ਨਵੀਂ ਦਿੱਲੀ, 21 ਨਵੰਬਰ – ਪਰਦੁਮਨ ਕਤਲ ਕੇਸ ਮਾਮਲੇ ਵਿਚ ਕੰਡਕਟਰ ਅਸ਼ੋਕ ਨੂੰ ਅੱਜ ਗੁਰੂਗ੍ਰਾਮ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ| ਉਸ ਨੂੰ ਪਰਦੁਮਨ ਹੱਤਿਆ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ| ਪਰ ਇਸ ਦੌਰਾਨ ਸੀ.ਬੀ.ਆਈ ਨੇ ਇਸ ਕੇਸ ਦੀ ਗੁੱਥੀ ਸੁਲਝਾਉਂਦਿਆਂ ਸਕੂਲ ਦੇ ਹੀ 11ਵੀਂ ਜਮਾਤ ਦੇ ਵਿਦਿਆਰਥੀ ਨੂੰ ਗ੍ਰਿਫਤਾਰ ਕੀਤਾ ਸੀ|
13 ਰਾਜਾਂ ਦੀਆਂ 88 ਸੀਟਾਂ ‘ਤੇ ਅੱਜ ਰੁਕੇਗਾ ਚੋਣ ਪ੍ਰਚਾਰ; ਦੂਜੇ ਪੜਾਅ ਵਿੱਚ 12 ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਹੋਵੇਗੀ ਵੋਟਿੰਗ
13 ਰਾਜਾਂ ਦੀਆਂ 88 ਸੀਟਾਂ 'ਤੇ ਅੱਜ ਰੁਕੇਗਾ ਚੋਣ ਪ੍ਰਚਾਰ; ਦੂਜੇ ਪੜਾਅ ਵਿੱਚ 12 ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼...