• Latest
  • Trending
ਕੀ ਤੁਸੀਂ ਹੁਣ ਮਤੇ ਤੋਂ ਭੱਜ ਰਹੇ ਹੋ? ਕੀ ਤੁਸੀਂ ਮਤੇ ਨੂੰ ਸਮਰਥਨ ਨਹੀਂ ਸੀ ਦਿੱਤਾ? ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਪੁੱਛਿਆ

ਕੀ ਤੁਸੀਂ ਹੁਣ ਮਤੇ ਤੋਂ ਭੱਜ ਰਹੇ ਹੋ? ਕੀ ਤੁਸੀਂ ਮਤੇ ਨੂੰ ਸਮਰਥਨ ਨਹੀਂ ਸੀ ਦਿੱਤਾ? ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਪੁੱਛਿਆ

6 years ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

40 minutes ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

2 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

2 hours ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

2 hours ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

2 hours ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

2 hours ago
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

3 hours ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

4 hours ago
Hindi News
English News
Tuesday, November 17, 2026
No Result
View All Result
17 °c
Chandigarh
19 ° Wed
19 ° Thu
19 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੀ ਤੁਸੀਂ ਹੁਣ ਮਤੇ ਤੋਂ ਭੱਜ ਰਹੇ ਹੋ? ਕੀ ਤੁਸੀਂ ਮਤੇ ਨੂੰ ਸਮਰਥਨ ਨਹੀਂ ਸੀ ਦਿੱਤਾ? ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਪੁੱਛਿਆ

June 25, 2020
in ਖਬਰਾਂ, ਪੰਜਾਬ
ਕੀ ਤੁਸੀਂ ਹੁਣ ਮਤੇ ਤੋਂ ਭੱਜ ਰਹੇ ਹੋ? ਕੀ ਤੁਸੀਂ ਮਤੇ ਨੂੰ ਸਮਰਥਨ ਨਹੀਂ ਸੀ ਦਿੱਤਾ? ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਪੁੱਛਿਆ

Amrinder

ਕੀ ਤੁਸੀਂ ਹੁਣ ਮਤੇ ਤੋਂ ਭੱਜ ਰਹੇ ਹੋ? ਕੀ ਤੁਸੀਂ ਮਤੇ ਨੂੰ ਸਮਰਥਨ ਨਹੀਂ ਸੀ ਦਿੱਤਾ? ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਪੁੱਛਿਆ
Amrinder

ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸਪੱਸ਼ਟ ਤੌਰ ’ਤੇ ਜਵਾਬ ਦੇਵੇ-ਕੀ ਕੇਂਦਰ ਸਰਕਾਰ ਖੇਤੀਬਾੜੀ ਵਿੱਚ ਦਖਲ ਦੇਣ ਦਾ ਹੱਕ ਰੱਖਦੀ ਹੈ?
ਸੁਖਬੀਰ ਬਾਦਲ ਨੂੰ ਦੂਹਰੀ ਬੋਲੀ ਬੋਲਣੀ ਬੰਦ ਕਰਨ ਲਈ ਆਖਿਆ, ਸਰਬ ਪਾਰਟੀ ਮੀਟਿੰਗ ਦੌਰਾਨ ਉਸ ਦੇ ਬਿਆਨ ਰਿਕਾਰਡ ਦਾ ਹਿੱਸਾ
ਚੰਡੀਗੜ, 25 ਜੂਨ ( ਵਿਸ਼ਵ ਵਾਰਤਾ )-ਖੇਤੀ ਸੈਕਟਰ ਬਾਰੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਆਰਡੀਨੈਂਸਾਂ ’ਤੇ ਬੀਤੇ ਦਿਨ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਪਾਸ ਕੀਤੇ ਮਤੇ ਦੇ ਮੁੱਦੇ ’ਤੇ ਦੂਹਰੀ ਬੋਲੀ ਬੋਲਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ’ਤੇ ਵਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੁਖਬੀਰ ਬਾਦਲ ਨੂੰ ਚੁਣੌਤੀ ਦਿੱਤੀ ਕਿ ਉਹ ਸਪੱਸ਼ਟ ਸ਼ਬਦਾਂ ਵਿੱਚ ਇਹ ਬਿਆਨ ਜਾਰੀ ਕਰੇ ਕਿ ਉਨਾਂ ਦੀ ਪਾਰਟੀ ਸ਼ਰਤਾਂ ਨਾਲ ਵੀ ਇਸ ਮਤੇ ਦਾ ਸਮਰਥਨ ਨਹੀਂ ਕਰਦੀ।

