• Latest
  • Trending
ਇਤਿਹਾਸਕ ਪ੍ਰਾਚੀਨ ਮੰਦਿਰ ਤੁਗਲਕਾਬਾਦ ਸੰਗਤਾਂ ਦੇ ਦਰਸ਼ਨਾਂ ਲਈ ਖੋਲਣ ਨਾਲ ਆਦਿ ਧਰਮ ਸਮਾਜ ਦੇ ਸ਼ੰਘਰਸ਼ ਦੀ ਪਹਿਲੀ ਜਿੱਤ ਹੋਈ

ਇਤਿਹਾਸਕ ਪ੍ਰਾਚੀਨ ਮੰਦਿਰ ਤੁਗਲਕਾਬਾਦ ਸੰਗਤਾਂ ਦੇ ਦਰਸ਼ਨਾਂ ਲਈ ਖੋਲਣ ਨਾਲ ਆਦਿ ਧਰਮ ਸਮਾਜ ਦੇ ਸ਼ੰਘਰਸ਼ ਦੀ ਪਹਿਲੀ ਜਿੱਤ ਹੋਈ

6 years ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

35 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

1 hour ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

2 hours ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

2 hours ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

2 hours ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

4 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਤਿਹਾਸਕ ਪ੍ਰਾਚੀਨ ਮੰਦਿਰ ਤੁਗਲਕਾਬਾਦ ਸੰਗਤਾਂ ਦੇ ਦਰਸ਼ਨਾਂ ਲਈ ਖੋਲਣ ਨਾਲ ਆਦਿ ਧਰਮ ਸਮਾਜ ਦੇ ਸ਼ੰਘਰਸ਼ ਦੀ ਪਹਿਲੀ ਜਿੱਤ ਹੋਈ

June 29, 2020
in ਹੁਸਿਆਰਪੁਰ, ਪੰਜਾਬ
ਇਤਿਹਾਸਕ ਪ੍ਰਾਚੀਨ ਮੰਦਿਰ ਤੁਗਲਕਾਬਾਦ ਸੰਗਤਾਂ ਦੇ ਦਰਸ਼ਨਾਂ ਲਈ ਖੋਲਣ ਨਾਲ ਆਦਿ ਧਰਮ ਸਮਾਜ ਦੇ ਸ਼ੰਘਰਸ਼ ਦੀ ਪਹਿਲੀ ਜਿੱਤ ਹੋਈ

