• Latest
  • Trending
ਕੋਰੋਨਾ ਤੋਂ ਬਚਾਅ ਲਈ ਗਾਰਡਨ ਹਾਈਟਸ ਵੈਲਫੇਅਰ ਐਸੋਸੀਏਸ਼ਨ ਨੇ ਲਾਏ ਬੂਟੇ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

8 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

10 hours ago
Hindi News
English News
Wednesday, November 18, 2026
No Result
View All Result
12 °c
Chandigarh
19 ° Thu
20 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਰੋਨਾ ਤੋਂ ਬਚਾਅ ਲਈ ਗਾਰਡਨ ਹਾਈਟਸ ਵੈਲਫੇਅਰ ਐਸੋਸੀਏਸ਼ਨ ਨੇ ਲਾਏ ਬੂਟੇ

July 8, 2020
in ਪੰਜਾਬ
ਕੋਰੋਨਾ ਤੋਂ ਬਚਾਅ ਲਈ ਗਾਰਡਨ ਹਾਈਟਸ ਵੈਲਫੇਅਰ ਐਸੋਸੀਏਸ਼ਨ ਨੇ ਲਾਏ ਬੂਟੇ

ਪਟਿਆਲਾ,8 ਜੁਲਾਈ 2020  (ਵਿਸ਼ਵ ਵਾਰਤਾ)-   ਕੋਰੋਨਾ ਤੋਂ ਬਚਾਅ ਲਈ ਗਾਰਡਨ ਹਾਈਟਸ ਵੈਲਫੇਅਰ ਐਸੋਸੀਏਸ਼ਨ ਨੇ ਲਾਏ ਬੂਟੇ                              ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਗਾਰਡਨ ਹਾਈਟਸ ਰੈਜ਼ੀਡੈਂਸ਼ੀਅਲ ਵੈਲਫੇਅਰ ਐਸੋਸੀਏਸ਼ਨ ਵੱਲੋਂ ਵਿਕਾਸ ਦੇ ਕੰਮਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਅੱਜ ਫਲੈਟ ਮਾਲਕਾਂ ਅਤੇ ਖਾਸ ਕਰਕੇ ਬੱਚਿਆਂ ਵੱਲੋਂ 50 ਦੇ ਕਰੀਬ ਬੂਟੇ ਜਿਨ੍ਹਾਂ ਵਿਚ ਕਈ ਕਿਸਮ ਦੇ ਮੈਡੀਕੇਟਿਡ ਬੂਟੇ ਵੀ ਹਨ ਅੱਜ ਸੁਸਾਇਟੀ ਦੇ ਵੱਖ ਵੱਖ ਖੇਤਰਾਂ ਵਿਚ ਲਗਾਏ ਗਏ। ਇਸ ਮੌਕੇ ਵੈਲਫੇਅਰ ਐਸੋਏਸ਼ਨ ਦੇ ਪ੍ਰਧਾਨ ਆਰ.ਕੇ. ਬਾਂਸਲ ਅਤੇ ਜਨਰਲ ਸਕੱਤਰ ਡਾ. ਰਾਜ ਕੁਮਾਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸੋਸੀਏਸ਼ਨ ਦੇ ਫਲੈਟ ਮਾਲਕਾਂ ਨੂੰ ਸੁਖ ਸੁਵਿਧਾਵਾਂ ਦੇਣ ਦੇ ਮਕਸਦ ਨਾਲ ਇਹ ਉਪਰਾਲਾ ਕੀਤਾ ਗਿਆ ਹੈ ਤਾਂ ਜੋ ਸਮੁਚਾ ਵਾਤਾਵਰਣ ਸ਼ੁਧ ਅਤੇ ਸਾਫ ਰਹਿ ਸਕੇ ਅਤੇ ਅੱਜ ਦੇ ਯੁਗ ਵਿਚ ਜਹਿਰ ਵਾਂਗੂ ਫੈਲ ਰਿਹਾ ਕੋਰੋਨਾ ਮਹਾਮਾਰੀ ਨੂੰ ਵੀ ਇਸ ਉਪਰਾਲੇ ਰਾਹੀਂ ਰੋਕਿਆ ਜਾ ਸਕੇ। ਕਿਉਂਕਿ ਫਲ, ਛਾਂ ਦਾਰ ਅਤੇ ਮੈਡੀਕੇਟਿਡ ਬੂਟੇ ਵਾਤਾਵਰਣ ਨੂੰ ਸ਼ੁੱਧ ਰੱਖਣ ਤੋਂ ਇਲਾਵਾ ਹਵਾ ਵਿਚ ਫੈਲ ਰਹੇ ਕਈ ਵਿਸ਼ਾਣੂਆਂ ਦਾ ਵੀ ਨਾਸ਼ ਕਰਦੇ ਹਨ। ਅੱਜ ਇਸ ਉਪਰਾਲੇ ਵਿਚ ਸੁਸਾਇਟੀ ਦੇ ਬੱਚਿਆਂ ਨੇ ਵੀ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਅਤੇ ਬੂਟੇ ਲਗਾਏ। ਇਸ ਮੌਕੇ ਅਵਧੇਸ਼ ਸ਼ਰਮਾ, ਕਰਨਲ ਆਲਮਜੀਤ ਸਿੰਘ, ਐਨ.ਐਸ. ਸਿੱਧੂ, ਰਜੇਸ਼ ਮਿੱਤਲ, ਅਤੁਲ ਸੈਣੀ, ਸੀਮਾ ਤਿਵਾੜੀ, ਮੀਨਾ ਜਿੰਦਲ, ਸ੍ਰੀਮਤੀ ਰੂਬੀ ਸਿੰਘ, ਨੀਰਜ ਗਰਗ ਆਦਿ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

by Jaspreet Kaur
November 17, 2026
0

ਜਾਗਤ ਜੋਤ ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ...

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਲੁਧਿਆਣਾ ਵਿਖੇ ਵਾਲਮੀਕਿ ਪ੍ਰਗਟ ਦਿਵਸ ਸਮਾਗਮ ‘ਚ ਪਹੁੰਚੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ

by Navjot
3 weeks ago
0

ਲੁਧਿਆਣਾ, 25 ਅਕਤੂਬਰ ( ਵਿਸ਼ਵ ਵਾਰਤਾ)- ਭਗਵਾਨ ਵਾਲਮੀਕਿ ਜੀ ਵੱਲੋਂ ਰਚੀ ਪਵਿੱਤਰ ਰਾਮਾਇਣ ਮਰਿਆਦਾ, ਸੱਚ, ਤਿਆਗ ਅਤੇ ਧਰਮ ਦਾ ਅਜਿਹਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 