• Latest
  • Trending
ਜ਼ਿਲੇ ਵਿੱਚ ਨਿਰਧਾਰਤ ਥਾਵਾਂ ਤੇ ਹੀ ਹੋਵੇਗਾ ਧਰਨਾ ਜਾਂ ਰੋਸ਼ ਪ੍ਰਦਰਸ਼ਨ – ਡਿਪਟੀ ਕਮਿਸ਼ਨਰ

ਜ਼ਿਲੇ ਵਿੱਚ ਨਿਰਧਾਰਤ ਥਾਵਾਂ ਤੇ ਹੀ ਹੋਵੇਗਾ ਧਰਨਾ ਜਾਂ ਰੋਸ਼ ਪ੍ਰਦਰਸ਼ਨ – ਡਿਪਟੀ ਕਮਿਸ਼ਨਰ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

13 minutes ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

20 minutes ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

2 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

3 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

3 hours ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

3 hours ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

3 hours ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

4 hours ago
Hindi News
English News
Tuesday, November 17, 2026
No Result
View All Result
15 °c
Chandigarh
19 ° Wed
19 ° Thu
19 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲੇ ਵਿੱਚ ਨਿਰਧਾਰਤ ਥਾਵਾਂ ਤੇ ਹੀ ਹੋਵੇਗਾ ਧਰਨਾ ਜਾਂ ਰੋਸ਼ ਪ੍ਰਦਰਸ਼ਨ – ਡਿਪਟੀ ਕਮਿਸ਼ਨਰ

June 29, 2020
in ਪੰਜਾਬ
ਜ਼ਿਲੇ ਵਿੱਚ ਨਿਰਧਾਰਤ ਥਾਵਾਂ ਤੇ ਹੀ ਹੋਵੇਗਾ ਧਰਨਾ ਜਾਂ ਰੋਸ਼ ਪ੍ਰਦਰਸ਼ਨ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 29 ਜੂਨ (ਵਿਸ਼ਵ ਵਾਰਤਾ)-                                           ਜ਼ਿਲੇ ਵਿੱਚ ਨਿਰਧਾਰਤ ਥਾਵਾਂ ਤੇ ਹੀ ਹੋਵੇਗਾ ਧਰਨਾ ਜਾਂ ਰੋਸ਼ ਪ੍ਰਦਰਸ਼ਨ – ਡਿਪਟੀ ਕਮਿਸ਼ਨਰਕੋਵਿਡ-19 ਦੇ ਚੱਲਦੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ. ਸ਼ਿਵਦੁਲਾਰ ਸਿੰਘ ਢਿਲੋਂ ਨੇ ਪੰਜਾਬ ਮਹਾਂਮਾਰੀ ਬਿਮਾਰੀ ਐਕਟ 2020 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਕਿਹਾ ਹੈ ਕਿ ਜ਼ਿਲੇ ਵਿਚ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਧਰਨਾ /ਰੋਸ਼ ਪ੍ਰਦਰਸ਼ਨ ਦੀ ਪੂਰਨ ਮਨਾਹੀ ਹੋਵੇਗੀ। ਜੇਕਰੀ ਕਿਸੀ ਸਸੰਥਾ,ਜੱਥੇਬੰਦੀ  ਅਤੇ ਰਾਜਸੀ ਪਾਰਟੀ ਵਲੋਂ ਕਿਸੇ ਕਿਸਮ ਦਾ ਧਰਨਾ ਜਾਂ ਰੋਸ਼ ਪ੍ਰਦਰਸ਼ਨ ਕਰਨਾ ਹੋਵੇ ਤਾਂ ਜ਼ਿਲੇ ਵਿੱਚ ਨਿਰਧਾਰਤ ਕੀਤੀਆਂ ਥਾਵਾਂ ਰਣਜੀਤ ਐਵੀਨਿਊ, ਨਿਊ ਅੰਮ੍ਰਿਤਸਰ (ਸ਼ਹਿਰੀ ਖੇਤਰ) ਅਤੇ ਦਿਹਾਤੀ ਖੇਤਰ ਦੇ ਦਾਣਾ ਮੰਡੀ ਅਜਨਾਲਾ, ਦਾਣਾ ਮੰਡੀ ਮਜੀਠਾ ਅਤੇ ਦਾਣਾ ਮੰਡੀ ਸਠਿਆਲਾ ਵਿਚ ਸਮਾਜਿਕ ਦੂਰੀ ਅਤੇ ਲਾਕਡਾਉਨ ਦੇ ਨਿਯਮਾਂ ਦੀ ਪਾਲਣਾ ਕਰਨਾ, ਨਿਸਚਿਤ ਸਮੇਂ ਅਤੇ ਨਿਸ਼ਚਿਤ ਗਿਣਤੀ ਵਿਚ ਰੋਸ਼ ਪ੍ਰਦਰਸ਼ਨ ਜਾਂ ਧਰਨਾ ਦਿੱਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੇ ਕੁਝ ਸ਼ਿਕਾਇਤ ਜਾਂ ਦਰਖਾਸਤ ਜਾਂ ਸੇਵਾ ਪ੍ਰਾਪਤ ਕਰਨੀ ਹੋਵੇ ਤਾਂ ਸਰਕਾਰੀ ਦਫ਼ਤਰ ਵਿੱਚ ਇਕ ਹੀ ਵਿਅਕਤੀ ਨੂੰ ਪ੍ਰਵੇਸ਼ ਕਰਨ ਦੀ ਆਗਿਆ ਹੋਵੇਗੀ ਅਤੇ ਵਿਸ਼ੇਸ਼ ਹਾਲਾਤਾਂ ਵਿਚ ਅੰਗਹੀਣ ਬਜੁਰਗ , ਗਰਭਵਤੀ ਔਰਤ ਜਾਂ ਆਸ਼ਰਿਤ ਵਿਅਕਤੀ ਨਾਲ ਇਕ ਵਿਅਕਤੀ ਸਾਥੀ ਵਜੋਂ ਦਫ਼ਤਰ ਵਿਚ ਪ੍ਰਵੇਸ਼ ਕਰ ਸਕਦਾ ਹੈ।

