• Latest
  • Trending
ਕਰੋਨਾ ਨੇ ਪ੍ਰਸ਼ਾਸ਼ਨਿਕ ਅਤੇ ਰਾਜਨੀਤਕ ਵਿਵਸਥਾ ਨੂੰ ਵੀ ਵੱਡਾ ਸਬਕ ਦਿੱਤਾ

ਕਰੋਨਾ ਨੇ ਪ੍ਰਸ਼ਾਸ਼ਨਿਕ ਅਤੇ ਰਾਜਨੀਤਕ ਵਿਵਸਥਾ ਨੂੰ ਵੀ ਵੱਡਾ ਸਬਕ ਦਿੱਤਾ

6 years ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

35 minutes ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

2 hours ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

2 hours ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

2 hours ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

3 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

12 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰੋਨਾ ਨੇ ਪ੍ਰਸ਼ਾਸ਼ਨਿਕ ਅਤੇ ਰਾਜਨੀਤਕ ਵਿਵਸਥਾ ਨੂੰ ਵੀ ਵੱਡਾ ਸਬਕ ਦਿੱਤਾ

July 4, 2020
in ਹੁਸਿਆਰਪੁਰ, ਪੰਜਾਬ
ਕਰੋਨਾ ਨੇ ਪ੍ਰਸ਼ਾਸ਼ਨਿਕ ਅਤੇ ਰਾਜਨੀਤਕ ਵਿਵਸਥਾ ਨੂੰ ਵੀ ਵੱਡਾ ਸਬਕ ਦਿੱਤਾ