ਮੁੱਖ ਮੰਤਰੀ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਪੁੱਛਿਆ,‘‘ਕੀ ਤੁਸੀਂ ਮਤੇ ਦੇ ਵਿਰੋਧੀ ਹੋ ਜਾਂ ਨਹੀਂ ਹੋ? ਕੀ ਤੁਸੀ ਮਤੇ ਦੇ ਹੱਕ ਵਿੱਚ ਪੂਰੀ ਤਰਾਂ ਖੜਦੇ ਹੋ ਜਾਂ ਸ਼ਰਤਾਂ ਤਹਿਤ? ਆਖਰੀ ਤੌਰ ’ਤੇ ਕੀ ਤੁਸੀਂ ਇਸ ਤੱਥ ਨਾਲ ਸਹਿਮਤ ਹੋ ਜਾਂ ਨਹੀਂ ਕਿ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ ਅਤੇ ਕੇਂਦਰ ਨੂੰ ਇਸ ਵਿੱਚ ਦਖਲ ਨਹੀਂ ਦੇਣਾ ਚਾਹੀਦਾ।’’ ਮੁੱਖ ਮੰਤਰੀ ਨੇ ਬੀਤੇ ਦਿਨ ਮੀਟਿੰਗ ਦੇ ਅੰਤ ਵਿੱਚ ਕਿਹਾ ਕਿ ਅਕਾਲੀ ਦਲ ਦੇ ਮੁਖੀ ਨੂੰ ਇਹੀ ਸਪੱਸ਼ਟ ਸੁਆਲ ਕੀਤੇ ਸਨ।

