• Latest
  • Trending
ਬਸਪਾ ਦੇ ਸੂਬਾ ਪ੍ਰਧਾਨ ਗੜੀ ਵਲੋ ਪੱਤਰਕਾਰਾ ਨਾਲ ਲਿਆ ਪੰਗਾ ਮਹਿੰਗਾ ਪਵੇਗਾ-ਵਿਨੋਦ ਕੋਸ਼ਿਲ

ਬਸਪਾ ਦੇ ਸੂਬਾ ਪ੍ਰਧਾਨ ਗੜੀ ਵਲੋ ਪੱਤਰਕਾਰਾ ਨਾਲ ਲਿਆ ਪੰਗਾ ਮਹਿੰਗਾ ਪਵੇਗਾ-ਵਿਨੋਦ ਕੋਸ਼ਿਲ

6 years ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

35 minutes ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

2 hours ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

2 hours ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

2 hours ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

3 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

12 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਸਪਾ ਦੇ ਸੂਬਾ ਪ੍ਰਧਾਨ ਗੜੀ ਵਲੋ ਪੱਤਰਕਾਰਾ ਨਾਲ ਲਿਆ ਪੰਗਾ ਮਹਿੰਗਾ ਪਵੇਗਾ-ਵਿਨੋਦ ਕੋਸ਼ਿਲ

July 4, 2020
in ਹੁਸਿਆਰਪੁਰ, ਪੰਜਾਬ
ਬਸਪਾ ਦੇ ਸੂਬਾ ਪ੍ਰਧਾਨ ਗੜੀ ਵਲੋ ਪੱਤਰਕਾਰਾ ਨਾਲ ਲਿਆ ਪੰਗਾ ਮਹਿੰਗਾ ਪਵੇਗਾ-ਵਿਨੋਦ ਕੋਸ਼ਿਲ

