਰਾ ਕਰਕੇ ਮਰੀਜ਼ਾਂ ਦੀ ਸਿਹਤ-ਸੰਭਾਲ ਵਿਚ ਲੱਗੇ ਹਨ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 17, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

by Ankit
November 17, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਭਗਵੰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

Most Popular

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

by Jaspreet Kaur
1 week ago
0

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ 'ਤੇ ਵੀ ਹੋਣਗੀਆਂ ਲਾਗੂ ਨਵੀ ਦਿੱਲੀ, 10 ਨਵੰਬਰ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 