• Latest
  • Trending
ਆਪਣੇ ਆਪ ਨੂੰ ਡੀ ਸੀ ਦੱਸ ਕੇ ਕੰਸਟਰੱਕਸ਼ਨ ਕੰਪਨੀ ਦੇ ਫੋਰਮੈਨ ਨੂੰ ਕੀਤਾ ਅਗਵਾਹ

ਆਪਣੇ ਆਪ ਨੂੰ ਡੀ ਸੀ ਦੱਸ ਕੇ ਕੰਸਟਰੱਕਸ਼ਨ ਕੰਪਨੀ ਦੇ ਫੋਰਮੈਨ ਨੂੰ ਕੀਤਾ ਅਗਵਾਹ

6 years ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

35 minutes ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

2 hours ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

2 hours ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

2 hours ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

3 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

12 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪਣੇ ਆਪ ਨੂੰ ਡੀ ਸੀ ਦੱਸ ਕੇ ਕੰਸਟਰੱਕਸ਼ਨ ਕੰਪਨੀ ਦੇ ਫੋਰਮੈਨ ਨੂੰ ਕੀਤਾ ਅਗਵਾਹ

July 3, 2020
in ਹੁਸਿਆਰਪੁਰ, ਪੰਜਾਬ
ਆਪਣੇ ਆਪ ਨੂੰ ਡੀ ਸੀ ਦੱਸ ਕੇ ਕੰਸਟਰੱਕਸ਼ਨ ਕੰਪਨੀ ਦੇ ਫੋਰਮੈਨ ਨੂੰ ਕੀਤਾ ਅਗਵਾਹ

