ਹੁਸ਼ਿਆਰਪੁਰ 02 ਜੂਲਾਈ (ਵਿਸ਼ਵ ਵਾਰਤਾ)-
ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ ਵਿਆਕਤੀਆਂ ਦੇ 349 ਸੈਪਲ ਲੈਣ ਅਤੇ 376 ਸੈਪਲਾਂ ਦੀ ਲੈਬ ਤੋ ਪ੍ਰਾਪਤ ਰਿਪੋਟ ਤੇ ਜਿਲੇ ਵਿੱਚ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 13710 ਹੋ ਗਈ ਹੈ , ਤੇ 12896 ਨੈਗਟਿਵ ਅਤੇ 611 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, ਪਾਜੇਟਿਵ ਮਰੀਜਾਂ ਦੀ ਗਿਣਤੀ 188 ਹੋ ਗਈ ਹੈ । 28 ਸੈਪਲ ਇੰਵੈਲਡ ਹਨ , 6 ਦੀ ਮੌਤ ਤੇ , ਐਕਟਿਵ 19 ਕੇਸ ਹਨ ਤੇ 163 ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁੱਕੇ ਹਨ । ਇਹ ਜਾਣਕਾਰੀ ਸਿਵਲ ਸਰਜਨ ਡਾ ਜਸਬੀਰ ਸਿੰਘ ਵੱਲੋ ਅੱਜ ਮੀਡੀਆ ਨਾਲ ਸਾਝੀ ਕੀਤੀ । ਸਿਹਤ ਐਡਵਾਈਜਰੀ ਜਾਰੀ ਕਰਦੇ ਹੋਏ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਘਰ ਤੋ ਬਾਹਰ ਨਿਕਲ ਸਮੇ ਮੂੰਹ ਤੇ ਮਾਸਿਕ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਜੇਕਰ ਕੋਈ ਇਸ ਦੀ ਪਾਲਣਾ ਨਹੀ ਕਰਦਾ ਉਸ ਨੂੰ ਸਰਕਾਰ ਵੱਲੋ ਜੁਰਮਾਨਾ ਕੀਤਾ ਜਾਵੇਗਾ ।
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 13...






















