• Latest
  • Trending

ਨਵੀਂ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਂਝੇ ਯਤਨਾਂ ਦੀ ਲੋੜ : ਬਲਬੀਰ ਸਿੰਘ ਸਿੱਧੂ

6 years ago
Sports: ਗੁਰਵਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਕਰਨਗੇ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੀ ਅਗਵਾਈ

Sports: ਗੁਰਵਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਕਰਨਗੇ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੀ ਅਗਵਾਈ

24 minutes ago
Breaking: Ex Boyfriend ਨੇ ਦਫਤਰ ‘ਚ ਜਾ ਕੇ ਚਾਕੂ ਨਾਲ ਕੀਤਾ ਕੁੜੀ ਦਾ ਕਤਲ

Breaking: Ex Boyfriend ਨੇ ਦਫਤਰ ‘ਚ ਜਾ ਕੇ ਚਾਕੂ ਨਾਲ ਕੀਤਾ ਕੁੜੀ ਦਾ ਕਤਲ

32 minutes ago
ਦੰਦੀਵਾਲ ਭਰਾਵਾਂ ਨੂੰ ਸਦਮਾ ; ਮਾਤਾ ਦਾ ਦੇਹਾਂਤ

ਦੰਦੀਵਾਲ ਭਰਾਵਾਂ ਨੂੰ ਸਦਮਾ ; ਮਾਤਾ ਦਾ ਦੇਹਾਂਤ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਅੱਜ

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਅੱਜ

1 hour ago
Punjab Weather: ਪੰਜਾਬ ‘ਚ ਅੱਜ ਫੇਰ ਮੀਂਹ ਅਤੇ ਤੂਫ਼ਾਨ ਲਈ ਚੇਤਾਵਨੀ ਜਾਰੀ

Punjab Weather: ਪੰਜਾਬ ‘ਚ ਅੱਜ ਫੇਰ ਮੀਂਹ ਅਤੇ ਤੂਫ਼ਾਨ ਲਈ ਚੇਤਾਵਨੀ ਜਾਰੀ

1 hour ago
National: ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਨੇ ਆਪਣੇ ਸਮਰਥਕਾਂ ਨੂੰ ਕੀਤੀ ਨਵੀਂ ਅਪੀਲ, ਪੜ੍ਹੋ ਕੀ ਕਿਹਾ ?

National: ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਨੇ ਆਪਣੇ ਸਮਰਥਕਾਂ ਨੂੰ ਕੀਤੀ ਨਵੀਂ ਅਪੀਲ, ਪੜ੍ਹੋ ਕੀ ਕਿਹਾ ?

2 hours ago
National: ਰੂਸ ਨੇ ਭਾਰਤ ਨੂੰ ਚੌਥਾ S-400 ਏਅਰ ਡਿਫੈਂਸ ਸਿਸਟਮ ਸੌਂਪਿਆ

National: ਰੂਸ ਨੇ ਭਾਰਤ ਨੂੰ ਚੌਥਾ S-400 ਏਅਰ ਡਿਫੈਂਸ ਸਿਸਟਮ ਸੌਂਪਿਆ

2 hours ago
National: ਪ੍ਰਧਾਨ ਮੰਤਰੀ ਮੋਦੀ ਅੱਜ ਗੁਜਰਾਤ ਦੌਰੇ ‘ਤੇ

National: ਪ੍ਰਧਾਨ ਮੰਤਰੀ ਮੋਦੀ ਅੱਜ ਗੁਜਰਾਤ ਦੌਰੇ ‘ਤੇ

2 hours ago
Hukamnama Sri Darbar Sahib Today – 05 June 2026 | Ang 670 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 June 2026 | Ang 670 I ਅੱਜ ਦਾ ਹੁਕਮਨਾਮਾ

4 hours ago
ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
Hindi News
English News
Friday, June 5, 2026
No Result
View All Result
32 °c
Chandigarh
35 ° Sat
37 ° Sun
38 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵੀਂ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਂਝੇ ਯਤਨਾਂ ਦੀ ਲੋੜ : ਬਲਬੀਰ ਸਿੰਘ ਸਿੱਧੂ

June 26, 2020
in ਸਿਹਤ, ਖਬਰਾਂ, ਪੰਜਾਬ

ਸੂਬਾ ਸਰਕਾਰ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਵਿਚ ਪੂਰੀ ਤਰ•ਾਂ ਕਾਮਯਾਬ ਹੋਈ : ਸਿਹਤ ਮੰਤਰੀ