ਥਾਣਾ ਸਦਰ ਦੀ ਪੁਲਿਸ ਵਲੋ 4 ਵਿਅਕਤੀਆਂ ਤੇ ਮਾਮਲਾ ਦਰਜ਼
ਹੁਸ਼ਿਆਰਪੁਰ, 3 ਜੁਲਾਈ (ਵਿਸ਼ਵ ਵਾਰਤਾ)-ਆਪਣੇ ਆਪ ਨੂੰ ਡੀ ਸੀ ਦੱਸ ਕੇ ਕੰਸਟਰੱਕਸ਼ਨ ਕੰਪਨੀ ਦੇ ਫੋਰਮੈਨ ਨੂੰ ਕੀਤਾ ਅਗਵਾਹ
ਆਪਣੇ ਆਪ ਨੂੰ ਮੌਕੇ ਦਾ ਡੀ.ਸੀ. ਦੱਸ ਕੇ ਇੱਕ ਕੰਸਟਰੱਕਸ਼ਨ ਕੰਪਨੀ ਦੇ ਫੋਰਮੈਨ ਨੂੰ ਪਿਸਤੌਲ ਦੀ ਨੋਕ ’ਤੇ ਅਗਵਾ ਕਰਨ ਅਤੇ ਕਥਿਤ ਤੌਰ ’ਤੇ ਕੁੱਟਮਾਰ ਕਰਕੇ ਲੁੱਟ-ਖੋਹ ਕਰਨ ਦੇ ਦੋਸ਼ ’ਚ ਥਾਣਾ ਸਦਰ ਪੁਲਿਸ ਨੇ 1 ਨੂੰ ਨਾਮਜ਼ਦ ਕਰਕੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੰਸਟਰੱਕਸ਼ਨ ਕੰਪਨੀ ਦੇ ਮਾਲਕ ਕੁਲਜੀਤ ਸਿੰਘ ਵਾਸੀ ਬਜਵਾੜਾ ਅਤੇ ਪੀੜਤ ਅਵਨਿੰਦਰ ਸਿੰਘ ਵਾਸੀ ਬਰਿਆਣਾ ਨੇ ਦੋਸ਼ ਲਗਾਇਆ ਕਿ ਉਕਤ ਵਾਰਦਾਤ ਨੂੰ ਆਰ.ਟੀ.ਆਈ. ਐਕਟਵਿਸ਼ਟ ਰਾਜੀਵ ਵਸ਼ਿਸ਼ਟ ਨੇ ਆਪਣੇ 3 ਸਾਥੀਆਂ ਨਾਲ ਮਿਲ ਕੇ ਅੰਜਾਮ ਦਿੱਤਾ ਹੈ।ਉਨਾਂ ਇਹ ਵੀ ਦੋਸ਼ ਲਗਾਇਆ ਕਿ ਕਥਿਤ ਦੋਸ਼ੀਆਂ ਨੇ ਪੀੜਤ ਅਵਨਿੰਦਰ ਸਿੰਘ ਦੀ ਜ਼ਬਰਦਸਤੀ ਪੱਗ ਉਤਾਰ ਕੇ ਉਸ ਦੀ ਬੇਅਦਬੀ ਵੀ ਕੀਤੀ ਹੈਇਸ ਸਬੰਧੀ ਥਾਣਾ ਸਦਰ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਹਾਲ ਦੀ ਘੜੀ ਧਾਰਾ 379ਬੀ., CCF, CBC ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਅਵਨਿੰਦਰ ਸਿੰਘ ਪੁੱਤਰ ਪਰਮਿੰਦਰ ਸਿੰਘ ਵਾਸੀ ਬਰਿਆਣਾ ਨੇ ਦੱਸਿਆ ਕਿ ਉਹ ਕੁਲਜੀਤ ਸਿੰਘ ਦੀ ਕੰਸਟਰੱਕਸ਼ਨ ਕੰਪਨੀ ’ਚ ਬਤੌਰ ਫੋਰਮੈਨ ਕੰਮ ਕਰਦਾ ਹੈ। 1 ਜੁਲਾਈ ਨੂੰ ਜਦੋਂ ਉਹ ਆਦਮਵਾਲ ਰੋਡ ’ਤੇ ਜਿੱਥੇ ਕੰਸਟਰੱਕਸ਼ਨ ਦਾ ਕੰਮ ਚੱਲ ਰਿਹਾ ਸੀ, ਉੱਥੇ ਬੂਟਿਆਂ ਨੂੰ ਪਾਣੀ ਲਗਾ ਰਿਹਾ ਸੀ। ਇਸੇ ਦੌਰਾਨ ਇੱਕ ਚਿੱਟੇ ਰੰਗ ਦੀ ਵਰਨਾ ਕਾਰ ਉਸ ਕੋਲ ਆ ਕੇ ਰੁਕੀ, ਜਿਸ ’ਚੋਂ4 ਵਿਅਕਤੀ ਬਾਹਰ ਨਿਕਲੇ ਅਤੇ ਉੱਤਰਦੇ ਸਾਰ ਹੀ, ਉੱਥੇ ਲੱਗੇ ਦਰੱਖਤਾਂ ਦੀਆਂ ਫ਼ੋਟੋਆਂ ਖਿੱਚਣ ਲੱਗ ਪਏ।ਇਨਾਂ ’ਚੋਂ ਇੱਕ ਵਿਅਕਤੀ ਨੇ ਮੈਨੂੰ ਆਪਣਾ ਨਾਂਅ ਵਸ਼ਿਸ਼ਟ ਦੱਸਿਆ ਤੇ ਕਿਹਾ ਕਿ ਮੈਂ ਮੌਕੇ ਦਾ ਡੀ.ਸੀ. ਹਾਂ ਅਤੇ ਤੂੰ ਮਾਸਕ ਕਿਉਂ ਨਹੀਂ ਪਾਇਆ। ਅਵਨਿੰਦਰ ਸਿੰਘ ਨੇ ਕਿਹਾ ਕਿ ਉਹ ਇਕਾਂਤ ’ਚ ਇਕੱਲਾ ਹੀ ਖੜਾ ਹੈ। ਇੰਨੇ ਚਿਰ ਨੂੰ ਚਾਰੇ ਵਿਅਕਤੀ ਮੇਰੇ ਗਲ ਪੈ ਗਏ।