ਹੁਸ਼ਿਆਰਪੁਰ 4 ਜੁਲਾਈ (ਵਿਸ਼ਵ ਵਾਰਤਾ)-ਕਰੋਨਾ ਨੇ ਪ੍ਰਸ਼ਾਸ਼ਨਿਕ ਅਤੇ ਰਾਜਨੀਤਕ ਵਿਵਸਥਾ ਨੂੰ ਵੀ ਵੱਡਾ ਸਬਕ ਦਿੱਤਾ    ਪੰਜਾਬੀ ਸਾਹਿਤ ਸਭਾ ਦਸੂਹਾ-ਗੜ੍ਹਦੀਵਾਲਾ ਦੇ ਸਰਪ੍ਰਸਤ ਅਤੇ ਦੁਆਬੇ ਦੇ ਉੱਘੇ ਕਹਾਣੀਕਾਰ ਲਾਲ ਸਿੰਘ ਨੇ “ ਕਰੋਨਾ ਮਹਾਂਮਾਰੀ – ਸਮਾਜਿਕ ਦ੍ਰਿਸ਼ਟੀਕੋਣ ਤੋਂ “ ਵਿਸ਼ੇ ਤੇ ਸਮਾਗਮ ਦੌਰਾਨ ਆਪਣੀ ਬੇਬਾਕ ਰਾਏ ਦਿੰਦਿਆਂ ਕਿਹਾ ਕਿ ਦੁਨੀਆਂ ਤੇ ਕੁਦਰਤ ਨਾਲ ਜਦੋਂ ਮਨੁੱਖ ਆਪਣੀ ਗਿਆਨ-ਵਿਹੂਣੀ ਸੋਚ, ਗੈਰ-ਵਿਗਿਆਨਕ ਤਰੀਕੇ ਅਤੇ ਧਰਤੀ ਅਤੇ ਸਮੁੰਦਰੀ ਬਨਸਪਤੀ ਦੀ ਲੁੱਟ ਖਸੁੱਟ ਕੀਤੀ ਹੈ ਤਾਂ ਕੁਦਰਤ ਨੇ ਮਨੁੱਖ ਨੂੰ ਵੱਡਾ ਝਟਕਾ ਦਿੱਤਾ ਹੈ । ਇਸੇ ਕੜੀ ਤਹਿਤ ਕਰਨਾ ਮਹਾਮਾਰੀ ਵੀ ਮਨੁੱਖ ਦੀ ਕੁਦਰਤ ਪ੍ਰਤੀ ਬੇਲਗਾਮ ਲਾਲਸਾ ਅਤੇ ਹਵਸ ਦਾ ਨਤੀਜਾ ਹੈ, ਇਹ ਬਿਮਾਰੀ ਮਨੁੱਖ ਨੇ ਆਪਣੇ ਤੇ ਆਪ ਥੋਪੀ ਹੈ  । ਉਹਨਾਂ ਕਿਹਾ ਕਿ ਧਰਤੀ ਮਨੁੱਖ ਦੀ ਭੁੱਖ ਤਾਂ ਪੂਰੀ ਕਰ ਸਕਦੀ ਹੈ ,ਪਰ ਹਵਸ ਨਹੀ । ਮਨੁੱਖ ਨੇ ਪਿਛਲੇ ਕਰੀਬ ਪੰਜਾਹ ਸਾਲਾਂ ਤੋਂ ਆਪਣੀ ਹਵਸ ਏਨੀ ਵਧਾ ਲਈ ਕਿ ਧਰਤੀ ਉੱਪਰੀ ਬਨਸਪਤੀ ਦੀ ਉੱਪਜ, ਸਮੁੰਦਰੀ ਵਿੱਚ ਪਨਪਦੇ ਜੀਵ-ਜੰਤੂ ,ਖੁੱਲੀ ਹਵਾ ਵਿੱਚ ਉਡਾਰੀ ਮਾਰਦੇ ਅਲੋਪ ਹੋ ਚੁੱਕੇ ਅਤੇ ਹੋ ਰਹੇ ਪੰਛੀਆਂ ਆਦਿ ਨੂੰ ਮਾਰ ਖਾਣ ਦੀ  ਹਵਸ ਪੈਦਾ ਕੀਤੀ ਨਾਲ ਹੀ ,ਜੰਗਲਾਂ ਦੀ ਕਟਾਈ , ਜੰਗਲੀ ਜਾਨਵਰ ਆਦਿ ਨੂੰ ਪੂਰੀ ਤਰ੍ਹਾਂ ਮਾਰ ਖਾਣ ਅਤੇ ਤਬਾਹ ਕਰਨਾ ਸ਼ੁਰੂ ਕਰ ਦਿੱਤਾ । ਇਨਸਾਨ ਨਾ ਮਨੁੱਖ ਜਾਤ ਨੂੰ ,ਨਾ ਬਨਸਪਤੀ ਨੂੰ ,ਨਾ ਜੀਵਾਂ ਨੂੰ  ,ਨਾਂ ਪੰਛੀਆਂ ਨੂੰ ਮਾਫ ਕਰ ਰਿਹਾ ਹੈ ,ਆਪਣੇ ਆਪ ਨੂੰ ਬਹੁਤ ਵੱਡਾ ਸਮਝਣ ਦਾ ਭੁਲੇਖਾ-ਭਰਮ ਪਾਲ ਕੇ ਬੈਠ ਗਿਆ ਹੈ । ਇਹੀ ਕਾਰਨ ਰਹੇ ਕਿ ਮਨੁੱਖ ਨੇ ਇਹ ਬਿਮਾਰੀ ਆਪ ਬੁਲਾਈ ਹੈ । ਇਨਸਾਨ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਜੇ ਮੈਂ ਕੁਦਰਤ ਨਾਲ ਛੇੜ-ਛਾੜ ਕਰਦਾ ਰਹਾਗਾਂ ਤਾਂ ਮੇਰਾ ਭਵਿੱਚ ਉਹ  ਹੋਊ ਜਾਂ ਇਨਸਾਨ ਨੂੰ ਉਹੋ ਜਿਹੀ ਕੈਦ ਕੱਟਣੀ ਪਊ ਜੋ ਉਹ ਪਿਛਲੇ 3-4 ਮਹੀਨੇ ਵਿੱਚ ਕੱਟ ਰਿਹਾ ਸੀ ਅਤੇ ਕੱਟ ਰਿਹਾ ਹੈ । ਕਹਾਣੀਕਾਰ ਲਾਲ ਸਿੰਘ ਨੇ ਕਿਹਾ ਕਿ ਇਹ ਕੈਦ ਮਨੁੱਖ ਲਈ ਵੀ ਸਬਕ ਹੈ ਅਤੇ ਪ੍ਰਸ਼ਾਸ਼ਨਿਕ ਅਤੇ ਰਾਜਨੀਤਕ ਵਿਵਸਥਾ ਲਈ ਵੀ ਸਬਕ ਹੈ ਕਿ ਜਿਹਨਾਂ ਕਈ ਗੱਲਾਂ ਹਮੇਸ਼ਾਂ ਬਿਸਾਰੀ ਰੱਖੀਆਂ , ਨਾ ਮਨੁੱਖ ਨੂੰ ਸਿਖਿਅਤ ਕੀਤਾ,ਇਸਨਾਨ ਅੰਦਰ ਗਿਆਨ ਪੈਦਾ ਨਹੀ ਕੀਤਾ ,ਵਿਗਿਆਨਕ ਸੋਚ ਪੈਦਾ ਨਹੀ ਕੀਤੀ, ਉਹਨਾਂ ਨੂੰ ਅੰਦਰੋ ਸੁਚੇਤ ਨਹੀ ਕੀਤਾ ,ਆਤਮਚਿੰਤਨ ਪੈਦਾ ਨਹੀ ਕੀਤਾ , ਲੋਕਾਂ ਨੂੰ ਅਨੁਸ਼ਾਸ਼ੀਤ ਹੋਣਾ ਨਹੀ ਸਿਖਾਇਆ । ਇਹ ਅਵਗੁਣ ਬਿਮਾਰੀ ਦੇ ਵਾਧੇ ਵਿੱਚ ਵੱਡੀ ਅਲਾਮਤ ਬਣ ਕੇ ਖੜ੍ਹੇ ਹਨ ਭਾਵ ਪ੍ਰਸ਼ਾਸ਼ਨਿਕ ਵਿਵਸਥਾਵਾਂ ਨੂੰ ਜਬਰੀ ਥੋਪਣਾ ਪੈ ਰਿਹਾ ਹੈ । ਉਹਨਾਂ ਕਿਹਾ ਕਿ ਸਿਹਤ ਵਿਵਸਥਾਂ ਜਿਆਦਾਤਰ ਪ੍ਰਾਈਵੇਟ ਅਦਾਰਿਆ ਨੂੰ ਸੋਂਪ ਦੇ ਲੋਕਾਂ ਦਾ ਸ਼ੋਸ਼ਨ ਕਰਨ ਦਾ ਰੁਝਾਨ ਵੀ ਵਿਸ਼ਵ ਭਰ ਦੀਆਂ ਪ੍ਰਸ਼ਾਸ਼ਨਿਕ ਅਤੇ ਰਾਜਨੀਤਕ ਵਿਵਸਥਾਵਾਂ ਨੇ ਕੀਤਾ ਹੈ । ਇਹਨਾਂ ਕਾਰਨਾਂ ਕਰਕੇ ਲੋਕ ਸਿਹਤ ਪੱਖੋ,ਵਿਦਿਆ ਪੱਖੋ, ਅਨੁਸ਼ਾਸ਼ਹੀਣਤਾ ਪੱਖੋਂ ਬੇਜਾਰ ਹੈ । ਹੁਣ ਰਾਜਨੀਤਕ ਜਮਾਤ ਨਾਲ ਸਬੰਧਤ ਸਾਰੀਆਂ ਧਿਰਾਂ ਲਈ ਬਹੁਤ ਵੱਡਾ ਸਬਕ ਹੈ ਕਿ ਉਹਨਾਂ ਆਪਣੇ ਭਵਿੱਚ ਦੀ ਦਸ਼ਾ ਅਤੇ ਦਿਸ਼ਾ ਕਿਵੇਂ ਨਿਰਧਾਰਿਤ ਕਰਨੀ ਹੈ । ਉਹਨਾਂ ਕਿਹਾ ਕਿ ਸਹਿਤਕਾਰਾਂ ਦੀ ਭੂਮਿਕਾ ਵੀ ਬੇਰੁੱਖ ਰਹੀ ਹੈ , ਉਹ ਵੀ ਜੋ ਕਰ ਸਕਦੇ ਸੀ ਨਹੀ ਕਰ ਪਾਏ , ਉਹਨਾਂ ਨੂੰ ਗਿਆਨ ਪ੍ਰਸਾਰ ਅਤੇ ਲੋਕਾਂ ਵਿੱਚ ਵਿਗਿਆਨਕ ਸੋਚ ਅਪਨਾਉਣ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ । ਇਸ ਮੌਕੇ ਉਹਨਾਂ ਨਾਲ ਸੁਰਿੰਦਰ ਸਿੰਘ ਨੇਕੀ , ਗੁਰਪ੍ਰੀਤ ਜਲੋਟਾ , ਹਰਪ੍ਰੀਤ ਸਿੰਘ, ਜਸਪ੍ਰੀਤ ਸਿੰਘ ਆਦਿ ਹਾਜ਼ਿਰ ਸਨ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 13...

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 13...

Most Popular

Punjab: ਨਸ਼ਾ, ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਗ੍ਰਿਫ਼ਤਾਰ

Punjab: ਨਸ਼ਾ, ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਗ੍ਰਿਫ਼ਤਾਰ

by Ranjit Singh
3 weeks ago
0

Punjab: ਨਸ਼ਾ, ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਗ੍ਰਿਫ਼ਤਾਰ - 1 ਹੈਂਡ ਗ੍ਰਨੇਡ, 2 ਪਿਸਤੌਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 