ਮੀਟਿੰਗ ਦੌਰਾਨ ਵਿਚਾਰ-ਵਟਾਂਦਰੇ ਬਾਰੇ ਅਕਾਲੀਆਂ ਅਤੇ ਸੁਖਬੀਰ ਦੇ ਝੂਠੇ ਦਾਅਵਿਆਂ ’ਤੇ ਪ੍ਰਤੀਿਆ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਉਨਾਂ ਦੀ ਸਖਤ ਆਲੋਚਨਾ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਬੀਤੇ ਦਿਨ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਪਾਸ ਕੀਤੇ ਮਤੇ ਦੇ ਤਿੰਨ ਨੁਕਤਿਆਂ ਵਿੱਚੋਂ ਦੋ ਨੁਕਤਿਆਂ ’ਤੇ ਅਕਾਲੀ ਦਲ ਦੇ ਪ੍ਰਧਾਨ ਨੇ ਸਪੱਸ਼ਟ ਤੌਰ ’ਤੇ ਸਮਰਥਨ ਦਿੱਤਾ ਸੀ। ਉਨਾਂ ਕਿਹਾ ਕਿ ਮੀਟਿੰਗ ਉਪਰੰਤ ਜਾਰੀ ਕੀਤੇ ਸਰਕਾਰੀ ਬਿਆਨ ਰਾਹੀਂ ਇਸ ਪੱਖ ਨੂੰ ਸਹੀ ਅਤੇ ਨਿਰਪੱਖ ਤੌਰ ’ਤੇ ਦੱਸਿਆ ਗਿਆ ਅਤੇ ਝੂਠ ਬੋਲਣ ਨਾਲ ਤੱਥ ਨਹੀਂ ਬਦਲ ਸਕਦੇ।
ਮੁੱਖ ਮੰਤਰੀ ਨੇ ਕਿਹਾ ਕਿ ਮਸਲੇ ਦੀ ਸਚਾਈ ਇਹ ਹੈ ਕਿ ਭਾਜਪਾ ਨੇ ਬੀਤੇ ਕੱਲ ਦੀ ਵੋਟਿੰਗ ਸਮੇਂ ਮਤੇ ਦਾ ਪੂਰਾ ਵਿਰੋਧ ਕੀਤਾ ਜਦਕਿ ਸੁਖਬੀਰ ਨੇ ਸ਼ੁਰੂਆਤ ਵਿੱਚ ਸਿੱਧਾ ਹੁੰਗਾਰਾ ਭਰਨ ਤੋਂ ਬਚਦਿਆਂ ਉਨਾਂ ਨੂੰ ਦੋ ਵਾਰ ਇਹ ਸਪੱਸ਼ਟ ਕਰਨ ਲਈ ਰੋਕਿਆ ਕਿ ‘‘ਅਸੀਂ ਇਹ ਲਿਖਤੀ ਰੂਪ ਵਿੱਚ ਵੀ ਭੇਜਾਂਗੇ.. ਕਿ ਤੁਹਾਡੇ ਦੋ ਮਤੇ.. ਘੱਟੋ ਘੱਟ ਸਮੱਰਥਨ ਮੁੱਲ ਅਤੇ ਪੱਖ ਸਪੱਸ਼ਟ ਕਰਨ ਲਈ ਪ੍ਰਧਾਨ ਮੰਤਰੀ ਨਾਲ ਮੀਟਿੰਗ.. .. ਅਸੀਂ ਸਰਬ ਪਾਰਟੀ ਮਤੇ ‘ਤੇ ਤੁਹਾਡੇ ਨਾਲ ਹਾਂ.. .. ਇਸ ‘ਤੇ ਕੀ ਇਹ ਸੰਘੀ ਢਾਂਚੇ ਨੂੰ ਉਲੰਘਣਾ ਕਾਨੂੰਨੀ ਰਾਇ ਚਾਹਾਂਗੇ।’’ ਕੈਪਟਨ ਅਮਰਿੰਦਰ ਸਿੰਘ ਨੇ ਯਾਦ ਕਰਵਾਇਆ ਕਿ ਉਹ ਇਹ ਕਹਿਣ ਤੱਕ ਗਏ ਕਿ ਜੇਕਰ ਆਰਡੀਨੈਂਸ ਸੰਘੀ ਢਾਂਚੇ ਦੀ ਭਾਵਨਾ ਦੇ ਉਲਟ ਪਾਏ ਜਾਂਦੇ ਹਨ ਤਾਂ,‘‘ ਅਸੀਂ ਇਸ ‘ਤੇ ਵੀ ਤੁਹਾਡੇ ਨਾਲ ਹਾਂ।’’