ਮਾਇਆਵਤੀ ਨੂੰ ਪੱਤਰ ਲਿਖਕੇ ਕਾਰਵਾਈ ਦੀ ਕੀਤੀ ਜਾਵੇਗੀ ਮੰਗ

ਹੁਸ਼ਿਆਰਪੁਰ 4 ਜੁਲਾਈ (ਵਿਸ਼ਵ ਵਾਰਤਾ)- ਬਸਪਾ ਦੇ ਸੂਬਾ ਪ੍ਰਧਾਨ ਗੜੀ ਵਲੋ ਪੱਤਰਕਾਰਾ ਨਾਲ ਲਿਆ ਪੰਗਾ ਮਹਿੰਗਾ ਪਵੇਗਾ-ਵਿਨੋਦ ਕੋਸ਼ਿਲ
ਦੀ ਵਰਕਿੰਗ ਰਿਪੋਰਟਰਜ ਐਸ਼ੋਸ਼ੀਏਸ਼ਨ (ਰਜਿ.) ਪੰਜਾਬ (ਇੰਡੀਆ)  ਦੀ ਹੰਗਾਮੀ ਮੀਟਿੰਗ ਮੁੱਖ ਦਫਤਰ ਭਰਵਾਈ ਰੋਡ ਹੁਸ਼ਿਆਰਪੁਰ ਵਿਖੇ ਸ੍ਰੀ ਵਿਨੋਦ ਕੌਸ਼ਿਲ ਜਨਰਲ ਸਕੱਤਰ ਦੀ ਸ੍ਰਪ੍ਰਸਤੀ ਹੇਠ ਹੋਈ, ਜਿਸ ਵਿੱਚ ਤਰਸੇਮ ਦੀਵਾਨਾ ਆਰਗੇਨਾਇਜੇਸ਼ਨ ਸਕੱਤਰ,ਗੁਰਵਿੰਦਰ ਪਲਾਹਾ,ਸ਼ਰਮਿੰਦਰ ਕਿਰਨ ਉੱਪ ਪ੍ਰਧਾਨ,ਵਿਕਾਸ ਸੂਦ,ਪ੍ਰੀਤਮ ਸਿੰਘ ਪੰਮੀ,ਕਮਲਦੀਪ,ਕੁਲਦੀਪ ਸੈਣੀ,ਬਜਰੰਗੀ ਪਾਂਡੇ,ਸਚਿਨ ਜੈਨ,ਨਟਵਰ ਲਾਲ,ਹਰਿਸ਼ ਕੌਸ਼ਿਲ,ਮੁਨੀਰ ਨਜ਼ਰ ਅਤੇ ਓੁ ਪੀ.ਰਾਣਾ ਹਾਜਰ ਸਨ।   ਮੀਟਿੰਗ ਦੀ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਸ੍ਰੀ ਵਿਨੋਦ ਕੌਸ਼ਿਲ ਨੇ ਦੱਸਿਆ ਕਿ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜੀ ਵਲੋਂ ਮੀਡੀਆ,ਪੱਤਰਕਾਰਾਂ ਬਾਰੇ ਜੋ ਸ਼ੋਸਿਲ ਮੀਡੀਆ ਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਗਈਆਂ ਹਨ ਉਸਦੀ ਹੰਗਾਮੀ ਮੀਟਿੰਗ ਕਰਕੇ ਸ਼ਖਤ ਅਲੋਚਨਾ ਕੀਤੀ ਗਈ ਹੈ।ਉਨਾਂ ਦੱਸਿਆ ਕਿ ਜਸਵੀਰ ਗੜੀ ਜਦੋਂ ਤੋਂ ਬਸਪਾ ਪੰਜਾਬ ਦੇ ਪ੍ਰਧਾਨ ਬਣਿਆ ਹੈ ਉਸ ਸਮੇਂ ਤੋਂ ਹੀ ਕਈ ਤਰਾਂ ਦੇ ਵਿਵਾਦਾਂ ਵਿੱਚ ਫਸਿਆ ਹੋਇਆ ਹੈ ਬਲਕਿ ਵਿਵਾਦਾਂ ਨੂੰ ਪ੍ਰਛਾਵੇਂ ਵਾਂਗ ਆਪਣੇ ਨਾਲ ਲੈ ਕੇ ਚੱਲ ਚੱਲ ਰਿਹਾ ਹੈ ਅਤੇ ਰੋਜਾਨਾ ਨਵੇਂ ਵਿਵਾਦ ਪੈਦਾ ਵੀ ਕਰ ਰਿਹਾ ਹੈ । ਵਿਨੋਦ ਕੋਸ਼ਿਲ ਨੇ ਕਿਹਾ ਕਿ ਬਸਪਾ ਦੇ ਅੰਦਰ ਪ੍ਰਧਾਨਗੀ ਦਾ ਰੋਹਬ ਪਾ ਕੇ ਤਾਨਾਸ਼ਾਹੀ ਤਰੀਕੇ ਨਾਲ ਬਸਪਾ ਦੇ ਮਿਹਨਤੀ,ਜੂਝਾਰੂ,ਜਮੀਨੀ ਪੱਧਰ ਦੇ ਆਗੂਆਂ ਨੂੰ ਘਰ ਬਿਠਾ ਦੇਣ ਦਾ ਆਰੋਪ ਇਕੱਲੇ ਹੁਸ਼ਿਆਰਪੁਰ ਵਿੱਚ ਹੀ ਨਹੀਂ ਬਲਕਿ ਸੰਗਰੂਰ,ਲੁਧਿਆਣਾ,ਬੰਗਾ ਸਮੇਤ ਪੂਰੇ ਪੰਜਾਬ ਵਿੱਚ ਹੀ ਦੇਖਣ ਨੂੰ ਮਿਲ ਰਿਹਾ ਹੈ ।ਜਿਸਦਾ ਪ੍ਰਤੱਖ ਰੂਪ ਹੁਸ਼ਿਆਰਪੁਰ ਵਿਖੇ ਐਸ.ਐਸ.ਪੀ.ਹੁਸ਼ਿਆਰਪੁਰ ਖਿਲਾਫ ਦਿੱਤੇ ਧਰਨੇ ਵਿੱਚ ਦੇਖਣ ਨੂੰ ਮਿਲਿਆ ਜਿਸ ਵਿੱਚ ਲੋਕ ਸਭਾ ਚੋਣਾਂ ਵਿੱਚ ਕਰੀਬ 1 ਲੱਖ 30 ਹਜਾਰ ਵੋਟ ਲੈਣ ਵਾਲੇ ਰਿਟਾ.ਆਈ.ਏ.ਐਸ.ਚੌਧਰੀ ਖੁਸ਼ੀ ਰਾਮ ਇੰਚਾਰਜ ਲੋਕ ਸਭਾ ਹੁਸ਼ਿਆਰਪੁਰ,ਠੇਕੇਦਾਰ ਭਗਵਾਨ ਦਾਸ ਸਿੱਧੂ ਸੀਨੀ.ਬਸਪਾ ਆਗੂ ਪੰਜਾਬ,ਪ੍ਰਸ਼ੋਤਮ ਅਹੀਰ,ਸੱਤਪਾਲ ਭਾਰਦਵਾਜ ਪ੍ਰਧਾਨ ਵਿਧਾਨ ਸਭਾ,ਇੰਜੀ.ਇੰਦਰਜੀਤ ਬੱਧਣ,ਡਾ.ਰਤਨ ਚੰਦ,ਨਿਸ਼ਾਨ ਚੌਧਰੀ ਪ੍ਰਧਾਨ ਹਲਕਾ ਸ਼ਾਮ ਚੌਰਾਸੀ,ਸਤਵੰਤ ਸਿੰਘ ਨੰਦਾਚੌਰ,ਮੋਹਣ ਲਾਲ ਭਟੋਆ ਸਮੇਤ ਦਰਜਨਾਂ ਜਮੀਨੀ ਪੱਧਰ ਦੇ ਆਗੂ ਗੈਰ ਹਾਜਰ ਰਹੇ,ਇਹ ਪ੍ਰਧਾਨ ਜਸਵੀਰ ਗੜੀ ਦੀ ਨਲਾਇਕੀ ਦਾ ਨਤੀਜਾ ਹੈ ।        ਸ੍ਰੀ ਕੌਸ਼ਿਲ ਨੇ ਕਿਹਾ ਕਿ ਬਸਪਾ ਸੂਬਾ ਪ੍ਰਧਾਨ ਵਲੋਂ ਜਮੀਨੀ ਪੱਧਰ ਤੇ ਕੰੰਮ ਕਰ ਰਹੇ ਇਲੈਕਟ੍ਰੋਨਿਕਸ,ਪ੍ਰਿੰਟ ਮੀਡੀਏ ਬਾਰੇ ਕੀਤੀਆਂ ਟਿੱਪਣੀਆਂ ਬੇਹੱਦ ਅਫਸੋਸਨਾਕ ਹਨ ਅਤੇ ਨਿੰਦਣਯੋਗ ਵੀ ਹੈ।ਬਸਪਾ ਆਗੂਆਂ ਵਲੋਂ ਸ਼ੋਸ਼ਲ ਮੀਡੀਏ ਤੇ ਸ਼ੇਅਰ ਕੀਤਾ ਜਾ ਰਹੀ ਸੂਬਾ ਪ੍ਰਧਾਨ ਦੀ ਲਿਖੀ ਪੋਸਟ ਜਿਸ ਵਿੱਚ ਉਨਾਂ ਮੀਡੀਏ ਨੂੰ ਕੋਸਿਆ ਹੀ ਨਹੀਂ ਬਲਕਿ ਭੱਦੀ ਸਬਦਾਂਵਲੀ ਵਰਤਕੇ ਪੱਤਰਕਾਰਾਂ ਨੂੰ ਮਾਲਕਾਂ ਦੇ ਨੌਕਰ,ਮਨੂੰਵਾਦੀ ਸੋਚ ਵਾਲੇ,ਕੱਚਘਰੜ ਮੀਡੀਆ,ਰਾਜਨੀਤਕ ਪਾਰਟੀਆਂ ਦੇ ਗੁਲਾਮ ਵਰਗੇ ਭੱਦੇ ਸ਼ਬਦ ਵਰਤਕੇ ਜਲੀਲ ਵੀ ਕੀਤਾ ਗਿਆ ਹੈ।ਮੀਡੀਏ ਪ੍ਰਤੀ ਆਪਣੀ ਘਟੀਆ ਸੋਚ ਦਾ ਪ੍ਰਗਟਾਵਾ ਕਰਦਿਆਂ ਬਸਪਾ ਸੂਬਾ ਪ੍ਰਧਾਨ ਨੇ ਸ਼ੋਸ਼ਲ ਮੀਡੀਏ ਦੇ ਯੁੱਗ ਵਿੱਚ ਟੀ.ਵੀ.ਅਤੇ ਅਖਵਾਰੀ ਮੀਡੀਏ ਨੂੰ ਰਵਾਇਤੀ ਮੀਡੀਆ ਕਹਿ ਕੇ ਸੰਬੋਧਨ ਕੀਤਾ ਹੈ।