ਹੁਸਿਆਰਪੁਰ 29 ਜੂਨ (ਵਿਸ਼ਵ ਵਾਰਤਾ)-
ਇਤਿਹਾਸਕ ਪ੍ਰਾਚੀਨ ਮੰਦਿਰ ਤੁਗਲਕਾਬਾਦ ਸੰਗਤਾਂ ਦੇ ਦਰਸ਼ਨਾਂ ਲਈ ਖੋਲਣ ਨਾਲ ਆਦਿ ਧਰਮ ਸਮਾਜ ਦੇ ਸ਼ੰਘਰਸ਼ ਦੀ ਪਹਿਲੀ ਜਿੱਤ ਹੋਈ                         ਸ੍ਰੀ ਗੁਰੂ ਰਵਿਦਾਸ ਜੀ ਇਤਿਹਾਸਕ ਪ੍ਰਾਚੀਨ ਅਸਥਾਨ ਤੁੰਗਲਕਾਬਾਦ ਦਿੱਲੀ ਸੰਗਤਾਂ ਦੇ ਦਰਸ਼ਨਾਂ ਲਈ ਖੋਲਣ ਨਾਲ ਆਦਿ ਧਰਮੀ ਸੰਗਤਾਂ ਦੇ ਸ਼ੰਘਰਸ਼ ਦੀ   ਜਿੱਤ ਹੋਈ ਹੈ।ਦਿੱਲੀ ਡਿਵੈਲਮੈਂਟ ਅਥਾਰਟੀ ਨੇ ਮੰਦਿਰ ਦੇ ਪ੍ਰਵੇਸ਼ ਸਾਹਮਣੇ ਬਣਾਈ ਦੀਵਾਰ ਨੂੰ ਤੋੜਕੇ ਗੇਟ ਲਗਾਉਣ ਦਾ ਕੰਮ ਸ਼ੁਰੂ ਕੀਤਾ ਹੈ,ਜਿਸ ਲਈ ਸਮੂਹ ਸੰਤ ਸਮਾਜ ਅਤੇ ਆਦਿ ਵਾਸੀ ਸੰਗਤਾਂ ਵਧਾਈ ਦੀਆਂ ਪਾਤਰ ਹਨ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੰਤ ਸਰਵਣ ਦਾਸ ਸਲੇਮਟਾਵਰੀ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਸਾਧੂ ਸਮਾਜ,ਮਹੰਤ ਪ੍ਰਸ਼ੋਤਮ ਲਾਲ ਚੱਕ ਹਕੀਮ ਵਾਈਸ ਪ੍ਰਧਾਨ ਅਤੇ ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ “ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ”  ਨੇ ਸਾਂਝੇ ਬਿਆਨ ਵਿੱਚ ਕਿਹਾ ਕਿ 10ਅਗਸਤ 2019 ਨੂੰ ਦਿੱਲੀ ਡਿਵੈਲਮੈਂਟ ਬੋਰਡ ਅਥਾਰਟੀ ਵਲੋਂ ਸੁਪਰੀਮ ਕੋਰਟ ਦਾ ਸਹਾਰਾ ਲੈਂਦੇ ਹੋਏ ਸਾਡਾ ਉਪਰੋਕਤ ਧਾਰਮਿਕ ਅਸਥਾਨ ਢਾਹ ਕੇ ਕਬਜੇ ਵਿੱਚ ਲੈ ਲਿਆ ਸੀ।ਜਿਸ ਦੇ ਰੋਸ ਵਜੋਂ ਕੰਨਿਆ ਕੁਮਾਰੀ ਤੋਂ ਲੈ ਕੇ ਜੰਮੂ ਕਸ਼ਮੀਰ ਭਾਰਤ ਦੇ ਕੋਨੇ ਕੋਨੇ ਤੋਂ ਆਦਿ ਵਾਸੀ ਸੰਗਤਾਂ ਨੇ ਵੱਡੀ ਪੱਧਰ ਤੇ ਰੋਸ ਪ੍ਰਦਰਸ਼ਨ ਕੀਤੇ ਸਨ।ਇਸੇ ਸ਼ੰਘਰਸ਼ ਦੌਰਾਨ 13 ਅਗਸਤ ਨੂੰ ਪੂਰੀ ਤਰਾਂ ਸਫਲ ਭਾਰਤ ਬੰਦ ਕੀਤਾ ਗਿਆ ਅਤੇ 21 ਅਗਸਤ ਨੂੰ ਦਿੱਲੀ ਰਾਮ ਲੀਲਾ ਮੈਦਾਨ ਵਿੱਚ ਲੱਖਾਂ ਆਦਿ ਧਰਮੀ ਲੋਕਾਂ ਨੇ ਰੋਸ ਪ੍ਰਦਰਸ਼ਨ ਕਰਕੇ ਆਪਣੀ ਅਵਾਜ ਨੂੰ ਬੁਲੰਦ ਕੀਤਾ,ਅਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਾਚੀਨ ਇਤਿਹਾਸਕ ਸਥਾਨ ਦੀ ਮੁੜ ਉਸਾਰੀ ਲਈ ਤੁਗਲਕਾਬਾਦ ਪਹੁੰਚੀਆਂ ਸਨ,ਜਿਥੇ ਦਿੱਲੀ ਪੁਲਸ ਨਾਲ ਟਕਰਾਅ ਵੀ ਹੋਇਆ ਅਤੇ ਦਿੱਲੀ ਪੁਲਸ ਵਲੋਂ 96 ਸਰਧਾਲੂ ਯੋਧਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ,ਜੋ ਕਿ ਬਾਅਦ ਵਿੱਚ “ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ” ਦੇ ਸ਼ੰਘਰਸ਼ ਸਦਕਾ ਸੰਗਤਾਂ ਦੇ ਸਹਿਯੋਗ ਨਾਲ ਭਾਰਤ ਦੇ ਗ੍ਰਹਿ ਮੰਤਰੀ ਨੂੰ ਮਿਲਕੇ ਬਿਨਾਂ ਸ਼ਰਤ ਰਿਹਾਅ ਕਰਾਏ ਗਏ ਸਨ।ਇਨਾਂ ਸੰਤਾਂ ਨੇ ਕਿਹਾ ਕਿ ਅੱਜ ਸੰਗਤਾਂ ਲਈ ਵੱਡੀ ਖੁਸ਼ੀ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਵਲੋਂ ਦੀਵਾਰ ਤੋੜਕੇ ਗੇਟ ਲਗਾਉਣ ਦੀ ਪਰਕ੍ਰਿਆ ਸ਼ੁਰੂ ਹੋਈ ਹੈ ਜਿਸ ਲਈ ਉਨਾਂ ਭਾਰਤ ਸਰਕਾਰ ਦਾ ਧੰਨਵਾਦ ਵੀ ਕੀਤਾ।ਉਨਾਂ ਕਿਹਾ ਬਹੁਤ ਹੀ ਜਲਦ ਇਸ ਅਸਥਾਨ ਦੀ ਮੁੜ ਨਵਉਸਾਰੀ ਦਾ ਕਾਰਜ ਆਰੰਭ ਕਰਨ ਦੀ ਭਾਰਤ ਸਰਕਾਰ ਤੋਂ ਇਜਾਜਤ ਲਈ ਜਾਵੇਗੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਪ੍ਰਾਚੀਨ ਮੰਦਿਰ ਤੁਗਲਕਾਬਾਦ ਦੀ ਦੁਬਾਰਾ ਸੁੰਦਰ ਤਰੀਕੇ ਨਾਲ ਨਵ-ਉਸਾਰੀ ਅਤੇ ਸੇਵਾ ਸੰਭਾਲ ਸੰਗਤਾਂ ਦੇ ਸਹਿਯੋਗ ਨਾਲ ਆਰੰਭ ਕੀਤੀ ਜਾਵੇਗੀ।ਉਨਾਂ  ਕਿਹਾ ਪ੍ਰਾਚੀਨ ਮੰਦਿਰ ਦੀ ਨਵ ਉਸਾਰੀ ਲਈ ਸੰਤ ਸਮਾਜ ਅਤੇ ਆਦਿ ਵਾਸੀ ਸੰਗਤਾਂ ਨੂੰ ਨਾਲ ਲੈਕੇ ਨੀਂਹ ਪੱਥਰ ਰੱਖਿਆ ਜਾਵੇਗਾ। ਕੌਮ ਦੇ ਇਨਾਂ ਸੰਤ ਮਹਾਂਪੁਰਖਾਂ ਨੇ ਦੱਸਿਆ ਕਿ ਭਾਰਤ ਦੇ ਵੱਖ ਵੱਖ ਪ੍ਰਾਂਤਾਂ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨਛੋਹ ਅਸਥਾਨ ਕਾਂਸ਼ੀ,ਬਨਾਰਸ,ਹਰਿਦੁਆਰ,ਸ੍ਰੀ ਚਰਨਛੋਹ ਗੰਗਾ ਖੁਰਾਲਗੜ,ਚੱਕ ਹਕੀਮ,ਤੁਗਲਕਾਬਾਦ ਮੰਦਿਰ,ਲੋਹਟਣੀਆਂ ਸਾਹਿਬ ਵਰਗੇ ਅਨੇਕਾਂ ਅਸਥਾਨਾਂ ਦੀ ਖੋਜ ਆਲ ਇੰਡੀਆ ਆਦਿ ਧਰਮ ਮਿਸ਼ਨ ਭਾਤਰ ਦੇ ਮਰਹੂਮ ਬਾਨੀ ਬਾਬਾ ਬੰਤਾ ਰਾਮ ਘੇੜਾ ਨੇ ਕੀਤੀ ਸੀ।ਉਨਾਂ ਕਿਹਾ ਕਿ ਇਨਾਂ ਅਸਥਾਨਾਂ ਦੀ ਸੇਵਾ ਸੰਭਾਲ ਲਈ ਆਲ ਇੰਡੀਆ ਆਦਿ ਧਰਮ ਮਿਸ਼ਨ ਭਾਤਰ ਹਮੇਸ਼ਾਂ ਯਤਨਸ਼ੀਲ ਹੈ।ਉਨਾਂ ਕਿਹਾ ਕਿ ਤੁਗਲਕਾਬਾਦ ਦਿੱਲੀ ਮੰਦਿਰ ਦਾ ਕੇਸ 2011 ਤੋਂ ਆਲ ਇੰਡੀਆ ਆਦਿ ਧਰਮ ਮਿਸ਼ਨ ਭਾਤਰ ਵਲੋਂ ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਦੀ ਦੇਖ ਰੇਖ ਹੇਠ ਲੜਿਆ ਜਾ ਰਿਹਾ ਸੀ ਅਤੇ ਮੰਦਿਰ ਢਾਹੁਣ ਤੋਂ ਕਰੀਬ 5-6ਮਹੀਨੇ ਪਹਿਲਾਂ ਲਗਾਤਾਰ ਉੱਥੇ ਰਹਿ ਕੇ ਸੇਵਾ ਸੰਭਾਲ,ਪੂਜਾ ਅਤੇ ਲੰਗਰ ਦੀ ਸੇਵਾ ਵੀ ਨਿਭਾਈ ਜਾ ਰਹੀ ਸੀ,ਜਿਸਨੂੰ ਜਲਦ ਦੁਬਾਰਾ ਆਰੰਭ ਕੀਤਾ ਜਾਵੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 13...

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

by Ranjit Singh
November 14, 2026
0

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24 ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ...

Most Popular

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

by Navjot
2 days ago
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)  ਭਾਰਤੀ ਟੀਮ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਹੁਣ 14 ਨਵੰਬਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 