• Latest
  • Trending
ਕਰਫਿਊ ਦੌਰਾਨ 1403 ਪਿੰਡਾਂ ਨੇ ਅਪਣਾਇਆ ਸਵੈ-ਇਕਾਂਤਵਾਸ, ਹੁਣ ‘ਮਿਸ਼ਨ ਫਤਿਹ’ ਨੂੰ ਕੀਤਾ ਪੱਬਾਂ-ਭਾਰ

ਕਰਫਿਊ ਦੌਰਾਨ 1403 ਪਿੰਡਾਂ ਨੇ ਅਪਣਾਇਆ ਸਵੈ-ਇਕਾਂਤਵਾਸ, ਹੁਣ ‘ਮਿਸ਼ਨ ਫਤਿਹ’ ਨੂੰ ਕੀਤਾ ਪੱਬਾਂ-ਭਾਰ

6 years ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

40 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

1 hour ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

2 hours ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

2 hours ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

3 hours ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

4 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

12 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰਫਿਊ ਦੌਰਾਨ 1403 ਪਿੰਡਾਂ ਨੇ ਅਪਣਾਇਆ ਸਵੈ-ਇਕਾਂਤਵਾਸ, ਹੁਣ ‘ਮਿਸ਼ਨ ਫਤਿਹ’ ਨੂੰ ਕੀਤਾ ਪੱਬਾਂ-ਭਾਰ

June 27, 2020
in ਹੁਸਿਆਰਪੁਰ, ਪੰਜਾਬ
ਕਰਫਿਊ ਦੌਰਾਨ 1403 ਪਿੰਡਾਂ ਨੇ ਅਪਣਾਇਆ ਸਵੈ-ਇਕਾਂਤਵਾਸ, ਹੁਣ ‘ਮਿਸ਼ਨ ਫਤਿਹ’ ਨੂੰ ਕੀਤਾ ਪੱਬਾਂ-ਭਾਰ