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਵੀ ਵਧ ਕੇ, ਸੁਖਬੀਰ ਵੱਲੋਂ ਭਾਜਪਾ ਵਾਂਗ ਨਾਂਹ ਨਹੀਂ ਕੀਤੀ ਗਈ ਜਦੋਂ ਉਨਾਂ (ਕੈਪਟਨ ਅਮਰਿੰਦਰ ਸਿੰਘ) ਇਹ ਕਹਿੰਦਿਆਂ ਗੱਲ ਮੁਕਾਈ, ‘‘ ਭਾਜਪਾ-ਸ਼੍ਰੋਮਣੀ ਅਕਾਲੀ ਦਲ ਅੰਸ਼ਕ ਤੌਰ ’ਤੇ ਮਤੇ ਦੇ ਹੱਕ ਵਿੱਚ ਹਨ ਅਸ਼ੰਕ ਤੌਰ ’ਤੇ ਵਿਰੋਧ ਵਿੱਚ ਅਤੇ ਉਨਾਂ ਦੇ ਇਤਰਾਜ਼ ਦਰਜ ਕੀਤੇ ਜਾਣਗੇ। ਉਨਾਂ ਕਿਹਾ ਕਿ ਇਹ ਸਭ ਰਿਕਾਰਡ ਵਿੱਚ ਦਰਜ ਹੈ ਜਿਸ ਤੋਂ ਅਕਾਲੀ ਮੀਟਿੰਗ ਦੀਆਂ ਵੀਡੀਓਜ਼ ਦੇ ਚੋਣਵੇਂ ਹਿੱਸੇ ਲੀਕ ਕਰਕੇ ਸੌਖਿਆਂ ਬਚ ਨਹੀਂ ਸਕਦੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਪ੍ਰਧਾਨ ਪ੍ਰਤੱਖ ਰੂਪ ਵਿੱਚ ਰਾਜਨੀਤਕ ਮੁਤਾਲਬੇ ਵਿਚਕਾਰ ਫਸ ਗਏ ਹਨ, ਜਿਸ ਖਾਤਰ ਉਨਾਂ ਨੂੰ ਜ਼ਰੂਰਤ ਹੈ ਕੇਂਦਰੀ ਸੱਤਾ ਭਾਈਵਾਲੀ ਵਿੱਚ ਹੋਂਦ ਰੱਖਣ ਲਈ ਭਾਜਪਾ ਦਾ ਸਮਰਥਨ ਕਰਨ ਦੀ ਅਤੇ ਪੰਜਾਬ ਵਿੱਚ ਪਾਰਟੀ ਵੋਟ ਬੈਂਕ ਬਚਾਉਣ ਦੀ। ਉਨਾਂ ਨਾਲ ਹੀ ਕਿਹਾ ਕਿ ‘‘ਇਹ ਜਾਪਦਾ ਹੈ ਕਿ ਸੁਖਬੀਰ ਮਤੇ ਲਈ ਆਪਣੀ ਸ਼ਰਤਾਂ ਨਾਲ ਕੀਤੀ ਹਮਾਇਤ ਵਾਪਸ ਲੈਣ ਲਈ ਭਾਜਪਾ ਵਿਚਲੇ ਆਪਣੇ ਸਿਆਸੀ ਅਕਾਵਾਂ ਦੇ ਦਬਾਅ ਹੇਠ ਹੈ ਪਰ ਅਜਿਹਾ ਜ਼ੋਰਦਾਰ ਤਰੀਕੇ ਨਾਲ ਕਰਨ ਦੀ ਸਥਿਤੀ ਵਿੱਚ ਨਹੀਂ ਕਿਉਕਿ ਉਹ ਪੰਜਾਬ ਵਿੱਚ ਅਕਾਲੀਆਂ ਨੂੰ ਮਿਲਾ ਰਿਹਾ ਮਾੜਾ ਮੋਟਾ ਸਮਰਥਨ ਗਵਾਉਣਾ ਨਹੀਂ ਚਾਹੁੰਦਾ।’’
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਇਕ ਤੋਂ ਵੱਧ ਕਈ ਮੌਕਿਆਂ ਉਤੇ ਅਕਾਲੀ ਦਲ ਦੇ ਦੋਹਰੇ ਮਾਪਦੰਡਾਂ ਨੂੰ ਦੇਖ ਚੁੱਕੇ ਹਨ ਜਿਨਾਂ ਵਿੱਚ ਹਾਲੀਆ ਸਮੇਂ ਵਿੱਚ ਸੀ.ਏ.ਏ. ਦਾ ਮਾਮਲਾ ਵੀ ਸ਼ਾਮਲ ਹੈ। ਉਨਾਂ ਨੇ ਇਸ ਸੰਵੇਦਨਸ਼ੀਲ ਮੁੱਦੇ ਉਤੇ ਸੁਖਬੀਰ ਬਾਦਲ ਨੂੰ ਦੁਬਾਰਾ ਇਹ ਪੁੱਛਦਿਆ ਕਿ ਉਹ ਸੂਬੇ ਅਤੇ ਕਿਸਾਨਾਂ ਵੱਲ ਹਨ ਜਾਂ ਨਹੀਂ। ਉਨਾਂ ਆਖਿਆ, ‘‘ਕੀ ਉਹ ਕਿਸਾਨਾਂ ਦੇ ਹੱਕ ਵਿੱਚ ਸਟੈਂਡ ਲੈਣਗੇ? ਕੀ ਉਹ ਇਹ ਸੋਚਦੇ ਹਨ ਕਿ ਖੇਤੀਬਾੜੀ ਦੇ ਵਿਸ਼ੇ ਉਤੇ ਕੇਂਦਰ ਫੈਸਲੇ ਲੈ ਸਕਦਾ ਹੈ?’’ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਇਕ ਵਾਰ ਸਿਧਾਂਤਕ ਤੌਰ ’ਤੇ ਪੱਖ ਲੈਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਕੱਲ ਦੀ ਹੀ ਮੀਟਿੰਗ ਵਿੱਚ ਇਹ ਸਪੱਸ਼ਟ ਕਰ ਦਿੱਤਾ ਸੀ ਕਿ ਸੂਬਾ ਸਰਕਾਰ ਵੱਲੋਂ ਤਿੰਨ ਸਾਲ ਪਹਿਲਾਂ ਲਏ ਗਏ ਫੈਸਲੇ ਸਿਰਫ ਫੂਡ ਪ੍ਰਾਸੈਸਿੰਗ ਉਦਯੋਗਾਂ ਨਾਲ ਸਬੰਧਤ ਖੇਤੀਬਾੜੀ ਮੰਡੀਕਰਨ ਦੇ ਫੈਸਲੇ ਲਏ ਗਏ ਸਨ ਜਿਨਾਂ ਬਾਰੇ ਅਕਾਲੀ ਦਲ ਉਲਟੀ ਤਸਵੀਰ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨਾਂ ਕਿਹਾ ਕਿ ਕਿਸੇ ਵੀ ਸਥਿਤੀ ਵਿੱਚ ਸੂਬਾ ਸਰਕ