ਮੇਰਾ ਮਾਲਕ ਕੁਲਜੀਤ ਸਿੰਘ, ਜੋ 100 ਗਜ਼ ਦੀ ਦੂਰੀ ’ਤੇ ਖੜਾ ਸੀ, ਮੇਰਾ ਰੌਲਾ ਸੁਣ ਕੇ ਮੇਰੇ ਵੱਲ ਨੂੰ ਆਉਣ ਲੱਗਾ ਤਾਂ ਵਸ਼ਿਸ਼ਟ ਨਾਮੀ ਵਿਅਕਤੀ ਨੇ ਆਪਣੇ ਸਾਥੀ ਤੋਂ ਪਿਸਤੌਲ ਫੜ ਕੇ ਕੁਲਜੀਤ ਸਿੰਘ ਨੂੰ ਦੇਖ ਕੇ ਹਵਾਈ ਫਾਇਰ ਕਰ ਦਿੱਤਾ ਤੇ ਉਸੇ ਸਮੇਂ ਵਸ਼ਿਸ਼ਟ ਨੇ ਮੈਨੂੰ ਪਿਸਤੌਲ ਦੀ ਨੋਕ ’ਤੇ ਕਾਰ ’ਚ ਬਿਠਾ ਲਿਆ ਤੇ ਆਦਮਵਾਲ ਵੱਲ ਲੈ ਗਏ। ਕਾਰ ’ਚ ਬੈਠਦਿਆਂ ਹੀ ਮੇਰੀ ਕੁੱਟਮਾਰ ਸ਼ੁਰੂ ਕਰ ਦਿੱਤੀ ਗਈ ਅਤੇ ਵਸ਼ਿਸ਼ਟ ਜੋ ਕਾਰ ਦੇ ਅਗਲੇ ਪਾਸੇ ਡਰਾਈਵਰ ਨਾਲ ਸੀਟ ’ਤੇ ਬੈਠਾ ਸੀ, ਨੇ ਆਪਣੇ ਸਾਥੀਆਂ ਨੂੰ ਕਿਹਾ ਕਿ ਇਸ ਦੀ ਪੱਗ ਉਤਾਰੋ ਅਤੇ ਉਸ ਨੇ ਮੇਰੀ ਪੱਗ ਨੂੰ ਹੱਥ ਮਾਰਿਆ ਅਤੇ ਕਿਹਾ ਕਿ ਤੂੰ ਵੱਡਾ ਸਰਦਾਰ ਬਣਿਆ ਫਿਰਦਾ ਹੈਂ ਉਸ ਨੇ ਦੋਸ਼ ਲਗਾਇਆ ਕਿ ਮੇਰਾ ਪਰਸ ਜਿਸ ’ਚ ਮੇਰੀ ਤਨਖ਼ਾਹ 7 ਹਜ਼ਾਰ ਰੁਪਏ, ਮੇਰਾ ਫ਼ੋਨ ਸੈਮਸੰਗ ਐਸ.ਪਲੱਸ ਵੀ ਪਿੱਛੇ ਬੈਠੇ ਵਿਅਕਤੀਆਂ ਨੇ ਖੋਹ ਲਿਆ ਅਤੇ ਕੋਟਲਾ ਗੌਂਸਪੁਰ ਦੀ ਨਹਿਰ ਕੋਲ ਮੈਨੂੰ ਉਤਾਰ ਦਿੱਤਾ ਅਤੇ ਕਿਹਾ ਕਿ ਮੈਂ ਇੱਕ ਨਾਮੀ ਅਖ਼ਬਾਰ ਦਾ ਪੱਤਰਕਾਰ ਹਾਂ ਅਤੇ ਜੇਕਰ ਕਿਸੇ ਨੂੰ ਦੱਸਿਆ ਤਾਂ ਆਪਣਾ ਪੜਿਆ ਵਿਚਾਰ ਲਵੀ। ਇਸੇ ਦੌਰਾਨ ਮੈਂ ਕਿਸੇ ਰਾਹਗੀਰ ਤੋਂ ਫ਼ੋਨ ਲੈ ਕੇ ਆਪਣੇ ਚਚੇਰੇ ਭਰਾ ਗੁਰਪ੍ਰੀਤ ਸਿੰਘ ਨੂੰ ਉਕਤ ਵਾਰਦਾਤ ਬਾਰੇ ਦੱਸਿਆ। ਜਿਸ ’ਤੇ ਰਾਤ ਕਰੀਬ9:30 ਵਜੇ ਗੁਰਪ੍ਰੀਤ ਸਿੰਘ ਅਤੇ ਕੁਲਜੀਤ ਸਿੰਘ ਮੈਨੂੰ ਨਹਿਰ ਤੋਂ ਲੈ ਕੇ ਆਏ ਤੇ ਮੈਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪੀੜਤ ਅਵਨਿੰਦਰ ਸਿੰਘ ਨੇ ਕਿਹਾ ਕਿ ਪੱਗ ਦੀ ਹੋਈ ਬੇਅਦਬੀ ਨੂੰ ਲੈ ਕੇ ਉਹ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ’ਚ ਵੀ ਲਿਆਉਣਗੇ। ਉਨਾਂ ਜ਼ਿਲਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੱਕੀ ਠਾਕੁਰ ਜ਼ਿਲਾ ਪ੍ਰਧਾਨ ਕਰਣੀ ਸੈਨਾ, ਰਾਜਨ ਬਸੀ ਗ਼ੁਲਾਮ ਹੁਸੈਨ, ਗੁਰਪ੍ਰੀਤ ਸਿੰਘ ਬਜਵਾੜਾ, ਬਿੰਦਾ ਬਸੀ ਗੁਲਾਮ ਹੁਸੈਨ, ਅਤਿੰਦਰ ਸਾਬਕਾ ਤਹਿਸੀਲਦਾਰ (ਚੋਣਾਂ), ਜਸਵੀਰ ਸਿੰਘ ਆਦਿ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 13...

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 13...

Most Popular

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

by Ranjit Singh
2 days ago
0

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ - ਰਿਕਟਰ ਪੈਮਾਨੇ ’ਤੇ 4.9 ਰਹੀ ਤੀਬਰਤਾ ਚੰਡੀਗੜ੍ਹ, 12 ਨਵੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 