• Latest
  • Trending
ਪੰਜਾਬ ਦੇ ਪਹਿਲੇ ਨਸ਼ਾ ਮੁਕਤ ਗੁਰੂ ਨਾਨਕ ਕਾਲਜ ਦਾ ਬਨਣਾ ਐਸ.ਐਸ.ਪੀ ਡਾ. ਭਾਰਗਵ ਦੀ ਮਿਹਨਤ

6 years ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

44 minutes ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

3 hours ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

4 hours ago
Hindi News
English News
Tuesday, November 17, 2026
No Result
View All Result
17 °c
Chandigarh
19 ° Wed
19 ° Thu
19 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਪਹਿਲੇ ਨਸ਼ਾ ਮੁਕਤ ਗੁਰੂ ਨਾਨਕ ਕਾਲਜ ਦਾ ਬਨਣਾ ਐਸ.ਐਸ.ਪੀ ਡਾ. ਭਾਰਗਵ ਦੀ ਮਿਹਨਤ

June 26, 2020
in ਖਬਰਾਂ, ਪੰਜਾਬ
ਪੰਜਾਬ ਦੇ ਪਹਿਲੇ ਨਸ਼ਾ ਮੁਕਤ ਗੁਰੂ ਨਾਨਕ ਕਾਲਜ ਦਾ ਬਨਣਾ ਐਸ.ਐਸ.ਪੀ ਡਾ. ਭਾਰਗਵ ਦੀ ਮਿਹਨਤ

