• Latest
  • Trending
ਕਾਂਗਰਸ ਸਰਕਾਰ ‘ਚ ਅਨੁਸੂਚਿਤ ਜਾਤੀ ਵਰਗਾ ਦੀ ਬੇਕਦਰੀ — ਕੈਂਥ

6 years ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

1 hour ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

3 hours ago
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

4 hours ago
Hindi News
English News
Tuesday, November 17, 2026
No Result
View All Result
17 °c
Chandigarh
19 ° Wed
19 ° Thu
19 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਸਰਕਾਰ ‘ਚ ਅਨੁਸੂਚਿਤ ਜਾਤੀ ਵਰਗਾ ਦੀ ਬੇਕਦਰੀ — ਕੈਂਥ

June 27, 2020
in ਪੰਜਾਬ
ਕਾਂਗਰਸ ਸਰਕਾਰ ‘ਚ ਅਨੁਸੂਚਿਤ ਜਾਤੀ ਵਰਗਾ ਦੀ ਬੇਕਦਰੀ — ਕੈਂਥ
ਕਾਂਗਰਸ ਸਰਕਾਰ ‘ਚ ਅਨੁਸੂਚਿਤ ਜਾਤੀ ਵਰਗਾ ਦੀ ਬੇਕਦਰੀ — ਕੈਂਥ

ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਨੁਮਾਇੰਦਗੀ ਕਰਨ ਵਾਲੀਆਂ ਸੰਵਿਧਾਨਕ ਸੰਸਥਾਵਾਂ ਨੂੰ ਕੈਪਟਨ ਦੀ ਸਰਕਾਰ ‘ਚ ਕੀਤਾ ਗਿਆ ਅਪਮਾਨਿਤ  — ਕੈਂਥ 

ਕੈਪਟਨ ਸਰਕਾਰ  ਅਸਲ ਚਿਹਰਾ ਬੇਨਕਾਬ  ਕਰਨ ਲਈ  “ਡਿਜੀਟਲ ਜਾਗਰੂਕਤਾ” ਰਾਹੀਂ ਅਨੁਸੂਚਿਤ ਜਾਤੀ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕੀਤਾ ਜਾਵੇਗਾ—- ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ
ਚੰਡੀਗੜ੍ਹ, 27 ਜੂਨ  ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ‘ਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸੰਵਿਧਾਨਕ ਸੰਸਥਾਵਾਂ,ਉੱਚ ਅਧਿਕਾਰੀਆਂ ਅਤੇ 35 ਪ੍ਰਤੀਸ਼ਤ ਆਬਾਦੀ ਦੇ ਹਿੱਤਾਂ ਪ੍ਰਤੀ “ਅਣਦੇਖੀ ਅਤੇ ਪੱਖਪਾਤ” ਕਰਨ ਦਾ ਦੋਸ਼ ਲਗਾਇਆ ਹੈ। ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਖਵਾਲੀ ਕਰਨ ਵਾਲੀ ਗੈਰ ਰਾਜਨੀਤਕ ਸਮਾਜਿਕ ਜੱਥੇਬੰਦੀ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪੰਜਾਬ ‘ਚ ਮਤਰੇਈ ਮਾਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ।
ਸ੍ਰ ਕੈਂਥ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਨੂੰ ਅਧਿਕਾਰਾਂ ਦੀ ਪ੍ਰਾਪਤੀ ਲਈ ਸੰਵਿਧਾਨਕ ਸੰਸਥਾ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਵੀ ਇਕ ਸ਼ਾਜਿਸ਼ ਦੇ ਤਹਿਤ ਮੰਗੀ (ਐਕਸ਼ਨ ਟੇਕਣ) ਕਾਰਵਾਈ ਦੀਆਂ ਰਿਪੋਰਟਾਂ ਨੂੰ ਅਣਦੇਖਾ ਅਤੇ ਅਣਗੌਲਿਆਂ ਕਰ ਰਹੀ ਹੈ।ਮੁੱਖ ਮੰਤਰੀ ਹਾਊਸ ਵਿੱਚ ਅਨੁਸੂਚਿਤ ਜਾਤੀ ਵਿਰੋਧੀ ਤਾਕਤਾਂ ਦਾ ਬੋਲਬਾਲਾ ਹੋਣ ਕਾਰਨ ਸਮਾਜਿਕ, ਰਾਜਨੀਤਕ ਅਤੇ ਧਾਰਮਿਕ ਆਗੂਆਂ ਨਾਲ ਜਾਤੀ ਦੇ ਅਧਾਰ ਤੇ ਵਿਤਕਰਾ ਕੀਤਾ ਜਾਂਦਾ ਹੈ। ਕਾਂਗਰਸ ਪਾਰਟੀ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੀ ਵੀ ਕੋਈ ਪੁਛ ਪ੍ਰਤੀਤ ਨਾ ਹੋਣ ਕਾਰਨ ਅਨੁਸੂਚਿਤ ਜਾਤੀਆਂ ਵਿੱਚ ਭਾਰੀ ਨਾਰਾਜ਼ਗੀ  ਅਤੇ ਨਾਮੋਸ਼ੀ ਹੈ।
ਉਹਨਾਂ ਅੱਗੇ ਕਿਹਾ ਕਿ ਅਨੁਸੂਚਿਤ ਜਾਤੀਆਂ ਨਾਲ ਸ਼ਾਸਨ ਪ੍ਰਸ਼ਾਸਨ ਵੱਲੋਂ ਨਿਆਂ ਦੇਣ ਦੀ ਪ੍ਰਕਿਰਿਆ ਵਿਚ ਢਿੱਲ- ਮਠ ਅਤੇ ਅਣਗੌਲਿਆ ਕੀਤਾ ਜਾ ਰਿਹਾ ਹੈ। ਸ੍ਰ ਕੈਂਥ ਨੇ ਦੱਸਿਆ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਨੂੰ ਕਾਂਗਰਸ ਪਾਰਟੀ ਦੀ ਸਰਕਾਰ ਦੀਆਂ ਸਮਾਜ ਪ੍ਰਤੀ ਪੱਖਪਾਤੀ ਅਤੇ ਜਾਤੀਵਾਦੀ ਨੀਤੀਆਂ ਤੋਂ ਜਾਣੂ ਕਰਵਾਉਣ ਲਈ “ਡਿਜੀਟਲ ਜਾਗਰੂਕਤਾ”(ਡਿਜਿਟਲ ਅਵੇਂਅਰਨੈਂਸ਼) ਮੁਹਿੰਮ ਚਲਾਉਣ ਲਈ ਲਈ ਇੱਕ ਪ੍ਰੋਗਰਾਮ ਤਿਆਰ ਕੀਤਾ ਜਾ ਰਿਹਾ ਹੈ। 
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 17, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

by Ankit
November 17, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਭਗਵੰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

Most Popular

Punjab: ਆਸਟ੍ਰੇਲੀਆ ਤੋਂ ਆਈ NRI ਔਰਤ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ

by Ranjit Singh
2 weeks ago
0

Punjab: ਆਸਟ੍ਰੇਲੀਆ ਤੋਂ ਆਈ NRI ਔਰਤ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ ਲੁਧਿਆਣਾ, 3 ਨਵੰਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 