ਨਸ਼ਿਆਂ ਦੀ ਰੋਕਥਾਮ ਵਿਚ ਵਿਸ਼ੇਸ਼ ਟਾਸਕ ਫ਼ੋਰਸ ਦਾ ਅਹਿਮ ਯੋਗਦਾਨ : ਆਈ.ਜੀ. ਬਲਕਾਰ ਸਿੰਘ ਸਿੱਧੂ

ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗ਼ੈਰਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ

ਮੋਹਾਲੀ, 26 ਜੂਨ ( ਵਿਸ਼ਵ ਵਾਰਤਾ )- ‘ਨੌਜਵਾਨ ਪੀੜ•ੀ ਕਿਸੇ ਵੀ ਸਮਾਜ ਦਾ ਸੱਭ ਤੋਂ ਕੀਮਤੀ ਸਰਮਾਇਆ ਹੁੰਦਾ ਹੈ ਅਤੇ ਉਸ ਨੂੰ ਨਸ਼ਿਆਂ ਦੀ ਬੀਮਾਰੀ ਤੋਂ ਬਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਤਾਕਿ ਸਿਹਤਮੰਦ ਨੌਜਵਾਨ ਬਿਹਤਰ ਅਤੇ ਬੀਮਾਰੀ-ਮੁਕਤ ਸਮਾਜ ਦੀ ਸਿਰਜਣਾ ਵਿਚ ਅਹਿਮ ਰੋਲ ਨਿਭਾ ਸਕਣ।’ ਇਹ ਗੱਲ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗ਼ੈਰਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਸਥਾਨਕ ਸੈਕਟਰ 66 ਦੇ ਨਸ਼ਾ-ਛੁਡਾਊ ਅਤੇ ਪੁਨਰਵਾਸ ਕੇਂਦਰ ਵਿਖੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਹੀ। ਉਨ•ਾਂ ਕਿਹਾ ਕਿ ਇਹ ਸਭਨਾਂ ਲਈ ਤਸੱਲੀ ਵਾਲੀ ਗੱਲ ਹੈ ਕਿ ਨਵੀਂ ਪੀੜ•ੀ ਨਸ਼ਿਆਂ ਦੇ ਮਾੜੇ ਅਸਰ ਬਾਬਤ ਜਾਗਰੂਕ ਹੋ ਰਹੀ ਹੈ ਅਤੇ ਸੂਬੇ ਵਿਚ ਨਸ਼ੇ ਦੇ ਮਰੀਜ਼ਾਂ ਦੀ ਗਿਣਤੀ ਕਾਫ਼ੀ ਘਟੀ ਹੈ। ਫਿਰ ਵੀ ਨਵੀਂ ਪੀੜ•ੀ ‘ਤੇ ਨਿਗਰਾਨੀ ਰਖਦਿਆਂ ਉਸ ਨੂੰ ਗ਼ਲਤ ਰਾਹ ਜਾਣ ਤੋਂ ਰੋਕਣਾ ਪਵੇਗਾ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ-ਮੁਕਤ ਪੰਜਾਬ ਸਿਰਜਣ ਲਈ ਪੂਰੀ ਤਰ•ਾਂ ਵਚਨਬੱਧ ਅਤੇ ਯਤਨਸ਼ੀਲ ਹੇ। ਉਨ•ਾਂ ਆਖਿਆ, ‘ਪੰਜਾਬ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਸੂਬੇ ਵਿਚ ਨਸ਼ਿਆਂ ਦੀ ਬੀਮਾਰੀ ਵਿਰੁਧ ਜੰਗ ਵਿੱਢੀ ਹੋਈ ਹੈ ਜੋ ਕਾਫ਼ੀ ਹੱਦ ਤਕ ਜਿੱਤੀ ਜਾ ਚੁੱਕੀ ਹੈ। ਸਰਕਾਰ ਦੇ ਯਤਨਾਂ ਦਾ ਹੀ ਨਤੀਜਾ ਹੈ ਕਿ ਹੁਣ ਤਕ 5.47 ਲੱਖ ਮਰੀਜ਼ਾਂ ਨੇ ਨਸ਼ਿਆਂ ਦੀ ਬੀਮਾਰੀ ਦੇ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿਚ ਰਜਿਸਟਰੇਸ਼ਨ ਕਰਵਾਈ ਹੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਅਹਿਮ ਟੀਚਾ ਹੈ ਕਿ ਸੂਬੇ ਵਿਚੋਂ ਨਸ਼ਿਆਂ ਦੀ ਜੜ• ਪੂਰੀ ਤਰ•ਾਂ ਵੱਢੀ ਜਾਵੇ ਅਤੇ ਸਰਕਾਰ ਇਸ ਜ਼ਹਿਰ ਦੀ ਸਪਲਾਈ ਲਾਈਨ ਤੋੜਨ ਵਿਚ ਪੂਰੀ ਤਰ•ਾਂ ਕਾਮਯਾਬ ਹੋਈ ਹੈ।’ ਸਿਹਤ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ‘ਮਿਸ਼ਨ ਫ਼ਤਹਿ’ ਦੀ ਸਫ਼ਲਤਾ ਲਈ ਸਿਹਤ ਕਾਮੇ ਦਿਨ ਰਾਤ ਡਟੇ ਹੋਏ ਹਨ। ਉਨ•ਾਂ ਦਸਿਆ ਕਿ ਇਸ ਮਹਾਮਾਰੀ ਦੌਰਾਨ ਵੀ ਰਾਜ ਸਰਕਾਰ ਨੇ ਨਸ਼ਾ ਪੀੜਤਾਂ ਦੇ ਇਲਾਜ ਲਈ ਸੇਵਾਵਾਂ ਜਾਰੀ ਰੱਖੀਆਂ ਜਿਸ ਦੌਰਾਨ 1.32 ਲੱਖ ਨਵੇਂ ਮਰੀਜ਼ਾਂ ਨੇ ਨਸ਼ਾ-ਛੁਡਾਊ ਕੇਂਦਰਾਂ ਵਿਚ ਰਜਿਸਟਰੇਸ਼ਨ ਕਰਵਾਈ। ਉਨ•ਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਾ ਵਿਰੋਧੀ ਜੰਗ ਵਿਚ ਸਰਕਾਰ ਦਾ ਡੱਟ ਕੇ ਸਾਥ ਦਿਤਾ ਜਾਵੇ ਅਤੇ ਸੂਬੇ ਵਿਚੋਂ ਇਸ ਬੀਮਾਰੀ ਨੂੰ ਹਮੇਸ਼ਾ ਲਈ ਖ਼ਤਮ ਕਰ ਦਿਤਾ ਜਾਵੇ। ਉਨ•ਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅੱਜ ਸੰਕਲਪ ਲੈਣਾ ਚਾਹੀਦਾ ਹੈ ਕਿ ਕਿਸੇ ਵੀ ਤਰ•ਾਂ ਦਾ ਨਸ਼ਾ ਨਹੀਂ ਕਰਾਂਗੇ ਅਤੇ ਨਾ ਹੀ ਕਿਸੇ ਨੂੰ ਕਰਨ ਦੇਵਾਂਗੇ। ਉਨ•ਾਂ ਕੋਵਿਡ-19 ਵਿਰੁਧ ਜੰਗ ਵਿਚ ਡਟੇ ਹੋਏ ਤਮਾਮ ਸਿਹਤ ਕਾਮਿਆਂ ਖ਼ਾਸਕਰ ਆਸ਼ਾ ਵਰਕਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਇਹ ਵੀ ਕਿਹਾ ਕਿ ਉਹ ਲੋਕਾਂ ਨੂੰ ਨਸ਼ੇ ਦੇ ਮਾੜੇ ਅਸਰ ਬਾਰੇ ਜਾਗਰੂਕ ਕਰਨ ਦਾ ਕੰਮ ਬਾਖ਼ੂਬੀ ਕਰ ਸਕਦੀਆਂ ਹਨ। ਸਿਹਤ ਮੰਤਰੀ ਨੇ ਸਮਾਗਮ ਦੌਰਾਨ ਆਸ਼ਾ ਵਰਕਰਾਂ ਨੂੰ ‘ਮਿਸ਼ਨ ਫ਼ਤਿਹ’ ਦੇ ਬੈਜ ਵੀ ਲਗਾਏ।