ਬੁਢਲਾਡਾ 26 ਜੂਨ (ਵਿਸ਼ਵ ਵਾਰਤਾ)-ਪੰਜਾਬ ਦੇ ਪਹਿਲੇ ਨਸ਼ਾ ਮੁਕਤ ਗੁਰੂ ਨਾਨਕ ਕਾਲਜ ਦਾ ਬਨਣਾ ਐਸ.ਐਸ.ਪੀ ਡਾ. ਭਾਰਗਵ ਦੀ ਮਿਹਨਤ ਅੰਤਰਰਾਸਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧ ਦਿਵਸ ਦੇ ਮੌਕੇ ਤੇ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਐਸ.ਐਸ.ਪੀ ਨਰਿੰਦਰ ਭਾਰਗਵ ਦੀ ਅਗਵਾਈ ਹੇਠ ਨਸ਼ਿਆ ਦੇ ਖਿਲਾਫ ਜਾਗਰੂਕਤਾ ਕੈਂਪ ਲਗਾਏ ਗਏ ਉੱਥੇ ਡੀ.ਐਸ.ਪੀ ਬਲਜਿੰਦਰ ਸਿੰਘ ਪੰਨੂ ਦੀ ਅਗਵਾਈ ਹੇਠ ਤਖਤੀ ਬੈਨਰ ਤੇ ਅਕਿੰਤ ਕੀਤੇ ਗਏ ਨਸ਼ੇ ਵਿਰੋਧੀ ਸਲੋਗਨਾ ਨਾਲ ਜਾਗਰੂਕਤਾ ਰੈਲੀ ਵੀ ਕੱਢੀ ਗਈ। ਇਸ ਮੌਕੇ ਸਕੂਲੀ ਵਿਦਿਆਰਥੀਆ, ਸਮਾਜ ਸੇਵੀ ਕਲੱਬਾ ਵੱਲੌ ਨਸ਼ਿਆ ਦੇ ਮਾੜੇ ਪ੍ਰਭਾਵ ਸੰਬੰਧੀ ਨਾਟਕ, ਕੋਰੀਓਗ੍ਰਾਫੀ, ਸਕਿੱਟਾ ਪੇਸ਼ ਕੀਤੀਆ ਗਈਆਂ। ਇਸ ਮੌਕੇ ਤੇ ਬੋਲਦਿਆ ਸ: ਪੰਨੂ ਨੇ ਕਿਹਾ ਕਿ ਪੰਜਾਬ ਵਿੱਚ ਖਾਸ ਕਰ ਜਿਲਾਂ ਮਾਨਸਾ ਵਿੱਚ ਐਸ.ਐਸ.ਪੀ ਸ਼੍ਰੀ ਭਾਰਗਵ ਦੀ ਮਿਹਨਤ ਸਦਕਾ ਜਿਲ੍ਹੇ ਵਿੱਚ ਅਸੀ ਨਸ਼ਾ ਮਾਫੀਆ ਦਾ ਲੱਕ ਤੋੜ ਦਿੱਤਾ ਹੈ। ਪਰ ਅਸੀ ਉਦੋਂ ਤੱਕ ਅਰਾਮ ਨਾਲ ਨਹੀਂ ਬੈਠਾਗੇ, ਜਦੋਂ ਤੱਕ ਅਸੀ ਇਸ ਬੁਰਾਈ ਦੀ ਆਖਰੀ ਜੜ ਪੁੱਟ ਕੇ ਪੰਜਾਬ ਨੂੰ ਇਸ ਤੌ ਮੁਕਤ ਨਹੀ ਕਰਵਾ ਲੈਦੇ, ਇਹ ਸਾਡੀ ਭਵਿੱਖੀ ਪੀੜੀਆ ਪ੍ਰਤੀ ਜਿੰਮੇਵਾਰੀ ਬਣਦੀ ਹੈ। ਇਸ ਮੌਕੇ ਤੇ ਬੋਲਦਿਆ ਐਸ.ਐਚ.ਓ ਸਿਟੀ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਨਸ਼ਾਖੋਰੀ ਵਿਰੁੱਧ ਕਾਰਵਾਈ ਅਧੀਨ ਹੁਣ ਤੱਕ 450788 ਨਸ਼ਾ ਤਸਕਰਾਂ ਨੂੰ ਗਿਰਫਤਾਰ ਕੀਤਾ ਜਾ ਚੁੱਕਿਆ ਹੈ ਅਤੇ ਸਾਲ 2017 ਤੌ 158 ਵਿਅਕਤੀਆ ਦੀ 83.90 ਕਰੋੜ ਦੀ ਜਾਇਦਾਦ ਹੜੱਪ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸ਼ਿਆ ਕਿ ਨੋਜਵਾਨ ਪੀੜੀ ਨੂੰ ਨਸ਼ੇ ਦੀ ਗ੍ਰਿਫਤ ਤੋ ਦੂਰ ਰੱਖਣ ਲਈ ਅਨੇਕਾ ਬਚਾਉ ਲਈ ਉਪਰਾਲੇ ਕੀਤੇ।ਜਿਸ ਅਧੀਨ 5.87 ਲੱਖ ਡੈਪੋ ਰਜਿਸਟਰ ਕੀਤੇ। 37 ਲੱਖ ਵਿਦਿਆਰਥੀਆ ਨੂੰ ਬੱਡੀ ਪੋ੍ਰਗਰਾਮ ਵਿੱਚ ਸ਼ਾਮਿਲ ਕੀਤਾ। ਜਿਸ ਦਾ ਨਤੀਜਾ ਐਸ.ਐਸ.ਪੀ ਮਾਨਸਾ ਸ਼੍ਰੀ ਨਰਿੰਦਰ ਭਾਰਗਵ ਦੀ ਸਖਤ ਮਿਹਨਤ ਸਦਕਾ ਬੁਢਲਾਡਾ ਦਾ ਗੁਰੂ ਨਾਨਕ ਕਾਲਜ ਜਿਸ ਦੇ ਲੱਗਭੱਗ 7000 ਵਿਦਿਆਰਥੀ ਪੜਦੇ ਹਨ। ਪੰਜਾਬ ਦਾ ਪਹਿਲਾਂ ਨਸ਼ਾ ਮੁਕਤ ਕਾਲਜ ਦਾ ਖਿਤਾਬ ਹਾਸਿਲ ਕਰਨ ਵਾਲਾ ਇੱਕੋ ਇੱਕ ਕਾਲਜ ਬਣਿਆ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਚੰਗੇ ਸਮਾਜ ਦੀ ਸਿਰਜਨਾ ਲਈ ਮਾਪੇ, ਆਮ ਜਨਤਾ ਲੋਕਾਂ ਨੂੰ ਸਹਿਯੋਗ ਦੇਣ।ਇਸ ਮੌਕੇ ਤੇ ਸਬ ਇੰਸਪੈਕਟਰ ਪਰਵਿੰਦਰ ਕੌਰ, ਰਾਮ ਸਿੰਘ, ਏ.ਐਸ.ਆਈ ਅਮਰਜੀਤ ਸਿੰਘ, ਭੋਲਾ ਸਿੰਘ, ਲੈਕਚਰਾਰ ਮੱਖਣ ਸਿੰਘ ਅਦਿ ਹਾਜਿਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

by Jaspreet Kaur
November 17, 2026
0

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ 'ਤੇ ਹਟਾਈਆਂ GRAP-3 ਪਾਬੰਦੀਆਂ ਨਵੀ ਦਿੱਲੀ, 17 ਨਵੰਬਰ (ਵਿਸ਼ਵ ਵਾਰਤਾ)...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

Most Popular

Punjab: ਝੋਟਾ ਕਤਲਕਾਂਡ: ਆਵਾਜਾਈ ਲਈ ਧਰਨਾ ਸਥਾਨ ਦਾ ਖੋਲ੍ਹਿਆ ਜਾਵੇਗਾ ਇੱਕ ਪਾਸਾ

by Ranjit Singh
3 weeks ago
0

Punjab: ਝੋਟਾ ਕਤਲਕਾਂਡ: ਆਵਾਜਾਈ ਲਈ ਧਰਨਾ ਸਥਾਨ ਦਾ ਖੋਲ੍ਹਿਆ ਜਾਵੇਗਾ ਇੱਕ ਪਾਸਾ - ਐਕਸ਼ਨ ਕਮੇਟੀ ਅੱਜ ਕਰੇਗੀ ਵਿਚਾਰ-ਵਟਾਂਦਰਾ ਚੰਡੀਗੜ੍ਹ, 27...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 