• Latest
  • Trending
ਸੁਖਬੀਰ ਬਾਦਲ ਨੇ ਕਿਊ ਲਿਖੀ ਪ੍ਰਧਾਨ ਮੰਤਰੀ ਨੂੰ ਚਿੱਠੀ ?

ਸੁਖਬੀਰ ਬਾਦਲ ਨੇ ਕਿਊ ਲਿਖੀ ਪ੍ਰਧਾਨ ਮੰਤਰੀ ਨੂੰ ਚਿੱਠੀ ?

9 years ago
Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

18 minutes ago
ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

32 minutes ago
ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

2 hours ago
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

2 hours ago
ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

2 hours ago
ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

2 hours ago
ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

3 hours ago
CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

3 hours ago
ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

3 hours ago
ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

3 hours ago
Hindi News
English News
Monday, June 8, 2026
No Result
View All Result
34 °c
Chandigarh
38 ° Tue
36 ° Wed
33 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਬਾਦਲ ਨੇ ਕਿਊ ਲਿਖੀ ਪ੍ਰਧਾਨ ਮੰਤਰੀ ਨੂੰ ਚਿੱਠੀ ?

November 23, 2017
in ਚੰਡੀਗੜ੍ਹ
ਸੁਖਬੀਰ ਬਾਦਲ ਨੇ ਕਿਊ ਲਿਖੀ ਪ੍ਰਧਾਨ ਮੰਤਰੀ ਨੂੰ ਚਿੱਠੀ ?

