ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮਾਰਕਫੈਡ ਦੇ ਆਧੁਨਿਕ ਕੈਟਲਫੀਡ ਪਲਾਂਟ ਕਪੂਰਥਲਾ ਦਾ ਆਨਲਾਈਨ ਉਦਘਾਟਨ

Advertisement
• ਗਿੱਦੜਬਾਹਾ ਵਿਖੇ ਵੀ ਕੈਟਲਫੀਡ ਪਲਾਂਟ ਲਗਾਇਆ ਜਾਵੇਗਾ
ਚੰਡੀਗੜ•, 8 ਜੁਲਾਈ (ਵਿਸ਼ਵ ਵਾਰਤਾ)-
ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਬੁੱਧਵਾਰ ਨੂੰ ਮਾਰਕਫੈਡ ਦੇ ਕਪੂਰਥਲਾ ਸਥਿਤ ਆਧੁਨਿਕ ਕੈਟਲਫੀਡ ਅਤੇ ਅਲਾਇਡ ਇੰਡਸਟਰੀਜ਼ ਪਲਾਂਟ ਦਾ ਆਨਲਾਈਨ ਉਦਘਾਟਨ ਕੀਤਾ।
ਸਹਿਕਾਰਤਾ ਮੰਤਰੀ ਸ. ਰੰਧਾਵਾ ਨੇ ਇਸ ਮੌਕੇ ਬੋਲਦਿਆਂ ਲੌਕਡਾਊਨ ਵਿੱਚ ਮਾਰਕਫੈਡ ਵੱਲੋਂ ਕੀਤੀ ਗਈ ਵਪਾਰਕ ਪਹਿਲ ਦੀ ਸ਼ਲਾਘਾ ਕੀਤੀ। ਉਨ•ਾਂ ਕਿਹਾ ਕਿ ਇਸ ਖੇਤਰ ਵਿੱਚ ਇਕ ਇਹੋ ਜਿਹੇ ਪਲਾਂਟ ਦੀ ਲੋੜ ਸੀ ਜੋ ਇਕ ਸੰਤੁਲਿਤ ਪਸ਼ੂ ਖੁਰਾਕ ਤਿਆਰ ਕਰ ਸਕੇ। ਉਨ•ਾਂ ਆਸ ਪ੍ਰਗਟ ਕੀਤੀ ਕਿ ਮਾਰਕਫੈਡ ਵੱਲੋਂ