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

by Jaspreet Kaur
November 17, 2026
0

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ 'ਤੇ ਹਟਾਈਆਂ GRAP-3 ਪਾਬੰਦੀਆਂ ਨਵੀ ਦਿੱਲੀ, 17 ਨਵੰਬਰ (ਵਿਸ਼ਵ ਵਾਰਤਾ)...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

Most Popular

‘ਕਾਕਰੋਚ ਜਨਤਾ ਪਾਰਟੀ’ ਵੱਲੋਂ ਕੋਚੀ ਵਿੱਚ 7 ​​ਨਵੰਬਰ ਨੂੰ SIR ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਦਾ ਐਲਾਨ

‘ਕਾਕਰੋਚ ਜਨਤਾ ਪਾਰਟੀ’ ਵੱਲੋਂ ਕੋਚੀ ਵਿੱਚ 7 ​​ਨਵੰਬਰ ਨੂੰ SIR ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਦਾ ਐਲਾਨ

by Navjot
2 weeks ago
0

ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ)  'ਕਾਕਰੋਚ ਜਨਤਾ ਪਾਰਟੀ' (CJP) ਨੇ ਵੀਰਵਾਰ ਨੂੰ ਕੇਰਲ ਦੇ ਕੋਚੀ ਵਿੱਚ 7 ​​ਨਵੰਬਰ ਨੂੰ 'ਸਪੈਸ਼ਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 