• Latest
  • Trending
ਮਿਸ਼ਨ ਫ਼ਤਿਹ ਤਹਿਤ 548 ਆਸ਼ਾ ਵਰਕਰਾਂ 1.27 ਲੱਖ ਘਰਾਂ ਨੂੰ ਜਾਗਰੂਕ ਕਰਨ ’ਚ ਜੁਟੀਆਂ ਹਰੇਕ ਘਰ ’ਚੋਂ 30 ਸਾਲ ਤੋਂ ਉੱਪਰ ਦੇ ਇੱਕ ਤੋਂ ਵਧੀਕ ਬਿਮਾਰੀਆਂ ਵਾਲਿਆਂ ਦਾ ਇਕੱਠਾ ਕੀਤਾ ਜਾ ਰਿਹਾ ਹੈ ਆਨਲਾਈਨ ਡਾਟਾ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

5 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

6 hours ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Hindi News
English News
Wednesday, November 18, 2026
No Result
View All Result
14 °c
Chandigarh
19 ° Wed
19 ° Thu
19 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਿਸ਼ਨ ਫ਼ਤਿਹ ਤਹਿਤ 548 ਆਸ਼ਾ ਵਰਕਰਾਂ 1.27 ਲੱਖ ਘਰਾਂ ਨੂੰ ਜਾਗਰੂਕ ਕਰਨ ’ਚ ਜੁਟੀਆਂ ਹਰੇਕ ਘਰ ’ਚੋਂ 30 ਸਾਲ ਤੋਂ ਉੱਪਰ ਦੇ ਇੱਕ ਤੋਂ ਵਧੀਕ ਬਿਮਾਰੀਆਂ ਵਾਲਿਆਂ ਦਾ ਇਕੱਠਾ ਕੀਤਾ ਜਾ ਰਿਹਾ ਹੈ ਆਨਲਾਈਨ ਡਾਟਾ

July 3, 2020
in ਪੰਜਾਬ
ਮਿਸ਼ਨ ਫ਼ਤਿਹ ਤਹਿਤ 548 ਆਸ਼ਾ ਵਰਕਰਾਂ 1.27 ਲੱਖ ਘਰਾਂ ਨੂੰ ਜਾਗਰੂਕ ਕਰਨ ’ਚ ਜੁਟੀਆਂ ਹਰੇਕ ਘਰ ’ਚੋਂ 30 ਸਾਲ ਤੋਂ ਉੱਪਰ ਦੇ ਇੱਕ ਤੋਂ ਵਧੀਕ ਬਿਮਾਰੀਆਂ ਵਾਲਿਆਂ ਦਾ ਇਕੱਠਾ ਕੀਤਾ ਜਾ ਰਿਹਾ ਹੈ ਆਨਲਾਈਨ ਡਾਟਾ

ਇਸ ਤੋਂ ਪਹਿਲਾਂ ਵੀ ਸਰਵੇਖਣ ਦੇ ਚਾਰ ਰਾਊਂਡ ਕੀਤੇ ਜਾ ਚੁੱਕੇ ਹਨ

ਨਵਾਂਸ਼ਹਿਰ, 3 ਜੁਲਾਈ (ਵਿਸ਼ਵ ਵਾਰਤਾ)- ਮਿਸ਼ਨ ਫ਼ਤਿਹ ਤਹਿਤ 548 ਆਸ਼ਾ ਵਰਕਰਾਂ 1.27 ਲੱਖ ਘਰਾਂ ਨੂੰ ਜਾਗਰੂਕ ਕਰਨ ’ਚ ਜੁਟੀਆਂ ਹਰੇਕ ਘਰ ’ਚੋਂ 30 ਸਾਲ ਤੋਂ ਉੱਪਰ ਦੇ ਇੱਕ ਤੋਂ ਵਧੀਕ ਬਿਮਾਰੀਆਂ ਵਾਲਿਆਂ ਦਾ ਇਕੱਠਾ ਕੀਤਾ ਜਾ ਰਿਹਾ ਹੈ ਆਨਲਾਈਨ ਡਾਟਾ                             ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਮਿਸ਼ਨ ਫ਼ਤਿਹ ਤਹਿਤ ਲੋਕ ਜਾਗਰੂਕਤਾ ਤਹਿਤ 548 ਆਸ਼ਾ ਵਰਕਰਾਂ ਵੱਲੋਂ ਪੰਜਵੇਂ ਪੜਾਅ ਦਾ ਸਰਵੇਖਣ ਕਰਕੇ 30 ਸਾਲ ਤੋਂ ਉੱਪਰ ਦੇ ਇੱਕ ਜਾਂ ਵਧੀਕ ਬਿਮਾਰੀ ਵਾਲੇ ਲੋਕਾਂ ਦੀ ਆਨਲਾਈਨ ਡਾਟਾ ਇਕੱਠਾ ਕੀਤਾ ਜਾ ਰਿਹਾ ੍ਹਹੈ।

ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਨੇ ਦੱਸਿਆ ਕਿ ਇਨ੍ਹਾਂ ਆਸ਼ਾ ਵਰਕਰਾਂ ਵੱਲੋਂ ਜ਼ਿਲੇ੍ਹ ਦੇ 1.27 ਲੱਖ ਤੋਂ ਵਧੇਰੇ ਘਰਾਂ ਦਾ ਇਸ ਸਰਵੇਖਣ ਤਹਿਤ ਦੌਰਾ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਮਿਸ਼ਨ ਫ਼ਤਿਹ ਤਹਿਤ ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਮੂੰਹ ’ਤੇ ਮਾਸਕ ਪਾਉਣ, ਬਾਹਰ ਜਾ ਕੇ ਸਮਾਜਿਕ ਦੂਰੀ ਦਾ ਖਿਆਲ ਰੱਖਣ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਧੋਣ ਲਈ ਪ੍ਰੇਰਿਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਮਿਸ਼ਨ ਫ਼ਤਿਹ ਤਹਿਤ ਉਕਤ ਤਿੰਨੋਂ ਚੀਜ਼ਾਂ ਲਾਜ਼ਮੀ ਤੌਰ ’ਤੇ ਯਾਦ ਕਰਵਾਉਣ ਲਈ ਉਨ੍ਹਾਂ ਦੇ ਘਰਾਂ ਦੇ ਬਾਹਰ ਇੱਕ-ਇੱਕ ਸਟਿੱਕਰ ਵੀ ਲਾਇਆ ਜਾ ਰਿਹਾ ਹੈ, ਜਿਸ ’ਤੇ ਕੋਵਿਡ ਲੱਛਣ ਆਉਣ ’ਤੇ ਜ਼ਿਲ੍ਹੇ ਦੇ ਕੋੋਵਿਡ ਕੰਟਰੋਲ ਰੂਮ ਨੰਬਰ 01823-227470 ਅਤੇ 227471 ’ਤੇ ਸੰਪਰਕ ਕਰਨ ਬਾਰੇ ਵੀ ਦੱਸਿਆ ਗਿਆ ਹੈ।

ਡਾ. ਭਾਟੀਆਂ ਅਨੁਸਾਰ ਇਸ ਤੋਂ ਇਲਾਵਾ ਮਿਸ਼ਨ ਫ਼ਤਿਹ ਨਾਲ ਜੁੜਨ ਲਈ ਲੋਕਾਂ ਨੂੰ ਆਪਣੇ ਫ਼ੋਨ ’ਤੇ ੋਵਾ ਐਪ ਡਾਊਨਲੋਡ ਕਰਨ ਅਤੇ ਉਸ ’ਤੇ ਆਪਣੀ ਮਾਸਕ ਵਾਲੀ ਫ਼ੋਟੋ ਅਪਲੋਡ ਕਰਨ ਲਈ ਵੀ ਪ੍ਰੇਰਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਮਿਸ਼ਨ ਫ਼ਤਿਹ ਜੁਆਇਨ ਕਰਨ ਵਾਲਾ ਆਪਣੇ ਰੈਫ਼ਰਲ ਕੋਡ ’ਤੇ ਅੱਗੇ ਹੋਰਨਾਂ ਨੂੰ ਮਿਸ਼ਨ ਫ਼ਤਿਹ ਜੁਆਇਨ ਕਰਵਾਉਂਦਾ ਹੈ ਤਾਂ ਸਰਕਾਰ ਵੱਲੋਂ ਉਸ ਦੇ ਖਾਤੇ ’ਚ ਅੰਕ ਜੋੜੇ ਜਾਂਦੇ ਹਨ, ਜਿਸ ਦੇ ਆਧਾਰ ’ਤੇ ਮੁੱਖ ਮੰਤਰੀ ਪੰਜਾਬ ਦੇ ਦਸਤਖ਼ਤ ਵਾਲੇ ਮਿਸ਼ਨ ਫ਼ਤਿਹ ਵਾਰੀਅਰ ਗੋਲਡ, ਸਿਲਵਰ ਜਾਂ ਬਰੋਂਜ਼ ਸਰਟੀਫ਼ਿਕੇਟ ਮਿਲਣਗੇ।

ਉਨ੍ਹਾਂ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਕੋਵਿਡ ਮਹਾਂਮਾਰੀ ਦੇ ਸਥਾਨਕ ਪੱਧਰ ’ਤੇ ਫੈਲਾਅ ਨੂੰ ਰੋਕੀ ਰੱਖਣ ’ਚ ਸਾਵਧਾਨੀਆਂ ਦਾ ਪੂਰਾ ਪਾਲਣ ਕਰਕੇ ਸਹਿਯੋਗ ਦੇਣ ਅਤੇ ਜੇਕਰ ਉਨ੍ਹਾਂ ’ਚ ਕੋਵਿਡ ਸਬੰਧੀ ਲੱਛਣ ਜਿਵੇਂ ਤੇਜ਼ ਬੁਖਾਰ, ਜ਼ੁਕਾਮ ਜਾਂ ਗਲਾ ਦਰਦ ਆਦਿ ਹੈ ਤਾਂ ਤੁਰੰਤ ਨੇੜਲੇ ਫ਼ਲੂ ਕਾਰਨਰ (ਸਰਕਾਰੀ ਹਸਪਤਾਲ) ’ਤੇ ਜਾ ਕੇ ਆਪਣੀ ਜਾਂਚ ਕਰਵਾਉਣ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

by Jaspreet Kaur
November 17, 2026
0

ਜਾਗਤ ਜੋਤ ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ...

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

1 day ago
0

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ - ਪਟਿਆਲਾ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 