ਹੁਸ਼ਿਆਰਪੁਰ, 27 ਜੂਨ (ਵਿਸ਼ਵ ਵਾਰਤਾ)-ਕਰਫਿਊ ਦੌਰਾਨ 1403 ਪਿੰਡਾਂ ਨੇ ਅਪਣਾਇਆ ਸਵੈ-ਇਕਾਂਤਵਾਸ, ਹੁਣ ‘ਮਿਸ਼ਨ ਫਤਿਹ’ ਨੂੰ ਕੀਤਾ ਪੱਬਾਂ-ਭਾਰ
ਕੋਰੋਨਾ ਮਹਾਂਮਾਰੀ ਦੇ ਨਾਜ਼ੁਕ ਦੌਰ ਵਿੱਚ ਜਿੱਥੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਹੁਸ਼ਿਆਰਪੁਰ ਜ਼ਿਲ•ੇ ਦੇ ਸਰਪੰਚਾਂ ਅਤੇ ਪੰਚਾਂ ਵਲੋਂ ਚੁੱਕੇ ਗਏ ਮਿਸਾਲੀ ਕਦਮ ਕੋਵਿਡ-19 ਖਿਲਾਫ ਜੰਗ ਜਿੱਤਣ ਵਿੱਚ ਕਾਰਗਰ ਸਾਬਿਤ ਹੋ ਰਹੇ ਹਨ। ਕਰਫਿਊ ਦੌਰਾਨ ਜ਼ਿਲ•ੇ ਦੀਆਂ ਪੰਚਾਇਤਾਂ ਦੀ ਪਹਿਲਕਦਮੀ ਸਦਕਾ 1403 ਪਿੰਡਾਂ ਨੇ ਅੱਗੇ ਆ ਕੇ ਸਭ ਤੋਂ ਪਹਿਲਾਂ ਸਵੈ-ਇਕਾਂਤਵਾਸ ਅਪਣਾਇਆ ਅਤੇ ਹੁਣ ਸਰਪੰਚਾਂ ਅਤੇ ਪੰਚਾਂ ਵਲੋਂ ਕੋਰੋਨਾ ਯੋਧਿਆਂ ਦੀ ਭੂਮਿਕਾ ਨਿਭਾਉਂਦਿਆਂ ਘਰ-ਘਰ ਜਾਗਰੂਕਤਾ ਫੈਲਾ ਕੇ ਪੰਜਾਬ ਸਰਕਾਰ ਦੇ ‘ਮਿਸ਼ਨ ਫਤਿਹ’ ਨੂੰ ਪੱਬਾਂ ਭਾਰ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕਰਫਿਊ ਦੌਰਾਨ ਪੰਚਾਇਤਾਂ ਦੀ ਪਹਿਲਕਦਮੀ ਸਦਕਾ ਜ਼ਿਲ•ੇ ਦੇ 1429 ਪਿੰਡਾਂ ਵਿਚੋਂ 1403 ਪਿੰਡਾਂ ਵਲੋਂ ਸਵੈ-ਇਕਾਂਤਵਾਸ ਨੂੰ ਅਪਣਾਉਣਾ ਬੇਮਿਸਾਲ ਉਪਰਾਲਾ ਰਿਹਾ, ਜੋ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਵਿੱਚ ਕਾਮਯਾਬ ਹੋ ਰਿਹਾ ਹੈ। ਉਨ•ਾਂ ਦੱਸਿਆ ਕਿ ਹੁਸ਼ਿਆਰੁਪਰ ਬਲਾਕ-1 ਦੇ 189 ਪਿੰਡਾਂ, ਭੂੰਗਾ ਦੇ 181, ਦਸੂਹਾ ਦੇ 155, ਮੁਕੇਰੀਆਂ ਦੇ 140, ਮਾਹਿਲਪੁਰ ਦੇ 147, ਗੜ•ਸ਼ੰਕਰ ਦੇ 145, ਹੁਸ਼ਿਆਰਪੁਰ ਬਲਾਕ-2 ਦੇ 120, ਟਾਂਡਾ ਦੇ 118, ਤਲਵਾੜਾ ਦੇ 106 ਅਤੇ ਹਾਜੀਪੁਰ ਬਲਾਕ ਦੇ 102 ਪਿੰਡਾਂ ਵਲੋਂ ਆਪਣੇ-ਆਪ ਨੂੰ ਸੈਲਫ ਕੁਆਰਨਟਾਈਨ ਕੀਤਾ ਗਿਆ ਸੀ।
ਸ਼੍ਰੀਮਤੀ ਅਪਨੀਤ ਰਿਆਤ ਨੇ ਜ਼ਿਲ•ੇ ਦੀਆਂ ਪੰਚਾਇਤਾਂ ਸਮੇਤ ਪਿੰਡ ਵਾਸੀਆਂ ਦੀ ਸ਼ਲਾਘਾ ਅਤੇ ਧੰਨਵਾਦ ਕਰਦਿਆਂ ਕਿਹਾ ਕਿ ਕੋਰੋਨਾ ਖਿਲਾਫ ਜੰਗ ਅਜੇ ਵੀ ਜਾਰੀ ਹੈ, ਇਸ ਲਈ ‘ਮਿਸ਼ਨ ਫਤਿਹ’ ਤਹਿਤ ਵੱਧ ਤੋਂ ਵੱਧ ਡੋਰ-ਟੂ-ਡੋਰ ਜਾਗੂਰਕਤਾ ਫੈਲਾਈ ਜਾਵੇ, ਤਾਂ ਜੋ ਹਰ ਵਿਅਕਤੀ ਪ੍ਰੇਰਿਤ ਹੋਕੇ ਇਕ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦਿੰਦਾ ਹੋਇਆ ਸਮਾਜਿਕ ਦੂਰੀ ਬਰਕਰਾਰ ਰੱਖਣ ਤੋਂ ਇਲਾਵਾ ਮਾਸਕ ਦੀ ਵਰਤੋਂ ਕਰਨ ਸਮੇਤ ਸਮੇਂ-ਸਮੇਂ ‘ਤੇ 20 ਸੈਕਿੰਡ ਤੱਕ ਹੱਥ ਧੋਣ ਵਰਗੀਆਂ ਸਾਵਧਾਨੀਆਂ ਵਰਤਣ ਨੂੰ ਯਕੀਨੀ ਬਣਾਏ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ‘ਮਿਸ਼ਨ ਫਤਿਹ’ ਤਹਿਤ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ। ਉਨ•ਾਂ ਕਿਹਾ ਕਿ ਪਿਛਲੇ ਦਿਨੀਂ ਸਰਪੰਚਾਂ ਅਤੇ ਪੰਚਾਂ ਵਲੋਂ ਕੋਰੋਨਾ ਯੋਧਿਆਂ ਦੇ ਬੈਜ਼ ਲਗਾ ਕੇ ਘਰ-ਘਰ ਜਾ ਕੇ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਵਿੱਢੀ ਗਈ ਸੀ ਅਤੇ ਇਹ ਮੁਹਿੰਮ ਅਜੇ ਵੀ ਜਾਰੀ ਹੈ।
ਜ਼ਿਲ•ੇ ਦੇ ਸਰਪੰਚਾਂ ਅਤੇ ਪੰਚਾਂ ਦਾ ਕਹਿਣਾ ਹੈ ਕਿ ਉਹ ਹਰ ਰੋਜ਼ ਆਪਣੇ ਪਿੰਡ ਵਾਸੀਆਂ ਨੂੰ ਮਿਲਦੇ ਹਨ ਅਤੇ ਸਾਵਧਾਨੀਆਂ ਵਰਤਣ ਬਾਰੇ ਪਿੰਡ ਵਾਸੀਆਂ ਨੂੰ ਜਾਗਰੂਕ ਕਰਦੇ ਹਨ। ਉਨ•ਾਂ ਕਿਹਾ ਕਿ ਕਰਫਿਊ ਦੌਰਾਨ ਵੀ ਪਿੰਡਾਂ ਨੂੰ ਸੈਲਫ ਕੁਆਰਨਟੀਨ ਕੀਤਾ ਗਿਆ ਸੀ ਅਤੇ ਹੁਣ ‘ਮਿਸ਼ਨ ਫਤਿਹ’ ਤਹਿਤ ਸਮਾਜਿਕ ਦੂਰੀ ਬਰਕਰਾਰ ਰੱਖਦਿਆਂ ਜਾਗਰੂਕਤਾ ਵੀ ਫੈਲਾਈ ਜਾ ਰਹੀ ਹੈ। ਉਨ•ਾਂ ਦਾ ਕਹਿਣਾ ਹੈ ਕਿ ਕੋਰੋਨਾ ਖਿਲਾਫ ਜੰਗ ਵਿੱਚ ਪੰਚਾਇਤਾਂ ਵਲੋਂ ਮੋਹਰੀ ਭੂਮਿਕਾ ਨਿਭਾਉਂਦਿਆਂ ‘ਮਿਸ਼ਨ ਫਤਿਹ’ ਨੂੰ ਸਫਲ ਬਣਾਇਆ ਜਾਵੇਗਾ। ਉਨ•ਾਂ ਆਸ ਪ੍ਰਗਟਾਈ ਕਿ ਪਿੰਡ ਵਾਸੀਆਂ ਦੀ ਇਕਜੁੱਟਤਾ ਨਾਲ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ, ਜਿਸ ਸਦਕਾ ਕੋਰੋਨਾ ‘ਤੇ ਜਲਦੀ ਫਤਿਹ ਪਾ ਲਈ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 14...

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

by Ranjit Singh
November 14, 2026
0

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24 ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ...

Most Popular

 ਪਰਵਿੰਦਰ ‘ਝੋਟਾ’ ਕਤਲ ਕਾਂਡ: ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ

 ਪਰਵਿੰਦਰ ‘ਝੋਟਾ’ ਕਤਲ ਕਾਂਡ: ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ

by Navjot
3 weeks ago
0

ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ) ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ 'ਝੋਟਾ' ਦੇ ਕਤਲ ਦੇ ਮਾਮਲੇ ਵਿੱਚ, ਅੱਜ ਸ਼ੁੱਕਰਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 