ਲੁਧਿਆਣਾ, 20 ਨਵੰਬਰ – ਲੁਧਿਆਣਾ ਵਿਖੇ ਪਲਾਸਟਿਕ ਫੈਕਟਰੀ ਨੂੰ ਅੱਗ ਲੱਗਣ ਦੀ ਘਟਨਾ ਵਿਚ ਮ੍ਰਿਤਕਾਂ ਦੀ ਗਿਣਤੀ ਵਧ ਕੇ 4 ਹੋ ਗਈ ਹੈ| ਇਸ ਦੌਰਾਨ ਐਨ.ਡੀ.ਆਰ. ਦੀ ਟੀਮ ਅਤੇ ਫੌਜ ਵੱਲੋਂ ਰਾਹਤ ਕਾਰਜ ਵੱਡੀ ਪੱਧਰ ਤੇ ਜਾਰੀ ਹਨ|
ਵਰਣਨਯੋਗ ਹੈ ਕਿ ਅੱਗ ਸਵੇਰੇ 8 ਵਜੇ ਦੇ ਕਰੀਬ ਲੱਗੀ ਸੀ ਅਤੇ ਇਸ ਅਚਾਨਕ ਭਿਆਨਕ ਰੂਪ ਧਾਰਨ ਕਰ ਲਿਆ, ਜਿਸ ਕਾਰਨ ਹੁਣ ਤੱਕ ਇਸ ਘਟਨਾ ਵਿਚ 4 ਲੋਕ ਮਾਰੇ ਜਾ ਚੁੱਕੇ ਹਨ|
ਏ.ਆਰ.ਓ ਨਵਰੀਤ ਕੌਰ ਸੇਖੋਂ ਨੇ ਸੈਕਟਰ ਅਫ਼ਸਰਾਂ ਤੇ ਮਾਸਟਰ ਟਰੇਨਰਾਂ ਨਾਲ ਕੀਤੀ ਮੀਟਿੰਗ
ਪਟਿਆਲਾ, 30 ਅਪ੍ਰੈਲ( ਵਿਸ਼ਵ ਵਾਰਤਾ)-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) -ਕਮ- ਸਹਾਇਕ ਰਿਟਰਨਿੰਗ ਅਫ਼ਸਰ ਨਵਰੀਤ ਕੌਰ ਸੇਖੋਂ ਨੇ ਆਪਣੇ ਅਧੀਨ ਆਉਂਦੇ...