ਸਮਾਗਮ ਨੂੰ ਸੰਬੋਧਨ ਕਰਦਿਆਂ ਨਸ਼ਾ-ਵਿਰੋਧੀ ਵਿਸ਼ੇਸ਼ ਟਾਸਕ ਫ਼ੋਰਸ ਦੇ ਆਈ.ਜੀ. ਬਲਕਾਰ ਸਿੰਘ ਸਿੱਧੂ ਨੇ ਨਸ਼ਿਆਂ ਨੂੰ ਠੱਲ• ਪਾਉਣ ‘ਚ ਟਾਸਕ ਫ਼ੋਰਸ ਦੁਆਰਾ ਨਿਭਾਈ ਜਾ ਰਹੀ ਭੂਮਿਕਾ ਬਾਰੇ ਚਾਨਣਾ ਪਾਇਆ। ਉਨ•ਾਂ ਦਸਿਆ ਕਿ ਸੂਬਾ ਸਰਕਾਰ ਨੇ ਸਾਲ 2017 ਵਿਚ ਇਹ ਵਿਸ਼ੇਸ਼ ਟਾਸਕ ਫ਼ੋਰਸ ਬਣਾਈ ਸੀ ਜਿਸ ਦਾ ਇਕੋ-ਇਕ ਮਕਸਦ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਹੈ। ਉਨ•ਾਂ ਦਸਿਆ ਕਿ ਟਾਸਕ ਫ਼ੋਰਸ ਨੇ ਵੱਖ ਵੱਖ ਕਾਰਵਾਈਆਂ ਰਾਹੀਂ ਨਸ਼ਿਆਂ ਦੇ ਕਾਰੋਬਾਰ ਦਾ ਪਰਦਾ ਫ਼ਾਸ਼ ਕਰਦਿਆਂ ਹੁਣ ਤਕ ਨਸ਼ੇ ਦੇ ਅਨੇਕਾ ਸੌਦਾਗਰਾਂ ਨੂੰ ਕਾਬੂ ਕੀਤਾ ਹੈ। ਉਨ•ਾਂ ਕਿਹਾ ਕਿ ਇਸ ਵੱਡੀ ਜੰਗ ਨੂੰ ਜਿੱਤਣ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਸ. ਸਿੱਧੂ ਨੇ ਨਸ਼ਿਆਂ ਦੇ ਮਾੜੇ ਅਸਰ ਬਾਰੇ ਜਾਗਰੂਕ ਕਰਨ ਲਈ ਚਲਾਏ ਜਾ ਰਹੇ ‘ਡੈਪੋ’ ਅਤੇ ‘ਬਡੀ’ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਦਿਤੀ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਿਵਲ ਸਰਜਨ ਮੋਹਾਲੀ ਡਾ. ਮਨਜੀਤ ਸਿੰਘ, ਡਿਪਟੀ ਡਾਇਰੈਕਟਰ ਡਾ. ਬਲਵੰਤ ਸਿੰਘ, ਸਹਾਇਕ ਡਾਇਰੈਕਟਰ ਡਾ. ਅਨੂ ਚੋਪੜਾ ਦੋਸਾਂਝ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ ਪ੍ਰਦੇਸੀ, ਡਾ. ਪੂਜਾ ਗਰਗ ਅਤੇ ਡਾ. ਗੁਰਮੁਖ ਸਿੰਘ ਆਦਿ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Sports: ਗੁਰਵਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਕਰਨਗੇ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੀ ਅਗਵਾਈ

Sports: ਗੁਰਵਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਕਰਨਗੇ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੀ ਅਗਵਾਈ

by Ranjit Singh
June 5, 2026
0

Sports: ਗੁਰਵਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਕਰਨਗੇ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੀ ਅਗਵਾਈ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ):...

Breaking: Ex Boyfriend ਨੇ ਦਫਤਰ ‘ਚ ਜਾ ਕੇ ਚਾਕੂ ਨਾਲ ਕੀਤਾ ਕੁੜੀ ਦਾ ਕਤਲ

Breaking: Ex Boyfriend ਨੇ ਦਫਤਰ ‘ਚ ਜਾ ਕੇ ਚਾਕੂ ਨਾਲ ਕੀਤਾ ਕੁੜੀ ਦਾ ਕਤਲ

by Ranjit Singh
June 5, 2026
0

Breaking: Ex Boyfriend ਨੇ ਦਫਤਰ 'ਚ ਜਾ ਕੇ ਚਾਕੂ ਨਾਲ ਕੀਤਾ ਕੁੜੀ ਦਾ ਕਤਲ ਮੋਹਾਲੀ, 5 ਜੂਨ (ਵਿਸ਼ਵ ਵਾਰਤਾ): ਮੋਹਾਲੀ...

ਦੰਦੀਵਾਲ ਭਰਾਵਾਂ ਨੂੰ ਸਦਮਾ ; ਮਾਤਾ ਦਾ ਦੇਹਾਂਤ

ਦੰਦੀਵਾਲ ਭਰਾਵਾਂ ਨੂੰ ਸਦਮਾ ; ਮਾਤਾ ਦਾ ਦੇਹਾਂਤ

by Navjot
June 5, 2026
0

ਦੰਦੀਵਾਲ ਭਰਾਵਾਂ ਨੂੰ ਸਦਮਾ ; ਮਾਤਾ ਦਾ ਦੇਹਾਂਤ ਮਾਤਾ ਜਸਵੰਤ ਕੌਰ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ  ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 5, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Sports: ਗੁਰਵਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਕਰਨਗੇ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੀ ਅਗਵਾਈ

Sports: ਗੁਰਵਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਕਰਨਗੇ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੀ ਅਗਵਾਈ

by Ranjit Singh
June 5, 2026
0

Sports: ਗੁਰਵਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਕਰਨਗੇ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੀ ਅਗਵਾਈ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ):...

Most Popular

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

by Ankit
2 weeks ago
0

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 19 ਮਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 