ਸ: ਢਿਲੋਂ ਨੇ ਦੱਸਿਆ ਕਿ ਦਫ਼ਤਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨਾਲ ਕਿਸੇ ਕਿਸਮ ਦੀ ਜ਼ਰੂਰੀ ਸਰਵਿਸ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਹੈਲਪਲਾਈਨ ਨੰਬਰ 0183-2500398, 2500598, 2500698 ਅਤੇ ਈਮੇਲ ਆਈ ਡੀ [email protected] ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਹ ਨੰਬਰ 24 ਘੰਟੇ ਚਾਲੂ ਰਹਿਣਗੇ। ਉਨਾਂ ਦੱਸਿਆ ਕਿ ਇਹ ਵੀ ਆਮ ਦੇਖਣ ਵਿਚ ਆਇਆ ਹੈ ਕਿ ਸ਼ੋਸ਼ਲ ਮੀਡੀਆ (ਫੇਸਬੁੱਕ, ਵੱਟਸਐਪ, ਯੂ-ਟਿਊਬ ਆਦਿ) ‘ਤੇ ਕੁਝ ਲੋਕਾਂ ਵਲੋਂ ਬਿਨਾਂ ਤਸਦੀਕ ਕੀਤੇ ਗੈਰ ਜਿੰਮੇਵਾਰ,ਭੜਕਾਊ, ਅਫਵਾਹਾਂ ਤੇ ਅਧਾਰਿਤ ਕੋਵਿਡ 19 ਨਾਲ ਸਬੰਧਤ ਪੋਸਟਾਂ ਪਾ ਦਿੰਦੇ ਹਨ ਜਿਸ ਨਾਲ ਆਮ ਜਨਤਾ ਵਿਚ ਡਰ ਪੈਦਾ ਹੁੰਦਾ ਹੈ ਉਨਾਂ ਕਿਹਾ ਇਸ ਸਬੰਧ ਵਿੱਚ ਸਬੰਧਤ ਵਿਅਕਤੀ ਖਿਲਾਫ਼ ਬਣਦੀ ਸਖ਼ਤ ਕਾਰਵਾਈ  ਕੀਤੀ ਜਾਵੇਗੀ।

ਸ: ਢਿਲੋਂ ਨੇ ਸਮੂਹ ਸਾਰੀਆਂ ਰਾਜਸੀ, ਧਾਰਮਿਕ, ਸਮਾਜਿਕ ਜਥੇਬੰਦੀਆਂ ਤੇ ਯੂਨੀਅਨਾਂ ਦੇ ਆਗੂਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੀਆਂ ਮੰਗਾਂ, ਮਸਲਿਆਂ ਅਤੇ ਮੁੱਦਿਆਂ ਬਾਰੇ ਕਿਸੇ ਵੀ ਤਰਾਂ ਦੇ ਮੰਗ ਪੱਤਰ ਜਾਂ ਯਾਦ ਪੱਤਰ ਖ਼ੁਦ ਡਿਪਟੀ ਕਮਿਸ਼ਨਰ ਦਫਤਰ ਆ ਕੇ ਦੇਣ ਦੀ ਥਾਂ ਆਨ-ਲਾਇਨ ਹੀ ਦੇਣ। ਉਨਾਂ ਕਿਹਾ ਕਿ ਕੋਵਿਡ-19 ਜੋ ਕਿ ਆਪਸੀ ਦੂਰੀ ਨਾ ਰੱਖਣ ਅਤੇ ਮਾਸਕ ਨਾ ਪਾਉਣ ਕਾਰਨ ਬਹੁਤ ਤੇਜ਼ੀ ਨਾਲ ਫੈਲਦਾ ਹੈ, ਅਜਿਹੇ ਮੌਕਿਆਂ ਉਤੇ ਹੋਈ ਲਾਪਰਵਾਹੀ ਕਾਰਨ ਅਸਾਨੀ ਨਾਲ ਫੈਲ ਸਕਦਾ ਹੈ। ਇਸ ਲਈ ਜ਼ਰੂਰੀ ਹੈ ਕਿ ਆਪਣੇ ਅਤੇ ਆਪਣੇ ਸ਼ਹਿਰ ਦਾ ਕੋਵਿਡ-19 ਤੋਂ ਬਚਾਅ ਕਰਦੇ ਹੋਏ ਕਿਸੇ ਵੀ ਤਰਾਂ ਦੇ ਇਕੱਠ ਤੋਂ ਬਚਿਆ ਜਾਵੇ।

  ਡਿਪਟੀ ਕਮਿਸ਼ਨਰ ਸ. ਢਿਲੋਂ ਨੇ ਕਿਹਾ ਕਿ ਕੋਵਿਡ-19 ਤੋਂ ਆਪਣੇ ਨਾਗਰਿਕਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਕਰੋੜਾ ਰੁਪਏ ‘ਮਿਸ਼ਨ ਫਤਿਹ‘ ਅਧੀਨ ਜਨ-ਜਾਗਰੂਕਤਾ ਉਤੇ ਖਰਚ ਕਰ ਰਹੀ ਹੈ, ਜਦਕਿ ਸਾਡੀ ਨਿੱਕੀ ਜਿਹੀ ਲਾਪਰਵਾਹੀ ਸਾਰੀ ਮੁਹਿੰਮ ਨੂੰ ਖੋਰਾ ਲਗਾ ਸਕਦੀ ਹੈ। ਉਨਾਂ ਕਿਸੇ ਵੀ ਮੁੱਦੇ ਉਤੇ ਮੰਗ ਪੱਤਰ ਜਾਂ ਯਾਦ ਪੱਤਰ ਦੇਣ ਵਾਲੀਆਂ ਸੰਸਥਾਵਾਂ,ਜਥੇਬੰਦੀਆਂ ਅਤੇ ਯੂਨੀਅਨਾਂ ਦੇ ਆਗੂਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਪੱਤਰ  [email protected] ਉਤੇ ਭੇਜਣ, ਜਿਸ ਉਤੇ ਤਰੁੰਤ ਕਾਰਵਾਈ ਕੀਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

by Jaspreet Kaur
November 17, 2026
0

ਜਾਗਤ ਜੋਤ ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ...

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

IND vs NZ 3rd T20I: ਟੀਮ ਇੰਡੀਆ ਦੀ ਧਮਾਕੇਦਾਰ ਜਿੱਤ; ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ

IND vs NZ 3rd T20I: ਟੀਮ ਇੰਡੀਆ ਦੀ ਧਮਾਕੇਦਾਰ ਜਿੱਤ; ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ

by Jaspreet Kaur
3 weeks ago
0

IND vs NZ 3rd T20I: ਟੀਮ ਇੰਡੀਆ ਦੀ ਧਮਾਕੇਦਾਰ ਜਿੱਤ; ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ - T20 ਸੀਰੀਜ਼ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 