• Latest
  • Trending
50 ਲੱਖ ਦੀਆਂ ਸੜਕਾਂ ਨਾਲ ਚੱਬੇਵਾਲ ਦੀ ਹੋਵੇਗੀ ਕਾਇਆ ਪਲਟ

6 years ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

39 minutes ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

2 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

3 hours ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

4 hours ago
Hindi News
English News
Tuesday, November 17, 2026
No Result
View All Result
17 °c
Chandigarh
19 ° Wed
19 ° Thu
19 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

50 ਲੱਖ ਦੀਆਂ ਸੜਕਾਂ ਨਾਲ ਚੱਬੇਵਾਲ ਦੀ ਹੋਵੇਗੀ ਕਾਇਆ ਪਲਟ

June 25, 2020
in ਪੰਜਾਬ
50 ਲੱਖ ਦੀਆਂ ਸੜਕਾਂ ਨਾਲ ਚੱਬੇਵਾਲ ਦੀ ਹੋਵੇਗੀ ਕਾਇਆ ਪਲਟ

ਹੁਸ਼ਿਆਰਪੁਰ 25 ਜੂਨ (ਵਿਸ਼ਵ ਵਾਰਤਾ):                                         50 ਲੱਖ ਦੀਆਂ ਸੜਕਾਂ ਨਾਲ ਚੱਬੇਵਾਲ ਦੀ ਹੋਵੇਗੀ ਕਾਇਆ ਪਲਟ                       ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਨੇ ਬੀਤੇ ਦਿਨੀਂ ਪਿੰਡ ਚੱਬੇਵਾਲ ਦਾ ਦੌਰਾ ਕੀਤਾ। ਪਿੰਡ ਵਾਸੀਆਂ ਨਾਲ ਰਾਬਤਾ ਕਾਇਮ ਕਰਦੇ ਹੋਏ ਉਹਨਾਂ ਨੇ ਪਿੰਡ ਵਿੱਚ ਚੱਲ ਰਹੇ ਸੜਕਾਂ ਦੇ ਨਿਰਮਾਣ ਕੰਮ ਦਾ ਨਿਰੀਖਣ ਕੀਤਾ। ਉਹਨਾਂ ਦੱਸਿਆ ਕਿ ਚੱਬੇਵਾਲ ਪਿੰਡ ਜੋ ਆਲੇ ਦੁਆਲੇ ਨੂੰ ਜਾਣ ਵਾਲੀਆਂ ਸੜਕਾਂ ਦਾ ਕੰਮ 50 ਲੱਖ ਰੁਪਏ ਮੰਜੂਰ ਹੋਏ ਹਨ ਅਤੇ ਇੰਹਨਾਂ ਸੜਕਾਂ ਦਾ ਕੰਮ ਤੇਜ ਗਤੀ ਨਾਲ ਪੂਰਾ ਕਰਕੇ ਜਲਦ ਹੀ ਜਨਤਾ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਮੌਕੇ ਤੇ ਡਾ. ਰਾਜ ਨੇ ਚੱਬੇਵਾਲ ਪੁਲਿਸ ਸਟੇਸ਼ਨ ਦੇ ਸਾਹਮਣੇ 6.42 ਲੱਖ, ਜਿਆਣ ਦੀ 4.35 ਲੱਖ ਅਤੇ ਚੱਬੇਵਾਲ ਦੇ ਸਾਬਕਾ ਵਿਧਾਇਕ ਸਵਰਗਵਾਸੀ ਰਾਮ ਰਤਨ ਦੇ ਘਰ ਤੋਂ ਸ਼ਿਵ ਮੰਦਿਰ ਦੀ 10 ਲੱਖ ਦੀ ਲਾਗਤ ਨਾਲ ਬਣਾਈਆਂ ਗਈਆਂ ਜਾਂ ਬਣਾਈਆਂ ਜਾ ਰਹਿਆਂ ਸੜਕਾਂ ਦਾ ਜਾਇਜਾ ਲਿਆ। ਪਿੰਡ ਵਾਸੀਆਂ ਨੇ ਇਸ ਮੌਕੇ ਤੇ ਆਪਣੇ ਵਿਧਾਇਕ ਦਾ ਨਿੱਘਾ ਸਵਾਗਤ ਕੀਤਾ। ਉਹਨਾਂ ਸਪੈਸ਼ਲ ਧੰਨਵਾਦ ਕੀਤਾ ਕਿ ਸ਼ਿਵ ਮੰਦਿਰ ਵਾਲੀ ਸੜਕ ਜੋਕਿ ਅੱਗੇ ਬਾਗ ਭਾਈਆਂ ਤੋਂ ਬੋਹਣ ਦੇ ਮੋੜ ਤੱਕ ਜਾਣ ਵਾਲੀ ਇਸ ਸੜਕ ਦੀ ਦਹਾਕਿਆਂ ਤੋਂ ਬੁਰੀ ਹਾਲਤ ਸੀ ਅਤੇ ਡਾ. ਰਾਜ ਨੇ ਹੀ ਇਸ ਦੀ ਸਾਰ ਲਈ ਹੈ। ਵਰਨਣਯੋਗ ਹੈ ਕਿ ਬਾਗ ਭਾਈਆਂ ਇੱਕ ਬਹੁਤ ਛੋਟਾ ਪਿੰਡ ਹੋਣ ਕਾਰਣ ਇਸ ਨੂੰ ਘੱਟ ਅਹਿਮਿਅਤ ਦਿੱਤੀ ਜਾਂਦੀ ਹੈ। ਪਰ ਡਾ. ਰਾਜ ਨੇ ਆਪਣਾ ਚੁਨਾਵੀ ਵਾਅਦਾ ਨਿਭਾਉਂਦੇ ਹੋਏ ਪਿੰਡ ਦੀ ਸੜਕ ਦਾ ਨਿਰਮਾਣ ਕਰ ਚੱਬੇਵਾਲ ਦੇ ਬਾਗ ਭਾਈਆਂ ਵਾਸੀਆਂ ਦਾ ਦਿਲ ਜਿੱਤ ਲਿਆ ਹੈ। ਚੱਬੇਵਾਲ ਮੇਰੇ ਨਾਂ ਨਾਲ ਜੁੜਿਆ ਹੈ ਅਤੇ ਮੈਨੂੰ ਇਸਦਾ ਮਾਣ ਹੈ ਤੇ ਮੈਂ ਇਸ ਨਾਮ ਦਾ ਮਾਣ ਬਣਾਏ ਰਖਾਂਗਾ। ਪਿੰਡ ਚੱਬੇਵਾਲ ਦਾ ਉੱਚ ਪੱਧਰੀ ਵਿਕਾਸ ਕਰਣਾ ਅਤੇ ਚੱਬੇਵਾਲ ਵਾਸੀਆਂ ਦੀ ਹਰ ਸੱਮਸਿਆ ਦੂਰ ਕਰਣਾ ਮੇਰਾ ਪਰਮ ਧਰਮ ਹੈ। ਇਹਨਾਂ ਸ਼ਬਦਾਂ ਨਾਲ ਡਾ. ਰਾਜ ਨੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਜਿਲਾ ਪ੍ਰੀਸ਼ਦ ਵਾਇਸ ਚੇਅਰਪਰਸਨ ਮਨਪ੍ਰੀਤ ਕੌਰ, ਚੱਬੇਵਾਲ ਦੇ ਸਾਬਕਾ ਸਰਪੰਚ ਸ਼ਿਵਰੰਜਨ ਰੋਮੀ, ਬਲਦੇਵ ਹੀਰ, ਦਿਲਬਾਗ ਬਾਗੀ, ਰਣਜੀਤ, ਓੰਕਾਰ ਨਾਥ, ਕਮਲਜੀਤ ਸਿੰਘ, ਸੁਰਜੀਤ ਰਾਮ, ਗਿਆਨ ਚੰਦ, ਜਸਵੀਰ ਸਿੰਘ ਆਦਿ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 17, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

by Ankit
November 17, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਭਗਵੰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
1 hour ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 