ਚੰਡੀਗੜ 23 ਨਵੰਬਰ(ਵਿਸ਼ਵ ਵਾਰਤਾ ) ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਉਹਨਾਂ ਸ਼ਰਾਰਤੀ ਤੱਤਾਂ ਦੀਆਂ ਫਿਰਕੂ ਤਣਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਤੁਰੰਤ ਨੱਥ ਪਾਉਣ, ਜਿਹੜੇ ਕਿ ਦਿਆਲ ਸਿੰਘ ਈਵਨਿੰਗ ਕਾਲਜ ਦਾ ਨਾਂ ਵੰਦੇ ਮਾਤਰਮ ਕਾਲਜ ਰੱਖਣਾ ਚਾਹੁੰਦੇ ਹਨ।
ਪ੍ਰਧਾਨ ਮੰਤਰੀ ਨੂੰ ਇੱਕ ਚਿੱਠੀ ਲਿਖਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਰਾਸ਼ਟਰ ਨਿਰਮਾਤਾ ਦਿਆਲ ਸਿੰਘ ਮਜੀਠੀਆ ਦੇ ਨਾਂ ਬਣੇ ਦਿਆਲ ਸਿੰਘ ਕਾਲਜ ਦਾ ਨਾਂ ਬਦਲਣ ਦਾ ਬੇਲੋੜਾ ਅਤੇ ਖਤਰਨਾਕ ਵਿਵਾਦ ਸਾਡੇ ਦੇਸ਼ ਦੀਆਂ ਲੋਕਤੰਤਰੀ ਅਤੇ ਧਰਮ ਨਿਰਪੱਖ ਕਦਰਾਂ ਕੀਮਤਾਂ ਉੱਤੇ ਬਦਨੁਮਾ ਧੱਬਾ ਲਗਾਵੇਗਾ। ਉਹਨਾਂ ਕਿਹਾ ਕਿ ਦੇਸ਼ ਵਿਚ ਅਜਿਹੀਆਂ ਅਣਗਿਣਤ ਸੰਸਥਾਵਾਂ ਹਨ, ਜਿਹੜੀਆਂ ਭਗਤ ਸਿੰਘ, ਮਹਾਤਮਾ ਗਾਂਧੀ ਅਤੇ ਹੋਰ ਹਸਤੀਆਂ ਦੇ ਨਾਂ ਉੱਤੇ ਚੱਲ ਰਹੀਆਂ ਹਨ ਅਤੇ ਕੋਈ ਵੀ ਉਹਨਾਂ ਦਾ ਨਾਂ ਬਦਲ ਕੇ ਵੰਦੇ ਮਾਤਰਮ ਰੱਖਣ ਬਾਰੇ ਨਹੀਂ ਸੋਚ ਸਕਦਾ। ਕੋਈ ਵਿਅਕਤੀ ਸਿਰਫ ਸ਼ਰਾਰਤ ਕਰਨ ਲਈ ਹੀ ਅਜਿਹੇ ਕਦਮ ਨੂੰ ਜਾਇਜ਼ ਠਹਿਰਾ ਸਕਦਾ ਹੈ। ਉਹਨਾਂ ਕਿਹਾ ਕਿ ਅਜਿਹੀਆਂ ਹਰਕਤਾਂ ਪਿੱਛੇ ਕੰਮ ਕਰਦੇ ਦਿਮਾਗਾਂ ਨੂੰ ਸਮਝਣਾ ਕਾਫੀ ਮੁਸ਼ਕਿਲ ਹੁੰਦਾ ਹੈ। ਜਿਸ ਤਰ•ਾਂ ਦਿਆਲ ਸਿੰਘ ਕਾਲਜ ਦਾ ਨਾਂ ਬਦਲਣ ਦੀ ਦਲੀਲ ਨੂੰ ਸਮਝਣਾ ਮੁਸ਼ਕਿਲ ਹੈ।
ਇਸ ਵਿਵਾਦ ਬਾਰੇ ਜਾਣਕਾਰੀ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਦਿਆਲ ਸਿੰਘ ਇੱਕ ਬਹੁਤ ਹੀ ਮਹਾਨ ਦੇਸ਼-ਭਗਤ ਅਤੇ  ਦਾਨੀ ਵਿਅਕਤੀ ਸੀ, ਜਿਸ ਨੇ 1895 ਵਿਚ ਇੱਕ ਐਜੂਕੇਸ਼ਨਲ ਟਰੱਸਟ ਦੀ ਸਥਾਪਨਾ ਲਈ ਆਪਣੀ ਅਸਟੇਟ ਦੇ ਦਿੱਤੀ ਸੀ। ਦਿਆਲ ਸਿੰਘ ਕਾਲਜ ਦੀ ਸਥਾਪਨਾ 1910 ਵਿਚ ਲਾਹੌਰ ਵਿਚ ਹੋਈ ਸੀ। ਵੰਡ ਤੋਂ ਮਗਰੋਂ ਦਿਆਲ ਸਿੰਘ ਕਾਲਜ ਕਰਨਾਲ ਅਤੇ ਦਿੱਲੀ ਵਿਚ ਬਣ ਗਿਆ ਸੀ। 1959 ਵਿਚ ਇਸ ਕਾਲਜ ਨੇ ਦਿੱਲੀ ਯੂਨੀਵਰਸਿਟੀ ਦੇ ਇੱਕ ਸਹਿਯੋਗੀ ਕਾਲਜ ਵਜੋਂ ਰਾਜਧਾਨੀ ਵਿਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ ਅਤੇ ਬਾਅਦ ਵਿਚ 1978 ਵਿਚ ਦਿੱਲੀ ਯੂਨੀਵਰਸਿਟੀ ਨੇ ਇਸ ਕਾਲਜ ਨੂੰ ਆਪਣੇ ਅਧੀਨ ਲੈ ਲਿਆ ਸੀ।
ਸਰਦਾਰ ਬਾਦਲ ਨੇ ਕਿਹਾ ਕਿ ਕਾਲਜ ਦੇ ਸਾਰੇ ਰਿਕਾਰਅ ਦਿਆਲ ਸਿੰਘ ਟਰੱਸਟ ਦੇ ਨਾਂ ਉੱਤੇ ਹਨ। ਇਸ ਤੋਂ ਬਾਅਦ 22 ਜੂਨ 1978 ਨੂੰ ਦਿਆਲ ਸਿੰਘ ਕਾਲਜ ਟਰੱਸਟ ਸੁਸਾਇਟੀ ਅਤੇ ਦਿੱਲੀ ਯੂਨੀਵਰਸਿਟੀ (ਪੋਆਇੰਟ 12) ਵਿਚਕਾਰ ਹੋਈ ਤਬਦੀਲੀ ਸੰਧੀ (ਟਰਾਂਸਫਰ ਡੀਡ) ਵਿਚ ਇਹ ਫੈਸਲਾ ਲਿਆ ਗਿਆ ਕਿ ਯੂਨੀਵਰਸਿਟੀ ਅਧੀਨ ਲਏ ਜਾਣ ਮਗਰੋਂ ਵੀ ਇਹ ਸੰਸਥਾ ਦਾ ਨਾਂ ਇਹੀ ਰਹੇਗਾ। ਉਹਨਾਂ ਕਿਹਾ ਕਿ ਗਵਰਨਿੰਗ ਬਾਡੀ ਵੱਲੋਂ ਦਿਆਲ ਸਿੰਘ ਕਾਲਜ ਦਾ ਨਾਂ ਬਦਲ ਕੇ ਵੰਦੇ ਮਾਤਰਮ ਰੱਖਣਾ  ਇਸ ਕਲਾਜ਼ ਦੀ ਉਲੰਘਣਾ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਖੁਲਾਸਾ ਕੀਤਾ ਕਿ ਵੰਦੇ ਮਾਤਰਮ ਵਰਗੇ ਪਵਿੱਤਰ ਉਚਾਰਣ ਦੇ ਨਾਂ ਉੱਤੇ ਇੱਕ ਬੇਲੋੜਾ ਵਿਵਾਦ ਖੜ•ਾ ਕੀਤਾ ਜਾ ਰਿਹਾ ਹੈ ਅਤੇ ਜਿਸ ਨਾਲ ਮੁਲਕ ਅੰਦਰ ਇੱਕ ਵੱਡਾ ਟਕਰਾਅ ਵਾਲਾ ਵਿਵਾਦ ਖੜ•ਾ ਹੋ ਸਕਦਾ ਹੈ। ਉਹਨਾਂ ਕਿਹਾ ਕਿ ਵੰਦੇ ਮਾਤਰਮ ਦਾ ਉਚਾਰਣ ਹਰੇਕ ਭਾਰਤੀ ਦੇ ਅੰਦਰ ਦੇਸ਼ਭਗਤੀ ਦਾ ਮਹਾਨ ਜਜ਼ਬਾ ਪੈਦਾ ਕਰਦਾ ਹੈ, ਇਸ ਲਈ ਇਸ ਉਚਾਰਣ ਨੂੰ ਸੌੜੇ ਸਿਆਸੀ ਵਿਵਾਦਾਂ ਤੋਂ ਦੂਰ ਰੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਮੁੱਦੇ ਉੱਤੇ ਫਿਰਕੂ ਭਾਵਨਾਵਾਂ ਭੜਕਣੀਆਂ ਸ਼ੁਰੂ ਹੋ ਚੁੱਕੀਆਂ ਹਨ। ਇਹਨਾਂ ਨੂੰ ਇੱਥੇ ਹੀ ਦਬਾ ਦੇਣ ਦੀ ਲੋੜ ਹੈ। ਸ਼ਰਾਰਤੀ ਅਨਸਰਾਂ ਨੂੰ ਪੰਜਾਬ ਅਤੇ ਦਿੱਲੀ ਦੀ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦਾ ਕੋਈ ਵੀ ਬਹਾਨਾ ਨਹੀਂ ਦੇਣਾ ਚਾਹੀਦਾ।
ਇਹ ਕਹਿੰਦਿਆਂ ਕਿ ਇਹ ਮੁੱਦਾ ਅਸਲ ਵਿਚ ਉਸ ਮਹਾਨ ਰਾਸ਼ਟਰਵਾਦੀ ਸਰਦਾਰ ਦਿਆਲ ਸਿੰਘ ਮਜੀਠੀਆ ਵੱਲੋਂ ਮੁਲਕ ਨੂੰ ਦਿੱਤੀ ਦੇਸ਼ ਭਗਤੀ ਦੀ ਵਿਰਾਸਤ ਨੂੰ ਸਾਂਭਣ ਦਾ ਮੁੱਦਾ ਹੈ, ਜਿਹਨਾਂ ਨੇ ਦ ਟ੍ਰਿਬਿਊਨ ਅਖਬਾਰ ਅਤੇ ਪੰਜਾਬ ਨੈਸ਼ਨਲ ਬੈਂਕ ਵਰਗੀਆਂ ਸੰਸਥਾਵਾਂ ਇਸ ਮੁਲਕ ਨੂੰ ਦਿੱਤੀਆਂ ਹਨ, ਸਰਦਾਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਤੁਰੰਤ ਦਖ਼ਲ ਦੇ ਕੇ ਇਸ ਮੁੱਦੇ ਉੱਤੇ ਉੱਠ ਰਹੀ ਭੜਕਾਹਟ ਉੱਤੇ ਕਾਬੂ ਪਾਉਣ। ਉਹਨਾਂ ਕਿਹਾ ਕਿ ਤੁਹਾਡੇ ਵੱਲੋਂ ਦਿੱਤਾ ਦਖ਼ਲ ਹੀ ਮੁਲਕ ਅੰਦਰ ਫਿਰਕੂ ਸਦਭਾਵਨਾ ਅਤੇ ਸ਼ਾਂਤੀ ਨੂੰ ਮਜ਼ਬੂਤ ਕਰੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ

Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ

by Ranjit Singh
June 7, 2026
0

Chandigarh PGI 'ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ - ਪੀਜੀਆਈ ਦੇ ਤਿੰਨ ਓਟੀ ਬੰਦ...

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ

by Ranjit Singh
June 6, 2026
0

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ - ਰੋਕਣ ਦੀਆਂ ਚੇਤਾਵਨੀਆਂ ਦੇ ਬਾਵਜੂਦ ਹੋਈ ਨਿਲਾਮੀ - ਐਡਵੋਕੇਟ ਅਜੇ ਜੱਗਾ ਨੇ...

Chandigarh ‘ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼

Chandigarh ‘ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼

by Ranjit Singh
June 6, 2026
0

Chandigarh 'ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼ ਚੰਡੀਗੜ੍ਹ, 6 ਜੂਨ (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਮੈਕਸ ਹਸਪਤਾਲ ਦੇ...

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

by Ranjit Singh
May 31, 2026
0

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ ਪੰਚਕੂਲਾ, 31 ਮਈ (ਵਿਸ਼ਵ ਵਾਰਤਾ) - ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

by Jaspreet Kaur
June 8, 2026
0

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ - CM ਸੈਣੀ ਦੇ ਪ੍ਰੋਗਰਾਮ ਵਾਲੀ ਥਾਂ ਤੋਂ ਕਰੀਬ 500 ਮੀਟਰ ਦੂਰ...

Most Popular

Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ

Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ

by Jaspreet Kaur
1 week ago
0

Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ ਇਸ ਦਿਨ ਹੋਵੇਗਾ ਸਹੁੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 