ਬਸਪਾ ਸੂਬਾ ਪ੍ਰਧਾਨ ਦੀਆਂ ਇਨਾਂ ਊਲ- ਜਲੂਲ,ਬੇਹੂਦਾ ਅਤੇ ਮਨਘੜਤ ਟਿੱਪਣੀਆਂ ਨਾਲ ਮੀਡੀਆ ਭਾਈਚਾਰੇ ਵਿੱਚ ਵੱਡੀ ਪੱਧਰ ਤੇ ਰੋਸ ਫੈਲ ਗਿਆ ਹੈ।ਉਨਾਂ ਕਿਹਾ ਕਿ ਕਰੋਨਾ ਮਹਾਮਾਰੀ ਲਾਕਡਾਊਂਨ ਅਤੇ ਕਰਫਿਊ ਦੌਰਾਨ ਜਦਕਿ ਰਾਜਨੀਤਕ ਆਗੂ ਆਪਣੇ ਘਰਾਂ ਵਿੱਚ ਆਰਾਮ ਫੁਰਮਾ ਰਹੇ ਸਨ ਅਤੇ ਪੱਤਰਕਾਰ ਆਪਣਾ ਅਤੇ ਆਪਣੇ ਬੱਚਿਆਂ,ਪਰਿਵਾਰਾਂ ਦੀ ਪ੍ਰਵਾਹ ਕੀਤੇ ਬਗੈਰ ਮੀਡੀਆ ਕਰਮੀਆਂ ਨੇ ਆਪਣੀ ਜਿੰਮੇਵਾਰੀ ਬੜੀ ਸਿੱਦਤ ਅਤੇ ਇਮਾਨਦਾਰੀ ਨਾਲ ਨਿਭਾਈ ਹੈ ਜਿਸ ਕਰਕੇ ਵੱਖ ਵੱਖ  ਧਾਰਮਿਕ,ਸਮਾਜਿਕ ਅਤੇ ਆਮ ਲੋਕਾਂ ਨੇ ਵੀ ਉਨਾਂ ਦੇ ਕੰਮ ਨੂੰ ਸਰਾਹਿਆ ਹੈ।ਉਨਾਂ ਕਿਹਾ ਕਿ ਬਸਪਾ ਸੂਬਾ ਪ੍ਰਧਾਨ ਆਪਣੀ ਗੈਰ ਜਿੰਮੇਵਰਾਨਾ ਹਰਕਤ ਲਈ ਤੁਰੰਤ ਪੱਤਰਕਾਰ ਭਾਈਚਾਰੇ ਤੋਂ ਮੁਅਾਫੀ ਮੰਗੇ।ਬਸਪਾ ਸੁਪਰੀਮੋ ਮਾਇਆਵਤੀ ਨੂੰ ਬਸਪਾ ਪੰਜਾਬ ਪ੍ਰਧਾਨ ਦੀ ਇਹ ਪੋਸਟ ਜਲਦ ਹੀ ਭੇਜੀ ਜਾਵੇਗੀ ਅਤੇ ਅਜਿਹੇ ਗੈਰ-ਜਿੰਮੇਵਾਰ,ਵਿਵਾਦਤ ਬਿਆਨ ਦੇਣ ਵਾਲੇ ਪ੍ਰਧਾਨ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਜਾਵੇਗੀ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 13...

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 13...

Most Popular

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਚੌਥਾ ਮੈਚ : ਭਾਰਤ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਚੌਥਾ ਮੈਚ : ਭਾਰਤ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

by Navjot
1 month ago
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਚੌਥਾ ਮੈਚ : ਭਾਰਤ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 